ਪੜਚੋਲ ਕਰੋ

ਹਾਰਟ ਅਟੈਕ ਦਾ ਖਤਰਾ ਵਧਾ ਰਿਹਾ ਬਦਲਦਾ ਮੌਸਮ , ਜਾਣੋ ਕੀ ਹੈ ਫਲੂ ਅਤੇ ਦਿਲ ਦੀ ਬੀਮਾਰੀ ਦਾ ਸਬੰਧ

Flu and Heart Attack : ਬਦਲਦਾ ਮੌਸਮ ਤੁਹਾਨੂੰ ਬਿਮਾਰ ਕਰ ਸਕਦਾ ਹੈ। ਅਕਸਰ ਲੋਕ ਇਸਨੂੰ ਬਹੁਤ ਹਲਕੇ ਢੰਗ ਨਾਲ ਲੈਂਦੇ ਹਨ ਪਰ ਮੌਸਮ ਵਿੱਚ ਤਬਦੀਲੀ ਨੂੰ ਲੈ ਕੇ ਸਾਵਧਾਨ ਰਹੋ। ਖਾਸ ਤੌਰ 'ਤੇ ਫਲੂ ਤੋਂ... ਹਾਲ ਹੀ 'ਚ ਹੋਏ

Flu and Heart Attack : ਬਦਲਦਾ ਮੌਸਮ ਤੁਹਾਨੂੰ ਬਿਮਾਰ ਕਰ ਸਕਦਾ ਹੈ। ਅਕਸਰ ਲੋਕ ਇਸਨੂੰ ਬਹੁਤ ਹਲਕੇ ਢੰਗ ਨਾਲ ਲੈਂਦੇ ਹਨ ਪਰ ਮੌਸਮ ਵਿੱਚ ਤਬਦੀਲੀ ਨੂੰ ਲੈ ਕੇ ਸਾਵਧਾਨ ਰਹੋ। ਖਾਸ ਤੌਰ 'ਤੇ ਫਲੂ ਤੋਂ... ਹਾਲ ਹੀ 'ਚ ਹੋਏ ਇਕ ਅਧਿਐਨ 'ਚ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਫਲੂ ਕਾਰਨ ਦਿਲ ਦੇ ਦੌਰੇ ਦਾ ਖਤਰਾ ਦੋ ਗੁਣਾ ਵੱਧ ਗਿਆ ਹੈ। ਅਜਿਹੇ 'ਚ ਚੌਕਸ ਰਹਿਣ ਦੀ ਲੋੜ ਹੈ। ਸਿਹਤ ਮਾਹਿਰਾਂ ਮੁਤਾਬਕ ਅਜਿਹਾ ਇਸ ਲਈ ਸੰਭਵ ਹੈ ਕਿਉਂਕਿ ਕੋਰੋਨਾ ਦੌਰਾਨ ਵੀ ਧਮਣੀ 'ਚ ਖੂਨ ਦੇ ਗਤਲੇ ਦੇਖੇ ਗਏ ਸਨ। ਉਸ ਸਮੇਂ ਵੀ ਦਿਲ ਦੇ ਦੌਰੇ ਦਾ ਖਤਰਾ ਕਈ ਗੁਣਾ ਵੱਧ ਗਿਆ ਸੀ। ਕੁਝ ਅਜਿਹਾ ਹੀ ਖ਼ਤਰਾ ਫਲੂ ਨਾਲ ਵੀ ਹੋ ਸਕਦਾ ਹੈ। ਅਜਿਹਾ ਇਸ ਲਈ ਵੀ ਹੈ ਕਿਉਂਕਿ ਫਲੂ ਦਾ ਵਾਇਰਲ ਰੂਪ ਲਗਾਤਾਰ ਬਦਲ ਰਿਹਾ ਹੈ, ਜਿਸ ਦਾ ਸਿਹਤ 'ਤੇ ਗੰਭੀਰ ਪ੍ਰਭਾਵ ਪੈ ਰਿਹਾ ਹੈ।
 
ਕੀ ਫਲੂ ਦਿਲ ਦੇ ਦੌਰੇ ਦੇ ਜੋਖਮ ਨੂੰ ਵਧਾਉਂਦਾ 
 
ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਦਿਲ ਦੇ ਦੌਰੇ ਦਾ ਖ਼ਤਰਾ ਫਲੂ ਤੋਂ ਵੱਧ ਹੈ। ਇਸ ਸਬੰਧੀ ਅਜੇ ਤੱਕ ਕਿਸੇ ਕਿਸਮ ਦਾ ਤੱਥ ਸਾਹਮਣੇ ਨਹੀਂ ਆਇਆ ਹੈ। ਇਸ ਬਾਰੇ ਖੋਜ ਅਜੇ ਵੀ ਜਾਰੀ ਹੈ। ਖੋਜ ਟੀਮ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਕੀ ਕੋਰੋਨਾ ਨਾਲ ਵਧਣ ਵਾਲੇ ਦਿਲ ਦੇ ਦੌਰੇ ਦਾ ਖ਼ਤਰਾ ਫਲੂ ਵਿੱਚ ਵੀ ਪਹਿਲਾਂ ਵਾਂਗ ਰਹਿੰਦਾ ਹੈ। ਇੱਕ ਅਧਿਐਨ ਵਿੱਚ ਪਾਇਆ ਗਿਆ ਹੈ ਕਿ ਬਹੁਤ ਸਾਰੇ ਲੋਕ ਅਜਿਹੇ ਹਨ ,ਜਿਨ੍ਹਾਂ ਨੂੰ ਫਲੂ ਤੋਂ ਬਾਅਦ ਦਿਲ ਦਾ ਦੌਰਾ ਪੈਂਦਾ ਹੈ। ਬਹੁਤ ਸਾਰੇ ਲੋਕ ਅਜਿਹੇ ਹਨ ,ਜਿਨ੍ਹਾਂ ਨੂੰ ਫਲੂ ਦੇ ਇੱਕ ਹਫ਼ਤੇ ਬਾਅਦ ਹੀ ਦਿਲ ਦਾ ਦੌਰਾ ਪਿਆ ਸੀ।

ਫਲੂ ਦੇ ਕਾਰਨ ਖੂਨ ਦਾ ਜੰਮਣਾ

ਫਲੂ ਖੂਨ ਦੇ ਜੰਮਣ ਦਾ ਕਾਰਨ ਬਣ ਸਕਦਾ ਹੈ। ਅਜਿਹਾ ਇਸ ਲਈ ਹੈ ਕਿਉਂਕਿ ਕੋਰੋਨਾ ਅਤੇ ਫਲੂ ਦੇ ਵਾਇਰਸ ਵਿਚ ਕਾਫੀ ਸਮਾਨਤਾ ਹੈ। ਉਹਨਾਂ ਦੇ ਲੱਛਣ ਅਤੇ ਰੋਕਥਾਮ ਦੇ ਤਰੀਕੇ ਬਹੁਤ ਹੱਦ ਤੱਕ ਇੱਕੋ ਜਿਹੇ ਹਨ।

ਕੀ ਕਹਿੰਦੀ ਹੈ ਰਿਚਰਚ 

ਇਹ ਪਤਾ ਲਗਾਉਣ ਲਈ ਇੱਕ ਖੋਜ ਕੀਤੀ ਗਈ ਸੀ ਕਿ ਕੀ ਫਲੂ ਅਤੇ ਦਿਲ ਦੇ ਦੌਰੇ ਵਿੱਚ ਕੋਈ ਸਬੰਧ ਹੈ। ਜਿਸ ਵਿੱਚ ਉਹ ਮਰੀਜ਼ ਵੀ ਸ਼ਾਮਲ ਸਨ, ਜਿਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਲੈਬ ਟੈਸਟਿੰਗ ਤੋਂ ਡਾਟਾ ਇਕੱਠਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਰਿਚਰਚ ਟੀਮ ਨੇ ਪਾਇਆ ਕਿ ਫਲੂ ਤੋਂ ਠੀਕ ਹੋਣ ਦੇ ਇੱਕ ਸਾਲ ਦੇ ਅੰਦਰ ਕੁੱਲ 401 ਲੋਕਾਂ ਨੂੰ ਇੱਕ ਵਾਰ ਦਿਲ ਦਾ ਦੌਰਾ ਪਿਆ। 25 ਹਾਰਟ ਅਟੈਕ ਦੇ ਮਾਮਲੇ ਅਜਿਹੇ ਸਨ ਜੋ ਸਿਰਫ਼ ਇੱਕ ਹਫ਼ਤੇ ਵਿੱਚ ਆਏ ਸਨ। ਇਨ੍ਹਾਂ ਨਤੀਜਿਆਂ ਦੇ ਕਾਰਨ,  ਰਿਚਰਚ ਟੀਮ ਦਾ ਮੰਨਣਾ ਹੈ ਕਿ ਫਲੂ ਦਾ ਵਾਧਾ ਬਿਲਕੁਲ ਕੋਰੋਨਾ ਦੇ ਵਾਧੇ ਵਾਂਗ ਹੈ। ਅਜਿਹੇ 'ਚ ਇਸ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨਾ ਖਤਰਨਾਕ ਹੋ ਸਕਦਾ ਹੈ।
 
Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget