ਪੜਚੋਲ ਕਰੋ

ਡੇਂਗੂ ਤੇ ਚਿਕਨਗੁਨੀਆ ਤੋਂ ਬਾਅਦ ਇੱਕ ਹੋਰ ਬਿਮਾਰੀ ਆਈ

ਫਲੋਰੀਡਾ: ਭਾਰਤ ਅਤੇ ਅਫ਼ਰੀਕਾ ਸਣੇ ਦੁਨੀਆ ਦੇ ਅਜਿਹੇ ਕਈ ਦੇਸ਼ ਹਨ, ਜਿੱਥੇ ਮੱਛਰਾਂ ਕਾਰਨ ਹੋਣ ਵਾਲੀ ਬਿਮਾਰੀ ਡੇਂਗੂ, ਚਿਕਨਗੁਨੀਆ ਅਤੇ ਜ਼ੀਕਾ ਵਾਇਰਸ ਦਾ ਅਜੇ ਖ਼ਾਤਮਾ ਵੀ ਨਹੀਂ ਹੋਇਆ ਹੈ ਪਰ ਇਸ ਨਾਲ ਸਬੰਧਿਤ ਇੱਕ ਵੱਖਰੀ ਤਰ੍ਹਾਂ ਦੀ ਬਿਮਾਰੀ ਨੇ ਦਸਤਕ ਦੇ ਦਿੱਤੀ ਹੈ। ਵਿਗਿਆਨੀਆਂ ਨੇ ਇੱਕ ਹੋਰ ਨਵੇਂ ਵਾਇਰਸ ਦੀ ਪਛਾਣ ਕਰ ਲਈ ਹੈ। 'ਮਾਇਰੋ' ਨਾਮਕ ਇਹ ਵਾਇਰਸ ਵੀ ਮੱਛਰ ਕਾਰਨ ਹੀ ਫੈਲਦਾ ਹੈ ਅਤੇ ਇਹ ਚਿਕਨਗੁਨੀਆ ਵਾਇਰਸ ਨਾਲ ਹੀ ਸੰਬੰਧਿਤ ਹੈ। ਡਾਕਟਰਾਂ ਨੇ ਦੱਸਿਆ ਕਿ 'ਮਾਇਰੋ' ਇਨਫੈਕਸ਼ਨ ਦੇ ਚੱਲਦੇ ਵੀ ਤੇਜ਼ ਬੁਖ਼ਾਰ ਅਤੇ ਪੇਟ 'ਚ ਦਰਦ ਹੋਣ ਲੱਗਦਾ ਹੈ। ਕੈਰੇਬੀਆਈ ਦੇਸ਼ ਹੈਦੀ ਦੇ ਇੱਕ ਪਿੰਡ 'ਚ 8 ਸਾਲ ਦੇ ਬੱਚੇ ਦੇ ਖ਼ੂਨ ਦੇ ਨਮੂਨੇ 'ਚ ਇਹ ਵਾਇਰਸ ਪਾਇਆ ਗਿਆ ਹੈ। ਸਭ ਤੋਂ ਪਹਿਲਾਂ ਤ੍ਰਿਨੀਦਾਦ 'ਚ 1954 'ਚ 'ਮਾਇਰੋ' ਵਾਇਰਸ ਮਿਲਿਆ ਸੀ। ਲੰਬੇ ਸਮੇਂ ਤੱਕ ਇਹ ਵਾਇਰਸ ਅਮੇਜ਼ਾਨ ਦੇ ਇਲਾਕੇ 'ਚ ਹੀ ਸੀਮਤ ਰਿਹਾ, ਪਰ ਹੌਲੀ-ਹੌਲੀ ਇਹ ਬੋਲੀਵੀਆ, ਬਰਾਜ਼ੀਲ, ਕੋਲੰਬੀਆ, ਪੇਰੂ, ਗੁਆਨਾ ਅਤੇ ਸੂਰੀਨਾਮ 'ਚ ਫੈਲਦਾ ਰਿਹਾ। ਸਾਲ 2000 'ਚ ਇਹ ਵਾਇਰਸ ਦੱਖਣੀ ਅਮਰੀਕਾ ਤੋਂ ਅੱਗੇ ਵੈਨੇਜ਼ੁਏਲਾ ਦੀ ਰਿਸਰਚ ਟੀਮ ਮੁਤਾਬਿਕ ਇਹੀ ਵਾਇਰਸ ਹੁਣ ਵੀ ਅੱਗੇ ਦਾ ਰੁੱਖ ਕਰਦਾ ਹੋਇਆ ਉੱਤਰ ਦਿਸ਼ਾ ਵਲ ਵਧ ਰਿਹਾ ਹੈ। ਇਸ ਵਾਇਰਸ ਦੀ ਫਾਈਂਡਿੰਗਸ ਨੂੰ ਹਾਲ ਹੀ 'ਚ 'ਇਮੇਜਿੰਗ ਇਨਫੈਕਸ਼ਨ ਡਿਸੀਜ਼ ਨਾਮਕ ਜਰਨਲ 'ਚ ਵਿਸਤਾਰ ਪੂਰਵਕ ਪ੍ਰਕਾਸ਼ਿਤ ਕੀਤਾ ਗਿਆ ਹੈ। ਹਾਲਾਂਕਿ ਯੂਨੀਵਰਸਿਟੀ ਦੇ ਡਾਇਰੈਕਟਰ ਡਾ. ਗਲੇਨ ਮੌਰਿਸ ਨੇ ਉਮੀਦ ਜਤਾਈ ਕਿ ਮਾਇਰੋ ਵਾਇਰਸ ਡੇਂਗੂ, ਚਿਕਨਗੁਨੀਆ ਦੇ ਬਰਾਬਰ ਮਹਾਂਮਾਰੀ ਨਹੀਂ ਬਣੇਗਾ, ਪਰ ਇਹ ਸਭ ਇਸ ਦੇ ਭਵਿੱਖ 'ਚ ਹੋਣ ਵਾਲੇ ਪ੍ਰਸਾਰ ਦੀ ਮਾਨੀਟਰਿੰਗ 'ਤੇ ਨਿਰਭਰ ਕਰੇਗਾ। ਯੂਨੀਵਰਸਿਟੀ ਆਫ਼ ਫਲੋਰੀਡਾ ਦੇ ਵਿਗਿਆਨੀ ਜਾਨ ਲੇਡਨਿਕੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਮਾਇਰੋ ਵਾਇਰਸ ਦੇ ਫੈਲਾਅ ਨੂੰ ਆਪਣੀ ਚੋਟੀ ਦੀ ਪਹਿਲੀ ਦੇਣੀ ਹੋਵੇਗੀ। ਨਹੀਂ ਤਾਂ ਕਿਤੇ ਅਜਿਹਾ ਨਾ ਹੋਵੇ ਕਿ ਜ਼ੀਕਾ ਵਾਇਰਸ ਨੂੰ ਨਜ਼ਰਅੰਦਾਜ਼ ਕਰਨ ਦਾ ਜੋ ਸਿੱਟਾ ਦੁਨੀਆ ਸਾਹਮਣੇ ਆਇਆ ਉਹੀ ਹੁਣ ਮਾਇਰੋ ਵਾਇਰਸ ਦੇ ਤੌਰ 'ਤੇ ਸਾਹਮਣੇ ਆਵੇ। ਮੁੱਖ ਤੌਰ 'ਤੇ ਮਾਇਰੋ ਨਾਮਕ ਵਾਇਰਸ ਚਿਕਨਗੁਨੀਆ ਨਾਲ ਹੀ ਸਬੰਧਿਤ ਹੈ। ਦੋਵਾਂ ਹੀ ਤਰ੍ਹਾਂ ਦੇ ਇਨਫੈਕਸ਼ਨ 'ਚ ਸਰੀਰ ਦੇ ਜੋੜਾਂ 'ਚ ਤੇਜ਼ ਦਰਦ ਅਤੇ ਬੁਖ਼ਾਰ ਆਉਂਦਾ ਹੈ। ਪਰ ਮਾਇਰੋ ਵਾਇਰਸ ਜੋੜਾਂ ਤੋਂ ਇਲਾਵਾ ਪੇਟ 'ਚ ਵੀ ਤੇਜ਼ ਦਰਦ ਪੈਦਾ ਕਰਦਾ ਹੈ। ਨਾਲ ਹੀ ਇਸ 'ਚ ਹਰ ਪੰਜ ਮਿੰਟ 'ਚ ਬਾਥਰੂਮ ਜਾਣ ਦੀ ਲੋੜ ਵੀ ਮਹਿਸੂਸ ਹੁੰਦੀ ਹੈ ਪਰ ਦਰਦ ਇੰਨਾ ਤੇਜ਼ ਹੁੰਦਾ ਹੈ ਕਿ ਰੋਗੀ ਉੱਥੋਂ ਤੱਕ ਵੀ ਨਹੀਂ ਪਹੁੰਚ ਪਾਉਂਦਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget