ਪੜਚੋਲ ਕਰੋ

ਖੁਲਾਸਾ : 2025 ਤੱਕ ਮਨੁੱਖੀ ਸਿਹਤ ਨੂੰ ਹੋਵੇਗਾ ਵੱਡਾ ਨੁਕਸਾਨ !

ਲੰਡਨ: ਇੱਕ ਵਿਸ਼ਵ ਅਨੁਮਾਨ ਮੁਤਾਬਿਕ ਦੁਨੀਆ 'ਚ 2025 ਤੱਕ 9.1 ਕਰੋੜ ਮੋਟੇ ਵਿਅਕਤੀਆਂ ਸਣੇ ਪੰਜ ਤੋਂ ਲੈ ਕੇ 17 ਸਾਲ ਤੱਕ ਦੀ ਉਮਰ ਦੇ ਘੱਟ ਤੋਂ ਘੱਟ 26.8 ਕਰੋੜ ਬੱਚੇ ਮੋਟਾਪੇ ਨਾਲ ਗ੍ਰਸਤ ਹੋ ਸਕਦੇ ਹਨ। ਇਸ ਸਾਲ 11 ਅਕਤੂਬਰ ਨੂੰ ਆਯੋਜਿਤ ਹੋ ਰਹੇ 'ਵਿਸ਼ਵ ਮੋਟਾਪਾ ਦਿਵਸ' ਦੇ ਮੌਕੇ 'ਤੇ ਬ੍ਰਿਟੇਨ 'ਚ 'ਵਰਲਡ ਓਬੇਸਿਟੀ ਫੈਡਰੇਸ਼ਨ' ਦੇ ਖੋਜਕਾਰਾਂ ਨੇ ਅੰਕੜਾ ਜਾਰੀ ਕੀਤਾ ਹੈ, ਜਿਸ 'ਚ ਦੱਸਿਆ ਗਿਆ ਹੈ ਕਿ ਬੱਚਿਆਂ 'ਚ ਮੋਟਾਪੇ ਸੰਬੰਧੀ ਹਾਲਤਾਂ 'ਚ ਵਾਧਾ ਹੋਵੇਗਾ। ਖੋਜਕਾਰਾਂ ਮੁਤਾਬਿਕ 2025 'ਚ 1.2 ਕਰੋੜ ਬੱਚਿਆਂ 'ਚ ਗਲੁਕੋਜ ਲੈਣ ਦੀ ਸਮਰੱਥਾ ਪ੍ਰਭਾਵਿਤ ਹੋਵੇਗੀ, 40 ਲੱਖ 'ਚ ਟਾਈਪ 2 ਸ਼ੂਗਰ ਦੀ ਸ਼ਿਕਾਇਤ ਹੋਵੇਗੀ, 2.7 ਲੱਖ ਨੂੰ ਹਾਈਪਰ ਟੈਨਸ਼ਨ ਅਤੇ 3.8 ਕਰੋੜ ਨੂੰ ਜਿਗਰ 'ਚ ਚਰਬੀ ਦੀ ਸ਼ਿਕਾਇਤ ਹੋਵੇਗੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget