ਪੜਚੋਲ ਕਰੋ

ਲੱਤ ਟੁੱਟੀ ਸੱਜੀ ਤੇ ਪਲੇਟ ਖੱਬੀ 'ਚ ਪਾ'ਤੀ

ਚੰਡੀਗੜ੍ਹ : ਸਰਕਾਰੀ ਹਸਪਤਾਲ 'ਚ ਡਾਕਟਰਾਂ ਦੀ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਡਾਕਟਰ ਨੇ ਪੀੜਤ ਦੀ ਸੱਜੀ ਲੱਤ ਦੀ ਬਜਾਏ ਉਸ ਦੀ ਖੱਬੀ ਲੱਤ 'ਚ ਆਪ੍ਰੇਸ਼ਨ ਕਰ ਕੇ ਰਾਡ ਪਾ ਦਿੱਤੀ। ਸਿੱਧਵਾਂ ਬੇਟ ਲੁਧਿਆਣਾ ਮਾਰਗ 'ਤੇ ਰਘਵੀਰ ਸਿੰਘ ਮੋਟਰਸਾਈਕਲ 'ਤੇ ਜਾ ਰਿਹਾ ਸੀ। ਉਹ ਭੰਦੜੀ ਪਹੁੰਚਿਆ ਤਾਂ ਇੱਕ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ 108 ਐਬੂਲੈਂਸ ਰਾਹੀਂ ਸਿਵਲ ਹਸਪਤਾਲ ਜਗਰਾਉਂ ਵਿਖੇ ਪਹੁੰਚਾਇਆ ਜਿੱਥੇ ਹਸਪਾਲ ਦੇ ਡਾਕਟਰਾਂ ਵੱਲੋਂ ਉਸ ਦੀ ਸੱਜੀ ਟੁੱਟੀ ਹੋਈ ਲੱਤ ਦਾ ਆਪ੍ਰੇਸ਼ਨ ਕੀਤਾ ਗਿਆ। ਇਸ ਆਪ੍ਰੇਸ਼ਨ 'ਚ ਡਾਕਟਰੀ ਟੀਮ ਦੀ ਅਗਵਾਈ ਡਾ. ਜਤਿੰਦਰ ਸਿਆਲ ਕਰ ਰਹੇ ਸਨ। ਜਦੋਂ ਮਰੀਜ ਨੂੰ ਆਪ੍ਰੇਸ਼ਨ ਥੀਏਟਰ 'ਚ ਲਿਜਾਇਆ ਗਿਆ ਤਾਂ ਬੇਹੋਸ਼ੀ ਦੀ ਹਾਲਤ 'ਚ ਡਾਕਟਰੀ ਟੀਮ ਦੀ ਘੋਰ ਅਣਗਹਿਲੀ ਕਾਰਨ ਮਰੀਜ਼ ਰਘਵੀਰ ਸਿੰਘ ਦੀ ਸੱਜੀ ਲੱਤ ਦਾ ਆਪ੍ਰੇਸ਼ਨ ਕਰਨ ਦੀ ਬਜਾਏ ਖੱਬੀ ਲੱਤ ਦਾ ਆਪ੍ਰੇਸ਼ਨ ਕਰ ਕੇ ਰਾਡ ਪਾ ਦਿੱਤੀ। ਜਦੋਂ ਮਰੀਜ਼ ਰਘਵੀਰ ਸਿੰਘ ਨੂੰ ਹੋਸ਼ ਆਈ ਤਾਂ ਉਸ ਨੇ ਆਪਣੀ ਤਕਲੀਫ਼ ਦਾ ਖੁਲਾਸਾ ਕੀਤਾ ਤਾਂ ਡਾਕਟਰੀ ਟੀਮ ਨੂੰ ਆਪਣੀ ਅਣਗਹਿਲੀ ਦਾ ਅਹਿਸਾਸ ਹੋਇਆ ਤੇ ਪੀੜਤ ਪਰਿਵਾਰ ਗ਼ਰੀਬ ਹੋਣ ਕਰਕੇ ਅਤੇ ਸਿਵਲ ਹਸਪਤਾਲ ਜਗਰਾਉਂ ਟੀਮ ਵੱਲੋਂ ਆਪਣੀ ਗਲਤੀ ਨੂੰ ਛੁਪਾਉਣ ਲਈ ਜ਼ਖ਼ਮੀ ਰਘਵੀਰ ਸਿੰਘ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਾਲ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ। ਜਦੋਂ ਪੀੜਤ ਪਰਿਵਾਰ ਫਰੀਦਕੋਟ ਦੇ ਸਰਕਾਰੀ ਹਸਪਤਾਲ ਪਹੁੰਚਿਆ ਤਾਂ ਉੱਥੋਂ ਦੀ ਡਾਕਟਰੀ ਟੀਮ ਨੇ ਦੱਸਿਆ ਕਿ ਲੱਤ ਦੀ ਹਾਲਤ ਬਹੁਤ ਹੀ ਜ਼ਿਆਦਾ ਖ਼ਰਾਬ ਹੈ ਜੋ ਕੱਟਣੀ ਵੀ ਪੈ ਸਕਦੀ ਹੈ ਤਾਂ ਗਰੀਬ ਪਰਿਵਾਰ ਨੇ ਤਰਲੇ-ਮਿੰਨਤਾਂ ਕਰਕੇ ਡਾਕਟਰਾਂ ਨੂੰ ਆਪ੍ਰੇਸ਼ਨ ਕਰਨ ਲਈ ਕਿਹਾ। ਰਘਵੀਰ ਸਿੰਘ ਨੇ ਦੱਸਿਆ ਕਿ ਉਸ ਦੀ ਲੱਤ 'ਤੇ 2 ਲੱਖ ਰੁਪਏ ਦਾ ਖ਼ਰਚਾ ਆ ਚੁੱਕਾ ਹੈ। ਸਿਵਲ ਹਸਪਤਾਲ ਦੇ ਐੱਸਐੱਮਓ ਇਸ ਸਬੰਧੀ ਜਦੋਂ ਐੱਸਐੱਮਓ ਡਾ: ਸੁਖਜੀਵਨ ਕੱਕੜ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਮੇਰੇ ਇਸ ਹਸਪਤਾਲ 'ਚ ਆਉਣ ਤੋਂ ਪਹਿਲਾਂ ਦਾ ਹੈ। ਜੇ ਪੀੜਤ ਪਰਿਵਾਰ ਸ਼ਿਕਾਇਤ ਕਰਦਾ ਹੈ ਤਾਂ ਮੈਂ ਇਸ ਮਾਮਲੇ ਦੀ ਪੜਤਾਲ ਕਰਾਂਗਾ ਅਤੇ ਜੇ ਡਾਕਟਰੀ ਟੀਮ ਦੋਸ਼ੀ ਪਾਈ ਗਈ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਜ਼ਰੂਰ ਕਰਾਂਗਾ। ਡਾਕਟਰ ਜਤਿੰਦਰ ਸਿਆਲ ਇਸ ਸਬੰਧੀ ਜਦੋਂ ਡਾ: ਜਤਿੰਦਰ ਸਿਆਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਜਿਹਾ ਕੋਈ ਵੀ ਕੇਸ ਮੇਰੇ ਧਿਆਨ 'ਚ ਨਹੀ ਹੈ ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Birth Weight And Adult Health : ਕੀ ਤੁਹਾਡਾ ਵੀ ਜਨਮ ਸਮੇਂ ਭਾਰ ਘੱਟ ਸੀ? ਇਸ ਖੋਜ ਅਧਿਐਨ ਦਾ 'ਸਟ੍ਰੋਕ' ਸਬੰਧ ਤੁਹਾਡੇ ਦਿਮਾਗ ਨੂੰ ਹੈਰਾਨ ਕਰ ਦੇਵੇਗਾ।
Birth Weight And Adult Health : ਕੀ ਤੁਹਾਡਾ ਵੀ ਜਨਮ ਸਮੇਂ ਭਾਰ ਘੱਟ ਸੀ? ਇਸ ਖੋਜ ਅਧਿਐਨ ਦਾ 'ਸਟ੍ਰੋਕ' ਸਬੰਧ ਤੁਹਾਡੇ ਦਿਮਾਗ ਨੂੰ ਹੈਰਾਨ ਕਰ ਦੇਵੇਗਾ।
ਰਾਤ ਨੂੰ ਕਾਕਰੋਚ ਕਿਉਂ ਨਿਕਲਦੇ ਹਨ? ਜਾਣੋ ਇਸਦਾ ਕਾਰਨ ਅਤੇ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਆਸਾਨ ਤਰੀਕੇ।
ਰਾਤ ਨੂੰ ਕਾਕਰੋਚ ਕਿਉਂ ਨਿਕਲਦੇ ਹਨ? ਜਾਣੋ ਇਸਦਾ ਕਾਰਨ ਅਤੇ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਆਸਾਨ ਤਰੀਕੇ।
ਸਵੇਰੇ ਖਾਲੀ ਪੇਟ ਪਾਣੀ ਪੀਣ ਦੇ ਕੀ ਹਨ ਫਾਇਦੇ? ਜਾਣੋ ਮਾਹਿਰਾਂ ਦੀ ਰਾਏ
ਸਵੇਰੇ ਖਾਲੀ ਪੇਟ ਪਾਣੀ ਪੀਣ ਦੇ ਕੀ ਹਨ ਫਾਇਦੇ? ਜਾਣੋ ਮਾਹਿਰਾਂ ਦੀ ਰਾਏ
ਨਾ ਖੰਡ, ਨਾ ਗੁੜ.. ਇਸ ਤਰ੍ਹਾਂ ਤੁਸੀਂ ਘਰ ਵਿੱਚ ਪ੍ਰੋਟੀਨ ਬਾਰ ਬਣਾ ਸਕਦੇ ਹੋ; ਜਿੰਮ ਜਾਣ ਵਾਲਿਆਂ ਨੂੰ ਦੇਣਾ ਚਾਹੀਦਾ ਹੈ ਧਿਆਨ ।
ਨਾ ਖੰਡ, ਨਾ ਗੁੜ.. ਇਸ ਤਰ੍ਹਾਂ ਤੁਸੀਂ ਘਰ ਵਿੱਚ ਪ੍ਰੋਟੀਨ ਬਾਰ ਬਣਾ ਸਕਦੇ ਹੋ; ਜਿੰਮ ਜਾਣ ਵਾਲਿਆਂ ਨੂੰ ਦੇਣਾ ਚਾਹੀਦਾ ਹੈ ਧਿਆਨ ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Embed widget