ਪੜਚੋਲ ਕਰੋ

ਇਸ ਪਿੰਡ ਚ ਕੈਂਸਰ ਦਾ ਕਹਿਰ ਜਾਰੀ, ਹੁਣ ਤੱਕ ਛੇ ਮੌਤਾਂ ਹੋਈਆਂ

ਚੰਡੀਗੜ੍ਹ : ਮਾਨਸਾ ਦੇ ਸਰਦੂਲਗੜ੍ਹ ਤਹਿਸੀਲ ਦੇ ਪਿੰਡ ਜਟਾਣਾ ਖੁਰਦ 'ਚ ਕੈਂਸਰ ਨੇ ਹੁਣ ਤਕ ਛੇ ਕੀਮਤੀ ਜਾਨਾਂ ਲੈ ਲਈਆਂ ਹਨ ਤੇ ਦੋ ਹੋਰ ਪਿੰਡ ਵਾਸੀ ਇਸ ਭਿਆਨਕ ਬਿਮਾਰੀ ਤੋਂ ਪੀੜਤ ਹਨ ਜੋ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਪਿੰਡ ਵਾਸੀ ਗੁਲਾਬ ਸਿੰਘ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਉਨ੍ਹਾਂ ਦੇ ਤਾਏ ਦਾ ਪੁੱਤਰ ਮੰਦਰ ਸਿੰਘ (55), ਜਰਨੈਲ ਸਿੰਘ (60), ਜੀਵਾ ਸਿੰਘ (65), ਅਮਰਜੀਤ ਕੌਰ (42), ਬਿੰਦਰ ਕੌਰ (45) ਅਤੇ ਬਲਦੇਵ ਕੌਰ (62) ਦੇ ਨਾਂ ਸ਼ਾਮਿਲ ਹਨ। ਅੰਗਰੇਜ ਕੌਰ (60) ਤੇ ਜਰਨੈਲ ਸਿੰਘ (65) ਇਸ ਬਿਮਾਰੀ ਤੋਂ ਪੀੜਤ ਹੋਣ ਕਾਰਨ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਹਨ। ਜਰਨੈਲ ਸਿੰਘ ਦੇ ਪੁੱਤਰ ਸੰਭੂ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਨੂੰ ਡਾਕਟਰਾਂ ਨੇ ਸੰਗਰੂਰ ਤੋਂ ਜਵਾਬ ਦੇ ਦਿੱਤਾ ਹੈ। ਹੈਰਾਨੀ ਹੋਰ ਵੀ ਹੈ ਕਿ ਸਿਹਤ ਵਿਭਾਗ ਵੱਲੋਂ ਫੈਲਾਈ ਜਾਂਦੀ ਜਾਗਰੂਕਤਾ ਦੀ ਘਾਟ ਕਾਰਨ ਪਿੰਡ ਦਾ ਕੋਈ ਵੀ ਮਰੀਜ਼ ਹੁਣ ਤੱਕ ਕੈਂਸਰ ਦੇ ਇਲਾਜ ਮੌਕੇ ਦਿੱਤੀ ਜਾਂਦੀ ਸਰਕਾਰੀ ਮਦਦ ਨਹੀਂ ਲੈ ਸਕਿਆ। ਪਿੰਡ ਦੇ ਲੋਕਾਂ ਨੇ ਕਿਹਾ ਕਿ ਸਾਡੇ ਪਿੰਡ ਵਿੱਚ ਕਦੇ ਵੀ ਕੋਈ ਵਿਸ਼ੇਸ਼ ਜਾਗਰੂਕਤਾ ਕੈਂਪ ਨਹੀਂ ਲੱਗਾ। ਪਿੰਡ ਵਿੱਚ ਕੋਈ ਵੀ ਸਰਕਾਰੀ ਹਸਪਤਾਲ ਜਾਂ ਡਿਸਪੈਂਸਰੀ ਨਾ ਹੋਣ ਕਾਰਨ ਲੋਕ ਨਿੱਜੀ ਡਾਕਟਰਾਂ ਜਾਂ ਪਿੰਡ ਵਿੱਚ ਹੀ ਦਵਾਈ ਬੂਟੀ ਕਰਨ ਵਾਲੇ ਘੱਟ ਯੋਗਤਾ ਵਾਲੇ ਦਵਾਈ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ 'ਤੇ ਨਿਰਭਰ ਹਨ। ਪਿੰਡ ਦੇ ਸਾਬਕਾ ਸਰਪੰਚ ਅਮਰੀਕ ਸਿੰਘ ਨੇ ਕਿਹਾ ਕਿ ਹਰ ਪੰਦਰਾਂ ਦਿਨਾਂ ਬਾਅਦ ਭਾਖੜਾ ਨਹਿਰ ਦੀ ਬੰਦੀ ਹੋ ਜਾਣ ਕਾਰਨ ਪਿੰਡ ਦੇ ਲੋਕਾਂ ਨੂੰ ਮਜ਼ਬੂਰੀ ਵੱਸ ਧਰਤੀ ਹੇਠਲਾ ਪਾਣੀ ਹੀ ਪੀਣਾ ਪੈਂਦਾ ਹੈ। ਬੰਦੀ ਕਾਰਨ ਨਹਿਰ ਦਾ ਪਾਣੀ ਕਾਲਾ ਹੋ ਜਾਂਦਾ ਹੈ ਜੋ ਬੰਦੀ ਤੋਂ ਬਾਅਦ ਜਲ ਘਰਾਂ ਦੇ ਟੈਂਕਾਂ ਤੱਕ ਪੁੱਜਦਾ ਹੈ। ਸੇਮ ਦੀ ਮਾਰ ਹੇਠ ਰਹਿਣ ਕਰਕੇ ਪਿੰਡ ਦਾ ਧਰਤੀ ਹੇਠਲਾ ਪਾਣੀ ਕੌੜਾ ਅਤੇ ਜ਼ਹਿਰੀ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਬਾਕੀ ਪਿੰਡ ਵਾਸੀਆਂ ਨੂੰ ਬਚਾਉਣ ਲਈ ਪਿੰਡ 'ਚ ਸਿਹਤ ਜਾਗਰੂਕਤਾ ਕੈਂਪ ਲਗਾਇਆ ਜਾਵੇ, ਧਰਤੀ ਹੇਠਲਾ ਪਾਣੀ ਚੈਕ ਕੀਤਾ ਜਾਵੇ। ਪਿੰਡ ਦੇ ਜਲ ਘਰ ਨੂੰ ਨਹਿਰ ਦੇ ਸ਼ੁੱਧ ਪਾਣੀ ਦੀ ਸਪਲਾਈ ਬੇਰੋਕ ਜਾਰੀ ਰੱਖੀ ਜਾਵੇ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tobacco-Cigarette Ban: ਸੂਬਾ ਸਰਕਾਰ ਨੇ ਲਿਆ ਵੱਡਾ ਫੈਸਲਾ, ਬੀੜੀ-ਗੁਟਖਾ, ਤੰਬਾਕੂ, ਸਿਗਰਟ ਸਭ 'ਤੇ ਲੱਗਿਆ ਬੈਨ; ਨੋਟੀਫਿਕੇਸ਼ਨ ਜਾਰੀ...
ਸੂਬਾ ਸਰਕਾਰ ਨੇ ਲਿਆ ਵੱਡਾ ਫੈਸਲਾ, ਬੀੜੀ-ਗੁਟਖਾ, ਤੰਬਾਕੂ, ਸਿਗਰਟ ਸਭ 'ਤੇ ਲੱਗਿਆ ਬੈਨ; ਨੋਟੀਫਿਕੇਸ਼ਨ ਜਾਰੀ...
ਚੰਡੀਗੜ੍ਹ ਮੇਅਰ ਚੋਣ- ਨਾਮਜ਼ਦਗੀ ਅੱਜ, AAP-ਕਾਂਗਰਸ ਗਠਜੋੜ ਦੀ ਤਿਆਰੀ, BJP ਨੂੰ ਟੱਕਰ ਦੇਣ ਲਈ ਵੱਡਾ ਦਾਅ! ਕੌਣ ਜਿੱਤੇਗਾ?

Punjab School Holiday: ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tobacco-Cigarette Ban: ਸੂਬਾ ਸਰਕਾਰ ਨੇ ਲਿਆ ਵੱਡਾ ਫੈਸਲਾ, ਬੀੜੀ-ਗੁਟਖਾ, ਤੰਬਾਕੂ, ਸਿਗਰਟ ਸਭ 'ਤੇ ਲੱਗਿਆ ਬੈਨ; ਨੋਟੀਫਿਕੇਸ਼ਨ ਜਾਰੀ...
ਸੂਬਾ ਸਰਕਾਰ ਨੇ ਲਿਆ ਵੱਡਾ ਫੈਸਲਾ, ਬੀੜੀ-ਗੁਟਖਾ, ਤੰਬਾਕੂ, ਸਿਗਰਟ ਸਭ 'ਤੇ ਲੱਗਿਆ ਬੈਨ; ਨੋਟੀਫਿਕੇਸ਼ਨ ਜਾਰੀ...
ਚੰਡੀਗੜ੍ਹ ਮੇਅਰ ਚੋਣ- ਨਾਮਜ਼ਦਗੀ ਅੱਜ, AAP-ਕਾਂਗਰਸ ਗਠਜੋੜ ਦੀ ਤਿਆਰੀ, BJP ਨੂੰ ਟੱਕਰ ਦੇਣ ਲਈ ਵੱਡਾ ਦਾਅ! ਕੌਣ ਜਿੱਤੇਗਾ?
ਚੰਡੀਗੜ੍ਹ ਮੇਅਰ ਚੋਣ- ਨਾਮਜ਼ਦਗੀ ਅੱਜ, AAP-ਕਾਂਗਰਸ ਗਠਜੋੜ ਦੀ ਤਿਆਰੀ, BJP ਨੂੰ ਟੱਕਰ ਦੇਣ ਲਈ ਵੱਡਾ ਦਾਅ! ਕੌਣ ਜਿੱਤੇਗਾ?
Punjab School Holiday: ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)

Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!

ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing

Embed widget