ਪੜਚੋਲ ਕਰੋ

ਨੋਟਾਂ ਕਾਰਨ 30 ਹਜ਼ਾਰ ਲੋਕ ਇਲਾਜ ਤੋਂ ਵਾਂਝੇ!

ਚੰਡੀਗੜ੍ਹ : ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 500 ਅਤੇ 1000 ਰੁਪਏ ਦੇ ਨੋਟ ਬੈਨ ਕੀਤੇ ਜਾਣ ਤੋਂ ਬਾਅਦ ਆਮ ਲੋਕਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹਾਲਾਂਕਿ ਸਰਕਾਰ ਵੱਲੋਂ ਆਦੇਸ਼ ਹਨ ਕਿ ਹਸਪਤਾਲਾਂ ਵਿਚ ਇਨ੍ਹਾਂ ਰੁਪਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ ਪਰ ਇਨ੍ਹਾਂ ਸਭ ਰਿਆਇਤਾਂ ਦੇ ਬਾਵਜੂਦ ਆਮ ਲੋਕਾਂ ਨੂੰ ਦਵਾਈ ਲੈਣ ਅਤੇ ਹਸਪਤਾਲਾਂ ਵਿਚ ਇਲਾਜ ਕਰਵਾਉਣ ਵਿਚ ਕਿ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਸਪਤਾਲਾਂ ਵਿਚ ਜਾਣ ਵਾਲੇ ਮਰੀਜ਼ਾਂ ਅਤੇ ਉਹਨਾ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਜਦ ਵੀ ਉਹ ਦਵਾਈ ਲੈਣ ਕਾਊਟਰ ਤੇ ਜਾਂਦੇ ਹਨ ਉਹਨਾ ਨੂੰ ਪੁਰਾਣੇ ਨੋਟ ਦੇਖ ਕੇ ਇਨਕਾਰ ਕਰ ਦਿੱਤਾ ਜਾਂਦਾ ਹੈ। ਰਿਪੋਰਟਾਂ ਮੁਤਾਬਿਕ ਹੁਣ ਤੱਕ 30 ਹਜ਼ਾਰ ਤੋਂ ਵੱਧ ਲੋਕ ਪੈਸਿਆਂ ਕਾਰਨ ਇਲਾਜ ਤੋਂ ਵਾਂਝੇ ਰਹਿ ਗਏ ਹਨ। ਕਈ ਹਸਪਤਾਲਾਂ ਵਿਚ ਤਾਂ ਪੈਸਿਆਂ ਨੂੰ ਲੈ ਕੇ ਲੋਕ ਆਪਸ ਵਿਚ ਝੜਪ ਵੀ ਪਏ ਸਨ ਪਰ ਇਹਨਾਂ ਪਰੇਸ਼ਾਨੀ ਦੀਆਂ ਖ਼ਬਰਾਂ ਦੇ ਵਿਚ ਲੋਕਾਂ ਲਈ ਰਾਹਤ ਦੀ ਖ਼ਬਰ ਇਹ ਹੈ ਕਿ ਦੇਸ਼ ਦੇ ਸਭ ਤੋਂ ਵੱਡੇ ਹਸਪਤਾਲ ਏਮਜ਼ ਵਿਚ 500 ਤੋਂ 1000 ਤੱਕ ਦੇ ਹੋਣ ਵਾਲੇ ਸਾਰੇ ਇਲਾਜ ਅਤੇ ਦਵਾਈਆਂ 11 ਨਵੰਬਰ ਤੱਕ ਮੁਫ਼ਤ ਕਰ ਦਿੱਤੀਆਂ ਗਈਆਂ ਹਨ। ਜੇਕਰ ਇਸ ਤੋਂ ਵੱਧ ਖਰਚਾ ਹੈ ਤਾਂ ਉਸ ਦੇ ਲਈ ਆਨਲਾਈਨ ਭੁਗਤਾਨ ਕਰ ਸਕਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget