ਪੜਚੋਲ ਕਰੋ

ਚਿੰਤਾ ਰੋਗ ਤੋਂ ਬਾਅਦ ਗਠੀਆ ਤੇ ਹਾਜ਼ਮਾ ਖ਼ਰਾਬ ਹੋਣ ਦਾ ਖਤਰਾ

ਬਰਲਿਨ : ਜਰਮਨੀ ਤੇ ਸਵਿਟਜ਼ਰਲੈਂਡ ਦੇ ਸਿਹਤ ਵਿਗਿਆਨੀਆਂ ਨੇ ਕਿਹਾ ਹੈ ਕਿ ਚਿੰਤਾ ਰੋਗ (ਡਿਪਰੈਸ਼ਨ) ਤੋਂ ਨਿਜਾਤ ਪਾਉਣ ਬਾਅਦ ਮਰੀਜ਼ ਨੂੰ ਗਠੀਆ ਤੇ ਪਾਚਣ ਸਬੰਧੀ ਬਿਮਾਰੀਆਂ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ਦੇ ਨਾਲ ਹੀ ਚਮੜੀ ਦੇ ਰੋਗ ਵੀ ਉਸ ਨੂੰ ਘੇਰ ਸਕਦੇ ਹਨ। ਇਨ੍ਹਾਂ ਵਿਗਿਆਨੀਆਂ ਨੇ ਆਪਣੇ ਅਧਿਐਨ ਤੋਂ ਸਿੱਟਾ ਕੱਂਢਿਆ ਹੈ ਕਿ ਇਹ ਬਿਮਾਰੀਆਂ ਜਵਾਨਾਂ ਵਿੱਚ ਵੱਧ ਹਨ। ਉਨ੍ਹਾਂ ਮੁਤਾਬਕ ਦਿਮਾਗੀ ਤੇ ਸਰੀਰਕ ਬਿਮਾਰੀਆਂ ਵਿਚਲੇ ਤਾਲਮੇਲ ਦਾ ਅਸਰ ਵਿਅਕਤੀ ਨੂੰ ਵਧੀਆ ਜ਼ਿੰਦਗੀ ਜਿਊਣ ਦੇ ਰਾਹ ਨੂੰ ਰੋਕਦਾ ਹੈ। ਇਹੀ ਗੱਲ ਸਿਹਤ ਵਿਗਿਆਨ ਲਈ ਵੱਡੀ ਚੁਣੌਤੀ ਬਣ ਗਈ ਹੈ। ਵਿਗਿਆਨੀਆਂ ਮੁਤਾਬਕ ਜੇਕਰ ਸਰੀਰਕ ਤੇ ਦਿਮਾਗੀ ਪ੍ਰੇਸ਼ਾਨੀ ਉਮਰ ਦੇ ਸ਼ੁਰੂਆਤੀ ਦੌਰ ਵਿੱਚ ਘੇਰ ਲੈਣ ਤਾਂ ਇਸ ਦਾ ਅਸਰ ਲੰਮੇ ਸਮੇਂ ਤੱਕ ਬਰਕਰਾਰ ਰਹਿਣ ਦਾ ਖਤਰਾ ਵੱਧ ਜਾਂਦਾ ਹੈ। ਇਸ ਅਧਿਐਨ ਵਿੱਚ ਵਿਗਿਆਨੀਆਂ ਨੇ 13 ਤੋਂ 18 ਸਾਲ ਦੇ 6483 ਨੌਜਵਾਨਾਂ ਨੂੰ ਸ਼ਾਮਲ ਕੀਤਾ ਸੀ। ਵਿਗਿਆਨੀਆਂ ਮੁਤਾਬਕ ਜੇ ਬੱਚਾ ਨਿਰਾਸ਼ਾਵਾਦ ਵਿੱਚ ਡੁੱਬ ਜਾਂਦਾ ਹੈ ਤਾਂ ਉਸ ਨੂੰ ਅਗਲੇ ਸਾਲਾਂ ਵਿੱਚ ਸਰੀਰਕ ਬਿਮਾਰੀਆਂ ਹੋਣ ਦਾ ਖ਼ਤਰਾ ਜ਼ਿਆਦਾ ਹੋ ਜਾਂਦਾ ਹੈ। ਇਸ ਦੇ ਨਾਲ ਹੀ ਇਹ ਪਹਿਲੀ ਵਾਰ ਸਾਬਤ ਹੋਇਆ ਹੈ ਕਿ ਨਿਰਾਸ਼ਾਵਾਦ ਤੋਂ ਬਾਅਦ ਵਿਅਕਤੀ ਦੀ ਪਾਚਣ ਕਿਰਿਆ ਪ੍ਰਭਾਵਿਤ ਹੁੰਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Free Medical Treatment : ਮੁਫ਼ਤ ਇਲਾਜ ਤੇ ਸਸਤੀਆਂ ਦਵਾਈਆਂ ਚਾਹੀਦੀਆਂ ਹਨ? ਇਨ੍ਹਾਂ 2 ਹੈਲਪਲਾਈਨ ਨੰਬਰਾਂ ਤੋਂ ਮਿਲੇਗੀ ਮਦਦ
Free Medical Treatment : ਮੁਫ਼ਤ ਇਲਾਜ ਤੇ ਸਸਤੀਆਂ ਦਵਾਈਆਂ ਚਾਹੀਦੀਆਂ ਹਨ? ਇਨ੍ਹਾਂ 2 ਹੈਲਪਲਾਈਨ ਨੰਬਰਾਂ ਤੋਂ ਮਿਲੇਗੀ ਮਦਦ
Pregnancy : 13 ਵਾਰ ਗਰਭਪਾਤ ਤੋਂ ਬਾਅਦ 14ਵੀਂ ਵਾਰ ਗਰਭਵਤੀ ਹੋਈ ਔਰਤ, ਡਾਕਟਰ ਨੇ ਦਿੱਤੀ ਚੇਤਾਵਨੀ
Pregnancy : 13 ਵਾਰ ਗਰਭਪਾਤ ਤੋਂ ਬਾਅਦ 14ਵੀਂ ਵਾਰ ਗਰਭਵਤੀ ਹੋਈ ਔਰਤ, ਡਾਕਟਰ ਨੇ ਦਿੱਤੀ ਚੇਤਾਵਨੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Embed widget