ਪੜਚੋਲ ਕਰੋ

ਗਰਮੀਆਂ ‘ਚ ਇੰਝ ਰੱਖੋ ਖੁਦ ਨੂੰ ਕੂਲ, ਫ੍ਰੈਸ਼ ਤੇ ਹਾਈਡਰੇਟਿਡ, ਅਪਣਾਓ ਇਹ 5 ਆਦਤਾਂ

ਗਰਮੀਆਂ ‘ਚ ਬਦਹਜ਼ਮੀ ਅਤੇ ਡੀਹਾਈਡਰੇਸ਼ਨ ਦੀ ਸਮੱਸਿਆ ਹੋਣਾ ਆਮ ਗੱਲ ਹੈ। ਇਸ ਤੋਂ ਬਚਣ ਲਈ ਇਹ ਮਹੱਤਵਪੂਰਨ ਹੈ ਕਿ ਤੁਸੀਂ ਅਜਿਹੇ ਭੋਜਨ ਕਰੋ ਜੋ ਤੁਹਾਡੇ ਸਰੀਰ ਨੂੰ ਹਾਈਡਰੇਟ ਕਰਦੇ ਹਨ ਅਤੇ ਪਾਚਨ ਵਿੱਚ ਵੀ ਸਹਾਇਤਾ ਕਰਦੇ ਹਨ।

ਗਰਮੀਆਂ ‘ਚ ਬਦਹਜ਼ਮੀ ਅਤੇ ਡੀਹਾਈਡਰੇਸ਼ਨ ਦੀ ਸਮੱਸਿਆ ਹੋਣਾ ਆਮ ਗੱਲ ਹੈ। ਇਸ ਤੋਂ ਬਚਣ ਲਈ ਇਹ ਮਹੱਤਵਪੂਰਨ ਹੈ ਕਿ ਤੁਸੀਂ ਅਜਿਹੇ ਭੋਜਨ ਕਰੋ ਜੋ ਤੁਹਾਡੇ ਸਰੀਰ ਨੂੰ ਹਾਈਡਰੇਟ ਕਰਦੇ ਹਨ ਅਤੇ ਪਾਚਨ ਵਿੱਚ ਵੀ ਸਹਾਇਤਾ ਕਰਦੇ ਹਨ। 1. ਫਲ ਖਾਓ:

ਫਲ ਜ਼ਰੂਰੀ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਗਰਮੀਆਂ ‘ਚ ਅਜਿਹੇ ਜ਼ਿਆਦਾਤਰ ਫਲ ਪਾਏ ਜਾਂਦੇ ਹਨ, ਜੋ ਸਰੀਰ ਨੂੰ ਹਾਈਡ੍ਰੇਟ ਰੱਖਣ ‘ਚ ਮਦਦ ਕਰਦੇ ਹਨ। ਗਰਮੀਆਂ ‘ਚ ਤੁਸੀਂ ਤਰਬੂਜ, ਅੰਬ, ਲੀਚੀ, ਸੰਤਰਾ ਅਤੇ ਪਪੀਤੇ ਵਰਗੇ ਫਲ ਖਾ ਸਕਦੇ ਹੋ।

2. ਜ਼ਿਆਦਾ ਪਾਣੀ ਪੀਓ:

3. ਫਲਾਂ ਦਾ ਰਸ ਅਤੇ ਸਮੂਦੀ ਪੀਓ:

ਤੁਸੀਂ ਗਰਮੀਆਂ ‘ਚ ਫਲਾਂ ਦਾ ਰਸ, ਸ਼ੇਕ ਜਾਂ ਸਮੂਦੀ ਵੀ ਪੀ ਸਕਦੇ ਹੋ। ਗਰਮੀਆਂ ਵਿੱਚ ਇਹ ਡ੍ਰਿੰਕ ਐਨਰਜੀ ਬੂਸਟਰ ਦਾ ਕੰਮ ਕਰਦੇ ਹਨ ਅਤੇ ਸਰੀਰ ਨੂੰ ਹਾਈਡਰੇਟ ਕਰਦੇ ਹਨ।

4. ਸਮੇਂ ਸਮੇਂ 'ਤੇ ਵਾਲ ਧੋ ਲਓ:

ਗਰਮੀਆਂ ਵਿੱਚ ਤੁਹਾਨੂੰ ਘੱਟੋ ਘੱਟ 2 ਦਿਨ ਬਾਅਦ ਆਪਣੇ ਵਾਲਾਂ ਨੂੰ ਧੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਵਾਲਾਂ ਨੂੰ ਧੁੱਪ ‘ਚ ਢੱਕ ਕੇ ਨਿਕਲੋ ਤੇ ਤੇਲ ਲਗਾਉਂਦੇ ਰਹੋ।

5. ਚਮੜੀ ਦੀ ਰੱਖਿਆ ਕਰੋ:

ਆਪਣੀ ਚਮੜੀ ਨੂੰ ਸੂਰਜ ਦੀਆਂ ਕਿਰਨਾਂ ਤੋਂ ਬਚਾਉਣ ਲਈ ਤੁਹਾਨੂੰ ਹਰ ਰੋਜ਼ ਇਕ ਰੁਟੀਨ ਅਪਨਾਉਣੀ ਚਾਹੀਦੀ ਹੈ। ਤੁਸੀਂ ਹਰ ਰੋਜ਼ ਆਪਣੀ ਚਮੜੀ ਦੀ ਸਫਾਈ, ਸਕ੍ਰੱਬਿੰਗ, ਨਮੀਦਾਰ ਅਤੇ ਟੋਨਿੰਗ ਕਰੋ। ਜਿਸ ਨਾਲ ਤੁਹਾਡੀ ਚਮੜੀ ਸਿਹਤਮੰਦ ਅਤੇ ਚਮਕਦਾਰ ਦਿਖਾਈ ਦੇਵੇਗੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget