ਪੜਚੋਲ ਕਰੋ

ਪੰਜਾਬ ਹੀ ਨਹੀਂ ਪੂਰੇ ਦੇਸ਼ ਦੇ ਨੌਜਵਾਨਾਂ 'ਤੇ ਨਸ਼ਿਆਂ ਦਾ ਕਹਿਰ, ਤਾਜ਼ਾ ਅੰਕੜਿਆਂ ਨੇ ਉਡਾਈ ਨੀਂਦ

ਚੰਡੀਗੜ੍ਹ: ਅਕਸਰ ਪੰਜਾਬ ਦੀ 80 ਫੀਸਦੀ ਨੌਜਵਾਨੀ ਨਸ਼ਿਆਂ ਦੇ ਜਾਲ ਵਿੱਚ ਫਸੀ ਹੋਣ ਦੇ ਦਾਅਵਾ ਕੀਤੇ ਜਾਂਦੇ ਹਨ ਪਰ ਤਾਜ਼ਾ ਅੰਕੜਿਆਂ ਵਿੱਚ ਪਤਾ ਲੱਗਾ ਹੈ ਕਿ ਪੰਜਾਬ ਹੀ ਨਹੀਂ ਪੂਰੇ ਦੇਸ਼ ਦੇ ਨੌਜਵਾਨਾਂ 'ਤੇ ਨਸ਼ਿਆਂ ਦਾ ਕਹਿਰ ਹੈ। ਗਲੋਬਲ ਐਡਲਟ ਟੋਬੈਕੋ ਸਰਵੇਖਣ ਦੀ ਤਾਜ਼ਾ ਰਿਪੋਰਟ ਮੁਤਾਬਕ, ਭਾਰਤ ਦੀ ਕੁੱਲ 130 ਕਰੋੜ ਆਬਾਦੀ ਵਿੱਚੋਂ 28.6 ਫੀਸਦੀ ਲੋਕ ਤੰਬਾਕੂ ਦਾ ਸੇਵਨ ਕਰਦੇ ਹਨ। ਹੈਰਾਨ ਕਰਨ ਵਾਲਾ ਤੱਥ ਇਹ ਹੈ ਕਿ ਕਰੀਬ 18.4 ਫੀਸਦੀ ਨੌਜਵਾਨ ਨਾ ਸਿਰਫ ਤੰਬਾਕੂ, ਬਲਕਿ ਸਿਗਰੇਟ, ਬੀੜੀ, ਖੈਣੀ, ਬੀਟਲ, ਅਫ਼ੀਮ ਤੇ ਗਾਂਜਾ ਵਰਗੇ ਖ਼ਤਰਨਾਕ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਹਨ। ਇਹ ਤਾਜ਼ਾ ਅੰਕੜਾ ਬੇਹੱਦ ਫਿਕਰ ਦਾ ਵਿਸ਼ਾ ਹਨ। ਬੀਤੇ ਸਾਲ ਆਈ WHO ਦੀ ਗਲੋਬਲ ਸਟੇਟਸ ਰਿਪੋਰਟ ਵਿੱਚ ਵੀ ਕੁਝ ਅਜਿਹੇ ਹੀ ਚਿੰਤਾਜਨਕ ਅੰਕੜੇ ਸਾਹਮਣੇ ਆਏ ਸੀ। 2017 ਵਿੱਚ ਆਈ ਇਸ ਰਿਪੋਰਟ ਮੁਤਾਬਕ ਭਾਰਤ ਵਿੱਚ ਬੀਤੇ 11 ਸਾਲਾਂ ਵਿੱਚ ਪ੍ਰਤੀ ਵਿਅਕਤੀ ਸ਼ਰਾਬ ਦੀ ਖਪਤ ਦੁੱਗਣੀ ਹੋ ਗਈ ਸੀ। 11 ਸਾਲ ਪਹਿਲਾਂ ਪਹਿਲਾਂ ਜਿੱਥੇ ਇੱਕ ਵਿਅਕਤੀ 3 ਲੀਟਰ ਸ਼ਰਾਬ ਪੀਂਦਾ ਸੀ, ਉੱਥੇ ਇਹ ਖਪਤ ਵਧ ਕੇ 6 ਲੀਟਰ ਹੋ ਗਈ ਹੈ। ਰਿਪੋਰਟ ਮੁਤਾਬਕ ਇਸ ਦਹਾਕੇ ਵਿੱਚ ਭਾਰਤੀ ਨੌਜਵਾਨਾਂ ਵਿੱਚ ਤੰਬਾਕੂ ਤੇ ਸ਼ਰਾਬ ਦੇ ਇਲਾਵਾ ਇੱਕ ਹੋਰ ਨਸ਼ੀਲੇ ਪਦਾਰਥ ਦੀ ਆਦਤ ਤੇਜ਼ੀ ਨਾਲ ਵਧ ਰਹੀ ਹੈ। ਸੁਪਰਫੂਡ ਤੋਂ ਲੈ ਕੇ ਜੰਕ ਫੂਡ ਨਾ ਸਿਰਫ ਸ਼ਹਿਰਾਂ, ਬਲਿਕ ਪੇਂਡੂ ਇਲਾਕਿਆਂ ਵਿੱਚ ਵੀ ਆਪਣੇ ਪੈਰ ਪਸਾਰ ਰਹੇ ਹਨ। 2018 ਵਿੱਚ ਆਈ ਕਲਿੰਟ ਦੀ ਰਿਪੋਰਟ ਮੁਤਾਬਕ 35 ਫੀਸਦੀ ਭਾਰਤੀ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਇੱਕ ਵਾਰ ਫਾਸਟ ਫੂਡ ਖਾਂਦੇ ਹਨ। ਇੰਡੀਅਨ ਜਨਰਲ ਆਫ਼ ਪਬਲਿਕ ਹੈਲਥ ਦੇ ਸਰਵੇਖਣ ਮੁਤਾਬਕ 14 ਫੀਸਦੀ ਸਕੂਲੀ ਬੱਚੇ ਮੋਟਾਪੇ ਦਾ ਸ਼ਿਕਾਰ ਹਨ। ਜੰਕ ਫੂਡ ਵਿੱਚ ਜ਼ਰੂਰੀ ਪੋਸ਼ਣ ਤੱਤਾਂ ਦੀ ਕਮੀ ਦੇ ਕਰਕੇ ਮੋਟਾਪਾ ਵਧਦਾ ਹੈ। ਬਦਲਦੇ ਤੌਰ-ਤਰੀਕੇ ਤੇ ਸ਼ਹਿਰੀ ਲਾਈਫਸਟਾਈਲ ਘੱਟ ਨੀਂਦ ਦਾ ਮੁੱਖ ਕਾਰਨ ਹੈ। ਕੰਮ ਦਾ ਬੋਝ, ਸਿੱਖਿਆ ਦਾ ਦਬਾਅ, ਰਿਸ਼ਤਿਆਂ ’ਚ ਆਉਂਦੀ ਖਟਾਸ, ਤਣਾਓ ਤੇ ਹੋਰ ਸਮੱਸਿਆਵਾਂ ਕਰਕੇ ਲੋਕਾਂ ਨੂੰ ਨੀਂਦ ਨਹੀਂ ਆਉਂਦੀ। ਨੌਜਵਾਨ ਜ਼ਿਆਦਾਤਰ ਸਮਾਂ ਫਿਲਮ ਵੇਖਣ ਤੇ ਪਾਰਟੀ ਕਰਨ ਵਿੱਚ ਗੁਜ਼ਾਰਦੇ ਹਨ। ਦਰਅਸਲ ਭੱਜਦੌੜ ਵਾਲੇ ਜੀਵਨ, ਕੰਮ ਦਾ ਬੋਝ ਤੇ ਮਾਨਸਿਕ ਤਣਾਓ ਹੋਣ ਦੇ ਨਾਲ-ਨਾਲ ਮੌਜੂਦਾ ਦੌਰ ’ਚ ਮਾੜੀਆਂ ਆਦਤਾਂ ਲੋਕਾਂ ਦੀਆਂ ਪ੍ਰੇਸ਼ਾਨੀਆਂ ਹੋਰ ਵਧਾ ਸਕਦੀਆਂ ਹਨ, ਕਿਉਂਕਿ ਇਸ ਨਾਲ ਉਨ੍ਹਾਂ ਦੀ ਸਰੀਰਕ ਊਰਜਾ ਘਟਦੀ ਜਾਂਦੀ ਹੈ। ਮਾਹਰਾਂ ਨੇ ਇਸ ਨੂੰ ਗੰਭੀਰ ਵਿਸ਼ਾ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਜਲਦ ਤੋਂ ਜਲਦ ਇਨ੍ਹਾਂ ਮਾੜੀਆਂ ਆਦਤਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤਿਆਗ ਦੇਣਾ ਚਾਹੀਦਾ ਹੈ ਤੇ ਸਿਹਤਮੰਦ ਜੀਵਨਸ਼ੈਲੀ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ। ਨੋਟ: ਇਹ ਸਭ ਖੋਜ ਦੇ ਦਾਅਵੇ ਹਨ। ‘ਏਬੀਪੀ ਸਾਂਝਾ’ ਇਸ ਦੀ ਪੁਸ਼ਟੀ ਨਹੀਂ ਕਰਦਾ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget