ਪੜਚੋਲ ਕਰੋ

Health Alert: ਗਰਮੀਆਂ 'ਚ ਹੀਟ ਸਟ੍ਰੋਕ ਕਾਰਨ ਹੋ ਸਕਦੇ ਹੋ ਗੰਭੀਰ ਬਿਮਾਰ, ਬਚਣ ਲਈ ਅਪਣਾਓ ਇਹ ਟਿਪਸ, ਰਹੋਗੇ ਸਿਹਤਮੰਦ

Heat Stroke Symptoms: ਗਰਮੀ ਆਪਣੇ ਤਿੱਖੇ ਤੇਵਰ ਦਿਖਾ ਰਹੀ ਹੈ। ਅਪ੍ਰੈਲ ਦੇ ਵਿੱਚ ਰੋਜ਼ਾਨਾ ਤਾਪਮਾਨ ਦੇ ਵਿੱਚ ਵਾਧਾ ਹੋ ਰਿਹਾ ਹੈ। ਅਜਿਹੇ ਵਿੱਚ ਖੁਦ ਨੂੰ ਗਰਮੀ ਤੋਂ ਬਚਾਉਣਾ ਜ਼ਰੂਰੀ ਹੋ ਜਾਂਦਾ ਹੈ। ਅੱਜ ਇਸ ਰਿਪੋਰਟ ਦੇ ਰਾਹੀਂ ਅਜਿਹੇ ਟਿਪਸ...

Heat Stroke Symptoms: ਗਰਮੀ ਤੇਜ਼ੀ ਨਾਲ ਵੱਧ ਰਹੀ ਹੈ। ਜਿਸ ਕਰਕੇ ਲੋਕ ਆਪਣੇ ਆਪ ਨੂੰ ਠੰਡਾ ਰੱਖਣ ਦੇ ਲਈ ਕਾਫੀ ਯਤਨ ਕਰ ਰਹੇ ਹਨ। ਗਰਮੀ ਦੇ ਮੌਸਮ 'ਚ ਸਰੀਰ 'ਚ ਡੀਹਾਈਡ੍ਰੇਸ਼ਨ ਦਾ ਖਤਰਾ (Risk of dehydration) ਰਹਿੰਦਾ ਹੈ। ਇਸ ਮੌਸਮ 'ਚ ਹਰ ਕਿਸੇ ਨੂੰ ਕੁੱਝ ਖਾਸ ਸਾਵਧਾਨੀਆਂ ਰੱਖਣ ਦੀ ਲੋੜ ਹੁੰਦੀ ਹੈ, ਭਾਵੇਂ ਉਹ ਕੋਈ ਬੱਚਾ ਹੋਵੇ ਜਾਂ ਨੌਜਵਾਨ ਜਾਂ ਫਿਰ ਕੋਈ ਬਜ਼ੁਰਗ ਹੋਵੇ? ਅੱਤ ਦੀ ਗਰਮੀ, ਤੇਜ਼ ਧੁੱਪ ਅਤੇ ਗਰਮ ਹਵਾਵਾਂ ਕਾਰਨ ਹੀਟ ਸਟ੍ਰੋਕ (Heat Stroke) ਦੀ ਸੰਭਾਵਨਾ ਕਾਫੀ ਵੱਧ ਜਾਂਦੀ ਹੈ। ਹੀਟ ਸਟ੍ਰੋਕ ਕਾਰਨ ਤੁਸੀਂ ਗੰਭੀਰ ਰੂਪ ਵਿੱਚ ਬਿਮਾਰ ਹੋ ਸਕਦੇ ਹੋ। ਇਸ ਤੋਂ ਬਚਣ ਲਈ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।

ਬਾਹਰ ਨਿਕਲਦੇ ਸਮੇਂ ਇਨ੍ਹਾਂ ਗੱਲਾਂ ਦਾ ਖਾਸ ਧਿਆਨ ਰੱਖੋ

ਗਰਮੀ ਦਾ ਮੌਸਮ ਆਉਂਦੇ ਹੀ ਕਈ ਬਿਮਾਰੀਆਂ ਵੀ ਸਰੀਰ 'ਚ ਦਾਖਲ ਹੋ ਜਾਂਦੀਆਂ ਹਨ। ਗਰਮੀਆਂ ਦੇ ਮੌਸਮ ਵਿੱਚ ਹੀਟ ਰੈਸ਼ਸ ਵੀ ਹੋਣ ਲੱਗਦੇ ਹਨ। ਜਿਸ ਕਾਰਨ ਸਨਬਰਨ ਅਤੇ ਹੀਟ ਸਟ੍ਰੋਕ ਦਾ ਖਤਰਾ ਵੱਧ ਜਾਂਦਾ ਹੈ। ਇਸ ਮੌਸਮ 'ਚ ਜਵਾਨ, ਬੁੱਢੇ ਜਾਂ ਬਜ਼ੁਰਗਾਂ ਨੂੰ ਘਰ ਤੋਂ ਬਿਲਕੁਲ ਵੀ ਬਾਹਰ ਨਹੀਂ ਨਿਕਲਣਾ ਚਾਹੀਦਾ ਕਿਉਂਕਿ ਇਸ ਨਾਲ ਸਰੀਰ 'ਚ ਪਾਣੀ ਦੀ ਕਮੀ ਹੋਣ ਲੱਗਦੀ ਹੈ। ਪਰ ਜੇਕਰ ਵੀ ਕੋਈ ਜ਼ਰੂਰੀ ਕੰਮ ਕਰਕੇ ਘਰ ਤੋਂ ਬਾਹਰ ਜਾਣਾ ਪੈਂਦਾ ਹੈ ਤਾਂ ਸਾਵਧਾਨੀਆਂ ਜ਼ਰੂਰ ਵਰਤੋਂ।

ਹੋਰ ਪੜ੍ਹੋ : ਪਾਰਟਨਰ ਦੇ ਨਾਲ ਸ਼ਰਾਬ ਪੀਣ ਦੇ ਫਾਇਦੇ, ਲੰਬੀ ਹੋਵੇਗੀ ਉਮਰ, ਰਹੋਗੇ ਖੁਸ਼ਹਾਲ- ਰਿਸਰਚ ਦਾ ਦਾਅਵਾ

ਤਰਲ ਖੁਰਾਕ ਲੈਂਦੇ ਰਹੋ

ਆਪਣੀ ਤਰਲ ਖੁਰਾਕ ਦਾ ਖਾਸ ਧਿਆਨ ਰੱਖੋ। ਜੇਕਰ ਘਰ ਤੋਂ  ਬਾਹਰ ਜਾ ਰਹੇ ਹੋ ਤਾਂ ਪਾਣੀ ਦੀ ਬੋਤਲ ਜ਼ਰੂਰ ਆਪਣੇ ਨਾਲ ਰੱਖੋ। ਪਲਾਸਟਿਕ ਦੀ ਬੋਤਲ ਦੀ ਥਾਂ ਚੰਗੀ ਸਟੀਲ ਵਾਲੀ ਬੋਤਲ ਰੱਖੋ ਜਿਸ ਦੇ ਵਿੱਚ ਪਾਣੀ ਠੰਡਾ ਰਹਿੰਦਾ ਹੈ। ਸਾਫ ਸੁਥਰਾ ਜੂਸ ਜਾਂ ਨਾਰੀਅਲ ਪਾਣੀ ਆਪਣੀ ਡਾਈਟ ਦੇ ਵਿੱਚ ਜ਼ਰੂਰ ਸ਼ਾਮਿਲ ਕਰੋ। 

ਮੂੰਹ ਢੱਕ ਕੇ ਰੱਖੋ

ਜੇਕਰ ਬੱਚੇ, ਮਹਿਲਾਵਾਂ, ਬਜ਼ੁਰਗ ਜਾਂ ਨੌਜਵਾਨ, ਘਰੋਂ ਬਾਹਰ ਜਾ ਰਹੇ ਹਨ ਤਾਂ ਮੂੰਹ ਢੱਕ ਕੇ ਰੱਖੋ। ਸੂਤੀ ਜਾਂ ਢਿੱਲੇ ਕੱਪੜੇ ਪਾਓ। ਘਰ ਤੋਂ ਬਾਹਰ ਨਿਕਲਦੇ ਸਮੇਂ ਹਮੇਸ਼ਾ ਛੱਤਰੀ ਆਪਣੇ ਨਾਲ ਰੱਖੋ। ਤਾਂ ਜੋ ਅਸੀਂ ਸੂਰਜ ਤੋਂ ਆਪਣਾ ਬਚਾਅ ਕਰ ਸਕੋ। ਹਰ ਅੱਧੇ ਘੰਟੇ ਵਿੱਚ ਪਾਣੀ ਪੀਂਦੇ ਰਹੋ।

ਬਚਣ ਦਾ ਤਰੀਕਾ

ਖਾਸ ਕਰਕੇ ਗਰਮੀਆਂ 'ਚ ਜੇਕਰ ਸਰੀਰ 'ਚ ਪਾਣੀ ਦੀ ਕਮੀ ਹੋ ਜਾਂਦੀ ਹੈ ਤਾਂ ਤੁਹਾਨੂੰ ਹੀਟ ਸਟ੍ਰੋਕ ਦਾ ਖਤਰਾ ਹੋ ਸਕਦਾ ਹੈ। ਇਸ ਦੌਰਾਨ ਚੱਕਰ ਆਉਣ ਦੀ ਸੰਭਾਵਨਾ ਵੀ ਵਧ ਜਾਂਦੀ ਹੈ। ਹੀਟ ਸਟ੍ਰੋਕ ਦੀ ਸਥਿਤੀ ਵਿੱਚ, ਪੀੜਤ ਨੂੰ ਛਾਂ ਵਿੱਚ ਖੜ੍ਹਾ ਹੋਣਾ ਚਾਹੀਦਾ ਹੈ ਜਾਂ ਗਿੱਲੇ ਕੱਪੜੇ ਨਾਲ ਸਰੀਰ ਨੂੰ ਚੰਗੀ ਤਰ੍ਹਾਂ ਪੂੰਝਣਾ ਚਾਹੀਦਾ ਹੈ। ਫਿਰ ਤੁਰੰਤ ਨੇੜੇ ਦੇ ਹਸਪਤਾਲ ਨਾਲ ਸੰਪਰਕ ਕਰੋ। ਇਸ ਤੋਂ ਇਲਾਵਾ ਸੜਕ 'ਤੇ ਚੱਲਣ ਨਾਲ ਵੀ ਮੂੰਹ ਸੁੱਕ ਜਾਂਦਾ ਹੈ। ਜੇਕਰ ਤੁਹਾਨੂੰ ਵਾਰ-ਵਾਰ ਪਿਆਸ ਲੱਗ ਰਹੀ ਹੈ, ਤਾਂ ਤੁਹਾਨੂੰ ਆਪਣੇ ਨਜ਼ਦੀਕੀ ਹਸਪਤਾਲ ਜ਼ਰੂਰ ਜਾਣਾ ਚਾਹੀਦਾ ਹੈ। ਤੁਹਾਡੇ ਲਈ liquid diet ਬਹੁਤ ਮਹੱਤਵਪੂਰਨ ਹੈ। ਸੱਤੂ, ਲੱਸੀ, ਬੇਲ ਸ਼ਰਬਤ ਅਤੇ ਤਰਬੂਜ ਰੋਜ਼ਾਨਾ ਖਾਓ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Embed widget