ਪੜਚੋਲ ਕਰੋ

Health benefits of banana: ਕੇਲੇ ਦੇ ਛਿਲਕੇ ਕਾਲੇ ਹੋ ਗਏ, ਫਿਰ ਵੀ ਨਾ ਸੁੱਟੋ ! ਇਨ੍ਹਾਂ 'ਚ ਛੁਪਿਆ ਕੈਂਸਰ ਤੱਕ ਦਾ ਇਲਾਜ, ਖਾਣ ਨਾਲ ਮਿਲਣਗੇ ਇਹ 5 ਫਾਇਦੇ

Overripe Banana: ਸੇਬ ਤੋਂ ਬਾਅਦ ਕੇਲਾ ਹੀ ਅਜਿਹਾ ਫਲ ਹੈ ਜਿਸ ਨੂੰ ਰੋਜ਼ਾਨਾ ਖਾਧਾ ਜਾਵੇ ਤਾਂ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ।ਕਿਉਂਕਿ ਕੇਲਾ ਵਿਟਾਮਿਨ, ਫਾਈਬਰ, ਆਇਰਨ, ਕੈਲਸ਼ੀਅਮ ਅਤੇ ਪੋਟਾਸ਼ੀਅਮ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ

Benefits Of Overripe Banana: ਸੇਬ ਤੋਂ ਬਾਅਦ ਕੇਲਾ ਹੀ ਅਜਿਹਾ ਫਲ ਹੈ ਜਿਸ ਨੂੰ ਰੋਜ਼ਾਨਾ ਖਾਧਾ ਜਾਵੇ ਤਾਂ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ। ਕਿਉਂਕਿ ਕੇਲਾ ਵਿਟਾਮਿਨ, ਫਾਈਬਰ, ਆਇਰਨ, ਕੈਲਸ਼ੀਅਮ ਅਤੇ ਪੋਟਾਸ਼ੀਅਮ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਜ਼ਿਆਦਾਤਰ ਲੋਕ ਹਰੇ ਭਾਵ ਕੱਚੇ ਕੇਲੇ ਨੂੰ ਪਕਾ ਕੇ ਖਾਂਦੇ ਹਨ। ਜਦੋਂ ਕਿ ਪੀਲੇ ਰੰਗ ਦੇ ਕੇਲੇ ਨੂੰ ਸਿੱਧਾ ਖਾਧਾ ਜਾਂਦਾ ਹੈ। ਅਕਸਰ ਅਜਿਹਾ ਹੁੰਦਾ ਹੈ ਕਿ ਜਦੋਂ ਕੇਲਾ ਜ਼ਿਆਦਾ ਪੱਕ ਜਾਂਦਾ ਹੈ ਤਾਂ ਇਸ ਦੇ ਛਿਲਕੇ ਦਾ ਰੰਗ ਕਾਲਾ ਜਾਂ ਭੂਰਾ ਹੋ ਜਾਂਦਾ ਹੈ। ਅਜਿਹੇ 'ਚ ਜ਼ਿਆਦਾਤਰ ਲੋਕ ਇਸ ਨੂੰ ਖਰਾਬ ਅਤੇ ਗੰਦਾ ਸਮਝ ਕੇ ਕੂੜੇ 'ਚ ਸੁੱਟ ਦਿੰਦੇ ਹਨ। ਹਾਲਾਂਕਿ, ਕੀ ਤੁਸੀਂ ਜਾਣਦੇ ਹੋ ਕਿ ਜ਼ਿਆਦਾ ਪੱਕੇ ਹੋਏ ਕੇਲੇ ਨੂੰ ਸੁੱਟਣ ਦੀ ਬਜਾਏ ਖਾਣ ਨਾਲ ਤੁਹਾਨੂੰ ਕਿੰਨੇ ਫਾਇਦੇ ਮਿਲ ਸਕਦੇ ਹਨ? ਜਿਨ੍ਹਾਂ ਨੂੰ ਜਾਣਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ।

ਦਰਅਸਲ, ਜ਼ਿਆਦਾ ਪੱਕੇ ਹੋਏ ਕੇਲੇ ਵਿ ਜ਼ਿਆਦਾ ਟ੍ਰਿਪਟੋਫੈਨ ਹੁੰਦਾ ਹੈ, ਜੋ ਤਣਾਅ ਅਤੇ ਚਿੰਤਾ ਨੂੰ ਘੱਟ ਕਰਨ ਵਿਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਕਾਲੇ ਜਾਂ ਭੂਰੇ ਛਿਲਕਿਆਂ ਵਾਲਾ ਕੇਲਾ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ, ਜੋ ਤੁਹਾਨੂੰ ਕਈ ਿਮਾਰੀਆਂ ਤੋਂ ਛੁਟਕਾਰਾ ਦਿਵਾ ਸਕਦਾ ਹੈ। ਆਓ ਜਾਣਦੇ ਹਾਂ ਕਿ ਤੁਹਾਨੂੰ ਜ਼ਿਆਦਾ ਪੱਕਾ ਕੇਲਾ ਕਿਉਂ ਖਾਣਾ ਚਾਹੀਦਾ ਹੈ।

ਹੋਰ ਪੜ੍ਹੋ : Veet Baljit: ਪੰਜਾਬੀ ਗਾਇਕ ਵੀਤ ਬਲਜੀਤ ਨੇ ਪਤਨੀ 'ਤੇ ਬੇਟੇ ਦੀ ਤਸਵੀਰ ਕੀਤੀ ਸ਼ੇਅਰ, ਦਿਲ ਜਿੱਤ ਲਵੇਗਾ ਕਿਊਟ ਅੰਦਾਜ਼

ਜ਼ਿਆਦਾ ਪੱਕੇ ਹੋਏ ਕੇਲੇ ਖਾਣ ਦੇ ਫਾਇਦੇ

1. ਸੈੱਲਾਂ ਨੂੰ ਨੁਕਸਾਨ ਤੋਂ ਬਚਾਉਂਦਾ ਹੈ: ਜ਼ਿਆਦਾ ਪੱਕੇ ਹੋਏ ਕੇਲੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ। ਜ਼ਿਆਦਾ ਕਾਲੇ ਅਤੇ ਭੂਰੇ ਛਿਲਕਿਆਂ ਵਾਲੇ ਕੇਲੇ, ਜਿਨ੍ਹਾਂ ਨੂੰ ਲੋਕ ਅਕਸਰ ਗਲੇ-ਸੜੇ ਹੋਏ ਸਮਝਦੇ ਹਨ, ਇਹ ਇਮਿਊਨਿਟੀ ਵਧਾਉਣ ਵਿ ਬਹੁਤ ਮਦਦ ਕਰਦੇ ਹਨ। ਇਸ ਨਾਲ ਕਈ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਇੰਨਾ ਹੀ ਨਹੀਂ ਇਹ ਸੈੱਲਾਂ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਉਂਦਾ ਹੈ।

2. ਦਿਲ ਲਈ ਫਾਇਦੇਮੰਦ: ਜ਼ਿਆਦਾ ਪੱਕੇ ਹੋਏ ਕੇਲੇ ਦਿਲ ਦੀ ਸਿਹਤ ਲਈ ਵੀ ਫਾਇਦੇਮੰਦ ਹੁੰਦੇ ਹਨ। ਇਹ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਖਣਿਜਾਂ ਨਾਲ ਭਰਪੂਰ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੁੰਦੇ ਹਨ। ਜ਼ਿਆਦਾ ਪੱਕੇ ਹੋਏ ਕੇਲੇ ਖਾਣ ਨਾਲ ਕੋਲੈਸਟ੍ਰਾਲ ਵੀ ਘੱਟ ਹੁੰਦਾ ਹੈ। ਇਹ ਦਿਲ ਨਾਲ ਜੁੜੀਆਂ ਬਿਮਾਰੀਆਂ ਦੇ ਖਤਰੇ ਤੋਂ ਬਚਾਉਣ ਦਾ ਕੰਮ ਕਰਦਾ ਹੈ।

3. ਪਚਣ ਵਿ ਆਸਾਨ: ਜ਼ਿਆਦਾ ਪੱਕੇ ਕੇਲੇ ਵਿਚ ਮੌਜੂਦ ਸਟਾਰਚ ਫ੍ਰੀ ਸ਼ੂਗਰ ਵਿਚ ਬਦਲ ਜਾਂਦਾ ਹੈ। ਇਹੀ ਕਾਰਨ ਹੈ ਕਿ ਇਹ ਆਸਾਨੀ ਨਾਲ ਹਜ਼ਮ ਹੋ ਜਾਂਦੇ ਹਨ। ਇਨ੍ਹਾਂ ਨੂੰ ਖਾਣ ਨਾਲ ਸਰੀਰ ਨੂੰ ਤੁਰੰਤ ਊਰਜਾ ਵੀ ਮਿਲਦੀ ਹੈ। ਕਮਜ਼ੋਰ ਪਾਚਨ ਤੰਤਰ ਵਾਲੇ ਲੋਕਾਂ ਨੂੰ ਜ਼ਿਆਦਾ ਪੱਕੇ ਹੋਏ ਕੇਲੇ ਖਾਣੇ ਚਾਹੀਦੇ ਹਨ।

4. ਕੈਂਸਰ ਨੂੰ ਰੋਕਣ 'ਚ ਮਦਦਗਾਰ: ਕੇਲੇ ਦੇ ਕਾਲੇ ਜਾਂ ਭੂਰੇ ਛਿਲਕੇ ' ਖਾਸ ਕਿਸਮ ਦਾ ਪਦਾਰਥ ਹੁੰਦਾ ਹੈ, ਜਿਸ ਨੂੰ ਟਿਊਮਰ ਨੈਕਰੋਸਿਸ ਫੈਕਟਰ ਕਿਹਾ ਜਾਂਦਾ ਹੈ। ਇਹ ਕੈਂਸਰ ਸੈੱਲਾਂ ਅਤੇ ਹੋਰ ਖਤਰਨਾਕ ਸੈੱਲਾਂ ਨੂੰ ਵਧਣ ਤੋਂ ਰੋਕਣ ਲਈ ਕੰਮ ਕਰਦਾ ਹੈ।

5. ਮਾਸਪੇਸ਼ੀਆਂ ਦੇ ਦਰਦ ਤੋਂ ਰਾਹਤ: ਜੇਕਰ ਤੁਸੀਂ ਅਕਸਰ ਮਾਸਪੇਸ਼ੀਆਂ ਦੇ ਦਰਦ ਤੋਂ ਪਰੇਸ਼ਾਨ ਰਹਿੰਦੇ ਹੋ ਤਾਂ ਤੁਹਾਨੂੰ ਜ਼ਿਆਦਾ ਪੱਕੇ ਕੇਲੇ ਨੂੰ ਖਾਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ। ਕਿਉਂਕਿ ਇਨ੍ਹਾਂ 'ਚ ਕਾਫੀ ਮਾਤਰਾ 'ਚ ਪੋਟਾਸ਼ੀਅਮ ਹੁੰਦਾ ਹੈ, ਜੋ ਮਾਸਪੇਸ਼ੀਆਂ ਦੇ ਦਰਦ ਨੂੰ ਦੂਰ ਕਰਨ ਦਾ ਕੰਮ ਕਰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
Private Video Viral: ਹਾਰਦਿਕ ਪਾਂਡਿਆ ਦੀ ਗਰਲਫ੍ਰੈਂਡ ਦਾ 'ਪ੍ਰਾਈਵੇਟ ਵੀਡੀਓ' ਵਾਇਰਲ, ਕ੍ਰਿਕਟਰ ਦਾ ਫੁੱਟਿਆ ਗੁੱਸਾ; ਬੋਲੇ...
ਹਾਰਦਿਕ ਪਾਂਡਿਆ ਦੀ ਗਰਲਫ੍ਰੈਂਡ ਦਾ 'ਪ੍ਰਾਈਵੇਟ ਵੀਡੀਓ' ਵਾਇਰਲ, ਕ੍ਰਿਕਟਰ ਦਾ ਫੁੱਟਿਆ ਗੁੱਸਾ; ਬੋਲੇ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
Private Video Viral: ਹਾਰਦਿਕ ਪਾਂਡਿਆ ਦੀ ਗਰਲਫ੍ਰੈਂਡ ਦਾ 'ਪ੍ਰਾਈਵੇਟ ਵੀਡੀਓ' ਵਾਇਰਲ, ਕ੍ਰਿਕਟਰ ਦਾ ਫੁੱਟਿਆ ਗੁੱਸਾ; ਬੋਲੇ...
ਹਾਰਦਿਕ ਪਾਂਡਿਆ ਦੀ ਗਰਲਫ੍ਰੈਂਡ ਦਾ 'ਪ੍ਰਾਈਵੇਟ ਵੀਡੀਓ' ਵਾਇਰਲ, ਕ੍ਰਿਕਟਰ ਦਾ ਫੁੱਟਿਆ ਗੁੱਸਾ; ਬੋਲੇ...
Punjab News: ਪੰਜਾਬ ਬੰਪਰ ਲਾਟਰੀ 'ਚ ਹੁਣ ਇਹ ਸ਼ਖਸ਼ ਹੋਇਆ ਮਾਲੋਮਾਲ, ਜਾਣੋ ਕੌਣ ਬਣਿਆ ਲੱਖਪਤੀ? ਇੱਕੋ ਸਟਾਲ ਤੋਂ ਕੱਢੇ ਗਏ ਚਾਰ ਵੱਡੇ ਇਨਾਮ...
ਪੰਜਾਬ ਬੰਪਰ ਲਾਟਰੀ 'ਚ ਹੁਣ ਇਹ ਸ਼ਖਸ਼ ਹੋਇਆ ਮਾਲੋਮਾਲ, ਜਾਣੋ ਕੌਣ ਬਣਿਆ ਲੱਖਪਤੀ? ਇੱਕੋ ਸਟਾਲ ਤੋਂ ਕੱਢੇ ਗਏ ਚਾਰ ਵੱਡੇ ਇਨਾਮ...
Punjab News: ਕਾਂਗਰਸ 'ਚ ਘਮਸਾਣ! ਰੰਧਾਵਾ–ਸਿੱਧੂ ਹੁਣ ਅਦਾਲਤ 'ਚ ਹੋਣਗੇ ਆਹਮਣੇ–ਸਾਹਮਣੇ, ਜਾਣੋ ਪੂਰਾ ਮਾਮਲਾ ਹੈ ਕੀ?
Punjab News: ਕਾਂਗਰਸ 'ਚ ਘਮਸਾਣ! ਰੰਧਾਵਾ–ਸਿੱਧੂ ਹੁਣ ਅਦਾਲਤ 'ਚ ਹੋਣਗੇ ਆਹਮਣੇ–ਸਾਹਮਣੇ, ਜਾਣੋ ਪੂਰਾ ਮਾਮਲਾ ਹੈ ਕੀ?
Farmers Pension: ਕਿਸਾਨਾਂ ਨੂੰ ਹਰ ਮਹੀਨੇ ਪੈਨਸ਼ਨ ਦਿੰਦੀ ਸਰਕਾਰ, ਖਾਤਿਆਂ 'ਚ ਆਉਂਦੇ ਇੰਨੇ ਰੁਪਏ; ਜਾਣੋ ਤੁਸੀ ਕਿਵੇਂ ਕਰ ਸਕਦੇ ਅਪਲਾਈ?
ਕਿਸਾਨਾਂ ਨੂੰ ਹਰ ਮਹੀਨੇ ਪੈਨਸ਼ਨ ਦਿੰਦੀ ਸਰਕਾਰ, ਖਾਤਿਆਂ 'ਚ ਆਉਂਦੇ ਇੰਨੇ ਰੁਪਏ; ਜਾਣੋ ਤੁਸੀ ਕਿਵੇਂ ਕਰ ਸਕਦੇ ਅਪਲਾਈ?
Auto News: ਇਨ੍ਹਾਂ ਕਾਰਾਂ 'ਤੇ ਲੱਖਾਂ ਰੁਪਏ ਦਾ ਮਿਲ ਰਿਹਾ ਡਿਸਕਾਊਂਟ, ਸਾਲ ਦੇ ਅੰਤ 'ਚ ਸਸਤੀ ਡੀਲ ਦਾ ਸੁਨਿਹਰੀ ਮੌਕਾ; ਖਰੀਦਣ ਵਾਲਿਆਂ ਦੀ ਲੱਗੀ ਕਤਾਰ... 
ਇਨ੍ਹਾਂ ਕਾਰਾਂ 'ਤੇ ਲੱਖਾਂ ਰੁਪਏ ਦਾ ਮਿਲ ਰਿਹਾ ਡਿਸਕਾਊਂਟ, ਸਾਲ ਦੇ ਅੰਤ 'ਚ ਸਸਤੀ ਡੀਲ ਦਾ ਸੁਨਿਹਰੀ ਮੌਕਾ; ਖਰੀਦਣ ਵਾਲਿਆਂ ਦੀ ਲੱਗੀ ਕਤਾਰ... 
Embed widget