ਪੜਚੋਲ ਕਰੋ

Coconut Water Benefits: ਨਾਰੀਅਲ ਪਾਣੀ ਹੁੰਦਾ ਬੇਹੱਦ ਫਾਇਦੇਮੰਦ, ਜਾਣੋ ਇਸ ਦੇ ਹੈਰਾਨ ਕਰਨ ਵਾਲੇ ਫਾਇਦੇ

ਨਾਰੀਅਲ ਪਾਣੀ ਸਿਹਤ ਲਈ ਬਹੁਤ ਚੰਗਾ ਮੰਨਿਆ ਜਾਂਦਾ ਹੈ। ਇਸ ਦੇ ਬਹੁਤ ਸਾਰੇ ਲਾਭ ਹਨ। ਪੇਟ ਦੀਆਂ ਬਿਮਾਰੀਆਂ ਲਈ, ਇਸ ਨੂੰ ਰਾਮਬਾਣ ਮੰਨਿਆ ਜਾਂਦਾ ਹੈ।

ਨਵੀਂ ਦਿੱਲੀ: ਨਾਰੀਅਲ ਪਾਣੀ 'ਚ ਵਿਟਾਮਿਨ, ਪੋਟਾਸ਼ੀਅਮ, ਫਾਈਬਰ, ਕੈਲਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ ਤੇ ਖਣਿਜ ਬਹੁਤ ਜ਼ਿਆਦਾ ਹੁੰਦੇ ਹਨ। ਇਹੀ ਕਾਰਨ ਹੈ ਕਿ ਨਾਰੀਅਲ ਸਿਹਤ ਲਈ ਬਹੁਤ ਵਧੀਆ ਸਾਬਤ ਹੋ ਸਕਦਾ ਹੈ। ਸਭ ਤੋਂ ਚੰਗੀ ਗੱਲ ਇਹ ਹੈ ਕਿ ਨਾਰੀਅਲ ਵਿੱਚ ਚਰਬੀ ਤੇ ਕੋਲੈਸਟ੍ਰੋਲ ਨਹੀਂ ਹੁੰਦਾ ਤੇ ਇਸ ਗੁਣ ਕਾਰਨ, ਇਹ ਮੋਟਾਪਾ ਘੱਟ ਕਰਦਾ ਹੈ। ਆਓ ਜਾਣਦੇ ਹਾਂ ਨਾਰੀਅਲ ਪਾਣੀ ਦੇ ਹੋਰ ਫਾਇਦਿਆਂ ਬਾਰੇ। 1. ਹਾਈ ਬਲੱਡ ਪ੍ਰੈਸ਼ਰ ਕੰਟਰੋਲ - ਜਿਨ੍ਹਾਂ ਲੋਕਾਂ ਨੂੰ ਅਕਸਰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਰਹਿੰਦੀ ਹੈ, ਉਨ੍ਹਾਂ ਨੂੰ ਆਪਣੀ ਖੁਰਾਕ ਵਿੱਚ ਨਾਰੀਅਲ ਪਾਣੀ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਨਾਰੀਅਲ ਦੇ ਪਾਣੀ ਵਿੱਚ ਮੌਜੂਦ ਵਿਟਾਮਿਨ ਸੀ, ਮੈਗਨੀਸ਼ੀਅਮ ਤੇ ਪੋਟਾਸ਼ੀਅਮ ਕਰਕੇ ਬਲੱਡ ਪ੍ਰੈਸ਼ਰ ਆਮ ਰਹਿੰਦਾ ਹੈ। 2. ਭਾਰ ਘਟਾਏ- ਭਾਰ ਘਟਾਉਣ ਦੀ ਇੱਛਾ ਰੱਖਣ ਵਾਲੇ ਲੋਕਾਂ ਨੂੰ ਆਪਣੀ ਖੁਰਾਕ ਵਿੱਚ ਨਾਰੀਅਲ ਪਾਣੀ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਨਾਰੀਅਲ ਪਾਣੀ ਵਿੱਚ ਘੱਟ ਕੈਲੋਰੀ ਹੋਣ ਕਾਰਨ ਜੰਕ ਫੂਡ ਖਾਣ ਦੀ ਲਾਲਸਾ ਬਹੁਤ ਘੱਟ ਹੁੰਦੀ ਹੈ। 3. ਚਮੜੀ ਲਈ ਫਾਇਦੇਮੰਦ - ਨਾਰੀਅਲ ਪਾਣੀ ਨਾ ਸਿਰਫ ਸਿਹਤ ਲਈ, ਬਲਕਿ ਚਮੜੀ ਨੂੰ ਸੁੰਦਰ ਬਣਾਉਣ ਲਈ ਵੀ ਫੇਮਸ ਹੈ। ਜਿਹੜੇ ਲੋਕ ਚਿਹਰੇ 'ਤੇ ਮੁਹਾਸੇ ਹੋਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ, ਉਨ੍ਹਾਂ ਨੂੰ ਰਾਤ ਭਰ ਚਿਹਰੇ 'ਤੇ ਨਾਰੀਅਲ ਪਾਣੀ ਲਾਉਣਾ ਚਾਹੀਦਾ ਹੈ ਤੇ ਸਵੇਰੇ ਇਸ ਨੂੰ ਧੋਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਤੁਸੀਂ ਮੁਹਾਸੇ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। 4. ਸਰੀਰ ਨੂੰ ਰੱਖਦਾ ਹਾਈਡ੍ਰੇਟ- ਰੋਜ਼ਾਨਾ ਨਾਰੀਅਲ ਪਾਣੀ ਪੀਣ ਨਾਲ ਸਰੀਰ ਹਾਈਡ੍ਰੇਟਿਡ ਰਹਿੰਦਾ ਹੈ ਤੇ ਇਸ ਦੇ ਨਾਲ ਹੀ ਸਰੀਰ ਵਿੱਚ ਗਲੂਕੋਜ਼ ਦਾ ਪੱਧਰ ਵੀ ਨਾਰਮਲ ਰਹਿੰਦਾ ਹੈ। 5. ਇਮਿਊਨ ਸਿਸਟਮ ਬਿਹਤਰ ਬਣਾਉਂਦਾ- ਨਾਰੀਅਲ ਪਾਣੀ ਵਿੱਚ ਮੌਜੂਦ ਐਂਟੀ-ਆਕਸੀਡੈਂਟਸ, ਅਮੀਨੋ ਐਸਿਡ, ਐਨਜ਼ਾਈਮ, ਬੀ-ਕੰਪਲੈਕਸ ਵਿਟਾਮਿਨ ਤੇ ਵਿਟਾਮਿਨ ਸੀ ਇਮਿਊਨ ਸਿਸਟਮ ਲਈ ਵਧੀਆ ਹੁੰਦੇ ਹਨ। 6. ਇਨਸੌਮਨੀਆ ਤੋਂ ਰਾਹਤ- ਰਾਤ ਦੇ ਖਾਣੇ ਤੋਂ ਬਾਅਦ ਅੱਧਾ ਗਲਾਸ ਨਾਰੀਅਲ ਪਾਣੀ ਰੋਜ਼ਾਨਾ ਪੀਣ ਨਾਲ ਤੁਹਾਨੂੰ ਰਾਤ ਨੂੰ ਚੰਗੀ ਨੀਂਦ ਆਉਂਦੀ ਹੈ। 7. ਪੇਟ ਦੀਆਂ ਬਿਮਾਰੀਆਂ ਲਈ- ਪੇਟ ਵਿਚ ਦਰਦ, ਐਸਿਡਿਟੀ, ਅਲਸਰ, ਕੋਲਾਈਟਸ, ਅੰਤੜੀ ਦੀ ਸੋਜਸ਼ ਤੋਂ ਰਾਹਤ ਲਈ ਖਾਲੀ ਪੇਟ ਨਾਰੀਅਲ ਪਾਣੀ ਪੀਣ ਨਾਲ ਬਹੁਤ ਜਲਦੀ ਰਾਹਤ ਮਿਲਦੀ ਹੈ। ਊਰਜਾ ਦਾ ਇੱਕ ਚੰਗਾ ਸਰੋਤ ਹੋਣ ਕਰਕੇ ਇਹ ਕਮਜ਼ੋਰੀ, ਥਕਾਵਟ, ਚੱਕਰ ਆਉਣਾ ਵਰਗੀਆਂ ਸਮੱਸਿਆਵਾਂ ਤੋਂ ਤੁਰੰਤ ਲਾਭ ਦਿੰਦਾ ਹੈ। 8. ਪੱਥਰਾਂ ਲਈ- ਕਿਡਨੀ ਦੇ ਮਰੀਜ਼ਾ ਨੂੰ ਵਧੇਰੇ ਤਰਲਾਂ ਦਾ ਸੇਵਨ ਕਰਨ ਲਈ ਕਿਹਾ ਜਾਂਦਾ ਹੈ ਤਾਂ ਜੋ ਪੱਥਰ ਪਿਸ਼ਾਬ ਰਾਹੀਂ ਲੰਘ ਸਕਣ। ਨਾਰਿਅਲ ਪਾਣੀ ਕਿਡਨੀ ਦੀ ਸਮੱਸਿਆ ਵਿਚ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਗੁਰਦੇ ਤੋਂ ਪੱਥਰੀ ਲਘਾਉਣ ਵਿੱਚ ਵੀ ਮਦਦ ਕਰਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
AR Rahman Divorce: ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
AR Rahman Divorce: ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
ਪ੍ਰੈਗਨੈਂਸੀ ਦੇ ਦੌਰਾਨ ਜ਼ਰੂਰ ਖਾਓ ਆਹ ਚੀਜ਼, ਬੱਚਿਆਂ 'ਚ ਘੱਟ ਹੋ ਜਾਂਦਾ ਇਸ ਖੌਫਨਾਕ ਬਿਮਾਰੀ ਦਾ ਖਤਰਾ
ਪ੍ਰੈਗਨੈਂਸੀ ਦੇ ਦੌਰਾਨ ਜ਼ਰੂਰ ਖਾਓ ਆਹ ਚੀਜ਼, ਬੱਚਿਆਂ 'ਚ ਘੱਟ ਹੋ ਜਾਂਦਾ ਇਸ ਖੌਫਨਾਕ ਬਿਮਾਰੀ ਦਾ ਖਤਰਾ
ਡਾਇਬਟੀਜ਼ ਅਤੇ ਕੋਲੈਸਟ੍ਰੋਲ ਨੂੰ ਰੱਖਣਾ ਕੰਟਰੋਲ ਤਾਂ ਸ਼ਹਿਦ 'ਚ ਮਿਲਾ ਕੇ ਖਾਓ ਆਹ ਖਾਸ ਚੀਜ਼
ਡਾਇਬਟੀਜ਼ ਅਤੇ ਕੋਲੈਸਟ੍ਰੋਲ ਨੂੰ ਰੱਖਣਾ ਕੰਟਰੋਲ ਤਾਂ ਸ਼ਹਿਦ 'ਚ ਮਿਲਾ ਕੇ ਖਾਓ ਆਹ ਖਾਸ ਚੀਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20-11-2024
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Embed widget