ਪੜਚੋਲ ਕਰੋ

ਬੜੇ ਕੰਮ ਦੀ ਚੀਜ਼ ਸੌਂਫ ਦੀ ਚਾਹ

ਚੰਡੀਗੜ੍ਹ: ਤੁਸੀਂ ਗਰੀਨ ਟੀ, ਹਰਬਲ ਟੀ ਵਰਗੀਆਂ ਕਈ ਤਰ੍ਹਾਂ ਦੀਆਂ ਚਾਹਾਂ ਦੇ ਫਾਇਦੇ ਸੁਣੇ ਹੋਣਗੇ ਪਰ ਕੀ ਤੁਸੀਂ ਸੌਂਫ ਦੀ ਚਾਹ ਦੇ ਫਾਇਦਿਆਂ ਬਾਰੇ ਜਾਣਦੇ ਹੋ? ਅੱਜ ਅਸੀਂ ਤੁਹਾਨੂੰ ਸੌਂਫ ਦੀ ਚਾਹ ਦੇ ਫਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ। ਵਜ਼ਨ ਘੱਟ ਕਰਨ ਵਿੱਚ ਮਦਦਗਾਰ: ਖਾਣੇ ਤੋਂ ਬਾਅਦ ਤੁਰੰਤ ਖਾਧੀ ਜਾਣ ਵਾਲੀ ਸੌਂਫ ਨਾਲ ਆਸਾਨੀ ਨਾਲ ਵਜ਼ਨ ਘੱਟ ਕੀਤਾ ਜਾ ਸਕਦਾ ਹੈ। ਜਿੱਥੇ ਇਹ ਡਾਈਜ਼ੇਸ਼ਨ ਪ੍ਰੋਸੈਸ ਠੀਕ ਰੱਖਦੀ ਹੈ, ਉੱਥੇ ਹੀ ਮੋਟਾਬੌਲਿਜ਼ਮ ਬੂਸਟਰ ਵੀ ਹੈ। ਇਸ ਨਾਲ ਵਾਧੂ ਚਰਬੀ ਨੂੰ ਵਧਣ ਤੋਂ ਰੋਕਿਆ ਜਾ ਸਕਦਾ ਹੈ। ਲੀਵਰ ਨੂੰ ਰੱਖਦੀ ਸਿਹਤਮੰਦ: ਫੇਨਲ ਟੀ ਲੀਵਰ ਨੂੰ ਹੈਲਦੀ ਰੱਖਣ ਵਿੱਚ ਕਾਰਗਾਰ ਹੈ। ਹੈਲਦੀ ਲੀਵਰ ਨਾਲ ਕਲੈਸਟ੍ਰੋਲ ਕੰਟਰੋਲ ਹੁੰਦਾ ਹੈ। ਫੇਨਲ ਟੀ ਹਾਰਟ ਫੰਕਸ਼ਨ ਨੂੰ ਠੀਕ ਰੱਖਣ ਵਿੱਚ ਮਦਦ ਕਰਦੀ ਹੈ। ਇਸ ਦੇ ਨਾਲ ਹੀ ਹਾਰਟ ਰੇਟ ਨੂੰ ਠੀਕ ਰੱਖਦੀ ਹੈ। ਫੇਨਲ ਵਿੱਚ ਮੌਜੂਦ ਪੋਟਾਸ਼ੀਅਮ ਕਾਰਨ ਬਲੱਡ ਪ੍ਰੈਸ਼ਰ ਵੀ ਕੰਟਰੋਲ ਰਹਿੰਦਾ ਹੈ। ਅੱਖਾਂ ਲਈ ਫਾਇਦੇਮੰਦ: ਸੌਂਫ ਵਿੱਚ ਵਿਟਾਮਿਨ ਸੀ ਹੁੰਦਾ ਹੈ ਜੋ ਅੱਖਾਂ ਦੀ ਰੌਸ਼ਨੀ ਲਈ ਬਹੁਤ ਵਧੀਆ ਹੈ। ਸੌਂਫ ਦੇ ਪਾਣੀ ਨਾਲ ਵੀ ਅੱਖਾਂ ਨੂੰ ਧੋਣਾ ਫਾਇਦੇਮੰਦ ਹੁੰਦਾ ਹੈ। ਡਾਇਬਟੀਜ਼ ਦੇ ਰਿਸਕ ਨੂੰ ਘੱਟ ਕਰਦਾ ਹੈ: ਫੇਨਲ ਸੀਡਸ ਵਿੱਚ ਵਿਟਾਮਿਨ ਸੀ ਤੇ ਪੋਟਾਸ਼ੀਅਮ ਉੱਚ ਮਾਤਰਾ ਵਿੱਚ ਹੁੰਦਾ ਹੈ ਜੋ ਡਾਇਬਟੀਜ਼ ਨਾਲ ਲੜਨ ਵਿੱਚ ਮਦਦ ਕਰਦਾ ਹੈ। ਇਹ ਬੱਲਡ ਸ਼ੂਗਰ ਲੈਵਲ ਘੱਟ ਕਰਨ ਵਿੱਚ ਵੀ ਮਦਦ ਕਰਦਾ ਹੈ। ਕੈਂਸਰ ਤੋਂ ਬਚਾਉਂਦਾ ਹੈ: ਸੌਂਫ ਦੀ ਚਾਹ ਵਿੱਚ ਕਈ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਕੈਂਸਰ ਤੋਂ ਬਚਾਉਂਦੇ ਹਨ। ਸੌਂਫ ਵਿੱਚ ਬ੍ਰੈਸਟ ਕੈਂਸਰ, ਲੀਵਰ ਕੈਂਸਰ ਤੇ ਕੋਨਲ ਕੈਂਸਰ ਦੇ ਸੈੱਲਜ਼ ਨੂੰ ਮਾਰਨ ਵਿੱਚ ਮਦਦ ਮਿਲਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ

Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ

Pakistan Balochistan: ਪਾਕਿਸਤਾਨ ਤੋਂ ਆਈ ਮਾੜੀ ਖਬਰ! ਕੋਲੇ ਦੀ ਖਾਨ 'ਤੇ ਵੱਡਾ ਹ*ਮ*ਲਾ, ਅਣਪਛਾਤੇ ਬੰ*ਦੂਕਧਾਰੀਆਂ ਨੇ 20 ਲੋਕਾਂ ਨੂੰ ਉਤਾਰਿਆ ਮੌ*ਤ ਦੇ ਘਾਟ, 7 ਜ਼ਖਮੀ

Jio Financial Services ਨੇ ਲਾਂਚ ਕੀਤੀ JioFinance ਐਪ, ਯੂਜ਼ਰਸ ਨੂੰ ਮਿਲਣਗੇ ਕਈ ਆਫਰ
Jio Financial Services ਨੇ ਲਾਂਚ ਕੀਤੀ JioFinance ਐਪ, ਯੂਜ਼ਰਸ ਨੂੰ ਮਿਲਣਗੇ ਕਈ ਆਫਰ
Advertisement
ABP Premium

ਵੀਡੀਓਜ਼

ਬਿਗ ਬੌਸ 'ਚ ਮੀਡਿਆ ਦੇ ਨਾਲ ਆਇਆ ਇਕ ਚੋਰਬਿਗ ਬੌਸ 'ਚ ਮੀਡਿਆ ਦੀ ਮਸਤੀ ਤੇ ਮਜ਼ਾਕ Bigg Boss 18 | Experience Media Episode | Bigg Boss Video |Partap Singh Bajwa ਦੇ comment ਤੋਂ ਬਾਅਦ Bhagwant Mann ਹੋਏ ਗੁੱਸਾ | ABPSANJHA100 Panchayat Election ਦਾ ਅੱਜ ਹੋਵੇਗਾ Highcourt 'ਚ ਫ਼ੈਸਲਾ ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ
Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ
Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ
Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ
Pakistan Balochistan: ਪਾਕਿਸਤਾਨ ਤੋਂ ਆਈ ਮਾੜੀ ਖਬਰ! ਕੋਲੇ ਦੀ ਖਾਨ 'ਤੇ ਵੱਡਾ ਹ*ਮ*ਲਾ, ਅਣਪਛਾਤੇ ਬੰ*ਦੂਕਧਾਰੀਆਂ ਨੇ 20 ਲੋਕਾਂ ਨੂੰ ਉਤਾਰਿਆ ਮੌ*ਤ ਦੇ ਘਾਟ, 7 ਜ਼ਖਮੀ
Pakistan Balochistan: ਪਾਕਿਸਤਾਨ ਤੋਂ ਆਈ ਮਾੜੀ ਖਬਰ! ਕੋਲੇ ਦੀ ਖਾਨ 'ਤੇ ਵੱਡਾ ਹ*ਮ*ਲਾ, ਅਣਪਛਾਤੇ ਬੰ*ਦੂਕਧਾਰੀਆਂ ਨੇ 20 ਲੋਕਾਂ ਨੂੰ ਉਤਾਰਿਆ ਮੌ*ਤ ਦੇ ਘਾਟ, 7 ਜ਼ਖਮੀ
Jio Financial Services ਨੇ ਲਾਂਚ ਕੀਤੀ JioFinance ਐਪ, ਯੂਜ਼ਰਸ ਨੂੰ ਮਿਲਣਗੇ ਕਈ ਆਫਰ
Jio Financial Services ਨੇ ਲਾਂਚ ਕੀਤੀ JioFinance ਐਪ, ਯੂਜ਼ਰਸ ਨੂੰ ਮਿਲਣਗੇ ਕਈ ਆਫਰ
GST ਦੇ ਹੱਥੇ ਚੜ੍ਹੇ ਧੋਖਾਧੜੀ ਕਰਨ ਵਾਲੇ 2 ਮਾਸਟਰਮਾਈਂਡ, 700 ਕਰੋੜ ਦੀ ਕਰ ਚੁੱਕੇ ਫਰਜ਼ੀ ਬਿਲਿੰਗ

CBSE CTET 2024: ਸੀਬੀਐਸਈ ਵਲੋਂ CTET 2024 ਦੀ ਤਰੀਕ ਵਿੱਚ ਫਿਰ ਬਦਲਾਅ, ਜਾਣੋ ਕਿਸ ਦਿਨ ਹੋਵੇਗੀ ਪ੍ਰੀਖਿਆ

Amitabh Bachchan Birthday: ਅਮਿਤਾਭ ਬੱਚਨ ਕਿਸ ਜਾਤੀ ਨਾਲ ਰੱਖਦੇ ਸਬੰਧ? ਮੈਗਾਸਟਾਰ ਨੇ ਖੁਦ ਦੱਸੀ ਸੀ ਆਪਣੀ ਕਾਸਟ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 11 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

Embed widget