ਪੜਚੋਲ ਕਰੋ

Health Benefits of Guava: ਮਹਿੰਗੇ ਸੇਬਾਂ ਨੂੰ ਵੀ ਮਾਤ ਪਾਉਂਦਾ ਅਮਰੂਦ! ਹੈਰਾਨ ਕਰ ਦੇਣਗੇ 5 ਵੱਡੇ ਫਾਇਦੇ

Guava: ਪੰਜਾਬ ਦੇ ਖੇਤਾਂ ਤੇ ਘਰਾਂ ਵਿੱਚ ਅਮਰੂਦ ਦੇ ਪੇਡੇ ਅਕਸਰ ਵੇਖੇ ਜਾਂਦੇ ਹਨ। ਪੰਜਾਬ ਦੀ ਮਿੱਟੀ ਵਿੱਚ ਅਮਰੂਦ ਭਰੂਪਰ ਹੁੰਦਾ ਹੈ ਪਰ ਬਹੁਤ ਘੱਟ ਲੋਕ ਜਾਣਦੇ ਹੋਣਗੇ ਇਸ ਫਲ ਦੇ ਗੁਣ ਸੇਬਾਂ ਨੂੰ ਵੀ ਮਾਤ ਪਾਉਂਦੇ ਹਨ।

Health Benefits of Guava: ਪੰਜਾਬ ਦੇ ਖੇਤਾਂ ਤੇ ਘਰਾਂ ਵਿੱਚ ਅਮਰੂਦ ਦੇ ਪੇਡੇ ਅਕਸਰ ਵੇਖੇ ਜਾਂਦੇ ਹਨ। ਪੰਜਾਬ ਦੀ ਮਿੱਟੀ ਵਿੱਚ ਅਮਰੂਦ ਭਰੂਪਰ ਹੁੰਦਾ ਹੈ ਪਰ ਬਹੁਤ ਘੱਟ ਲੋਕ ਜਾਣਦੇ ਹੋਣਗੇ ਇਸ ਫਲ ਦੇ ਗੁਣ ਸੇਬਾਂ ਨੂੰ ਵੀ ਮਾਤ ਪਾਉਂਦੇ ਹਨ। ਦਰਅਸਲ ਅਮਰੂਦ ਖਾਣ ਵਿੱਚ ਜਿੰਨਾ ਸਵਾਦਿਸ਼ਟ ਹੈ, ਓਨਾ ਹੀ ਇਸ ਦੇ ਸਿਹਤ ਲਈ ਫਾਇਦੇ ਵੀ ਹਨ। ਇਸ 'ਚ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਲਈ ਬਹੁਤ ਫਾਇਦੇਮੰਦ ਹੁੰਦੇ ਹਨ। 

ਸਿਹਤ ਮਾਹਿਰਾਂ ਮੁਤਾਬਕ ਅਮਰੂਦ ਵਿੱਚ ਫਾਈਬਰ, ਲਾਇਕੋਪੀਨ, ਵਿਟਾਮਿਨ ਸੀ ਤੇ ਐਂਟੀਆਕਸੀਡੈਂਟ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਫਾਈਬਰ ਨਾਲ ਭਰਪੂਰ ਅਮਰੂਦ ਖਾਣ ਨਾਲ ਨਾ ਸਿਰਫ ਪੇਟ ਸਾਫ ਹੁੰਦਾ ਹੈ ਸਗੋਂ ਇਸ ਦੀ ਵਰਤੋਂ ਨਾਲ ਪਾਚਨ ਤੰਤਰ ਵੀ ਮਜ਼ਬੂਤ​ਹੁੰਦਾ ਹੈ। ਪੇਟ ਤੋਂ ਇਲਾਵਾ ਅਮਰੂਦ ਕਈ ਹੋਰ ਬਿਮਾਰੀਆਂ ਵਿੱਚ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਆਓ ਅਮਰੂਦ ਦੇ ਸਿਹਤ ਲਾਭ ਬਾਰੇ ਦੱਸਦੇ ਹਾਂ।

1. ਇਮਿਊਨਿਟੀ ਵਧਾਉਂਦਾ
ਮੈਡੀਕਲ ਨਿਊਜ਼ ਟੂਡੇ ਅਨੁਸਾਰ, ਅਮਰੂਦ ਪੋਸ਼ਕ ਤੱਤਾਂ ਨਾਲ ਭਰਪੂਰ ਇੱਕ ਫਲ ਹੈ। ਅਮਰੂਦ ਵਿੱਚ ਵਿਟਾਮਿਨ ਸੀ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ। ਇਸ ਦੀ ਵਰਤੋਂ ਨਾਲ ਇਮਿਊਨਿਟੀ ਵਧਦੀ ਹੈ। ਇਹ ਸਰੀਰ ਦੀ ਇਮਿਊਨਿਟੀ ਨੂੰ ਵਧਾਉਂਦਾ ਹੈ। ਅਮਰੂਦ ਖਾਣ ਨਾਲ ਆਮ ਇਨਫੈਕਸ਼ਨ ਤੇ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

2. ਭਾਰ ਘਟਾਉਣ 'ਚ ਫਾਇਦੇਮੰਦ
ਅਮਰੂਦ 'ਚ ਘੱਟ ਕੈਲੋਰੀ ਪਾਈ ਜਾਂਦੀ ਹੈ। ਇਸ 'ਚ ਫਾਈਬਰ ਦੀ ਕਾਫੀ ਮਾਤਰਾ ਹੁੰਦੀ ਹੈ। ਇਸ ਨੂੰ ਖਾਣ ਨਾਲ ਭੁੱਖ ਘੱਟ ਜਾਂਦੀ ਹੈ। ਇਹ ਮੈਟਾਬੋਲਿਜ਼ਮ ਨੂੰ ਵੀ ਵਧਾਉਂਦਾ ਹੈ। ਇਸ ਫਲ ਨੂੰ ਖਾਣ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ।

3. ਕੋਲੈਸਟ੍ਰਾਲ ਘਟਾਉਂਦਾ
ਅਮਰੂਦ ਦਾ ਨਿਯਮਤ ਸੇਵਨ ਕਰਨ ਨਾਲ ਕੋਲੈਸਟ੍ਰਾਲ ਘੱਟ ਰਹਿੰਦਾ ਹੈ। ਇਹ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਕੇ ਦਿਲ ਨੂੰ ਮਜ਼ਬੂਤ ਬਣਾਉਂਦਾ ਹੈ। ਜੇਕਰ ਤੁਹਾਡੇ ਅੰਦਰ ਵੀ ਬੈਡ ਕੋਲੈਸਟ੍ਰੋਲ ਜ਼ਿਆਦਾ ਹੈ ਤਾਂ ਅਮਰੂਦ ਦਾ ਸੇਵਨ ਕਰਨਾ ਚਾਹੀਦਾ ਹੈ।

4. ਸ਼ੂਗਰ ਨੂੰ ਕੰਟਰੋਲ ਕਰਦਾ
ਅਮਰੂਦ ਦੇ ਸੇਵਨ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ 'ਚ ਫਾਈਬਰ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਰੱਖਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਸ਼ੂਗਰ ਨੂੰ ਘੱਟ ਕੀਤਾ ਜਾ ਸਕਦਾ ਹੈ।

5. ਪਾਚਨ ਤੰਤਰ ਨੂੰ ਮਜ਼ਬੂਤ ਕਰਦਾ
ਅਮਰੂਦ ਦਾ ਨਿਯਮਤ ਸੇਵਨ ਪਾਚਨ ਤੰਤਰ ਨੂੰ ਮਜ਼ਬੂਤ ਕਰਦਾ ਹੈ। ਇਸ ਨਾਲ ਕਬਜ਼ ਤੋਂ ਰਾਹਤ ਮਿਲਦੀ ਹੈ। ਸਵੇਰੇ ਇਸ ਦੇ ਸੇਵਨ ਨਾਲ ਪੇਟ ਚੰਗੀ ਤਰ੍ਹਾਂ ਸਾਫ ਹੋ ਜਾਂਦਾ ਹੈ। ਅਮਰੂਦ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ

Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ

ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ

ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ

ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ

Embed widget