ਪੜਚੋਲ ਕਰੋ

ਸਰਦੀਆਂ 'ਚ ਬਿਮਾਰੀਆਂ ਨੂੰ ਰੱਖਣਾ ਦੂਰ ਤਾਂ ਇਨ੍ਹਾਂ ਗਰਮ ਤਸੀਰ ਵਾਲੇ ਫ਼ਲਾਂ-ਸਬਜ਼ੀਆਂ ਦੀ ਕਰੋ ਵਰਤੋਂ

ਜਨਵਰੀ ਦਾ ਮਹੀਨਾ ਚੱਲ ਰਿਹਾ ਹੈ। ਉੱਤਰ ਭਾਰਤ 'ਚ ਕੜਾਕੇ ਦੀ ਠੰਢ ਪੈ ਰਹੀ ਹੈ। ਅਜਿਹੇ 'ਚ ਸਰਦੀ ਦੇ ਇਸ ਮੌਸਮ 'ਚ ਸਰੀਰ ਨੂੰ ਗਰਮਾਹਟ ਦੀ ਜਰੂਰਤ ਹੁੰਦੀ ਹੈ।

Fruits and Vegetable for Winter: ਜਨਵਰੀ ਦਾ ਮਹੀਨਾ ਚੱਲ ਰਿਹਾ ਹੈ। ਉੱਤਰ ਭਾਰਤ 'ਚ ਕੜਾਕੇ ਦੀ ਠੰਢ ਪੈ ਰਹੀ ਹੈ। ਅਜਿਹੇ 'ਚ ਸਰਦੀ ਦੇ ਇਸ ਮੌਸਮ 'ਚ ਸਰੀਰ ਨੂੰ ਗਰਮਾਹਟ ਦੀ ਜਰੂਰਤ ਹੁੰਦੀ ਹੈ। ਅਜਿਹੇ 'ਚ ਲੋਕ ਕਈ ਤਰ੍ਹਾਂ ਦੇ ਫੂਡਜ਼ ਆਪਣੀ ਡਾਈਟ 'ਚ ਸ਼ਾਮਲ ਕਰਦੇ ਹਨ ਜਿਸ ਨਾਲ ਤੁਸੀਂ ਹੈਲਦੀ ਤੇ ਗਰਮਾਹਟ ਫੀਲ ਕਰ ਸਕਦੇ ਹੋ।

ਸਰਦੀਆਂ ਦੇ ਮੌਸਮ 'ਚ ਤੁਸੀਂ ਕਈ ਤਰ੍ਰਾਂ ਦੀਆਂ ਸਬਜ਼ੀਆਂ ਤੇ ਫ਼ਲ  (Fruits and Vegetable for Winter) ਨੂੰ ਵੀ ਆਪਣੀ ਡਾਈਟ ਚ ਸ਼ਾਮਲ ਕਰ ਸਕਦੇ ਹੋ। ਇਹ ਆਪਣੇ ਸਰੀਰ ਨੂੰ ਗਰਮਾਹਟ ਪਹੁੰਚਾਉਣ 'ਚ ਮਦਦ ਕਰਦਾ ਹੈ। ਇਹ ਸਰੀਰ ਲਈ ਬਹੁਤ ਲਾਭਕਾਰੀ ਹੁੰਦਾ ਹੈ ਪਰ ਕਈ ਵਾਰ ਲੋਕ ਇਸ ਨੂੰ ਖਾਣਾ ਪਸੰਦ ਨਹੀਂ ਕਰਦੇ ਤਾਂ ਚੱਲੋ ਅਸੀਂ ਤੁਹਾਨੂੰ ਸਰਦੀਆਂ ਚ ਫਾਇਦੇਮੰਦ ਫ਼ਲਾਂ ਤੇ ਸਬਜ਼ੀਆਂ (Health Tips) ਬਾਰੇ ਦੱਸਦੇ ਹਾਂ-

ਅਦਰਕ ਨੂੰ ਡਾਈਟ 'ਚ ਕਰੋ ਸ਼ਾਮਲ
ਸਰਦੀਆਂ ਦੇ ਮੌਸਮ 'ਚ ਅਦਰਕ (Ginger Health Benefits)  ਬਹੁਤ ਲਾਭਕਾਰੀ ਮੰਨਿਆ ਜਾਂਦਾ ਹੈ। ਇਸ ਦੀ ਤਸੀਰ ਬੇਹੱਦ ਗਰਮ ਹੁੰਦੀ ਹੈ। ਵੈਸੇ ਤਾਂ ਇਹ ਸਰਦੀਆਂ 'ਚ ਜ਼ਿਆਦਾਤਰ ਘਰਾਂ 'ਚ ਚਹ 'ਚ ਜਰੂਰ ਪੈਂਦਾ ਪਰ ਇਸ ਦੇ ਇਲਾਵਾ ੳਤੁਸੀਂ ਇਸ ਦੇ ਕਾੜ੍ਹੇ ਦਾ ਵੀ ਸੇਵਨ ਕਰ ਸਕਦੇ ਹੋ। ਇਸ 'ਚ ਭਾਰੀ ਮਾਤਰਾ 'ਚ ਐਂਟੀ ਆਕਸੀਡੈਂਟ (Antioxidant) ਪਾਇਆ ਜਾਂਦਾ ਹੈ ਜੋ ਵੱਧਦੇ ਵਜ਼ਨ ਨੂੰ ਕੰਟਰੋਲ ਕਰ ਵੇਟ ਲੌਸ 'ਚ ਵੀ ਮਦਦ ਕਰਦਾ ਹੈ। ਇਹ ਸਰਦੀ ਖਾਂਸੀ ਜਿਹੀਆਂ ਮੌਸਮੀ ਬਿਮਾਰੀਆਂ ਨੂੰ ਦੂਰ ਕਰਨ 'ਚ ਬਹੁਤ ਕਾਰਗਰ ਹੈ।

ਖਜੂਰ ਨੂੰ ਵੀ ਡਾਈਟ 'ਚ ਕਰੋ ਸ਼ਾਮਲ
ਸਰਦੀਆਂ ਦੇ ਮੌਸਮ 'ਚ ਅਕਸਰ ਖਜੂਰ (Dates in Winter Diet)ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਇਹ ਫਲ ਅਤੇ ਡ੍ਰਾਈ ਫ੍ਰੂਟ ਦੋਨਾਂ ਦੀ ਕੈਟੇਗਰੀ 'ਚ ਆਉਂਦਾ ਹੈ। ਇਸਦੀ ਤਸੀਰ ਵੀ ਗਰਮ ਹੁੰਦੀ ਹੈ। ਇਸ 'ਚ ਭਾਰੀ ਮਾਤਰਾ 'ਚ ਪੋਟਾਸ਼ੀਅਮ, ਕੈਲਸ਼ੀਅਮ ਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਹੱਡੀਆਂ ਨੂੰ ਮਜਬੂਤ ਕਰਨ 'ਚ ਮਦਦ ਕਰਦਾ ਹੈ। ਇਸਦੇ ਨਾਲ ਹੀ ਇਹ ਸਰੀਰ 'ਚ ਗਰਮਾਹਟ ਲਿਆਉਣ 'ਚ ਮਦਦਗਾਰ ਹੈ। ਇਹ ਸਰੀਰ 'ਚ ਖੂਨ ਦੀ ਕਮੀ ਨੂੰ ਵੀ ਦੂਰ ਕਰਨ 'ਚ ਮਦਦ ਕਰਦਾ ਹੈ।

ਲਸਣ ਦੀ ਕਰੋ ਵਰਤੋਂ
ਲਸਣ (Garlic Health Benefits) ਦੀ ਤਸੀਰ ਵੀ ਗਰਮ ਮੰਨੀ ਜਾਂਦੀ ਹੈ। ਇਹ ਸਰਦੀਆਂ 'ਚ ਸਰੀਰ ਨੂੰ ਗਰਮ ਰੱਖਣ 'ਚ ਮਦਦ ਕਰਦਾ ਹੈ। ਇਸ ਦੀ ਵਰਤੋਂ ਲਈ ਤੁਸੀਂ ਸਬਜ਼ੀਆਂ, ਗਾਰਲਿਕ ਬ੍ਰੈੱਡ ਤੇ ਹੋਰ ਕਈ ਤਰ੍ਹਾਂ ਦੀ ਡਿਸ਼ 'ਚ ਪਾ ਕੇ ਵਰਤੋਂ ਕਰ ਸਕਦੇ ਹੋ। ਜੇਕਰ ਇਸ ਤੋਂ ਜ਼ਿਆਦਾ ਫਾਇਦੇ ਚਾਹੁੰਦੇ ਹੋ ਤਾਂ ਲਸਣ ਨੂੰ ਸਵੇਰੇ ਖਾਲੀ ਪੇਟ ਸਿਰਫ ਸ਼ਹਿਰ ਨਾਲ ਖਾਓ। ਇਸ ਨਾਲ ਕਈ ਮੌਸਮੀ ਬਿਮਾਰੀਆਂ ਤੋਂ ਵੀ ਮੁਕਤੀ ਮਿਲਦੀ ਹੈ। ਇਸਦੇ ਨਾਲ ਹੀ ਇਹ ਸਰੀਰ 'ਚ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।

Disclaimer:  ਇਸ ਆਰਟੀਕਲ 'ਚ ਦੱਸੀ ਵਿਧੀ, ਤਰੀਕਿਆਂ ਤੇ ਦਾਅਵਿਆਂ ਦੀ ਏਬੀਪੀ ਨਿਊਜ਼ ਪੁਸ਼ਟੀ ਨਹੀਂ ਕਰਦਾ ਹੈ। ਇਹਨਾਂ ਨੂੰ ਸਿਰਫ਼ ਸੁਝਾਅ ਦੇ ਰੂਪ 'ਚ ਲਿਆ ਜਾਵੇ। ਇਸ ਤਰ੍ਹਾਂ ਦੇ ਕਿਸੇ ਵੀ ਇਲਾਜ/ ਦਵਾਈ/ ਡਾਈਟ 'ਤੇ ਅਮਲ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜਰੂਰ ਲਵੋ।

ਇਹ ਵੀ ਪੜ੍ਹੋ : Number Plate Color : ਗੱਡੀਆਂ 'ਤੇ ਕਿਉਂ ਲਗਾਈ ਜਾਂਦੀ ਹੈ ਹਰੇ ਲਾਲ ਪੀਲੇ ਚਿੱਟੇ ਨੀਲੇ ਕਾਲੇ ਬੈਕਗ੍ਰਾਊਂਡ ਵਾਲੀ ਨੰਬਰ ਪਲੇਟ , ਜਾਣੋ ਕੀ ਹੈ ਇਸਦਾ ਮਤਲਬ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id811114

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Punjab Schools Vacation: ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
Weather Update : ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Embed widget