ਪੜਚੋਲ ਕਰੋ

Ginger Benefits in Winter: ਸਰਦੀਆਂ 'ਚ ਅਦਰਕ ਹੀ ਰਾਮਬਾਨ! ਖਾਂਦੇ ਹੀ ਬੀਮਾਰੀਆਂ ਰਫੂ ਚੱਕਰ

Ginger Benefits in Winter: ਅਜਿਹੀ ਸਥਿਤੀ ਵਿੱਚ ਸਰੀਰ ਨੂੰ ਸਿਹਤਮੰਦ ਰੱਖਣ ਲਈ ਪੌਸ਼ਟਿਕ ਭੋਜਨ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਮੌਸਮ 'ਚ ਕਈ ਅਜਿਹੀਆਂ ਚੀਜ਼ਾਂ ਹਨ ਜੋ ਠੰਢ ਤੋਂ ਬਚਾ ਕੇ ਸਰੀਰ ਨੂੰ ਸਿਹਤਮੰਦ ਰੱਖਦੀਆਂ ਹਨ।

Ginger Benefits in Winter: ਸਰਦੀਆਂ 'ਚ ਜ਼ੁਕਾਮ ਤੇ ਖੰਘ ਹੀ ਨਹੀਂ, ਸਗੋਂ ਕਈ ਬੀਮਾਰੀਆਂ ਪ੍ਰਭਾਵਿਤ ਕਰਦੀਆਂ ਹਨ। ਅਜਿਹੀ ਸਥਿਤੀ ਵਿੱਚ ਸਰੀਰ ਨੂੰ ਸਿਹਤਮੰਦ ਰੱਖਣ ਲਈ ਪੌਸ਼ਟਿਕ ਭੋਜਨ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਮੌਸਮ 'ਚ ਕਈ ਅਜਿਹੀਆਂ ਚੀਜ਼ਾਂ ਹਨ ਜੋ ਠੰਢ ਤੋਂ ਬਚਾ ਕੇ ਸਰੀਰ ਨੂੰ ਸਿਹਤਮੰਦ ਰੱਖਦੀਆਂ ਹਨ। ਇਨ੍ਹਾਂ ਚੀਜ਼ਾਂ ਵਿੱਚੋਂ ਇੱਕ ਅਦਰਕ ਹੈ। 

ਸਿਹਤ ਮਾਹਿਰਾਂ ਮੁਤਾਬਕ ਸੋਡੀਅਮ, ਐਂਟੀ-ਇੰਫਲੇਮੇਟਰੀ, ਐਂਟੀ-ਆਕਸੀਡੈਂਟ, ਪੋਟਾਸ਼ੀਅਮ, ਵਿਟਾਮਿਨ ਬੀ, ਸੀ, ਫੋਲੇਟ, ਜ਼ਿੰਕ ਤੇ ਮੈਗਨੀਸ਼ੀਅਮ ਵਰਗੇ ਗੁਣਾਂ ਵਾਲਾ ਅਦਰਕ ਸਰਦੀਆਂ ਵਿੱਚ ਕਈ ਬਿਮਾਰੀਆਂ ਤੋਂ ਬਚਾ ਸਕਦਾ ਹੈ। ਜਾਣੋ ਅਦਰਕ ਦੇ ਫਾਇਦੇ...

ਸਰਦੀਆਂ ਵਿੱਚ ਅਦਰਕ ਦੇ ਕੀ ਫਾਇਦੇ?
 
1. ਇਮਿਊਨ ਸਿਸਟਮ ਮਜ਼ਬੂਤ

ਸਰਦੀਆਂ ਵਿੱਚ ਅਦਰਕ ਦਾ ਸੇਵਨ ਕਰਨ ਨਾਲ ਸਰੀਰ ਦਾ ਇਮਿਊਨ ਸਿਸਟਮ ਮਜ਼ਬੂਤ ​​ਹੁੰਦਾ ਹੈ। ਇਸ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ ਤੇ ਰੋਗਾਂ ਨਾਲ ਲੜਨ ਦੇ ਸਮਰੱਥ ਬਣਦਾ ਹੈ। ਅਜਿਹੇ 'ਚ ਇਸ ਮੌਸਮ 'ਚ ਅਦਰਕ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
 
2. ਜ਼ੁਕਾਮ ਤੇ ਖੰਘ ਤੋਂ ਰਾਹਤ

ਆਯੁਰਵੇਦ 'ਚ ਅਦਰਕ ਨੂੰ ਬਹੁਤ ਫਾਇਦੇਮੰਦ ਮੰਨਿਆ ਗਿਆ ਹੈ। ਸਰਦੀਆਂ ਵਿੱਚ ਅਦਰਕ ਦਾ ਸੇਵਨ ਕਰਨ ਨਾਲ ਜ਼ੁਕਾਮ ਤੇ ਖਾਂਸੀ ਤੋਂ ਰਾਹਤ ਮਿਲਦੀ ਹੈ। ਇਸ ਲਈ ਅਦਰਕ ਦੀ ਚਾਹ ਤੇ ਅਦਰਕ ਦਾ ਕਾੜ੍ਹਾ ਪੀਣਾ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨਾਲ ਜ਼ੁਕਾਮ ਨਹੀਂ ਹੁੰਦਾ ਤੇ ਸਰੀਰ ਇਨਫੈਕਸ਼ਨ ਤੋਂ ਬਚਿਆ ਰਹਿੰਦਾ ਹੈ।
 
3. ਫੈਟੀ ਲਿਵਰ ਦੀ ਸਮੱਸਿਆ ਤੋਂ ਛੁਟਕਾਰਾ

ਸਰਦੀਆਂ ਦੇ ਮੌਸਮ 'ਚ ਗਰਮ ਚਾਹ 'ਚ ਅਦਰਕ ਦਾ ਟੁਕੜਾ ਮਿਲਾ ਕੇ ਪੀਣਾ ਫਾਇਦੇਮੰਦ ਮੰਨਿਆ ਜਾਂਦਾ ਹੈ। ਖਾਣਾ ਖਾਣ ਤੋਂ ਇੱਕ ਘੰਟੇ ਬਾਅਦ ਇਸ ਦਾ ਸੇਵਨ ਕਈ ਤਰ੍ਹਾਂ ਨਾਲ ਫਾਇਦੇਮੰਦ ਹੋ ਸਕਦਾ ਹੈ। ਇਸ ਤਰ੍ਹਾਂ ਕਰਨ ਨਾਲ ਫੈਟੀ ਲਿਵਰ ਦੀ ਸਮੱਸਿਆ ਨੂੰ ਵੀ ਠੀਕ ਕੀਤਾ ਜਾ ਸਕਦਾ ਹੈ।
 
4. ਕਬਜ਼ ਤੋਂ ਛੁਟਕਾਰਾ

ਸਰਦੀ ਦੇ ਮੌਸਮ 'ਚ ਖੁਰਾਕ 'ਚ ਬਦਲਾਅ ਹੁੰਦਾ ਹੈ। ਇਸ ਲਈ ਕਬਜ਼ ਹੋ ਜਾਂਦੀ ਹੈ। ਦੇਖਿਆ ਗਿਆ ਹੈ ਕਿ ਸਰਦੀਆਂ ਵਿੱਚ ਲੋਕ ਗੈਸ, ਬਦਹਜ਼ਮੀ ਤੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਪ੍ਰੇਸ਼ਾਨ ਰਹਿੰਦੇ ਹਨ। ਅਜਿਹੇ 'ਚ ਜੇ ਤੁਸੀਂ ਅਦਰਕ ਦਾ ਸੇਵਨ ਕਰਦੇ ਹੋ ਤਾਂ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget