ਪੜਚੋਲ ਕਰੋ

Head And Neck Cancers : ਭਾਰਤ 'ਚ ਤੇਜ਼ੀ ਨਾਲ ਵੱਧ ਰਿਹਾ ਸਿਰ ਤੇ ਗਰਦਨ ਦਾ ਕੈਂਸਰ, ਜਾਣੋ ਇਸ ਦੇ ਲੱਛਣ ਤੇ ਕਾਰਨ

ਕੈਂਸਰ ਕਈ ਤਰ੍ਹਾਂ ਦੇ ਹੁੰਦੇ ਹਨ ਪਰ ਹਾਲ ਦੇ ਸਾਲਾਂ ਵਿੱਚ ਸਿਰ ਤੇ ਗਰਦਨ ਦਾ ਕੈਂਸਰ ਦੁਨੀਆ ਭਰ ਵਿੱਚ 6ਵੇਂ ਨੰਬਰ ਦੇ ਆਮ ਕੈਂਸਰਾਂ ਵਿੱਚੋਂ ਇੱਕ ਹੈ।

Head And Neck Cancers : ਕੈਂਸਰ ਕਈ ਤਰ੍ਹਾਂ ਦੇ ਹੁੰਦੇ ਹਨ। ਪਰ ਹਾਲ ਦੇ ਸਾਲਾਂ ਵਿੱਚ ਸਿਰ ਤੇ ਗਰਦਨ ਦਾ ਕੈਂਸਰ ਦੁਨੀਆ ਭਰ ਵਿੱਚ 6ਵੇਂ ਨੰਬਰ ਦੇ ਆਮ ਕੈਂਸਰਾਂ ਵਿੱਚੋਂ ਇੱਕ ਹੈ। ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ 57.5 ਫੀਸਦੀ ਮਾਮਲੇ ਏਸ਼ੀਆ ਵਿੱਚ ਦਰਜ ਕੀਤੇ ਗਏ ਹਨ। ਉਸ ਵਿੱਚੋਂ ਖ਼ਾਸ ਕਰ ਭਾਰਤ ਅਜਿਹਾ ਦੇਸ਼ ਹੈ ਜਿਸ ਵਿੱਚ ਇਹ ਕੈਂਸਰ ਦੇ ਮਾਮਲੇ ਜ਼ਿਆਦਾ ਵੇਖਣ ਨੂੰ ਮਿਲ ਰਹੇ ਹਨ। ਇੰਟਰਨੈਸ਼ਨਲ ਏਜੰਸੀ ਫੌਰ ਰਿਸਰਚ ਆਨ ਕੈਂਸਰ (International Agency for Research on Cancer) ਦੇ ਮੁਤਾਬਕ ਸਾਲ 2040 ਤੱਕ ਇਸ ਦੀ ਗਿਣਤੀ ਵਿੱਚ 50-60 ਫੀਸਦੀ ਦਾ ਵਾਧਾ ਹੋਣ ਦੀ ਉਮੀਦ ਹੈ। 

ਇਸ ਰਿਪੋਰਟ 'ਚ ਇੱਕ ਹੋਰ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਈ ਹੈ ਕਿ ਇਹ ਕੈਂਸਰ ਮਰਦਾਂ 'ਚ ਜ਼ਿਆਦਾ ਵੇਖਿਆ ਗਿਆ ਹੈ। ਔਰਤਾਂ 'ਚ ਇਹ ਚੌਥੇ ਸਥਾਨ 'ਤੇ ਹੈ। 60 ਤੋਂ 70 ਸਾਲ ਦੀ ਉਮਰ ਦੇ ਲੋਕ ਇਸ ਕੈਂਸਰ ਤੋਂ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਇਸ ਦੇ ਨਾਲ ਹੀ 20 ਤੋਂ 50 ਸਾਲ ਦੀ ਉਮਰ ਦੇ 24 ਤੋਂ 33 ਫੀਸਦੀ ਲੋਕ ਇਸ ਕੈਂਸਰ ਤੋਂ ਪੀੜਤ ਹਨ। ਇਸ ਦੇ ਨਾਲ ਹੀ ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਹ ਕੈਂਸਰ ਨੌਜਵਾਨਾਂ ਵਿੱਚ ਵੀ ਤੇਜ਼ੀ ਨਾਲ ਫੈਲੇਗਾ। ਇਸ ਕੈਂਸਰ ਦਾ ਮੁੱਖ ਕਾਰਨ ਖਰਾਬ ਜੀਵਨ ਸ਼ੈਲੀ, ਵਧਦੀ ਉਮਰ, ਤੰਬਾਕੂ, ਸਿਗਰਟਨੋਸ਼ੀ, ਸ਼ਰਾਬ ਆਦਿ ਹਨ।

ਸਿਰ ਤੇ ਗਰਦਨ ਦੇ ਕੈਂਸਰ ਹੋਣ ਦੇ ਲੱਛਣ 

ਇਨ੍ਹਾਂ ਕੈਂਸਰਾਂ ਦੇ ਲੱਛਣ ਵੱਖ-ਵੱਖ ਹੁੰਦੇ ਹਨ। ਜਿਸ ਕਾਰਨ ਵੱਖ-ਵੱਖ ਸਰੀਰਾਂ ਵਿੱਚ ਵੱਖ-ਵੱਖ ਤਰ੍ਹਾਂ ਦੇ ਲੱਛਣ ਦਿਖਾਈ ਦਿੰਦੇ ਹਨ। ਇਹ ਕੈਂਸਰ ਦੇ ਮੁੱਖ ਲੱਛਣਾਂ ਵਿੱਚ ਬੋਲਣ ਅਤੇ ਨਿਗਲਣ ਵਿੱਚ ਮੁਸ਼ਕਲ ਹੋਣ ਕਾਰਨ ਹੁੰਦਾ ਹੈ। ਭਾਰਤ 'ਚ 60-70 ਫੀਸਦੀ ਮਰੀਜ਼ ਐਡਵਾਂਸ ਸਟੇਜ 'ਤੇ ਆਉਂਦੇ ਹਨ, ਜਿਸ ਦੇ ਨਤੀਜੇ ਵਜੋਂ ਸਰੀਰ 'ਤੇ ਇਸ ਦੇ ਖਤਰਨਾਕ ਪ੍ਰਭਾਵ ਵੇਖਣ ਨੂੰ ਮਿਲਦੇ ਹਨ। ਤੰਬਾਕੂ (ਸਿਗਰਟ ਵਾਲਾ ਜਾਂ ਚਬਾਉਣ ਯੋਗ ਰੂਪ), ਸ਼ਰਾਬ, ਸੁਪਾਰੀ (ਪਾਨ ਮਸਾਲਾ), ਅਤੇ ਖੁਰਾਕ ਸੰਬੰਧੀ ਕੁਪੋਸ਼ਣ ਆਮ ਈਟੀਓਲੋਜੀਕਲ ਕਾਰਕ ਹਨ ਜੋ ਗਲੇ ਤੇ ਗਰਦਨ ਦੇ ਕੈਂਸਰ ਦਾ ਕਾਰਨ ਬਣ ਸਕਦੇ ਹਨ।

ਸਿਰ ਤੇ ਗਲੇ ਦੇ ਕੈਂਸਰ ਤੋਂ ਬਚਾਉਣਾ ਹੈ ਤਾਂ ਜੀਵਨ ਸ਼ੈਲੀ ਵਿੱਚ ਕਰੋ ਬਦਲਾਅ 

ਭੋਜਨ ਵਿੱਚ ਵਿਟਾਮਿਨ ਏ, ਸੀ, ਈ, ਆਇਰਨ, ਸੇਲੇਨਿਅਮ ਅਤੇ ਜ਼ਿੰਕ ਦੀ ਕਮੀ ਨਾਲ ਵੀ ਕੈਂਸਰ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਭੋਜਨ ਵਿੱਚ ਬਹੁਤ ਜ਼ਿਆਦਾ ਨਮਕ, Grilled Barbecue Meat, Frozen Food ਵੀ ਕੈਂਸਰ ਦਾ ਕਾਰਨ ਬਣ ਸਕਦਾ ਹੈ। ਜ਼ਿਆਦਾ ਧੁੱਪ ਅਤੇ ਵਾਇਰਸ ਕਾਰਨ ਐਚਪੀਵੀ, ਈਬੀਵੀ, ਹਰਪੀਜ਼ ਅਤੇ ਐੱਚਆਈਵੀ ਦੇ ਕੈਂਸਰ ਹੋਣ ਦੀ ਸੰਭਾਵਨਾ ਵੀ ਵਧ ਜਾਂਦੀ ਹੈ। ਇਹ ਕੈਂਸਰ ਦਾ ਇੱਕ ਜੈਨੇਟਿਕ ਕਾਰਨ ਵੀ ਹੋ ਸਕਦਾ ਹੈ। ਜੇ ਕਿਸੇ ਦੇ ਪਰਿਵਾਰ ਵਿੱਚ ਗਲੇ ਅਤੇ ਸਿਰ ਦਾ ਕੈਂਸਰ ਹੋਇਆ ਹੈ, ਤਾਂ ਇਸ ਬਿਮਾਰੀ ਦੇ ਹੋਣ ਦਾ ਖ਼ਤਰਾ 3.5 ਜਾਂ 3.8 ਪ੍ਰਤੀਸ਼ਤ ਵੱਧ ਜਾਂਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਚਪੜਾਸੀ ਦੀਆਂ 8 ਅਸਾਮੀਆਂ ਲਈ ਆਈਆਂ 3700 ਅਰਜ਼ੀਆਂ, ਨੌਕਰੀ ਲੈਣ ਲਈ MBA-MCA ਵਰਗੀਆਂ ਡਿਗਰੀ ਵਾਲੇ ਨੌਜਵਾਨਾਂ ਦੀਆਂ ਲੱਗੀਆਂ ਕਤਾਰਾਂ

ਕੀ ਤੁਹਾਨੂੰ ਪਤਾ ਕੇਲਾ ਖਾਣ ਦਾ ਸਹੀ ਸਮਾਂ ਕਿਹੜਾ ਹੁੰਦੈ...ਕੇਲੇ ਨੂੰ ਖਾਲੀ ਪੇਟ ਖਾਣ ਚਾਹੀਦਾ ਹੈ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਸਹੀ ਜਵਾਬ

CM ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਭੜਕੇ ਆਪ ਆਗੂ, ਕਿਹਾ- ਪੰਜਾਬੀਆਂ ਨੂੰ ਕਰ ਰਹੇ ਬਦਨਾਮ, ਚੋਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼

GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
Advertisement
ABP Premium

ਵੀਡੀਓਜ਼

ਦਿੱਲੀ 'ਚ ਕਿਉਂ ਘੁੰਮ ਰਹੀਆਂ ਪੰਜਾਬ  ਦੀਆਂ ਗੱਡੀਆਂ?  ਰਵਨੀਤ ਬਿੱਟੂ ਨੇ ਕੀਤਾ ਵੱਡਾ ਖ਼ੁਲਾਸਾਸ਼੍ਰੋਮਣੀ ਅਕਾਲੀ ਦਲ ਨੇ ਬੁਲਾਈ  ਵਰਕਿੰਗ ਕਮੇਟੀ ਮੀਟਿੰਗBJP ਦੀ ਜਿੱਤ ਪਿੱਛੇ Mastermind ਕੌਣ? ਬਾਜਪਾ ਆਗੂ ਨੇ ਕੀਤਾ ਖ਼ੁਲਾਸਾ!ਸੈਂਕੜੇ ਕਿਸਾਨਾਂ ਦੇ ਟਰੈਕਟਰਾਂ ਦਾ ਕਾਫਲਾ ਸ਼ੰਭੂ ਲਈ ਰਵਾਨਾ! ਜਿੱਤੇਗਾ ਕਿਸਾਨ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਪੜਾਸੀ ਦੀਆਂ 8 ਅਸਾਮੀਆਂ ਲਈ ਆਈਆਂ 3700 ਅਰਜ਼ੀਆਂ, ਨੌਕਰੀ ਲੈਣ ਲਈ MBA-MCA ਵਰਗੀਆਂ ਡਿਗਰੀ ਵਾਲੇ ਨੌਜਵਾਨਾਂ ਦੀਆਂ ਲੱਗੀਆਂ ਕਤਾਰਾਂ
Punjab News: ਪੰਜਾਬ 'ਚ ਚਪੜਾਸੀ ਦੀਆਂ 8 ਅਸਾਮੀਆਂ ਲਈ ਆਈਆਂ 3700 ਅਰਜ਼ੀਆਂ, ਨੌਕਰੀ ਲੈਣ ਲਈ MBA-MCA ਵਰਗੀਆਂ ਡਿਗਰੀ ਵਾਲੇ ਨੌਜਵਾਨਾਂ ਦੀਆਂ ਲੱਗੀਆਂ ਕਤਾਰਾਂ
ਕੀ ਤੁਹਾਨੂੰ ਪਤਾ ਕੇਲਾ ਖਾਣ ਦਾ ਸਹੀ ਸਮਾਂ ਕਿਹੜਾ ਹੁੰਦੈ...ਕੇਲੇ ਨੂੰ ਖਾਲੀ ਪੇਟ ਖਾਣ ਚਾਹੀਦਾ ਹੈ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਸਹੀ ਜਵਾਬ
ਕੀ ਤੁਹਾਨੂੰ ਪਤਾ ਕੇਲਾ ਖਾਣ ਦਾ ਸਹੀ ਸਮਾਂ ਕਿਹੜਾ ਹੁੰਦੈ...ਕੇਲੇ ਨੂੰ ਖਾਲੀ ਪੇਟ ਖਾਣ ਚਾਹੀਦਾ ਹੈ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਸਹੀ ਜਵਾਬ
CM ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਭੜਕੇ ਆਪ ਆਗੂ, ਕਿਹਾ- ਪੰਜਾਬੀਆਂ ਨੂੰ ਕਰ ਰਹੇ ਬਦਨਾਮ, ਚੋਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼
CM ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਭੜਕੇ ਆਪ ਆਗੂ, ਕਿਹਾ- ਪੰਜਾਬੀਆਂ ਨੂੰ ਕਰ ਰਹੇ ਬਦਨਾਮ, ਚੋਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼
GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
CM ਹਾਊਸ 'ਤੇ ਰੇਡ ਦੌਰਾਨ ਭਗੰਵਤ ਮਾਨ ਦਾ ਵੱਡਾ ਬਿਆਨ, ਕਿਹਾ- BJP ਸ਼ਰ੍ਹੇਆਮ ਪੈਸੇ ਵੰਡ ਰਹੀ, EC ਕਰ ਰਿਹਾ ਪੰਜਾਬੀਆਂ ਨੂੰ ਬਦਨਾਮ

Punjab News: ਪੰਜਾਬ ਦੇ ਅਧਿਆਪਕ ਜਾਣਗੇ ਫਿਨਲੈਂਡ ‘ਚ ਸਿਖਲਾਈ ਲੈਣ, ਚੋਣ ਪ੍ਰਕਿਰਿਆ ਹੋਈ ਸ਼ੁਰੂ

ਭਾਜਪਾ ਤੇ ਕਾਂਗਰਸ 'ਚ ਹੋਇਆ ਅਨੈਤਿਕ ਗਠਜੋੜ, ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ, ਆਪ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਹੋਰ ਕੀ ਕੁਝ ਕਿਹਾ ?

ਭਲਕੇ ਪੇਸ਼ ਕੀਤਾ ਜਾਏਗਾ Economic Survey, ਪਤਾ ਚੱਲੇਗਾ ਦੇਸ਼ ਦੀ ਅਰਥ ਵਿਵਸਥਾ ਦਾ ਕੀ ਹੈ ਹਾਲ?

Embed widget