ਪੜਚੋਲ ਕਰੋ

ਜੇ ਤੁਸੀਂ ਵੀ ਕਹਿੰਦੇ ਹੋ ਕਿ ਜੂਠਾ ਖਾਣ ਨਾਲ ਪਿਆਰ ਵਧਦਾ... ਤਾਂ ਇਸ ਖ਼ਬਰ ਨੂੰ ਪੜ੍ਹ ਕੇ ਕਦੇ ਵੀ ਨਹੀਂ ਖਾਵੋਗੇ ਕਿਸੇ ਦਾ ਜੂਠਾ

ਭੋਜਨ ਵੰਡਣਾ ਵੈਸੇ ਵੀ ਚੰਗੀ ਆਦਤ ਹੈ। ਲੋਕ ਅਕਸਰ ਦਫਤਰ ਜਾਂ ਸਕੂਲ ਵਿੱਚ ਦੂਜਿਆਂ ਨਾਲ ਦੁਪਹਿਰ ਦਾ ਖਾਣਾ ਸਾਂਝਾ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਭੋਜਨ ਵੰਡਣ ਦੀ ਇਹ ਆਦਤ ਸਿਹਤ ਲਈ ਕਿੰਨੀ ਖਤਰਨਾਕ ਸਾਬਤ ਹੋ ਸਕਦੀ ਹੈ।

Health Care Tips : ਭੋਜਨ ਵੰਡਣਾ ਵੈਸੇ ਵੀ ਚੰਗੀ ਆਦਤ ਹੈ। ਤੁਸੀਂ ਵੀ ਅਕਸਰ ਸੁਣਦੇ ਹੋਵੋਗੇ ਕਿ ਜੂਠਾ ਖਾਣ ਨਾਲ ਪਿਆਰ ਵਧਦਾ ਹੈ। ਲੋਕ ਅਕਸਰ ਦਫਤਰ ਜਾਂ ਸਕੂਲ ਵਿੱਚ ਦੂਜਿਆਂ ਨਾਲ ਦੁਪਹਿਰ ਦਾ ਖਾਣਾ ਸਾਂਝਾ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਭੋਜਨ ਵੰਡ ਕੇ ਖਾਣ ਦੀ ਇਹ ਆਦਤ ਸਿਹਤ ਲਈ ਕਿੰਨੀ ਖਤਰਨਾਕ ਸਾਬਤ ਹੋ ਸਕਦੀ ਹੈ।

ਖਾਣਾ ਸ਼ੇਅਰ ਕਰਦੇ ਸਮੇਂ ਲੋਕ ਆਮ ਤੌਰ 'ਤੇ ਇੱਕ-ਦੂਜੇ ਦਾ ਜੂਠਾ ਭੋਜਨ ਖਾਂਦੇ ਹਨ। ਜੇ ਤੁਸੀਂ ਵੀ ਕਿਸੇ ਦਾ ਝੂਠਾ ਖਾਣਾ ਖਾਂਦੇ ਹੋ ਤਾਂ ਹੁਣ ਸਾਵਧਾਨ ਰਹਿਣ ਦੀ ਲੋੜ ਹੈ। ਦਰਅਸਲ ਜੂਠੇ ਖਾਣੇ ਨਾਲ ਕਈ ਤਰ੍ਹਾਂ ਦੀ ਇਨਫੈਕਸ਼ਨ ਤੇ ਬਿਮਾਰੀਆਂ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। 

ਕਈ ਲੋਕ ਤਾਂ ਅਜਿਹੇ ਹੁੰਦੇ ਹਨ ਜਿਹਨਾਂ ਨੂੰ ਖਾਣੇ ਤੋਂ ਪਹਿਲਾਂ ਹੱਥ ਧੋਣ ਦੀ ਆਦਤ ਨਹੀਂ ਹੁੰਦੀ। ਜੇ ਤੁਸੀਂ ਵੀ ਅਜਿਹੇ ਵਿਅਕਤੀ ਦੇ ਨਾਲ ਆਪਣਾ ਖਾਣਾ ਸ਼ੇਅਰ ਕਰ ਰਹੇ ਹੋ ਤਾਂ ਉਸ ਦੇ ਹੱਥ ਦੇ ਬੈਕਟੀਰਿਆਂ ਤੁਹਾਡੇ ਸਰੀਰ ਵਿੱਚ ਆਸਾਨੀ ਨਾਲ ਪ੍ਰਵੇਸ਼ ਕਰ ਸਕਦੇ ਹਨ। 

ਤੁਸੀਂ ਜਨਮਦਿਨ 'ਤੇ ਵੇਖਿਆ ਹੋਵੇਗਾ ਕਿ ਕੇਕ ਦਾ ਟੁਕੜਾ ਸਾਰੇ ਲੋਕਾਂ ਨੂੰ ਹੌਲੀ-ਹੌਲੀ ਖੁਆਇਆ ਜਾਂਦਾ ਹੈ। ਆਮ ਤੌਰ 'ਤੇ ਅਜਿਹਾ ਨਹੀਂ ਕਰਨਾ ਚਾਹੀਦਾ, ਕਿਉਂਕਿ ਕੇਕ 'ਤੇ ਮੌਜੂਦ ਵੱਖ-ਵੱਖ ਲੋਕਾਂ ਦੇ ਥੁੱਕ ਦੀਆਂ ਬੂੰਦਾਂ ਹੁੰਦੀਆਂ ਹਨ। ਜੇ ਕਿਸੇ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਇਨਫੈਕਸ਼ਨ ਹੈ ਤਾਂ ਉਹ ਇਨਫੈਕਸ਼ਨ ਕੇਕ ਰਾਹੀਂ ਆਸਾਨੀ ਨਾਲ ਤੁਹਾਡੇ ਤੱਕ ਪਹੁੰਚ ਸਕਦੀ ਹੈ।

ਜੂਠਾ ਖਾਣ ਨਾਲ ਮੂੰਹ ਵਿੱਚ ਛਾਲਿਆਂ ਦੀ ਸਮੱਸਿਆ ਹੋ ਸਕਦੀ ਹੈ। ਕਿਸੇ ਦੇ ਥੁੱਕ ਨਾਲ ਗਲੇ ਤੇ ਫੇਫੜਿਆਂ ਵਿੱਚ ਇਨਫੈਕਸ਼ਨ ਵੀ ਹੋ ਸਕਦੀ ਹੈ। ਜੀਭ ਉੱਤੇ ਦਾਣੇ ਉੱਭਰ ਸਕਦੇ ਹਨ। ਜੇ ਤੁਸੀਂ ਇਹਨਾਂ ਸਮੱਸਿਆਵਾਂ ਤੋਂ ਬਚਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਜੂਠਾ ਖਾਣਾ ਬੰਦ ਕਰ ਦਿਓ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

Embed widget