ਪੜਚੋਲ ਕਰੋ

ਦੁਨੀਆ ਵਿੱਚ ਕੁੱਝ ਹੀ ਲੋਕਾਂ ਕੋਲ ਹੈ ਗੋਲਡਨ ਬਲੱਡ, ਕਮਾਲ ਦੇ ਫਾਇਦੇ ਨੇ

ਚੰਡੀਗੜ੍ਹ :ਤੁਸੀਂ ਸਿਰਫ A , B , AB ਅਤੇ O ਬਲੱਡ ਗਰੁੱਪ, ਦੇ ਬਾਰੇ ਵਿੱਚ ਹੀ ਸੁਣਿਆ ਹੋਵੇਗਾ। ਪਰ ਤੁਹਾਨੂੰ ਦੱਸ ਦਈਏ ਇਨ੍ਹਾਂ ਦੇ ਇਲਾਵਾ ਇੱਕ ਹੋਰ ਬਲੱਡ ਗਰੁੱਪ, ਹੈ ਜੋ ਦੁਨੀਆ ਵਿੱਚ ਸਿਰਫ 43 ਲੋਕਾਂ ਦੇ ਕੋਲ ਹੈ। ਇਸਦਾ ਨਾਮ ਰਿਸਸ ਨੇਗੇਟਿਵ ( RH Null ) ਹੈ। ਇਸਨੂੰ ਗੋਲਡਨ ਬਲੱਡ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਇਸ ਵਿੱਚ ਅਲੱਗ ਕੀ ਹੈ ਇੱਕ ਇਨਸਾਨ ਦੀ ਬਾਡੀ ਵਿੱਚ ਐਂਟੀਜੀਨ ਦੇ ਕਾਊਂਟ ਨਾਲ ਉਸਦੇ ਬਲੱਡ ਗਰੁਪ ਦੇ ਬਾਰੇ ਵਿੱਚ ਪਤਾ ਲੱਗਦਾ ਹੈ। ਜੇਕਰ ਕਿਸੇ ਕਿ ਬਾਡੀ ਵਿੱਚ ਇਹ ਐਂਟੀਜੀਨ ਘੱਟ ਹੁੰਦੇ ਹਨ ਤਾਂ ਉਸਦਾ ਬਲੱਡ ਗਰੁਪ ਰੇਅਰ ਮੰਨਿਆ ਜਾਂਦਾ ਹੈ। ਐਂਟੀਜੀਨ ਬਾਡੀ ਵਿੱਚ ਐਂਟੀਬਾਡੀ ਬਣਾਉਂਦੇ ਹਨ ਜੋ ਸਰੀਰ ਨੂੰ ਵਾਇਰਸ ਅਤੇ ਬੈਕਟੀਰੀਆ ਤੋਂ ਬਚਾਉਂਦੇ ਹਨ। ਜਿਨ੍ਹਾਂ ਲੋਕਾਂ ਦੇ ਕੋਲ ਰਿਸਸ ਨੇਗੇਟਿਵ ਬਲੱਡ ਗਰੁੱਪ ਹੁੰਦਾ ਹੈ ਉਹ ਲੋਕਾਂ ਨੂੰ ਆਪਣਾ ਬਲੱਡ ਦੇ ਕੇ ਉਨ੍ਹਾਂ ਨੂੰ ਬਚਾ ਸਕਦੇ ਹਨ । ਪਿਛਲੇ 52 ਸਾਲਾਂ ਵਿੱਚ ਸਿਰਫ 43 ਲੋਕਾਂ ਦੇ ਕੋਲੋਂ ਮਿਲਿਆ ਸੀ ਇਹ ਬਲੱਡ ਗਰੁੱਪ। ਰਿਸਸ ਨੇਗੇਟਿਵ ਬਲੱਡ ਗਰੁਪ ਵਾਲੇ, ਦੁਨੀਆ ਵਿੱਚ ਕਿਸੇ ਵੀ ਬਲੱਡ ਗਰੁਪ ਵਾਲੇ ਨੂੰ ਆਪਣਾ ਬਲੱਡ ਦੇ ਸਕਦੇ ਹਨ। ਕਿਵੇਂ ਦੀ ਹੁੰਦੀ ਹੈ ਲਾਇਫ ? ਰਿਸਸ ਨੇਗੇਟਿਵ ਬਲੱਡ ਗਰੁੱਪ ਵਾਲੇ ਲੋਕਾਂ ਦੀ ਲਾਇਫ ਆਮ ਲੋਕਾਂ ਵਰਗੀ ਹੀ ਹੁੰਦੀ ਹੈ। ਪਰ ਉਨ੍ਹਾਂ ਨੂੰ ਆਪਣਾ ਜ਼ਿਆਦਾ ਧਿਆਨ ਰੱਖਣਾ ਪੈਂਦਾ ਹੈ ਕਿਉਂਕਿ ਇਸ ਬਲੱਡ ਗਰੁਪ ਦੇ ਡੋਨਰ ਮਿਲਣ ਵਿੱਚ ਬਹੁਤ ਪਰੇਸ਼ਾਨੀ ਆਉਂਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Mango Shake Vs Aamras: ਮੈਂਗੋ ਸ਼ੇਕ ਜਾਂ ਅਮਰਸ? ਜਾਣੋ ਸਵਾਦ, ਪੋਸ਼ਣ ਅਤੇ ਸਿਹਤ ਲਈ ਕਿਹੜਾ ਹੈ ਬਿਹਤਰ
Mango Shake Vs Aamras: ਮੈਂਗੋ ਸ਼ੇਕ ਜਾਂ ਅਮਰਸ? ਜਾਣੋ ਸਵਾਦ, ਪੋਸ਼ਣ ਅਤੇ ਸਿਹਤ ਲਈ ਕਿਹੜਾ ਹੈ ਬਿਹਤਰ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ
30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Embed widget