ਪੜਚੋਲ ਕਰੋ

ਲੌਕੀ ਦਾ ਜੂਸ ਵੇਖ ਕੇ ਨੱਕ-ਮੂੰਹ ਚੜ੍ਹਾਉਂਦੇ ਹੋ ਤਾਂ ਸਭ ਤੋਂ ਪਹਿਲਾਂ ਜਾਣੋ ਇਸ ਦੇ ਫਾਇਦੇ, ਤੁਸੀਂ ਵੀ ਹੋ ਜਾਓਗੇ ਫੈਨ

Bottle Gourd Juice Benefits: ਆਮ ਤੌਰ 'ਤੇ ਲੋਕ ਸਵੇਰੇ ਚਾਹ-ਕੌਫੀ ਪੀਂਦੇ ਹਨ ਅਤੇ ਕੁਝ ਲੋਕ ਰਾਤ ਨੂੰ ਵੀ ਚਾਹ-ਕੌਫੀ ਪੀ ਕੇ ਸੌਂ ਜਾਂਦੇ ਹਨ। ਹਾਲਾਂਕਿ ਅਜਿਹਾ ਕਰਨਾ ਤੁਹਾਡੀ ਸਿਹਤ ਲਈ ਖਤਰਨਾਕ ਸਾਬਤ ਹੋ ਸਕਦਾ ਹੈ।

Bottle Gourd Juice Benefits: ਆਮ ਤੌਰ 'ਤੇ ਲੋਕ ਸਵੇਰੇ ਚਾਹ-ਕੌਫੀ ਪੀਂਦੇ ਹਨ ਅਤੇ ਕੁਝ ਲੋਕ ਰਾਤ ਨੂੰ ਵੀ ਚਾਹ-ਕੌਫੀ ਪੀ ਕੇ ਸੌਂ ਜਾਂਦੇ ਹਨ। ਹਾਲਾਂਕਿ ਅਜਿਹਾ ਕਰਨਾ ਤੁਹਾਡੀ ਸਿਹਤ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਇਸ ਦੀ ਬਜਾਏ, ਜੇਕਰ ਤੁਸੀਂ ਜੇਕਰ ਲੌਕੀ ਦਾ ਜੂਸ ਪੀਂਦੇ ਹੋ, ਤਾਂ ਇਹ ਤੁਹਾਡੀ ਸਿਹਤ ਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦਾ ਹੈ। ਲੌਕੀ ਦਾ ਸਵਾਦ ਭਾਵੇਂ ਤੁਹਾਨੂੰ ਬੁਰਾ ਲੱਗੇ ਪਰ ਇਹ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੈ। ਜੇਕਰ ਤੁਸੀਂ ਸਿਹਤਮੰਦ ਰਹਿਣਾ ਚਾਹੁੰਦੇ ਹੋ ਤਾਂ ਚਾਹ ਅਤੇ ਕੌਫੀ ਦੀ ਬਜਾਏ ਲੌਕੀ ਦਾ ਜੂਸ ਪੀਣਾ ਸ਼ੁਰੂ ਕਰ ਦਿਉ। ਇਸ ਲਈ ਅੱਜ ਅਸੀਂ ਤੁਹਾਨੂੰ ਲੌਕੀ ਦੇ ਜੂਸ ਦੇ ਕੁਝ ਅਜਿਹੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਸੁਣਨ ਤੋਂ ਬਾਅਦ ਤੁਸੀਂ ਸ਼ਾਇਦ ਲੌਕੀ ਦਾ ਜੂਸ ਪੀਣਾ ਸ਼ੁਰੂ ਕਰ ਦਿਓਗੇ।

ਐਨਰਜੀ ਲਈ

ਜੇਕਰ ਤੁਸੀਂ ਸਵੇਰੇ ਕਸਰਤ ਕਰਦੇ ਹੋ ਤਾਂ ਲੌਕੀ ਦਾ ਜੂਸ ਪੀਓ। ਇਸ ਨਾਲ ਤੁਹਾਨੂੰ ਬਹੁਤ ਫਾਇਦਾ ਹੋਵੇਗਾ। ਦਰਅਸਲ, ਲੌਕੀ ਦੇ ਜੂਸ ਵਿੱਚ ਕੁਦਰਤੀ ਸ਼ੂਗਰ ਹੁੰਦੀ ਹੈ, ਜੋ ਗਲਾਈਕੋਜਨ ਦੇ ਪੱਧਰ ਨੂੰ ਬਣਾਈ ਰੱਖਣ ਵਿੱਚ ਮਦਦਗਾਰ ਹੁੰਦੀ ਹੈ। ਇਸ ਦੇ ਨਾਲ ਹੀ ਇਹ ਕਾਰਬੋਹਾਈਡ੍ਰੇਟਸ ਦੀ ਕਮੀ ਨੂੰ ਵੀ ਪੂਰਾ ਕਰਦੇ ਹਨ।

ਯੂਰਿਨ ਇਨਫੈਕਸ਼ਨ 'ਚ ਫਾਇਦੇਮੰਦ ਹੈ

ਜੇਕਰ ਤੁਹਾਨੂੰ ਯੂਰਿਨ ਇਨਫੈਕਸ਼ਨ ਦੀ ਸਮੱਸਿਆ ਹੈ ਅਤੇ ਤੁਹਾਨੂੰ ਜਲਨ ਜਾਂ ਦਰਦ ਮਹਿਸੂਸ ਹੋ ਰਿਹਾ ਹੈ ਤਾਂ ਇਸ ਲਈ ਤੁਸੀਂ ਲੌਕੀ ਦਾ ਜੂਸ ਪੀ ਸਕਦੇ ਹੋ। ਦਰਅਸਲ, ਜਦੋਂ ਪਿਸ਼ਾਬ ਵਿੱਚ ਐਸਿਡ ਦੀ ਮਾਤਰਾ ਵੱਧ ਜਾਂਦੀ ਹੈ ਤਾਂ ਜਲਨ ਅਤੇ ਦਰਦ ਦੀ ਸਮੱਸਿਆ ਹੁੰਦੀ ਹੈ, ਜਦੋਂ ਕਿ ਲੌਕੀ ਦਾ ਰਸ ਇਸ ਐਸੀਡਿਟੀ ਨੂੰ ਘੱਟ ਕਰਦਾ ਹੈ। ਇਸ ਨਾਲ ਜਲਨ ਅਤੇ ਦਰਦ ਤੋਂ ਰਾਹਤ ਮਿਲਦੀ ਹੈ।

ਸਰੀਰ ਨੂੰ ਅੰਦਰੋਂ ਸਾਫ਼ ਕਰਦਾ ਹੈ

ਜੇਕਰ ਖਾਲੀ ਪੇਟ ਲੌਕੀ ਦੇ ਜੂਸ ਦਾ ਸੇਵਨ ਕੀਤਾ ਜਾਵੇ ਤਾਂ ਇਸ ਨਾਲ ਸਰੀਰ ਨੂੰ ਤਾਜ਼ਗੀ ਦਾ ਅਹਿਸਾਸ ਹੁੰਦਾ ਹੈ। ਅਸਲ 'ਚ ਲੌਕੀ 'ਚ 98 ਫੀਸਦੀ ਪਾਣੀ ਅਤੇ ਐਂਟੀ-ਆਕਸੀਡੈਂਟ ਹੁੰਦੇ ਹਨ, ਜੋ ਸਰੀਰ 'ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਦੇ ਹਨ। ਅਜਿਹੀ ਸਥਿਤੀ ਵਿੱਚ ਲੌਕੀ ਦਾ ਜੂਸ ਪੀਣ ਨਾਲ ਸਰੀਰ ਦੀ ਅੰਦਰੂਨੀ ਗੰਦਗੀ ਨੂੰ ਸਾਫ਼ ਕਰਨ ਵਿੱਚ ਮਦਦ ਮਿਲਦੀ ਹੈ।

ਕਬਜ਼ ਦੇ ਰੋਗੀਆਂ ਲਈ ਫਾਇਦੇਮੰਦ ਹੈ

ਜਿਨ੍ਹਾਂ ਲੋਕਾਂ ਨੂੰ ਕਬਜ਼ ਦੀ ਸਮੱਸਿਆ ਹੈ, ਉਨ੍ਹਾਂ ਲਈ ਵੀ ਲੌਕੀ ਦਾ ਰਸ ਬਹੁਤ ਫਾਇਦੇਮੰਦ ਹੁੰਦਾ ਹੈ। ਦਰਅਸਲ, ਲੌਕੀ ਦੇ ਜੂਸ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਹੁੰਦਾ ਹੈ, ਜੋ ਪਾਚਨ ਪ੍ਰਣਾਲੀ ਨੂੰ ਸੁਧਾਰਦਾ ਹੈ। ਇਸ ਨਾਲ ਕਬਜ਼ ਤੋਂ ਜਲਦੀ ਰਾਹਤ ਮਿਲਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

ABP Premium

ਵੀਡੀਓਜ਼

Bigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇਬੱਬੂ ਮਾਨ ਦੀਆਂ ਗੱਲਾਂ ਖੁਸ਼ ਕਰ ਦੇਣਗੀਆਂ ਦਿਲਦਿਲਜੀਤ ਨੇ ਭਾਵੁਕ ਕੀਤੇ ਪੰਜਾਬੀ , ਗੋਰੇ ਹੋਏ ਕਮਲੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Police Constable Recruitment 2024: ਪੁਲਿਸ ਵਿੱਚ ਇੱਕ ਹਜ਼ਾਰ ਤੋਂ ਵੱਧ ਕਾਂਸਟੇਬਲਾਂ ਦੀ ਭਰਤੀ, ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ

Embed widget