ਪੜਚੋਲ ਕਰੋ

Milk Benefits: ਜੇ ਤੁਸੀਂ ਵੀ ਦੁੱਧ ਨਾਲ ਖਾਂਦੇ ਹੋ ਇਹ ਚੀਜ਼ਾਂ ਤਾਂ ਅੱਜ ਹੀ ਬੰਦ ਕਰ ਦਿਓ ਬੰਦ...ਨਹੀਂ ਤਾਂ ਹੋ ਸਕਦਾ ਵੱਡਾ ਨੁਕਸਾਨ

Health Tips: ਚੰਗੀ ਸਿਹਤ ਲਈ ਦੁੱਧ ਦਾ ਸੇਵਨ ਬਹੁਤ ਜ਼ਰੂਰੀ ਹੈ। ਬੱਚਿਆਂ ਦੇ ਚੰਗੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਦੁੱਧ ਬੇਹੱਦ ਅਹਿਮ ਹੈ। ਇਹ ਕੈਲਸ਼ੀਅਮ ਤੇ ਵਿਟਾਮਿਨ ਡੀ ਨਾਲ ਭਰਪੂਰ ਹੁੰਦਾ ਹੈ,..

Don't eat these things with milk: ਚੰਗੀ ਸਿਹਤ ਲਈ ਦੁੱਧ ਦਾ ਸੇਵਨ ਬਹੁਤ ਜ਼ਰੂਰੀ ਹੈ। ਬੱਚਿਆਂ ਦੇ ਚੰਗੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਦੁੱਧ ਬੇਹੱਦ ਅਹਿਮ ਹੈ। ਇਹ ਕੈਲਸ਼ੀਅਮ ਤੇ ਵਿਟਾਮਿਨ ਡੀ ਨਾਲ ਭਰਪੂਰ ਹੁੰਦਾ ਹੈ, ਜੋ ਸਾਡੀਆਂ ਹੱਡੀਆਂ ਦੇ ਵਿਕਾਸ ਤੇ ਮਜ਼ਬੂਤੀ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਦੁੱਧ ਵਿੱਚ ਹੋਰ ਤੱਤ ਵੀ ਭਰਪੂਰ ਹੁੰਦੇ ਹਨ। ਇਸ ਲਈ ਹੀ ਦੁੱਧ ਨੂੰ ਸੰਪੂਰਨ ਭੋਜਨ ਕਿਹਾ ਜਾਂਦਾ ਹੈ।


ਇਹੀ ਕਾਰਨ ਹੈ ਕਿ ਅਸੀਂ ਇਸ ਨੂੰ ਨਾਸ਼ਤੇ ਵਿੱਚ ਜਾਂ ਰਾਤ ਦੇ ਖਾਣੇ ਤੋਂ ਬਾਅਦ ਲੈਣਾ ਪਸੰਦ ਕਰਦੇ ਹਾਂ ਪਰ ਅਕਸਰ ਅਜਿਹਾ ਹੁੰਦਾ ਹੈ ਕਿ ਹੈਲਦੀ ਸਨੈਕਸ ਜਾਂ ਡ੍ਰਿੰਕ ਬਣਾਉਣ ਦੀ ਚਾਹਤ ਵਿੱਚ ਅਸੀਂ ਉਸ ਵਿੱਚ ਦੁੱਧ ਮਿਲਾ ਦਿੰਦੇ ਹਾਂ, ਜੋ ਸਾਡੀ ਸਿਹਤ ਨੂੰ ਫਾਇਦੇ ਦੀ ਬਜਾਏ ਨੁਕਸਾਨ ਪਹੁੰਚਾਉਂਦਾ ਹੈ। ਆਯੁਰਵੇਦ ਅਨੁਸਾਰ ਦੁੱਧ ਦੀ ਤਾਸੀਰ ਠੰਢੀ ਹੁੰਦੀ ਹੈ। ਜੇਕਰ ਅਸੀਂ ਇਸ ਦੇ ਉਲਟ ਪ੍ਰਕ੍ਰਿਤੀ ਭਾਵ ਗਰਮ ਤਾਸੀਰ ਨਾਲ ਇਸ ਦੀ ਵਰਤੋਂ ਕਰੀਏ ਤਾਂ ਇਹ ਸਾਨੂੰ ਬਹੁਤ ਨੁਕਸਾਨ ਪਹੁੰਚਾਉਂਦਾ ਹੈ। ਇਸ ਨਾਲ ਪਾਚਨ ਸਬੰਧੀ ਸਮੱਸਿਆਵਾਂ ਤੋਂ ਇਲਾਵਾ ਭੋਜਨ ਦੀ ਐਲਰਜੀ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਆਓ ਜਾਣਦੇ ਹਾਂ ਕਿਹੜੀਆਂ ਹਨ ਉਹ ਚੀਜ਼ਾਂ ਜੋ ਦੁੱਧ ਵਿੱਚ ਨਹੀਂ ਮਿਲਾਉਣੀਆਂ ਚਾਹੀਦੀਆਂ।

1. ਦੁੱਧ ਨਾਲ ਸਟ੍ਰਾਬੇਰੀ, ਬਲੂਬੇਰੀ, ਚੈਰੀ ਦਾ ਸੇਵਨ
ਮਿਲਕਸ਼ੇਕ ਬਣਾਉਣ ਲਈ ਅਸੀਂ ਅਕਸਰ ਸਟ੍ਰਾਬੇਰੀ, ਬਲੂਬੇਰੀ, ਚੈਰੀ ਆਦਿ ਦੀ ਵਰਤੋਂ ਕਰਦੇ ਹਾਂ ਜੋ ਸਾਡੀ ਪਾਚਨ ਸ਼ਕਤੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਕਈ ਵਾਰ ਫੂਡ ਐਲਰਜੀ ਵੀ ਹੋ ਸਕਦੀ ਹੈ। ਇਸ ਲਈ ਜੇਕਰ ਤੁਸੀਂ ਦੁੱਧ ਪੀ ਰਹੇ ਹੋ ਤਾਂ ਲਗਪਗ ਇੱਕ ਘੰਟੇ ਦੇ ਵਕਫੇ ਤੋਂ ਬਾਅਦ ਹੀ ਬੇਰੀ ਜਾਂ ਚੈਰੀ ਦਾ ਸੇਵਨ ਕਰੋ।

2. ਦੁੱਧ ਨਾਲ ਖੱਟੇ ਫਲਾਂ ਦਾ ਸੇਵਨ ਕਰਨਾ
ਜੇਕਰ ਦੁੱਧ 'ਚ ਸੰਤਰਾ, ਨਿੰਬੂ, ਅਨਾਨਾਸ ਆਦਿ ਖੱਟੇ ਫਲਾਂ ਨੂੰ ਮਿਲਾ ਲਿਆ ਜਾਵੇ ਤਾਂ ਇਹ ਸਾਡੀ ਸਿਹਤ ਨੂੰ ਬਹੁਤ ਨੁਕਸਾਨ ਪਹੁੰਚਾ ਸਕਦਾ ਹੈ। ਇਨ੍ਹਾਂ ਫਲਾਂ 'ਚ ਵਿਟਾਮਿਨ ਸੀ ਦੇ ਨਾਲ-ਨਾਲ ਸਿਟਰਿਕ ਐਸਿਡ ਵੀ ਹੁੰਦਾ ਹੈ। ਇਸ ਕਰਕੇ ਇਸ ਦੇ ਨਾਲ ਦੁੱਧ ਦਾ ਸੇਵਨ ਕਰਨ 'ਤੇ ਨੁਕਸਾਨ ਹੋ ਸਕਦਾ ਹੈ। ਇਸ ਨਾਲ ਪਾਚਨ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।

3. ਦੁੱਧ ਦੇ ਨਾਲ ਦਹੀਂ
ਆਯੁਰਵੇਦ ਮੁਤਾਬਕ ਦੁੱਧ ਦੇ ਨਾਲ ਦਹੀਂ ਦਾ ਸੇਵਨ ਕਦੇ ਵੀ ਨਹੀਂ ਕਰਨਾ ਚਾਹੀਦਾ। ਅਜਿਹਾ ਕਰਨ ਨਾਲ ਤੁਹਾਡੀ ਪਾਚਨ ਕਿਰਿਆ ਵਿੱਚ ਰੁਕਾਵਟ ਆਉਂਦੀ ਹੈ ਤੇ ਗੈਸ, ਪੇਟ ਦਰਦ ਆਦਿ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

4. ਦੁੱਧ ਨਾਲ ਨਮਕੀਨ ਦਾ ਸੇਵਨ
ਮੰਨਿਆ ਜਾਂਦਾ ਹੈ ਕਿ ਜੇਕਰ ਤੁਸੀਂ ਦੁੱਧ ਦੇ ਨਾਲ ਨਮਕੀਨ, ਬਿਸਕੁਟ ਆਦਿ ਦਾ ਸੇਵਨ ਕਰਦੇ ਹੋ, ਤਾਂ ਤੁਹਾਨੂੰ ਪਾਚਨ ਸਬੰਧੀ ਸਮੱਸਿਆ ਹੋ ਸਕਦੀ ਹੈ।

 

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget