ਪੜਚੋਲ ਕਰੋ

Potatoes for Health: ਜੇਕਰ ਤੁਸੀਂ ਆਲੂ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਪਹੁੰਚ ਰਹੇ ਗੰਭੀਰ ਨੁਕਸਾਨ

Potatoes for Health: ਭਾਰਤੀ ਸਬਜ਼ੀਆਂ ਵਿੱਚ ਆਲੂ ਦੀ ਵਰਤੋਂ ਸਭ ਤੋਂ ਵੱਧ ਕੀਤੀ ਜਾਂਦੀ ਹੈ। ਕੁਝ ਲੋਕ ਆਲੂ ਖਾਣਾ ਬਹੁਤ ਪਸੰਦ ਕਰਦੇ ਹਨ ਪਰ ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਜ਼ਿਆਦਾ ਆਲੂ ਸਿਹਤ 'ਤੇ ਬਹੁਤ

Potatoes for Health: ਭਾਰਤੀ ਸਬਜ਼ੀਆਂ ਵਿੱਚ ਆਲੂ ਦੀ ਵਰਤੋਂ ਸਭ ਤੋਂ ਵੱਧ ਕੀਤੀ ਜਾਂਦੀ ਹੈ। ਕੁਝ ਲੋਕ ਆਲੂ ਖਾਣਾ ਬਹੁਤ ਪਸੰਦ ਕਰਦੇ ਹਨ ਪਰ ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਜ਼ਿਆਦਾ ਆਲੂ ਸਿਹਤ 'ਤੇ ਬਹੁਤ ਮਾੜਾ ਪ੍ਰਭਾਵ ਵੀ ਪਾਉਂਦੇ ਹਨ। ਇਨ੍ਹਾਂ ਨੂੰ ਜ਼ਿਆਦਾ ਖਾਣਾ ਸਰੀਰ ਲਈ ਹਾਨੀਕਾਰਕ ਹੋ ਸਕਦਾ ਹੈ। ਇਸ ਦੇ ਨਾਲ ਹੀ ਇਹ ਭਾਰ ਵੀ ਵਧਾਉਂਦਾ ਹੈ। 

ਦਰਅਸਲ ਜੇਕਰ ਤੁਸੀਂ ਸਰੀਰ ਦੇ ਭਾਰ ਨੂੰ ਕੰਟਰੋਲ 'ਚ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਜ਼ਿਆਦਾ ਆਲੂ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਖਾਸ ਕਰਕੇ ਸ਼ੂਗਰ ਦੇ ਮਰੀਜ਼ਾਂ ਨੂੰ ਆਲੂ ਖਾਣ ਤੋਂ ਦੂਰ ਰਹਿਣਾ ਚਾਹੀਦਾ ਹੈ। ਜੋ ਲੋਕ ਡੀਪ ਫਰਾਈ ਆਲੂ ਖਾਂਦੇ ਹਨ, ਉਨ੍ਹਾਂ ਦੀ ਸਿਹਤ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਆਓ ਜਾਣਦੇ ਹਾਂ ਆਲੂ ਖਾਣ ਦੇ ਨੁਕਸਾਨ...

1. ਗੈਸ ਦੀ ਬਿਮਾਰੀ
ਆਲੂ ਖਾਣ ਨਾਲ ਗੈਸ ਹੁੰਦੀ ਹੈ। ਗੈਸ ਲਈ ਆਲੂ ਨੂੰ ਮੁੱਖ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਗੈਸ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਆਲੂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਸ ਲਈ ਜੇਕਰ ਤੁਹਾਨੂੰ ਗੈਸ ਦੀ ਬਹੁਤ ਜ਼ਿਆਦਾ ਸਮੱਸਿਆ ਹੈ ਤਾਂ ਆਲੂਆਂ ਦੀ ਵਰਤੋਂ ਤੋਂ ਪ੍ਰਹੇਜ਼ ਕਰੋ। ਰੋਜ਼ਾਨਾ ਆਲੂ ਖਾਣ ਨਾਲ ਚਰਬੀ ਵਧਦੀ ਹੈ ਤੇ ਗੈਸ ਦੀ ਸਮੱਸਿਆ ਹੋ ਜਾਂਦੀ ਹੈ।


2. ਮੋਟਾਪਾ ਵਧਦਾ 
ਆਲੂ ਖਾਣ ਨਾਲ ਮੋਟਾਪਾ ਕਾਫੀ ਵਧਦਾ ਹੈ। ਅਜਿਹੇ 'ਚ ਜੇਕਰ ਤੁਸੀਂ ਵਧਦੇ ਭਾਰ ਨੂੰ ਰੋਕਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਲੂ ਖਾਣਾ ਬੰਦ ਕਰਨਾ ਹੋਵੇਗਾ। ਆਲੂ ਖਾਣ ਨਾਲ ਕੈਲੋਰੀ ਵੀ ਵਧਦੀ ਹੈ।

3. ਸ਼ੂਗਰ ਦਾ ਪੱਧਰ
ਜੇਕਰ ਤੁਸੀਂ ਸ਼ੂਗਰ ਲੈਵਲ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਆਲੂ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਆਲੂ ਵਿੱਚ ਗਲਾਈਸੈਮਿਕ ਇੰਡੈਕਸ ਹੁੰਦਾ ਹੈ ਜਿਸ ਕਾਰਨ ਸਰੀਰ ਵਿੱਚ ਗਲੂਕੋਜ਼ ਦਾ ਪੱਧਰ ਵੱਧ ਜਾਂਦਾ ਹੈ। ਜੇਕਰ ਸਰੀਰ 'ਚ ਸ਼ੂਗਰ ਲੈਵਲ ਨੂੰ ਸਹੀ ਰੱਖਣਾ ਹੈ ਤਾਂ ਆਲੂ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।

4. ਬਲੱਡ ਪ੍ਰੈਸ਼ਰ
ਆਲੂ ਖਾਣ ਨਾਲ ਬੀਪੀ ਵਧਦਾ ਹੈ। ਖੋਜ ਅਨੁਸਾਰ, ਕਿਸੇ ਨੂੰ ਵੀ ਹਫ਼ਤੇ ਵਿੱਚ ਚਾਰ ਜਾਂ ਇਸ ਤੋਂ ਵੱਧ ਵਾਰ ਬੇਕਡ, ਉਬਲੇ ਜਾਂ ਮੈਸ਼ ਕੀਤੇ ਆਲੂ ਨਹੀਂ ਖਾਣੇ ਚਾਹੀਦੇ। ਇਸ ਕਾਰਨ ਬਲੱਡ ਪ੍ਰੈਸ਼ਰ ਦਾ ਖਤਰਾ ਵੱਧ ਜਾਂਦਾ ਹੈ। ਬਲੱਡ ਪ੍ਰੈਸ਼ਰ ਤੋਂ ਬਚਣ ਲਈ ਆਲੂ ਖਾਣਾ ਪੂਰੀ ਤਰ੍ਹਾਂ ਬੰਦ ਕਰਨਾ ਵੀ ਜ਼ਰੂਰੀ ਨਹੀਂ ਪਰ ਤੁਹਾਨੂੰ ਇੱਕ ਸੀਮਾ ਦੇ ਅੰਦਰ ਹੀ ਖਾਣਾ ਚਾਹੀਦਾ ਹੈ।

Disclaimer: ਇਸ ਲੇਖ ਵਿੱਚ ਦੱਸੇ ਗਏ ਢੰਗ, ਤਰੀਕਿਆਂ ਤੇ ਸੁਝਾਵਾਂ ਨੂੰ ਲਾਗੂ ਕਰਨ ਤੋਂ ਪਹਿਲਾਂ, ਕਿਰਪਾ ਕਰਕੇ ਕਿਸੇ ਡਾਕਟਰ ਜਾਂ ਸਬੰਧਤ ਮਾਹਰ ਨਾਲ ਸਲਾਹ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget