ਪੜਚੋਲ ਕਰੋ

ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਪਾਣੀ ਪੀਣ ਦੀ ਆਦਤ ਪਾਓ, ਮਿਲਣਗੇ ਇਹ 6 ਜਬਰਦਸਤ ਫਾਇਦੇ

Drinking Water In The Morning: ਤੁਸੀਂ ਪਾਣੀ ਪੀਣ ਦੇ ਫਾਇਦਿਆਂ ਤੋਂ ਜਾਣੂ ਹੋਵੋਗੇ ਪਰ ਕੀ ਤੁਸੀਂ ਜਾਣਦੇ ਹੋ ਕਿ ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਪਾਣੀ ਪੀਣਾ ਤੁਹਾਡੀ ਸਿਹਤ ਲਈ ਫਾਇਦੇਮੰਦ ਸਾਬਤ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿਵੇਂ?

Drinking Water In The Morning: ਗਰਮੀ ਦੇ ਮੌਸਮ ਨੇ ਦਸਤਕ ਦੇ ਦਿੱਤੀ ਹੈ। ਅਜਿਹੇ 'ਚ ਹੁਣ ਉਨ੍ਹਾਂ ਲੋਕਾਂ ਨੂੰ ਵੀ ਜ਼ਿਆਦਾ ਮਾਤਰਾ 'ਚ ਪਾਣੀ ਦੀ ਜ਼ਰੂਰਤ ਹੋਵੇਗੀ, ਜੋ ਠੰਡ 'ਚ ਘੱਟ ਪਾਣੀ ਪੀਂਦੇ ਹਨ। ਜ਼ਿਆਦਾਤਰ ਲੋਕ ਸਰਦੀਆਂ ਵਿੱਚ ਪਾਣੀ ਪੀਣ ਨੂੰ ਘੱਟ ਕਰ ਦਿੰਦੇ ਹਨ। ਹਾਲਾਂਕਿ ਗਰਮੀਆਂ 'ਚ ਤੇਜ਼ ਧੁੱਪ ਅਤੇ ਪਸੀਨਾ ਆਉਣ ਨਾਲ ਸਰੀਰ 'ਚ ਮੌਜੂਦ ਪਾਣੀ ਦੀ ਮਾਤਰਾ ਘੱਟ ਜਾਂਦੀ ਹੈ, ਜਿਸ ਕਾਰਨ ਡੀਹਾਈਡ੍ਰੇਸ਼ਨ ਹੋ ਸਕਦਾ ਹੈ। ਡੀਹਾਈਡ੍ਰੇਸ਼ਨ ਤੋਂ ਬਚਣ ਲਈ ਸਰੀਰ ਨੂੰ ਲੋੜੀਂਦੀ ਮਾਤਰਾ ਵਿੱਚ ਪਾਣੀ ਦੀ ਲੋੜ ਹੁੰਦੀ ਹੈ। ਤੁਸੀਂ ਪਾਣੀ ਪੀਣ ਦੇ ਫਾਇਦਿਆਂ ਤੋਂ ਜਾਣੂ ਹੋਵੋਗੇ ਪਰ ਕੀ ਤੁਸੀਂ ਜਾਣਦੇ ਹੋ ਕਿ ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਪਾਣੀ ਪੀਣਾ ਤੁਹਾਡੀ ਸਿਹਤ ਲਈ ਫਾਇਦੇਮੰਦ ਸਾਬਤ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿਵੇਂ?

ਸਵੇਰੇ ਪਾਣੀ ਪੀਣ ਦੇ ਫਾਇਦੇ

  1. ਗੁਰਦੇ ਦੀ ਪੱਥਰੀ ਦਾ ਖਤਰਾ ਘੱਟ: ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਪਾਣੀ ਪੀਣ ਨਾਲ ਗੁਰਦੇ ਦੀ ਪੱਥਰੀ ਦਾ ਖਤਰਾ ਘੱਟ ਜਾਂਦਾ ਹੈ। ਸਵੇਰੇ ਪਾਣੀ ਪੀਣ ਨਾਲ ਪੇਟ ਦੇ ਐਸਿਡ ਨੂੰ ਸ਼ਾਂਤ ਕਰਨ ਅਤੇ ਪੱਥਰੀ ਦੇ ਵਿਕਾਸ ਨੂੰ ਰੋਕਣ ਵਿੱਚ ਮਦਦ ਮਿਲਦੀ ਹੈ।
  2. ਡੀਹਾਈਡ੍ਰੇਸ਼ਨ: ਪੂਰੀ ਰਾਤ ਸੌਣ ਕਾਰਨ ਅਸੀਂ ਕਈ ਘੰਟਿਆਂ ਤੱਕ ਪਾਣੀ ਤੋਂ ਵਾਂਝੇ ਰਹਿੰਦੇ ਹਾਂ। ਗਰਮੀ ਦੇ ਮੌਸਮ 'ਚ ਸੌਂਦੇ ਸਮੇਂ ਕਈ ਲੋਕਾਂ ਨੂੰ ਪਸੀਨਾ ਆਉਂਦਾ ਹੈ। ਇਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਸਕਦੀ ਹੈ, ਜਿਸ ਕਾਰਨ ਡੀਹਾਈਡ੍ਰੇਸ਼ਨ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਹਰ ਕਿਸੇ ਨੂੰ ਸਵੇਰੇ ਉੱਠਦੇ ਹੀ ਪਾਣੀ ਪੀਣਾ ਚਾਹੀਦਾ ਹੈ, ਖਾਸ ਕਰਕੇ ਗਰਮੀਆਂ ਦੇ ਮੌਸਮ ਵਿੱਚ।
  3. ਬ੍ਰੇਨ ਫੋਗ ਤੋਂ ਬਚਾਅ ਕਰਦਾ ਹੈ: ਡੀਹਾਈਡ੍ਰੇਸ਼ਨ ਕਾਰਨ ਕਈ ਵਾਰ ਚੱਕਰ ਆਉਣੇ ਸ਼ੁਰੂ ਹੋ ਜਾਂਦੇ ਹਨ ਅਤੇ ਬ੍ਰੇਨ ਫੋਗ ਵੀ ਹੋ ਜਾਂਦਾ ਹੈ। ਇਸ ਤੋਂ ਬਚਣ ਲਈ ਸਵੇਰੇ ਸਭ ਤੋਂ ਪਹਿਲਾਂ ਖੂਬ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ।
  4. ਡੱਲ ਸਕਿਨ: ਜੇਕਰ ਤੁਹਾਡੀ ਚਮੜੀ ਮੁਰਝਾ ਰਹੀ ਹੈ ਤਾਂ ਉੱਠਣ ਤੋਂ ਬਾਅਦ ਸਭ ਤੋਂ ਪਹਿਲਾਂ ਪਾਣੀ ਪੀਣਾ ਹੈ। ਕਿਉਂਕਿ ਇਹ ਖੂਨ ਸੰਚਾਰ ਨੂੰ ਉਤਸ਼ਾਹਿਤ ਕਰਦਾ ਹੈ। ਇਹ ਨਵੇਂ ਸੈੱਲਾਂ ਦੇ ਉਤਪਾਦਨ ਨੂੰ ਵਧਾ ਕੇ ਚਮੜੀ ਨੂੰ ਚਮਕਦਾਰ ਬਣਾ ਸਕਦਾ ਹੈ।
  5. ਬਿਹਤਰ ਇਮਿਊਨਿਟੀ: ਸਵੇਰੇ ਪਾਣੀ ਪੀਣ ਨਾਲ ਪੇਟ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦ ਮਿਲਦੀ ਹੈ, ਜਿਸ ਨਾਲ ਲਿੰਫੈਟਿਕ ਪ੍ਰਣਾਲੀ ਸੰਤੁਲਿਤ ਹੋ ਜਾਂਦੀ ਹੈ ਅਤੇ ਸਮੇਂ ਦੇ ਨਾਲ ਪ੍ਰਤੀਰੋਧਕ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ। ਇਹ ਵਿਅਕਤੀ ਨੂੰ ਵਾਰ-ਵਾਰ ਬੀਮਾਰ ਹੋਣ ਦੀ ਸਮੱਸਿਆ ਤੋਂ ਵੀ ਬਚਾ ਸਕਦਾ ਹੈ।
  6. ਭਾਰ ਘਟਾਉਣਾ: ਸਵੇਰੇ ਉੱਠਦੇ ਹੀ ਪਾਣੀ ਪੀਣ ਨਾਲ ਮੈਟਾਬੋਲਿਜ਼ਮ ਅਤੇ ਪਾਚਨ ਸ਼ਕਤੀ ਵਧਦੀ ਹੈ ਅਤੇ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget