ਪੜਚੋਲ ਕਰੋ

Cold drinks with food: ਭੋਜਨ ਨਾਲ ਭੁੱਲ ਕੇ ਵੀ ਨਾ ਪੀਓ ਕੋਲਡ ਡ੍ਰਿੰਕਸ, ਸਰੀਰ ਨੂੰ ਹੁੰਦਾ ਵੱਡਾ ਨੁਕਸਾਨ

Cold drinks with food : ਕਈ ਲੋਕਾਂ ਨੂੰ ਖਾਣੇ ਨਾਲ ਕੋਲਡ ਡ੍ਰਿੰਕਸ ਪੀਣ ਦੀ ਆਦਤ ਹੁੰਦੀ ਹੈ। ਜੇਕਰ ਤੁਸੀਂ ਵੀ ਅਜਿਹਾ ਕਰਦੇ ਹੋ ਤਾਂ ਇਸ ਨੂੰ ਬੰਦ ਕਰ ਦਿਓ, ਕਿਉਂਕਿ ਇਸ ਨਾਲ ਕੈਲੋਰੀ ਵਧਣ ਦੇ ਨਾਲ-ਨਾਲ ਹੋਰ ਵੀ ਕਈ ਸਿਹਤ ਸਮੱਸਿਆਵਾਂ ਹੋ...

Cold drinks with food : ਕਈ ਲੋਕਾਂ ਨੂੰ ਖਾਣੇ ਨਾਲ ਕੋਲਡ ਡ੍ਰਿੰਕਸ ਪੀਣ ਦੀ ਆਦਤ ਹੁੰਦੀ ਹੈ। ਜੇਕਰ ਤੁਸੀਂ ਵੀ ਅਜਿਹਾ ਕਰਦੇ ਹੋ ਤਾਂ ਇਸ ਨੂੰ ਬੰਦ ਕਰ ਦਿਓ, ਕਿਉਂਕਿ ਇਸ ਨਾਲ ਕੈਲੋਰੀ ਵਧਣ ਦੇ ਨਾਲ-ਨਾਲ ਹੋਰ ਵੀ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਆਓ ਜਾਣਦੇ ਹਾਂ ਖਾਣੇ ਨਾਲ ਸਾਫਟ ਡ੍ਰਿੰਕਸ ਪੀਣ ਦੇ ਕੀ-ਕੀ ਨੁਕਸਾਨ ਹੁੰਦੇ ਹਨ?

  1. ਸ਼ੂਗਰ ਵਧਣ ਦਾ ਖ਼ਤਰਾ

ਜਦੋਂ ਤੁਸੀਂ ਖਾਣਾ ਖਾਂਦੇ ਹੋ ਤਾਂ ਭੋਜਨ ਰਾਹੀਂ ਕਾਰਬੋਹਾਈਡ੍ਰੇਟਸ ਤੇ ਹੋਰ ਪੌਸ਼ਟਿਕ ਤੱਤ ਲੈਂਦੇ ਹੋ ਪਰ ਜਦੋਂ ਤੁਸੀਂ ਇਸ ਨਾਲ ਕੋਲਡ ਡ੍ਰਿੰਕਸ ਪੀਂਦੇ ਹੋ ਤਾਂ ਪੀਣ ਵਾਲੇ ਪਦਾਰਥ ਦੀ ਸ਼ੂਗਰ ਵੀ ਤੁਹਾਡੇ ਸਰੀਰ 'ਚ ਜਾਂਦੀ ਹੈ ਤੇ ਤੁਹਾਡੇ ਸਰੀਰ 'ਚ ਸ਼ੂਗਰ ਦੀ ਮਾਤਰਾ ਵਧ ਜਾਂਦੀ ਹੈ। ਇਸ ਲਈ ਇਸ ਨੂੰ ਭੋਜਨ ਦੇ ਨਾਲ ਨਾ ਲਓ।

  1. ਹੱਡੀਆਂ 'ਤੇ ਅਸਰ

ਜ਼ਿਆਦਾਤਰ ਸਾਫਟ ਡ੍ਰਿੰਕਸ 'ਚ ਫਾਸਫੋਰਸ ਜ਼ਿਆਦਾ ਮਾਤਰਾ 'ਚ ਪਾਇਆ ਜਾਂਦਾ ਹੈ। ਜਦੋਂ ਫਾਸਫੋਰਸ ਦੀ ਮਾਤਰਾ ਵੱਧ ਜਾਂਦੀ ਹੈ ਤਾਂ ਤੁਹਾਡੇ ਸਰੀਰ ਨੂੰ ਕੈਲਸ਼ੀਅਮ ਨੂੰ ਜਜ਼ਬ ਕਰਨ 'ਚ ਮੁਸ਼ਕਲ ਆਉਂਦੀ ਹੈ, ਜਿਸ ਕਾਰਨ ਤੁਹਾਡੀਆਂ ਹੱਡੀਆਂ ਦੀ ਸਿਹਤ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।

  1. ਡੀਹਾਈਡ੍ਰੇਸ਼ਨ ਦਾ ਖਤਰਾ

ਸਾਫਟ ਡ੍ਰਿੰਕਸ ਪੀਣ ਤੋਂ ਬਾਅਦ ਸਾਦਾ ਪਾਣੀ ਜਾਂ ਹੈਲਦੀ ਡ੍ਰਿੰਕਸ ਪੀਣ ਦੀ ਸੰਭਾਵਨਾ ਘੱਟ ਜਾਂਦੀ ਹੈ। ਇਸ ਕਾਰਨ ਤੁਸੀਂ ਆਪਣੇ ਸਰੀਰ ਨੂੰ ਲੋੜੀਂਦੇ ਇਲੈਕਟ੍ਰੋਲਾਈਟਸ, ਜ਼ਰੂਰੀ ਵਿਟਾਮਿਨ ਤੇ ਖਣਿਜ ਪ੍ਰਦਾਨ ਕਰਨ 'ਚ ਅਸਮਰੱਥ ਹੋ ਜਾਂਦੇ ਹੋ। ਇਸ ਦੇ ਨਾਲ ਹੀ ਸਾਫਟ ਡ੍ਰਿੰਕਸ 'ਚ ਮੌਜੂਦ ਕੈਫੀਨ ਤੁਹਾਡੇ ਸਰੀਰ ਨੂੰ ਡੀਹਾਈਡ੍ਰੇਟ ਕਰਦੀ ਹੈ।

ਡਾਕਟਰਾਂ ਅਨੁਸਾਰ ਅਜਿਹੇ ਪੀਣ ਵਾਲੇ ਪਦਾਰਥਾਂ 'ਚ ਤੇਜ਼ਾਬ ਦੀ ਮਾਤਰਾ ਵਧੇਰੇ ਹੁੰਦੀ ਹੈ, ਜਦਕਿ ਪਿਸ਼ਾਬ ਕੁਦਰਤ 'ਚ ਅਲਕਲੀਨ ਹੁੰਦਾ ਹੈ। ਦੱਸ ਦਈਏ ਕਿ ਜੇਕਰ ਤੁਸੀਂ ਕੋਈ ਤੇਜ਼ਾਬ ਵਾਲਾ ਤਰਲ ਮਤਲਬ ਸਾਫ਼ਟ ਡਰਿੰਕ ਪੀਂਦੇ ਹੋ ਤਾਂ ਇਹ ਤੁਹਾਡੇ ਸਿਸਟਮ 'ਚ 36 ਘੰਟਿਆਂ ਤੱਕ ਰਹਿੰਦਾ ਹੈ, ਜੋ ਤੁਹਾਡੇ ਪਿਸ਼ਾਬ ਦੀ ਰਚਨਾ ਨੂੰ ਤੇਜ਼ਾਬ ਤੋਂ ਅਲਕਲਾਈਨ 'ਚ ਬਦਲਣ ਲਈ ਕਾਫੀ ਹੈ।

ਇਹ ਵੀ ਪੜ੍ਹੋ: India-Canada Relations: ਖਾਲਿਸਤਾਨੀ ਲੀਡਰ ਨਿੱਝਰ ਦੀ ਮੌਤ ਮਗਰੋਂ ਤਿੜਕਣ ਲੱਗੇ ਭਾਰਤ ਤੇ ਕੈਨੇਡਾ ਦੇ ਰਿਸ਼ਤੇ...ਭਾਰਤੀ ਪ੍ਰੋਗਰਾਮਾਂ ਤੋਂ ਦੂਰ ਰਹਿਣ ਲੱਗੇ ਕੇਨੇਡੀਅਨ ਲੀਡਰ

ਇਸ ਲਈ ਜੇਕਰ ਤੁਸੀਂ ਇੱਕ ਦਿਨ 'ਚ 6 ਤੋਂ 7 ਕੈਨ ਕੋਲਡ ਡ੍ਰਿੰਕਸ ਪੀਂਦੇ ਹੋ ਤਾਂ ਇਹ ਤੁਹਾਡੇ ਗੁਰਦਿਆਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਅਜਿਹੇ ਡ੍ਰਿੰਕ ਪੀਣ ਵਾਲੇ ਕਿਸ਼ੋਰਾਂ ਅਤੇ ਨੌਜਵਾਨਾਂ ਨੂੰ ਛੋਟੀ ਉਮਰ 'ਚ ਗੁਰਦੇ ਦੀ ਪੱਥਰੀ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ।

ਇਹ ਵੀ ਪੜ੍ਹੋ: Arvind Kejriwal in Punjab: ਅਰਵਿੰਦ ਕੇਜਰੀਵਾਲ ਦਾ ਐਲਾਨ, ਅੱਜ ਪੰਜਾਬ 'ਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋਣ ਜਾ ਰਹੀ...

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget