ਪੜਚੋਲ ਕਰੋ

ਨੋਟਾਂ ਕਾਰਨ ਲੋਕਾਂ ਨੂੰ ਹੁੰਦੀਆਂ ਬਿਮਾਰੀਆਂ, ਵਪਾਰੀਆਂ ਨੇ ਕੀਤੀ ਕੇਂਦਰ ਸਰਕਾਰ ਕੋਲ ਪਹੁੰਚ

ਨਵੀਂ ਦਿੱਲੀ: ਕਰੰਸੀ ਨੋਟਾਂ ਨਾਲ ਕਈ ਗੰਭੀਰ ਬਿਮਾਰੀਆਂ ਫੈਲਣ ਦੇ ਖ਼ਦਸ਼ੇ ਦੀ ਜਾਂਚ ਲਈ ਵਪਾਰੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਵਪਾਰੀਆਂ ਦੀ ਜਥੇਬੰਦੀ ‘ਸੀਏਆਈਟੀ’ ਨੇ ਵਿੱਤ ਮੰਤਰੀ ਅਰੁਣ ਜੇਤਲੀ ਤੋਂ ਲਿਖਤੀ ਮੰਗ ਕੀਤੀ ਹੈ ਕਿ ਕਰੰਸੀ ਨੋਟਾਂ ਕਾਰਨ ਸਿਹਤ ਨੂੰ ਹੋਣ ਵਾਲੇ ਖ਼ਤਰਿਆਂ ਦੀ ਜਾਂਚ ਕਰਵਾਈ ਜਾਵੇ ਅਤੇ ਲੋਕਾਂ ਨੂੰ ਨੋਟਾਂ ਤੋਂ ਹੋਣ ਵਾਲੀਆਂ ਸੰਭਾਵੀ ਬਿਮਾਰੀਆਂ ਦੀ ਰੋਕਥਾਮ ਕੀਤੀ ਜਾਵੇ। ਵਪਾਰੀਆਂ ਨੇ ਇਹ ਪੱਤਰ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਅਤੇ ਵਿਗਿਆਨ ਤੇ ਤਕਨਾਲੋਜੀ ਮੰਤਰੀ ਹਰਸ਼ਵਰਧਨ ਨੂੰ ਵੀ ਸੌਂਪੀਆਂ ਹਨ। ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਸੀਏਆਈਟੀ) ਨੇ ਕੁਝ ਖੋਜ ਅਧਿਐਨਾਂ ਤੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਇਹ ਮੁੱਦਾ ਚੁੱਕਦਿਆਂ ਇਸ ਵੱਲ ਤੁਰੰਤ ਧਿਆਨ ਦੇਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਕਿਹਾ ਕਿ ਨੋਟ ਬਿਮਾਰੀਆਂ ਫੈਲਾਉਣ ਵਾਲੇ ਜਰਾਸੀਮਾਂ ਨਾਲ ਦੂਸ਼ਿਤ ਹੁੰਦੇ ਹਨ ਅਤੇ ਇਨ੍ਹਾਂ ਰਾਹੀਂ ਪਿਸ਼ਾਬ ਤੇ ਫੇਫੜਿਆਂ ਦੀ ਇਨਫੈਕਸ਼ਨ, ਜ਼ਖ਼ਮ ਗਲਣਾ (ਸੈਪਟੀਸੀਮੀਆ), ਚਮੜੀ ਦੀ ਲਾਗ, ਦਿਮਾਗੀ ਬੁਖ਼ਾਰ, ਟੌਕਸਿਸ ਸ਼ੌਕ ਸਿੰਡਰੋਮ ਤੇ ਕਈ ਕਿਸਮ ਦੀਆਂ ਪੇਟ ਦੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਰਹਿੰਦਾ ਹੈ। ਸੀਏਆਈਟੀ ਦੇ ਸਕੱਤਰ ਜਨਰਲ ਪ੍ਰਵੀਨ ਖੰਡੇਲਵਾਲ ਨੇ ਕਿਹਾ ਕਿ ਵਿਗਿਆਨਕ ਰਸਾਲਿਆਂ ਵਿੱਚ ਇਹ ਖੋਜ ਪੱਤਰ ਪਿਛਲੇ ਲੰਮੇ ਸਮੇਂ ਤੋਂ ਪ੍ਰਕਾਸ਼ਿਤ ਹੋ ਰਹੇ ਹਨ ਪਰ ਅਫ਼ਸੋਸ ਹੈ ਕਿ ਲੋਕਾਂ ਦੀ ਸਿਹਤ ਦੇ ਇਸ ਗੰਭੀਰ ਮੁੱਦੇ ਵੱਲ ਸਰਕਾਰ ਨੇ ਧਿਆਨ ਹੀ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਇਲਾਵਾ ਭਾਰਤੀ ਮੈਡੀਕਲ ਕੌਂਸਲ ਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ ਅੱਗੇ ਆ ਕੇ ਜਾਂਚ ਕਰਨੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
Vitamin Deficiency Symptoms : ਕੀ ਪੂਰੀ ਨੀਂਦ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ? ਨਜ਼ਰਅੰਦਾਜ਼ ਕੀਤਾ ਤਾਂ ਬਣ ਸਕਦੀ ਹੈ ਗੰਭੀਰ ਬਿਮਾਰੀ !
Vitamin Deficiency Symptoms : ਕੀ ਪੂਰੀ ਨੀਂਦ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ? ਨਜ਼ਰਅੰਦਾਜ਼ ਕੀਤਾ ਤਾਂ ਬਣ ਸਕਦੀ ਹੈ ਗੰਭੀਰ ਬਿਮਾਰੀ !
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget