ਪੜਚੋਲ ਕਰੋ

Health tips: ਠੰਢ ਦੇ ਮੌਸਮ ’ਚ ਡਾਇਬਟੀਜ਼ ਦੇ ਮਰੀਜ਼ ਬਚਣ ਅਜਿਹੇ ਖਾਣ-ਪੀਣ ਤੋਂ

ਠੰਢ ਦੇ ਮੌਸਮ ’ਚ ਲੋਕ ਆਮ ਤੌਰ ਉੱਤੇ ਸ਼ਹਿਦ ਵਰਤਦੇ ਹਨ ਪਰ ਸ਼ੂਗਰ ਰੋਗੀਆਂ ਨੂੰ ਇਸ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਗੁੜ ਦੀ ਵਰਤੋਂ ਵੀ ਨਹੀਂ ਕਰਨੀ ਚਾਹੀਦੀ ਕਿਉਂਕਿ ਇਸ ਵਿੱਚ ਗਲਾਈਸੇਮਿਕ ਵੱਧ ਹੁੰਦਾ ਹੈ।

ਡਾਇਬਟੀਜ਼ ਇੱਕ ਮੈਟਾਬੋਲਿਕ ਬੀਮਾਰੀ ਹੈ, ਜਿਸ ਨੂੰ ਪੰਜਾਬ ਵਿੱਚ ‘ਸ਼ੱਕਰ ਰੋਗ’ ਜਾਂ ‘ਸ਼ੂਗਰ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਸ ਰੋਗ ਕਾਰਣ ਖ਼ੂਨ ਵਿੱਚ ਸ਼ੂਗਰ ਦਾ ਪੱਧਰ ਵਧ ਜਾਂਦਾ ਹੈ। ਇਹ ਗ਼ੈਰ ਸਿਸਹਤਮੰਦ ਜੀਵਨ ਸ਼ੈਲੀ ਤੇ ਖ਼ੁਰਾਕ ਕਾਰਨ ਹੁੰਦਾ ਹੈ। ਇਸ ਰੋਗ ਕਾਰਣ ਸਰੀਰ ਵਿੱਚ ਨਾ ਤਾਂ ਇਨਸੁਲਿਨ ਬਣਦੀ ਹੈ ਤੇ ਨਾ ਹੀ ਉਸ ਦੀ ਸਹੀ ਤਰੀਕੇ ਵਰਤੋਂ ਹੋ ਪਾਉਂਦੀ ਹੈ। ਠੰਢ ਦੇ ਮੌਸਮ ’ਚ ਡਾਇਬਟੀਜ਼ ਰੋਗੀਆਂ ਨੂੰ ਕੁਝ ਖ਼ਾਸ ਖਾਣਿਆਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਠੰਢ ਦੇ ਮੌਸਮ ’ਚ ਲੋਕ ਆਮ ਤੌਰ ਉੱਤੇ ਸ਼ਹਿਦ ਵਰਤਦੇ ਹਨ ਪਰ ਸ਼ੂਗਰ ਰੋਗੀਆਂ ਨੂੰ ਇਸ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਗੁੜ ਦੀ ਵਰਤੋਂ ਵੀ ਨਹੀਂ ਕਰਨੀ ਚਾਹੀਦੀ ਕਿਉਂਕਿ ਇਸ ਵਿੱਚ ਗਲਾਈਸੇਮਿਕ ਵੱਧ ਹੁੰਦਾ ਹੈ। ਇਸੇ ਤਰ੍ਹਾਂ ਮੱਕੀ ਦੀ ਰੋਟੀ ਤੋਂ ਪਰਹੇਜ਼ ਰੱਖਣਾ ਜ਼ਰੂਰੀ ਹੈ; ਜਦ ਕਿ ਇਸ ਦੀ ਵਰਤੋਂ ਠੰਢ ਦੇ ਮੌਸਮ ’ਚ ਸਾਗ ਨਾਲ ਬਹੁਤ ਕੀਤੀ ਜਾਂਦੀ ਹੈ। ਸਰਦ ਰੁੱਤ ਵਿੱਚ ਸੰਤੁਲਿਤ ਮਾਤਰਾ ਵਿੱਚ ਕੌਫ਼ੀ ਜਾਂ ਚਾਹ ਦੀ ਵਰਤੋਂ ਠੀਕ ਹੈ ਪਰ ਡਾਇਬਟੀਜ਼ ਦੇ ਮਰੀਜ਼ਾਂ ਨੂੰ ਕਦੇ ਵੀ ਵਾਧੂ ਖੰਡ ਮਿਲਾ ਕੇ ਨਹੀਂ ਪੀਣੀ ਚਾਹੀਦੀ। ਫਲ ਆਮ ਤੌਰ ’ਤੇ ਵਿਟਾਮਿਨਾਂ ਤੇ ਖਣਿਜ ਪਦਾਰਥਾਂ ਨਾਲ ਭਰਪੂਰ ਹੁੰਦੇ ਹਨ ਪਰ ਕੁਝ ਫਲਾਂ ਵਿੱਚ ਸ਼ੂਗਰ ਦੀ ਮਾਤਰਾ ਵੀ ਵੱਧ ਹੁੰਦੀ ਹੈ; ਇਸ ਲਈ ਡਾਇਬਟੀਜ਼ ਦੇ ਰੋਗੀ ਨੂੰ ਥੋੜ੍ਹਾ ਧਿਆਨ ਰੱਖਣਾ ਚਾਹੀਦਾ ਹੈ ਤੇ ਬਾਜ਼ਾਰ ਵਿੱਚ ਮਿਲਣ ਵਾਲੇ ਫਲਾਂ ਦੇ ਜੂਸ ਨਹੀਂ ਪੀਣੇ ਚਾਹੀਦੇ ਕਿਉਂਕਿ ਉਸ ਵਿੱਚ ਸ਼ੂਗਰ ਦਾ ਲੈਵਲ ਬਹੁਤ ਜ਼ਿਆਦਾ ਹੁੰਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget