ਪੜਚੋਲ ਕਰੋ

30 ਮਿੰਟ ਦਾ ਆਰਾਮ ਪੂਰੀ ਜ਼ਿੰਦਗੀ ਕਰ ਸਕਦਾ ਹੈ ਪਰੇਸ਼ਾਨ! ਵੱਧ ਸਕਦਾ ਹੈ ਹਾਰਟ ਅਟੈਕ ਦਾ ਖਤਰਾ

Health Tips : ਅਕਸਰ ਲੋਕ ਦੁਪਹਿਰ ਨੂੰ ਥੋੜੀ ਜਿਹੀ ਨੀਂਦ ਲੈਣਾ ਪਸੰਦ ਕਰਦੇ ਹਨ। ਕੁਝ ਲੋਕ ਕੰਮ ਦੇ ਵਿਚਕਾਰ ਇਸ ਨੂੰ ਸਹੀ ਮੰਨਦੇ ਹਨ, ਜਦਕਿ ਕੁਝ ਖੋਜਾਂ 'ਚ ਇਸ ਦੇ ਮਾੜੇ ਪ੍ਰਭਾਵ ਵੀ ਦੱਸੇ ਗਏ ਹਨ।

Health Tips : ਦੁਪਹਿਰ ‘ਚ ਸੌਣਾ ਚਾਹੀਦਾ ਜਾਂ ਨਹੀਂ , ਇਸ ਨੂੰ ਲੈ ਕੇ ਕਈ ਧਾਰਨਾਂ ਵੀ ਹੈ। ਕੁਝ ਲੋਕਾਂ ਦਾ ਮੰਨਣਾ ਹੈ ਕਿ ਦਿਨ ਵਿੱਚ ਥੋੜੀ ਜਿਹੀ ਨੀਂਦ ਤੁਹਾਨੂੰ ਰਿਚਾਰਜ ਕਰ ਸਕਦੀ ਹੈ। ਕਈ ਰਿਸਰਚ ਵਿੱਚ ਇਹ ਵੀ ਕਿਹਾ ਗਿਆ ਹੈ। ਦਿਨ ਵਿੱਚ ਸੌਣ ਨੀਂਦ ਦੀ ਗੁਣਵੱਤਾ, ਦਿਮਾਗ ਦਾ ਕੰਮ ਕਰਨਾ, ਮੈਟਾਬੌਲਿਜ਼ਮ ਪ੍ਰਭਾਵਿਤ ਹੁੰਦੀ ਹੈ। Brigham and Women's Hospital ਦੇ ਖੋਜਕਰਤਾਵਾਂ ਨੇ ਹਾਲ ਹੀ ਵਿੱਚ ਇੱਕ ਖੋਜ ਕੀਤੀ ਹੈ। ਇਸ ਖੋਜ ਵਿੱਚ ਸਪੇਨ ਦੇ ਮਰਸੀਆ ਦੇ 3,275 ਨੌਜਵਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਖੋਜ 'ਚ ਪਾਇਆ ਗਿਆ ਕਿ ਦਿਨ ਦੇ ਅੱਧ 'ਚ ਨੀਂਦ ਇਕ ਸਮਾਨ ਨਹੀਂ ਹੁੰਦੀ ਹੈ। ਸਮੇਂ ਦੀ ਲੰਬਾਈ, ਸੌਣ ਦੀ ਸਥਿਤੀ ਅਤੇ ਹੋਰ ਕਈ ਕਾਰਕ ਵੀ ਸਿਹਤ ਨੂੰ ਪ੍ਰਭਾਵਿਤ ਕਰਦੇ ਹਨ। ਖੋਜਕਰਤਾਵਾਂ ਨੇ ਪਾਇਆ ਕਿ ਯੂਕੇ ਵਿੱਚ ਜਿਹੜੇ ਲੋਕ ਦਿਨ ਵਿੱਚ ਸੌਂਦੇ ਹਨ, ਉਨ੍ਹਾਂ ਨੂੰ ਮੋਟਾਪੇ ਦਾ ਖ਼ਤਰਾ ਹੁੰਦਾ ਹੈ।

ਦਿਨ ਵਿੱਚ ਸੌਣ ਦੇ ਨੁਕਸਾਨ

ਖੋਜਕਰਤਾਵਾਂ ਨੇ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਕਿ ਕੀ ਸਪੇਨ ਵਰਗੇ ਦੇਸ਼ਾਂ ਵਿੱਚ ਵੀ ਇਹੀ ਖਤਰਾ ਮੌਜੂਦ ਹੈ। ਕੀ ਦਿਨ ਵਿਚ ਥੋੜ੍ਹੀ ਜਿਹੀ ਝਪਕੀ ਲੈਣ ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ? ਉਨ੍ਹਾਂ ਨੇ ਆਪਣੀ ਖੋਜ ਵਿੱਚ ਪਾਇਆ ਕਿ ਜਿਹੜੇ ਲੋਕ ਦਿਨ ਵਿੱਚ 30 ਮਿੰਟ ਤੋਂ ਵੱਧ ਸੌਂਦੇ ਹਨ, ਉਨ੍ਹਾਂ ਵਿੱਚ ਦਿਨ ਵਿੱਚ ਨੀਂਦ ਨਾ ਲੈਣ ਵਾਲਿਆਂ ਨਾਲੋਂ ਹਾਈ ਬਾਡੀ ਮਾਸ ਇੰਡੈਕਸ, ਹਾਈ ਬਲੱਡ ਪ੍ਰੈਸ਼ਰ ਅਤੇ ਹਾਰਟ ਅਟੈਕ ਭਾਵ ਦਿਲ ਦੀ ਬਿਮਾਰੀ ਅਤੇ ਸ਼ੂਗਰ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਹੁੰਦਾ ਹੈ।

ਇਹ ਵੀ ਪੜ੍ਹੋ: Health News: ਜੌਂ ਦੇ ਪਾਣੀ ਦੇ 7 ਫਾਇਦੇ ਜੋ ਤੁਹਾਨੂੰ ਬਣਾ ਦੇਣਗੇ ਸਿਹਤਮੰਦ ... ਜਾਣੋ ਪੀਣ ਦਾ ਸਹੀ ਤਰੀਕਾ

ਕੀ ਪਾਵਰ ਨੈਪ ਨਾਲ ਹੁੰਦਾ ਹੈ ਮੋਟਾਪਾ?

ਦਿਨ ਵੇਲੇ ਦੁਪਹਿਰ ਵੇਲੇ ਸੌਣ ਨਾਲ ਮੋਟਾਪੇ ਦੀਆਂ ਸਮੱਸਿਆਵਾਂ ਜਾਂ ਮੈਟਾਬੌਲਿਕ ਬਦਲਾਅ ਨਹੀਂ ਪਾਏ ਗਏ ਹਨ। ਘੱਟ ਸੌਣ ਵਾਲੇ ਲੋਕਾਂ ਦੇ ਮੁਕਾਬਲੇ ਬਲੱਡ ਪ੍ਰੈਸ਼ਰ ਵਧਣ ਦੀ ਸੰਭਾਵਨਾ ਘੱਟ ਸੀ ਜੋ ਬਿਲਕੁਲ ਨਹੀਂ ਸੌਂਦੇ ਸਨ। ਇਸ ਅਨੁਸਾਰ, ਦਿਨ ਵਿੱਚ ਪਾਵਰ ਨੈਪ ਲਾਉਣ ਦੇ ਲਾਭਾਂ ਬਾਰੇ ਅਜੇ ਹੋਰ ਖੋਜ ਦੀ ਲੋੜ ਹੈ। ਇਸ ਅਧਿਐਨ 'ਚ ਪਾਇਆ ਗਿਆ ਹੈ ਕਿ ਤੁਸੀਂ ਦਿਨ 'ਚ ਕਿੰਨੀ ਨੀਂਦ ਲੈਂਦੇ ਹੋ ਇਹ ਬਹੁਤ ਮਹੱਤਵਪੂਰਨ ਹੈ। ਦਿਨ ਵਿਚ ਕੁਝ ਦੇਰ ਸੌਣ ਨਾਲ, ਤੁਸੀਂ ਰੀਚਾਰਜ ਹੋ ਸਕਦੇ ਹੋ ਅਤੇ ਤੁਹਾਡੀ ਪ੍ਰੋਡਕਟੀਵਿਟੀ ਚੰਗੀ ਹੋ ਸਕਦੀ ਹੈ। ਇਸ ਨਾਲ ਸਿਹਤ ਵੀ ਠੀਕ ਰਹਿੰਦੀ ਹੈ।

ਇਹ ਵੀ ਪੜ੍ਹੋ: ਟੋਂਡ, ਫੁੱਲ ਕਰੀਮ, ਡਬਲ ਟੋਂਡ ਦੁੱਧ... ਇਨ੍ਹਾਂ ਸਾਰਿਆਂ ਦਾ ਕੀ ਮਤਲਬ? ਸਮਝੋ ਪੂਰਾ ਰਾਜ਼

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget