ਪੜਚੋਲ ਕਰੋ

ਕੀ ਤੁਸੀਂ ਵੀ ਰਾਤ ਦੇ ਖਾਣੇ 'ਚ ਇਨ੍ਹਾਂ ਸਬਜ਼ੀਆਂ ਨੂੰ ਕਰਦੇ ਹੋ ਸ਼ਾਮਲ, ਤਾਂ ਅੱਜ ਹੀ ਕਰ ਦਿਓ ਬੰਦ, ਨਹੀਂ ਤਾਂ ਇਨ੍ਹਾਂ ਬਿਮਾਰੀਆਂ ਦੇ ਹੋ ਜਾਓਗੇ ਸ਼ਿਕਾਰ

ਰਾਤ ਦੇ ਖਾਣੇ ਦਾ ਸਾਡੀ ਸਿਹਤ 'ਤੇ ਬਹੁਤ ਪ੍ਰਭਾਵ ਪੈਂਦਾ ਹੈ। ਜੇਕਰ ਖਾਣਾ ਠੀਕ ਨਾ ਹੋਵੇ ਤਾਂ ਬਲੋਟਿੰਗ ਵਰਗੀ ਸਮੱਸਿਆ ਹੋ ਸਕਦੀ ਹੈ। ਇਸ ਕਾਰਨ ਨੀਂਦ ਵੀ ਖਰਾਬ ਹੋ ਸਕਦੀ ਹੈ। ਇਸ ਲਈ ਰਾਤ ਦੇ ਖਾਣੇ 'ਚ ਭੁੱਲ ਕੇ ਵੀ ਇਹ 8 ਸਬਜ਼ੀਆਂ ਨਹੀਂ ਖਾਣੀਆਂ ਚਾਹੀਦੀਆਂ।

Dinner Diet Tips: ਜੇਕਰ ਤੁਸੀਂ ਰਾਤ ਨੂੰ ਚੈਨ ਦੀ ਨੀਂਦ ਲੈਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੀਆਂ ਕੁਝ ਆਦਤਾਂ 'ਚ ਬਦਲਾਅ ਕਰਨ ਦੀ ਲੋੜ ਹੈ। ਇਸ 'ਚ ਸਭ ਤੋਂ ਜ਼ਰੂਰੀ ਹੈ ਕਿ ਰਾਤ ਦੇ ਖਾਣੇ 'ਚ ਸਹੀ ਚੀਜ਼ਾਂ ਦਾ ਹੋਣਾ। ਅਸੀਂ ਰਾਤ ਦੇ ਖਾਣੇ ਵਿੱਚ ਕੀ ਖਾਂਦੇ ਹਾਂ, ਇਹ ਸਾਡੀ ਸਿਹਤ ਲਈ ਬਹੁਤ ਜ਼ਰੂਰੀ ਹੁੰਦਾ ਹੈ। ਜੇਕਰ ਤੁਸੀਂ ਕੁਝ ਚੀਜ਼ਾਂ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਬਲੋਟਿੰਗ ਦੀ ਸਮੱਸਿਆ ਹੋ ਸਕਦੀ ਹੈ। ਇਸ ਕਾਰਨ ਪੇਟ ਵਿਚ ਗੈਸ ਬਣ ਸਕਦੀ ਹੈ, ਜਕੜਨ ਜਾਂ ਮਰੋੜ ਅਤੇ ਬੇਚੈਨੀ ਹੋ ਸਕਦੀ ਹੈ, ਪੇਟ ਫੁੱਲ ਸਕਦਾ ਹੈ। 8 ਸਬਜ਼ੀਆਂ ਰਾਤ ਨੂੰ ਗਲਤੀ ਨਾਲ ਵੀ ਨਹੀਂ ਖਾਣੀਆਂ ਚਾਹੀਦੀਆਂ (Avoid Vegetables In Dinner)। ਇਸ ਕਾਰਨ ਸਰੀਰ 'ਚ ਸੁਸਤੀ ਆ ਜਾਂਦੀ ਹੈ ਅਤੇ ਭੋਜਨ ਨੂੰ ਪਚਣ 'ਚ ਸਮਾਂ ਲੱਗਦਾ ਹੈ, ਜਿਸ ਕਾਰਨ ਬਲੋਟਿੰਗ ਪਰੇਸ਼ਾਨ ਕਰ ਸਕਦੀ ਹੈ।

ਰਾਤ ਨੂੰ ਨਾ ਖਾਓ ਇਹ 8 ਸਬਜ਼ੀਆਂ

ਫੁੱਲ ਗੋਭੀ

ਫੁੱਲ ਗੋਭੀ ਬਹੁਤ ਪੌਸ਼ਟਿਕ ਹੁੰਦੀ ਹੈ। ਇਸ ਨੂੰ ਖਾਣ ਦੇ ਵੀ ਕਈ ਫਾਇਦੇ ਹੁੰਦੇ ਹਨ ਪਰ ਇਸ 'ਚ ਸਲਫੋਰਾਫੇਨ ਨਾਂ ਦਾ ਮਿਸ਼ਰਣ ਪਾਇਆ ਜਾਂਦਾ ਹੈ, ਜਿਸ ਕਾਰਨ ਗੈਸ ਅਤੇ ਬਲੋਟਿੰਗ ਦੀ ਸਮੱਸਿਆ ਹੋ ਸਕਦੀ ਹੈ। ਹਾਈ ਫਾਈਬਰ ਕਾਰਨ ਗੋਭੀ ਨੂੰ ਹਜ਼ਮ ਕਰਨਾ ਮੁਸ਼ਕਲ ਹੋ ਸਕਦਾ ਹੈ।

ਗੋਭੀ

ਗੋਭੀ ਇੱਕ ਬਹੁਤ ਹੀ ਪੌਸ਼ਟਿਕ ਕਰੂਸੀਫੇਰਸ ਸਬਜ਼ੀ ਹੈ। ਜੇਕਰ ਤੁਸੀਂ ਰਾਤ ਨੂੰ ਗੋਭੀ ਖਾਂਦੇ ਹੋ ਤਾਂ ਹਾਈ ਫਾਈਬਰ ਅਤੇ ਰੈਫਿਨੋਜ਼ ਕਾਰਨ ਐਸੀਡਿਟੀ ਅਤੇ ਬਲੋਟਿੰਗ ਹੋ ਸਕਦੀ ਹੈ। ਰਾਤ ਦੇ ਖਾਣੇ ਵਿੱਚ ਗੋਭੀ ਦੀ ਸਬਜ਼ੀ ਜਾਂ ਇਸ ਤੋਂ ਬਣੀ ਕੋਈ ਵੀ ਚੀਜ਼ ਖਾਣ ਨਾਲ ਵੀ ਨੀਂਦ ਖਰਾਬ ਹੋ ਸਕਦੀ ਹੈ।

ਇਹ ਵੀ ਪੜ੍ਹੋ: Why say cheers before drinking: ਵੱਡੇ-ਵੱਡੇ ਪਿਆਕੜ ਵੀ ਨਹੀਂ ਜਾਣਦੇ! ਆਖਰ ਪਹਿਲਾ ਪੈਗ ਲਾਉਣ ਤੋਂ ਪਹਿਲਾਂ ਕਿਉਂ ਕਹਿੰਦੇ ਚੀਅਰਜ਼...

ਪਿਆਜ਼

ਪਿਆਜ਼ ਵਿੱਚ ਕਈ ਕਿਸਮ ਦਾ ਕਾਰਬੋਹਾਈਡ੍ਰੇਟ ਫ੍ਰੂਕਟੇਨ ਪਾਇਆ ਜਾਂਦਾ ਹੈ। ਇਸ ਕਾਰਨ ਗੈਸ ਦੀ ਸਮੱਸਿਆ ਹੋ ਸਕਦੀ ਹੈ ਅਤੇ ਪੇਟ ਵੀ ਫੁੱਲ ਸਕਦਾ ਹੈ। ਇਸ 'ਚ ਫਾਈਬਰਸ ਕਾਫੀ ਮਾਤਰਾ 'ਚ ਪਾਏ ਜਾਂਦੇ ਹਨ, ਜਿਸ ਕਾਰਨ ਸਮੱਸਿਆਵਾਂ ਵੱਧ ਸਕਦੀ ਹੈ। ਪੇਟ ਫੁੱਲਣ ਦੀ ਸਮੱਸਿਆ ਹੋਣ 'ਤੇ ਰਾਤ ਨੂੰ ਪਿਆਜ਼ ਨਹੀਂ ਖਾਣਾ ਚਾਹੀਦਾ।

ਲਸਣ

ਕਈ ਪੌਸ਼ਟਿਕ ਗੁਣਾਂ ਨਾਲ ਭਰਪੂਰ ਲਸਣ ਸਿਹਤ ਲਈ ਸੁਪਰਫੂਡ ਹੈ। ਪਰ ਰਾਤ ਨੂੰ ਇਸ ਨੂੰ ਖਾਣ ਦੀ ਮਨਾਹੀ ਹੈ, ਕਿਉਂਕਿ ਇਸ ਨਾਲ ਬਲੋਟਿੰਗ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਪਿਆਜ਼ ਖਾਣ ਨਾਲ ਗੈਸ ਵੀ ਪਰੇਸ਼ਾਨ ਕਰ ਸਕਦੀ ਹੈ। ਇਹ ਐਸਿਡ ਰਿਫਲਕਸ ਦਾ ਕਾਰਨ ਬਣ ਸਕਦਾ ਹੈ ਅਤੇ ਨੀਂਦ ਦੀਆਂ ਸਮੱਸਿਆਵਾਂ ਪੈਦਾ ਕਰ ਸਕਦਾ ਹੈ।

ਮਟਰ

ਐਂਟੀਆਕਸੀਡੈਂਟਸ ਨਾਲ ਭਰਪੂਰ ਮਟਰਾਂ ਵਿੱਚ ਹਾਈ ਫਾਈਬਰ ਅਤੇ ਫ੍ਰੂਕਟੋਜ਼ ਹੁੰਦਾ ਹੈ। ਰਾਤ ਨੂੰ ਇਸ ਨੂੰ ਖਾਣ ਨਾਲ ਬਲੋਟਿੰਗ ਹੋ ਸਕਦੀ ਹੈ। ਮਟਰਾਂ 'ਚ ਸ਼ੂਗਰ ਅਲਕੋਹਲ ਵੀ ਪਾਈ ਜਾਂਦੀ ਹੈ, ਜਿਸ ਕਾਰਨ ਪਾਚਨ 'ਚ ਸਮੱਸਿਆ ਹੋ ਸਕਦੀ ਹੈ।

ਸ਼ਕਰਕੰਦੀ

ਸ਼ਕਰਕੰਦੀ ਫਾਈਬਰ ਅਤੇ ਪੌਸ਼ਟਿਕ ਤੱਤਾਂ ਦਾ ਇੱਕ ਚੰਗਾ ਸਰੋਤ ਹੈ। ਕੁਝ ਲੋਕ ਇਸ ਨੂੰ ਖਾਂਦੇ ਹਨ ਪਰ ਇਸ ਨੂੰ ਹਜ਼ਮ ਕਰਨਾ ਮੁਸ਼ਕਲ ਹੋ ਸਕਦਾ ਹੈ। ਇਸ 'ਚ ਸਟਾਰਚ ਪਾਇਆ ਜਾਂਦਾ ਹੈ, ਜਿਸ ਕਾਰਨ ਗੈਸ ਅਤੇ ਬਲੋਟਿੰਗ ਦੀ ਸਮੱਸਿਆ ਹੋ ਸਕਦੀ ਹੈ।

ਬ੍ਰੋਕਲੀ

ਹਾਲਾਂਕਿ ਕ੍ਰੂਸ ਵਾਲੀ ਸਬਜ਼ੀ ਬ੍ਰੋਕਲੀ ਸਿਹਤ ਦਾ ਖਜ਼ਾਨਾ ਹੈ, ਪਰ ਇਸ ਵਿਚ ਰੈਫਿਨੋਜ਼ ਨਾਂ ਦੀ ਸ਼ੂਗਰ ਵੀ ਹੁੰਦੀ ਹੈ, ਜਿਸ ਨੂੰ ਹਜ਼ਮ ਕਰਨਾ ਆਸਾਨ ਨਹੀਂ ਹੁੰਦਾ। ਇਸ ਕਾਰਨ ਪੇਟ 'ਚ ਗੈਸ ਬਣ ਸਕਦੀ ਹੈ ਅਤੇ ਸੋਜ ਦੀ ਸਮੱਸਿਆ ਵੀ ਪਰੇਸ਼ਾਨ ਕਰ ਸਕਦੀ ਹੈ। ਰਾਤ ਨੂੰ ਬ੍ਰੋਕਲੀ ਖਾਣ ਨਾਲ ਬਦਹਜ਼ਮੀ ਹੋ ਸਕਦੀ ਹੈ।

ਇਹ ਵੀ ਪੜ੍ਹੋ: ਪਾਸਪੋਰਟ ਕਿੰਨੇ ਕਿਸਮ ਦੇ ਹੁੰਦੇ ਤੇ ਵੀਜ਼ਾ ਕਿਵੇਂ ਬਣਦਾ, ਇੱਥੇ ਤੁਹਾਡੇ ਹਰ ਸਵਾਲ ਦਾ ਜਵਾਬ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Embed widget