ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Health Tips: ਚੀਨੀ ਦਾ ਸੇਵਨ ਕਰਨ ਵਾਲੇ ਸਾਵਧਾਨ, ਡਾਇਬਟੀਜ਼ ਤੋਂ ਇਲਾਵਾ ਇਨ੍ਹਾਂ ਬਿਮਾਰੀਆਂ ਦਾ ਵੀ ਖ਼ਤਰਾ

Health Tips: ਸਰੀਰ ਨੂੰ ਬੀਮਾਰੀਆਂ ਤੋਂ ਮੁਕਤ ਰੱਖਣ ਲਈ ਖੁਰਾਕ 'ਚ ਜਿਨ੍ਹਾਂ ਚੀਜਾਂ ਦਾ ਸੇਵਨ ਘੱਟ ਤੋੰ ਘੱਟ ਕਰਨ ਲਈ ਕਿਹਾ ਜਾਂਦਾ ਹੈ ਉਹ ਨਮਕ ਅਤੇ ਚੀਨੀ ਹਨ।

Health Tips: ਸਰੀਰ ਨੂੰ ਬੀਮਾਰੀਆਂ ਤੋਂ ਮੁਕਤ ਰੱਖਣ ਲਈ ਖੁਰਾਕ 'ਚ ਜਿਨ੍ਹਾਂ ਚੀਜਾਂ ਦਾ ਸੇਵਨ ਘੱਟ ਤੋੰ ਘੱਟ ਕਰਨ ਲਈ ਕਿਹਾ ਜਾਂਦਾ ਹੈ ਉਹ ਨਮਕ ਅਤੇ ਚੀਨੀ ਹਨ। ਭੋਜਨ ਵਿਚ ਜ਼ਿਆਦਾ ਨਮਕ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਵਧਣ ਤੋਂ ਲੈ ਕੇ ਦਿਲ ਅਤੇ ਕਿਡਨੀ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ, ਇਸੇ ਤਰ੍ਹਾਂ ਜੋ ਲੋਕ ਜ਼ਿਆਦਾ ਮਾਤਰਾ ਵਿਚ ਖੰਡ ਦਾ ਸੇਵਨ ਕਰਦੇ ਹਨ, ਉਨ੍ਹਾਂ ਵਿਚ ਸਮੇਂ ਦੇ ਨਾਲ ਸ਼ੂਗਰ ਦਾ ਖ਼ਤਰਾ ਵੱਧ ਜਾਂਦਾ ਹੈ।


ਡਾਇਟੀਸ਼ੀਅਨ ਚੀਨੀ ਅਤੇ ਨਮਕ ਦੇ ਜ਼ਿਆਦਾ ਸੇਵਨ ਨੂੰ ਸਰੀਰ ਲਈ 'ਸਲੋ ਪੋਇਜ਼ਨ' ਮੰਨਦੇ ਹਨ, ਜਿਸ ਨਾਲ ਹੌਲੀ-ਹੌਲੀ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋਣ ਦਾ ਖਤਰਾ ਪੈਦਾ ਹੋ ਸਕਦਾ ਹੈ।  ਚੀਨੀ ਦਾ ਜ਼ਿਆਦਾ ਸੇਵਨ ਆਮ ਤੌਰ 'ਤੇ ਸ਼ੂਗਰ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ  ਚੀਨੀ ਦੇ ਕਾਰਨ ਹੋਣ ਵਾਲੇ ਮਾੜੇ ਪ੍ਰਭਾਵ ਇਥੋਂ ਤੱਕ ਹੀ ਸੀਮਤ ਨਹੀਂ ਹਨ। ਡਾਇਬਟੀਜ਼ ਤੋਂ ਇਲਾਵਾ  ਚੀਨੀ ਸਰੀਰ ਨੂੰ ਕਈ ਤਰ੍ਹਾਂ ਨਾਲ ਪ੍ਰਭਾਵਿਤ ਕਰ ਸਕਦੀ ਹੈ। ਇਸ ਲਈ ਜੇਕਰ ਤੁਸੀਂ ਬਹੁਤ ਜ਼ਿਆਦਾ ਚੀਨੀ ਖਾਂਦੇ ਹੋ ਤਾਂ ਹੁਣੇ ਸਾਵਧਾਨ ਹੋ ਜਾਓ।

ਚੀਨੀ ਸਰੀਰ ਲਈ ਹਾਨੀਕਾਰਕ ਹੈ
ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਮਿੱਠੇ ਪੀਣ ਵਾਲੇ ਪਦਾਰਥ, ਕੈਂਡੀ, ਬੇਕਡ ਮਾਲ ਅਤੇ ਮਿੱਠੇ ਡੇਅਰੀ ਉਤਪਾਦਾਂ ਵਿੱਚ ਜ਼ਿਆਦਾ ਮਾਤਰਾ ਵਿੱਚ ਖੰਡ ਹੁੰਦੀ ਹੈ। ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਇਸ ਨੂੰ ਕੀ ਕਿਹਾ ਜਾਂਦਾ ਹੈ, ਭਾਵੇਂ ਤੁਸੀਂ ਇਸ ਨੂੰ ਖੰਡ ਕਹਿੰਦੇ ਹੋ ਜਾਂ ਚੀਨੀ, ਇਸ ਦੀ ਬਹੁਤ ਜ਼ਿਆਦਾ ਮਾਤਰਾ ਸਰੀਰ 'ਤੇ ਕਈ ਤਰੀਕਿਆਂ ਨਾਲ ਮਾੜੇ ਪ੍ਰਭਾਵ ਪਾ ਸਕਦੀ ਹੈ। ਜੇਕਰ ਤੁਸੀਂ ਇਹ ਮੰਨਦੇ ਹੋ ਕਿ ਬਹੁਤ ਜ਼ਿਆਦਾ ਖੰਡ ਖਾਣ ਨਾਲ ਡਾਈਬਟੀਜ਼ ਦਾ ਖ਼ਤਰਾ ਵੱਧ ਜਾਂਦਾ ਹੈ, ਤਾਂ ਤੁਸੀਂ ਗਲਤੀ ਕਰ ਰਹੇ ਹੋ। ਸ਼ੂਗਰ ਦੀ ਜ਼ਿਆਦਾ ਮਾਤਰਾ ਦਿਮਾਗ ਤੋਂ ਲੈ ਕੇ ਲੀਵਰ, ਜੋੜਾਂ ਅਤੇ ਹਰਟ ਤੱਕ ਲਈ ਸਮੱਸਿਆਵਾਂ ਪੈਦਾ ਕਰ ਸਕਦੀ ਹੈ।

ਮੂਡ ਨਾਲ ਸੰਬੰਧਤ ਵਿਕਾਰਾਂ ਦਾ ਖਤਰਾ
ਕੀ ਤੁਸੀਂ ਜਾਣਦੇ ਹੋ ਕਿ ਖੰਡ ਖਾਣ ਨਾਲ ਤੁਹਾਡੇ ਦਿਮਾਗ ਵਿੱਚ ਡੋਪਾਮਿਨ ਨਾਮਕ ( ਤੁਹਾਨੂੰੰ ਚੰਗਾ ਮਹਸੂਸ ਕਰਾਉਣ ਵਾਲਾ) ਇੱਕ ਚੰਗਾ ਰਸਾਇਣ ਪੈਦਾ ਹੁੰਦਾ ਹੈ? ਇਸ ਨਾਲ ਤੁਸੀਂ ਜ਼ਿਆਦਾ ਮਿੱਠੀਆਂ ਚੀਜ਼ਾਂ ਖਾਣ ਦੀ ਇੱਛਾ ਰੱਖਦੇ ਹੋ। ਹਾਲਾਂਕਿ, ਜਦੋਂ ਤੁਸੀਂ ਬਹੁਤ ਜ਼ਿਆਦਾ ਮਾਤਰਾ ਵਿੱਚ ਇਸਦਾ ਸੇਵਨ ਕਰਨਾ ਸ਼ੁਰੂ ਕਰਦੇ ਹੋ, ਤਾਂ ਤੁਹਾਨੂੰ ਮੂਡ ਨਾਲ ਸਬੰਧਤ ਵਿਕਾਰਾਂ ਦਾ ਖ਼ਤਰਾ ਹੋ ਸਕਦਾ ਹੈ। ਇੰਨਾ ਹੀ ਨਹੀਂ, ਬਹੁਤ ਜ਼ਿਆਦਾ ਖੰਡ ਖਾਣਾ ਇੰਫਲਾਮੇਟਰੀ ਪ੍ਰਭਾਵਾਂ ਨੂੰ ਵਧਾਉਂਦਾ ਹੈ, ਜਿਸ ਨਾਲ ਦਿਮਾਗ ਅਤੇ ਸਰੀਰ ਦੇ ਹੋਰ ਹਿੱਸਿਆਂ ਵਿੱਚ ਸੋਜ ਹੋ ਸਕਦੀ ਹੈ।

ਗਠੀਏ ਦਾ ਖਤਰਾ
ਜੇਕਰ ਤੁਹਾਨੂੰ ਜੋੜਾਂ ਦਾ ਦਰਦ ਹੈ ਤਾਂ ਮਿੱਠੀਆਂ ਚੀਜ਼ਾਂ ਦਾ ਸੇਵਨ ਤੁਰੰਤ ਘੱਟ ਕਰ ਦੇਣਾ ਚਾਹੀਦਾ ਹੈ। ਜ਼ਿਆਦਾ ਮਾਤਰਾ ਵਿਚ ਖੰਡ ਜਾਂ ਮਿਠਾਈ ਦਾ ਸੇਵਨ ਕਰਨਾ ਜੋੜਾਂ ਦੇ ਦਰਦ ਨੂੰ ਵਧਾਉਂਦਾ  ਹੈ ਕਿਉਂਕਿ ਇਸ ਨਾਲ ਸਰੀਰ ਵਿਚ ਸੋਜ ਹੁੰਦੀ ਹੈ। ਅਧਿਐਨ ਦਰਸਾਉਂਦੇ ਹਨ ਕਿ ਜੋ ਲੋਕ ਬਹੁਤ ਜ਼ਿਆਦਾ ਖੰਡ ਖਾਂਦੇ ਜਾਂ ਪੀਂਦੇ ਹਨ, ਉਨ੍ਹਾਂ ਨੂੰ ਰਾਇਮੇਟਾਇਡ ਗਠੀਆ ਹੋਣ ਦੀ ਸੰਭਾਵਨਾ ਵੱਧ ਹੋ ਸਕਦੀ ਹੈ। ਇਹ ਆਦਤ ਤੁਹਾਡੇ ਜੋੜਾਂ ਲਈ ਵੀ ਚੰਗੀ ਨਹੀਂ ਹੈ।

ਲੀਵਰ ਨੂੰ ਨੁਕਸਾਨ ਹੋ ਸਕਦਾ ਹੈ
ਖੰਡ ਵਾਲੇ ਭੋਜਨਾਂ ਵਿੱਚ ਫਰੂਟੋਜ਼ ਦੀ ਭਰਪੂਰ ਮਾਤਰਾ ਹੋ ਸਕਦੀ ਹੈ। ਫਰੂਟੋਜ਼ ਦੀ ਜ਼ਿਆਦਾ ਮਾਤਰਾ ਲੀਵਰ ਨੂੰ ਨੁਕਸਾਨ ਪਹੁੰਚਾਉਂਦੀ ਹੈ। ਜਦੋਂ ਲੀਵਰ ਵਿੱਚ ਫਰੂਟੋਜ਼ ਡਾਊਨ ਹੋ ਜਾਂਦਾ ਹੈ, ਤਾਂ ਇਹ ਚਰਬੀ ਵਿੱਚ ਬਦਲ ਜਾਂਦਾ ਹੈ, ਜੋ ਸਮੇਂ ਦੇ ਨਾਲਲੀਵਰ ਵਿੱਚ ਇਕੱਠਾ ਹੋਣਾ ਸ਼ੁਰੂ ਹੋ ਜਾਂਦੀ ਹੈ। ਲੀਵਰ ਵਿੱਚ ਵਾਧੂ ਚਰਬੀ ਜਮ੍ਹਾ ਹੋਣ ਦੀ ਸਮੱਸਿਆ ਨੂੰ ਫੈਟੀ ਲੀਵਰ ਕਿਹਾ ਜਾਂਦਾ ਹੈ, ਜੋ ਨਾ ਸਿਰਫ਼ ਲੀਵਰ ਦੇ ਆਮ ਕੰਮਕਾਜ ਵਿੱਚ ਵਿਘਨ ਪਾਉਂਦਾ ਹੈ ਬਲਕਿ ਤੁਹਾਨੂੰ ਕਈ ਹੋਰ ਸਿਹਤ ਸਮੱਸਿਆਵਾਂ  ਦੇ ਜੋਖਮ ਵਿੱਚ ਵੀ ਪਾ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Advertisement
ABP Premium

ਵੀਡੀਓਜ਼

Dera Baba Nanak | AAP | ਆਪ ਦੇ ਮੰਤਰੀ ਨੇ ਸੁਖਜਿੰਦਰ ਰੰਧਾਵਾ ਬਾਰੇ ਇਹ ਕੀ ਕਹਿ ਦਿੱਤਾ | Lal Chand Kataruchak|ਜਿੱਤ ਤੋਂ ਬਾਅਦ ਆਪ ਦੇ ਗੁਰਦੀਪ ਰੰਧਾਵਾ ਨੇ ਕਹਿ ਦਿੱਤੀ ਵੱਡੀ ਗੱਲBarnala| Kala Dhillon | ਕੁਲਦੀਪ ਢਿੱਲੋਂ ਨੇ ਬਰਨਾਲਾ ਤੋਂ ਮਾਰੀ ਬਾਜ਼ੀ, AAP ਨੂੰ ਬਾਗ਼ੀ ਨੇ ਲਾਈ ਠਿੱਬੀPunjab By Polls | Aam Aadmi Party | 3 ਸੀਟਾਂ 'ਤੇ ਆਪ ਦੀ ਜਿੱਤ ਤੋਂ Arvind Kejriwal ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ
Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ
Punjab By Poll: ਆਪ ਨੇ ਕਾਂਗਰਸ ਤੋਂ ਖੋਹਿਆ ਚੱਬੇਵਾਲ ! ਡਾਂ ਇਸ਼ਾਂਕ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਦਰਜ, ਪੜ੍ਹੋ ਪੂਰਾ ਹਾਲ
Punjab By Poll: ਆਪ ਨੇ ਕਾਂਗਰਸ ਤੋਂ ਖੋਹਿਆ ਚੱਬੇਵਾਲ ! ਡਾਂ ਇਸ਼ਾਂਕ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਦਰਜ, ਪੜ੍ਹੋ ਪੂਰਾ ਹਾਲ
Embed widget