ਪੜਚੋਲ ਕਰੋ

Heart Attack: ਦਿਲ ਦਾ ਦੌਰਾ ਪੈਣ ਤੋਂ ਠੀਕ ਪਹਿਲਾਂ ਇਸ ਥਾਂ 'ਤੇ ਸ਼ੁਰੂ ਹੋ ਜਾਂਦਾ ਦਰਦ, ਫਿਰ ਮਿੰਟਾਂ 'ਚ ਹੀ ਚਲੀ ਜਾਂਦੀ ਜਾਨ

Heart Attack Warning Signs: ਬਹੁਤ ਸਾਰੇ ਲੋਕ ਸੋਚਦੇ ਹਨ ਕਿ ਦਿਲ ਦਾ ਦੌਰਾ ਅਕਸਰ ਇੱਕ ਦਮ ਪੈ ਜਾਂਦਾ ਹੈ। ਪਰ ਇਸ ਤੋਂ ਪਹਿਲਾਂ ਸਰੀਰ ਕਈ ਤਰ੍ਹਾਂ ਦੇ ਸੰਕੇਤ ਦੇਣ ਲੱਗ ਪੈਂਦਾ ਹੈ। ਜੇਕਰ ਇਨ੍ਹਾਂ ਲੱਛਣਾਂ ਨੂੰ ਸਮੇਂ ਰਹਿੰਦੇ ਸਮਝ ਲਿਆ ਜਾਵੇ...

Heart Attack Warning Signs: ਪਿਛਲੇ ਕੁੱਝ ਸਾਲਾਂ ਤੋਂ ਦਿਲ ਦੇ ਦੌਰੇ ਦੇ ਮਾਮਲਿਆਂ ਦੇ ਵਿੱਚ ਕਾਫੀ ਤੇਜ਼ੀ ਆਈ ਹੈ। ਜਿਸ ਕਰਕੇ ਦੁਨੀਆ ਸਮੇਤ ਭਾਰਤ ਦੇ ਵਿੱਚ ਵੀ ਹਾਰਟ ਅਟੈਕ ਦੇ ਨਾਲ ਹੋਣ ਵਾਲੀਆਂ ਮੌਤਾਂ ਦੇ ਅੰਕੜਿਆਂ ਦੇ ਵਿੱਚ ਵਾਧਾ ਹੋਇਆ ਹੈ। ਜਦੋਂ ਦਿਲ ਦੀਆਂ ਮਾਸਪੇਸ਼ੀਆਂ ਦੇ ਹਿੱਸੇ ਨੂੰ ਲੋੜੀਂਦਾ ਖੂਨ ਨਹੀਂ ਮਿਲਦਾ, ਤਾਂ ਦਿਲ ਦਾ ਦੌਰਾ ਪੈਣ ਦਾ ਖਤਰਾ ਹੁੰਦਾ ਹੈ। ਇਸ ਦੇ ਇਲਾਜ ਵਿੱਚ ਜਿੰਨੀ ਦੇਰੀ ਹੋਵੇਗੀ, ਦਿਲ ਦੀਆਂ ਮਾਸਪੇਸ਼ੀਆਂ ਨੂੰ ਓਨਾ ਹੀ ਜ਼ਿਆਦਾ ਨੁਕਸਾਨ ਹੋਵੇਗਾ। ਕੋਰੋਨਰੀ ਆਰਟਰੀ ਡਿਜ਼ੀਜ਼ (CAD) ਨੂੰ ਦਿਲ ਦੇ ਦੌਰੇ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ।

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਦਿਲ ਦਾ ਦੌਰਾ ਪੈਣ ਤੋਂ ਠੀਕ ਪਹਿਲਾਂ ਛਾਤੀ ਵਿੱਚ ਦਰਦ ਹੁੰਦਾ ਹੈ ਅਤੇ ਜੇਕਰ ਧਿਆਨ ਨਾ ਦਿੱਤਾ ਜਾਵੇ ਤਾਂ ਇਹ ਮੌਤ ਤੱਕ ਵੀ ਪਹੁੰਚ ਸਕਦਾ ਹੈ। ਹਾਲਾਂਕਿ, ਛਾਤੀ ਵਿੱਚ ਦਰਦ ਹਮੇਸ਼ਾ ਦਿਲ ਦਾ ਦੌਰਾ ਨਹੀਂ ਹੁੰਦਾ। ਅਜਿਹੀ ਸਥਿਤੀ ਵਿੱਚ, ਆਓ ਜਾਣਦੇ ਹਾਂ ਕਿ ਕਿਸ ਤਰ੍ਹਾਂ ਦਾ ਸੀਨੇ ਵਿੱਚ ਦਰਦ ਦਿਲ ਦੇ ਦੌਰੇ ਦਾ ਲੱਛਣ ਹੋ ਸਕਦਾ ਹੈ।

ਦਿਲ ਦੇ ਦੌਰੇ ਦੇ ਦਰਦ ਨੂੰ ਕਿਵੇਂ ਪਛਾਣਿਆ ਜਾਵੇ (How to recognize heart attack pain)

ਡਾਕਟਰ ਮੁਤਾਬਕ ਛਾਤੀ ਵਿੱਚ ਦਰਦ ਮਾਸਪੇਸ਼ੀਆਂ ਵਿੱਚ ਦਰਦ ਕਾਰਨ ਵੀ ਹੋ ਸਕਦਾ ਹੈ। ਸਰਵਾਈਕਲ ਦਰਦ, ਐਸੀਡਿਟੀ, ਪਿੱਤੇ 'ਚ ਪੱਥਰੀ ਵੀ ਇਸ ਦੇ ਪਿੱਛੇ ਕਾਰਨ ਹੋ ਸਕਦੇ ਹਨ। ਦਿਲ ਦੇ ਦੌਰੇ ਦਾ ਦਰਦ ਅਚਾਨਕ ਆਵੇਗਾ ਅਤੇ 2-3 ਮਿੰਟਾਂ ਵਿੱਚ ਤੇਜ਼ੀ ਨਾਲ ਵਧ ਜਾਵੇਗਾ।

ਇਹ ਦਰਦ ਸੱਜੇ, ਖੱਬੇ, ਛਾਤੀ ਦੇ ਵਿਚਕਾਰ, ਜਬਾੜੇ ਜਾਂ ਖੱਬੇ ਹੱਥ ਤੱਕ ਫੈਲਦਾ ਹੈ। ਇਹ ਬਹੁਤ ਗੰਭੀਰ ਦਰਦ ਹੈ। ਹਾਰਟ ਅਟੈਕ ਦਾ ਦਰਦ 10 ਮਿੰਟ ਤੋਂ ਜ਼ਿਆਦਾ ਰਹਿੰਦਾ ਹੈ ਪਰ ਜੇਕਰ ਕੋਈ ਹੋਰ ਦਰਦ ਹੋਵੇ ਤਾਂ ਇਹ 2 ਤੋਂ 5 ਮਿੰਟ 'ਚ ਖਤਮ ਹੋ ਸਕਦਾ ਹੈ।

ਇਸ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ (don't ignore this pain)

  • ਦਿਲ ਦੇ ਦੌਰੇ ਕਾਰਨ ਛਾਤੀ ਵਿੱਚ ਲਗਾਤਾਰ ਦਰਦ ਹੁੰਦਾ ਹੈ, ਜੋ ਸੈਰ ਕਰਨ ਵੇਲੇ ਕਾਫ਼ੀ ਵੱਧ ਜਾਂਦਾ ਹੈ।
  • ਜੇਕਰ ਛਾਤੀ ਦੇ ਖੱਬੇ ਪਾਸੇ ਦਰਦ ਹੋਵੇ ਅਤੇ ਜੇਕਰ ਇਹ ਮੋਢੇ ਜਾਂ ਹੱਥਾਂ ਤੱਕ ਫੈਲ ਜਾਵੇ ਤਾਂ ਇਹ ਦਿਲ ਦਾ ਦੌਰਾ ਪੈ ਸਕਦਾ ਹੈ।
  • ਜੇਕਰ ਦਰਦ ਛਾਤੀ ਤੋਂ ਸ਼ੁਰੂ ਹੋ ਕੇ ਜਬਾੜੇ ਤੱਕ ਪਹੁੰਚਦਾ ਹੈ, ਤਾਂ ਤੁਹਾਨੂੰ ਚੌਕਸ ਰਹਿਣਾ ਚਾਹੀਦਾ ਹੈ।
  • ਕਈ ਵਾਰ ਛਾਤੀ ਦਾ ਦਰਦ ਗਰਦਨ ਤੱਕ ਫੈਲ ਜਾਂਦਾ ਹੈ ਅਤੇ ਲਗਾਤਾਰ ਵਧਦਾ ਰਹਿੰਦਾ ਹੈ, ਇਸ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।
  • ਜੇਕਰ ਸੀਨੇ ਵਿੱਚ ਜਕੜਨ ਅਤੇ ਭਾਰੀ ਮਹਿਸੂਸ ਹੋਵੇ ਤਾਂ ਇਹ ਦਿਲ ਦੇ ਦੌਰੇ ਦਾ ਸੰਕੇਤ ਹੋ ਸਕਦਾ ਹੈ।

ਦਿਲ ਨੂੰ ਸਿਹਤਮੰਦ ਰੱਖਣ ਲਈ ਕੀ ਕਰਨਾ ਚਾਹੀਦਾ ਹੈ

  • ਜੇ ਤੁਸੀਂ ਕਸਰਤ ਕਰਦੇ ਹੋ, ਤਾਂ ਆਪਣੇ ਸਰੀਰ ਨੂੰ ਓਨਾ ਹੀ ਹਿਲਾਉਣ ਦਿਓ ਜਿੰਨਾ ਤੁਹਾਡੀ ਆਦਤ ਹੈ। ਬਹੁਤ ਜ਼ਿਆਦਾ ਕਸਰਤ ਤੋਂ ਪਰਹੇਜ਼ ਕਰੋ।
  • ਖੁਰਾਕ ਦਾ ਸਹੀ ਧਿਆਨ ਰੱਖੋ। ਘਰ ਦਾ ਬਣਿਆ ਭੋਜਨ ਸੰਤੁਲਿਤ ਤਰੀਕੇ ਨਾਲ ਖਾਓ।
  • ਜੇਕਰ ਤੁਹਾਨੂੰ ਦਿਲ ਦੀ ਕੋਈ ਬਿਮਾਰੀ ਹੈ ਤਾਂ ਡਾਕਟਰ ਦੁਆਰਾ ਦੱਸੇ ਗਏ ਸਮੇਂ 'ਤੇ ਦਵਾਈਆਂ ਲਓ।


Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ'ਵੋਟ ਚੋਰ' ਦੇ ਲੱਗੇ ਨਾਅਰੇ, ਬੀਜੇਪੀ ਦੇ ਕੋਂਸਲਰਾਂ ਨੂੰ ਆਇਆ ਗੁੱਸਾਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲ਼ਾਨਡੱਲੇਵਾਲ ਨੂੰ ਕਿਸੇ ਵੀ ਸਮੇਂ ਆ ਸਕਦਾ ਹੈ ਹਾਰਟ ਅਟੈਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Embed widget