ਪੜਚੋਲ ਕਰੋ

ਨਾਸ਼ਤੇ 'ਚ ਮੈਗੀ ਖਾ ਲਓ, ਪਰ ਭੁੱਲ ਕੇ ਵੀ ਨਾ ਖਾਓ ਛੋਲੇ-ਭਟੂਰੇ, ਡਾਕਟਰਾਂ ਨੇ ਦੱਸਿਆ ਇਹ ਕਿੰਨਾ ਖਤਰਨਾਕ

ਭਾਵੇਂ ਛੋਲੇ-ਭਟੂਰੇ ਦਾ ਸੁਆਦ ਕਾਫੀ ਮਜ਼ੇਦਾਰ ਹੁੰਦਾ ਹੈ ਪਰ ਇਹ ਸਿਹਤ ਲਈ ਓੰਨੇ ਹੀ ਨੁਕਸਾਨਦਾਇਕ ਹਨ। ਜੇਕਰ ਤੁਸੀਂ ਸਵੇਰੇ ਨਾਸ਼ਤੇ 'ਚ ਛੋਲੇ-ਭਟੂਰੇ ਖਾਂਦੇ ਹੋ ਤਾਂ ਇਹ ਨੁਕਸਾਨਦੇਹ ਹੋ ਸਕਦਾ ਹੈ। ਇਸ ਨਾਲ ਸਿਹਤ ਨੂੰ ਕਈ ਗੰਭੀਰ ਨੁਕਸਾਨ ਹੋ ਸਕਦੇ ਹਨ।

Chole Bhature in Breakfast : ਸਵੇਰ ਦਾ ਨਾਸ਼ਤਾ ਸਿਹਤ ਦੇ ਨਜ਼ਰੀਏ ਤੋਂ ਬਹੁਤ ਜ਼ਰੂਰੀ ਹੁੰਦਾ ਹੈ, ਪਰ ਇਹ ਉਦੋਂ ਹੀ ਲਾਭਦਾਇਕ ਹੋਵੇਗਾ ਜੇਕਰ ਇਸ ਵਿਚ ਸਿਹਤਮੰਦ ਚੀਜ਼ਾਂ ਸ਼ਾਮਲ ਕੀਤੀਆਂ ਜਾਣਗੀਆਂ। ਅਜਿਹੇ 'ਚ ਸਵਾਲ ਉੱਠਦਾ ਹੈ ਕਿ ਸਵੇਰੇ ਨਾਸ਼ਤੇ 'ਚ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ। ਸਿਹਤਮੰਦ ਰਹਿਣ ਲਈ ਦਿਨ ਦੀ ਸ਼ੁਰੂਆਤ ਕਿਸ ਤਰ੍ਹਾਂ ਦੇ ਭੋਜਨ ਨਾਲ ਕਰਨੀ ਚਾਹੀਦੀ ਹੈ?

ਇਸ ਸਵਾਲ ਦਾ ਜਵਾਬ ਅਮਰੀਕੀ ਡਾਕਟਰ ਰਵੀ ਕੇ ਗੁਪਤਾ ਨੇ ਆਪਣੇ ਇੰਸਟਾਗ੍ਰਾਮ ਵੀਡੀਓ 'ਚ ਦਿੱਤਾ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਸਵੇਰੇ ਗਲਤੀ ਨਾਲ ਵੀ ਛੋਲੇ ਭਟੂਰੇ ਨਹੀਂ ਖਾਣੇ ਚਾਹੀਦੇ, ਕਿਉਂਕਿ ਇਹ ਨੁਕਸਾਨਦਾਇਕ ਹੋ ਸਕਦੇ ਹਨ ਸਿਹਤ ਦੇ ਹਿਸਾਬ ਨਾਲ ਉਨ੍ਹਾਂ ਨੇ ਦੱਸਿਆ ਹੈ ਕਿ ਕਿਹੜਾ ਨਾਸ਼ਤਾ ਚੰਗਾ ਹੋ ਸਕਦਾ ਹੈ ਅਤੇ ਕਿਹੜਾ ਮਾੜਾ।

ਸਿਹਤ ਦੇ ਹਿਸਾਬ ਨਾਲ ਸਭ ਤੋਂ ਵਧੀਆ ਨਾਸ਼ਤਾ

1. ਮੈਗੀ

ਡਾ: ਰਵੀ ਕੇ ਗੁਪਤਾ ਦਾ ਕਹਿਣਾ ਹੈ ਕਿ ਮੈਗੀ ਬਣਾਉਣਾ ਆਸਾਨ ਹੈ ਪਰ ਇਸ ਵਿਚ ਕੋਈ ਪੌਸ਼ਟਿਕ ਤੱਤ ਨਹੀਂ ਹੁੰਦੇ, ਇਸ ਲਈ ਇਸ ਨੂੰ ਨਾਸ਼ਤੇ ਵਿਚ ਖਾਣਾ ਨੁਕਸਾਨਦੇਹ ਹੋ ਸਕਦਾ ਹੈ। ਮਜ਼ਬੂਰੀ ਵਿੱਚ ਹੀ ਖਾ ਸਕਦੇ ਹੋ।

2. ਡੋਸਾ

ਡਾਕਟਰ ਦਾ ਕਹਿਣਾ ਹੈ ਕਿ ਡੋਸਾ ਇੱਕ ਵਧੀਆ ਵਿਕਲਪ ਹੋ ਸਕਦਾ ਹੈ, ਕਿਉਂਕਿ ਇਸਨੂੰ ਸਟੀਮ ਕੀਤਾ ਜਾਂਦਾ ਹੈ, ਇਸ ਨੂੰ ਰੋਜ਼ਾਨਾ ਨਾਸ਼ਤੇ ਵਿੱਚ ਖਾਧਾ ਜਾ ਸਕਦਾ ਹੈ। ਇਹ ਸਿਹਤ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ ਪਰ ਲਾਭਦਾਇਕ ਹੈ। ਇਹ ਇੱਕ ਚੰਗਾ ਭੋਜਨ ਹੈ।

3. ਇਡਲੀ

ਡੋਸੇ ਵਾਂਗ, ਇਡਲੀ ਵੀ ਇੱਕ ਸਟੀਮਡ ਅਤੇ ਸਿਹਤਮੰਦ ਨਾਸ਼ਤਾ ਹੈ। ਇਸ ਨੂੰ ਤੁਸੀਂ ਰੋਜ਼ਾਨਾ ਨਾਸ਼ਤੇ 'ਚ ਖਾ ਸਕਦੇ ਹੋ। ਇਸ ਨਾਲ ਸਿਹਤ ਨੂੰ ਇਕ ਨਹੀਂ ਸਗੋਂ ਕਈ ਫਾਇਦੇ ਹੁੰਦੇ ਹਨ। ਪੇਟ ਨੂੰ ਵੀ ਕਾਫੀ ਆਰਾਮ ਮਿਲਦਾ ਹੈ। ਇਹ ਦਿਨ ਭਰ ਊਰਜਾ ਬਣਾਈ ਰੱਖਦਾ ਹੈ ਅਤੇ ਮੋਟਾਪੇ ਨੂੰ ਵਧਣ ਨਹੀਂ ਦਿੰਦਾ।

4. ਬਰੈੱਡ ਆਮਲੇਟ

ਡਾ: ਰਵੀ ਕੇ ਗੁਪਤਾ ਦੱਸਦੇ ਹਨ ਕਿ ਆਂਡਾ ਪ੍ਰੋਟੀਨ ਦਾ ਚੰਗਾ ਸਰੋਤ ਹੈ। ਇਸ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਰੋਜ਼ਾਨਾ ਇਸ ਨੂੰ ਖਾਣ ਨਾਲ ਫਾਇਦਾ ਹੋ ਸਕਦਾ ਹੈ। ਇਸ ਤੋਂ ਬਣਿਆ ਬਰੈੱਡ ਆਮਲੇਟ ਨਾਸ਼ਤੇ 'ਚ ਸ਼ਾਮਲ ਕਰਨਾ ਵਧੀਆ ਵਿਕਲਪ ਹੋ ਸਕਦਾ ਹੈ।

5. ਆਲੂ ਪਰਾਠਾ

ਕਈ ਲੋਕ ਸਵੇਰੇ ਜਲਦੀ ਆਲੂ ਪਰਾਠਾ ਖਾਣਾ ਵੀ ਪਸੰਦ ਕਰਦੇ ਹਨ। ਇਸ ਨੂੰ ਦਹੀਂ ਦੇ ਨਾਲ ਖਾਣ ਨਾਲ ਚੰਗੀ ਪ੍ਰੋਟੀਨ ਮਿਲ ਸਕਦੀ ਹੈ। ਤੇਲ ਦੀ ਬਜਾਏ ਥੋੜ੍ਹਾ ਜਿਹਾ ਦੇਸੀ ਘਿਓ ਵਰਤਣਾ ਜ਼ਿਆਦਾ ਫਾਇਦੇਮੰਦ ਹੋ ਸਕਦਾ ਹੈ। ਇਹ ਨਾਸ਼ਤੇ ਲਈ ਵਧੀਆ ਵਿਕਲਪ ਹੋ ਸਕਦਾ ਹੈ।

6. ਪੋਹਾ

ਪੋਹੇ ਨੂੰ ਸਵੇਰ ਦੇ ਨਾਸ਼ਤੇ ਲਈ ਇੱਕ ਵਧੀਆ ਵਿਕਲਪ ਵਜੋਂ ਲਿਆ ਜਾ ਸਕਦਾ ਹੈ। ਇਹ ਚੌਲਾਂ ਤੋਂ ਬਣਿਆ ਹੁੰਦਾ ਹੈ। ਜੇਕਰ ਤੁਸੀਂ ਇਸ ਨੂੰ ਸਬਜ਼ੀਆਂ ਦੇ ਨਾਲ ਮਿਲਾ ਕੇ ਤਿਆਰ ਕਰਦੇ ਹੋ ਤਾਂ ਤੁਸੀਂ ਰੋਜ਼ਾਨਾ ਖਾ ਸਕਦੇ ਹੋ। ਇਸ ਕਾਰਨ ਵਿਅਕਤੀ ਨੂੰ ਜਲਦੀ ਭੁੱਖ ਨਹੀਂ ਲੱਗਦੀ ਅਤੇ ਮੋਟਾਪਾ ਵੀ ਨਹੀਂ ਵਧਦਾ।

7. ਛੋਲੇ ਭਟੂਰੇ

ਛੋਲੇ ਭਟੂਰੇ ਤਲੇ ਹੋਏ ਹੁੰਦੇ ਹਨ। ਇਨ੍ਹਾਂ 'ਚ ਤੇਲ ਅਤੇ ਚਰਬੀ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜੋ ਸਿਹਤ ਲਈ ਹਾਨੀਕਾਰਕ ਹੋ ਸਕਦੀ ਹੈ। ਇਸ ਨੂੰ ਨਾਸ਼ਤੇ 'ਚ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਜਿੰਨਾ ਜ਼ਿਆਦਾ ਤੁਸੀਂ ਇਸ ਤੋਂ ਦੂਰ ਰਹੋਗੇ, ਤੁਹਾਡੀ ਸਿਹਤ ਓਨੀ ਹੀ ਬਿਹਤਰ ਹੋਵੇਗੀ। ਇਸ ਤੋਂ ਇਲਾਵਾ ਕੁਚਲੇ ਛੋਲਿਆਂ ਨੂੰ ਖਾਣਾ ਵੀ ਖਤਰਨਾਕ ਹੋ ਸਕਦਾ ਹੈ। ਹਾਲਾਂਕਿ, ਇਸਨੂੰ ਕਦੇ-ਕਦੇ ਖਾਧਾ ਜਾ ਸਕਦਾ ਹੈ ਪਰ ਰੋਜ਼-  ਰੋਜ਼ ਨਹੀਂ।

ਛੋਲੇ-ਭਟੂਰੇ ਖਾਣ ਦੇ ਨੁਕਸਾਨ

ਪੇਟ ਖਰਾਬ ਹੁੰਦਾ

ਮੋਟਾਪਾ ਤੇਜ਼ੀ ਨਾਲ ਵਧਦਾ

ਹੱਡੀਆਂ ਨੂੰ ਕਮਜ਼ੋਰ ਬਣਾਉਂਦਾ

ਮੈਦੇ ਦੇ ਕਰਕੇ ਫੂਡ ਐਲਰਜੀ ਦਾ ਡਰ

ਮੈਦਾ ਖਾਣ ਨਾਲ ਇਮਿਊਨ ਸਿਸਟਮ ਕਮਜ਼ੋਰ ਹੋ ਜਾਂਦਾ ਹੈ।

ਆਟੇ ਦਾ ਗਲਾਈਸੈਮਿਕ ਇੰਡੈਕਸ ਬਹੁਤ ਜ਼ਿਆਦਾ ਹੋਣ ਕਾਰਨ ਖੂਨ 'ਚ ਸ਼ੂਗਰ ਦਾ ਪੱਧਰ ਵੱਧ ਸਕਦਾ ਹੈ ਯਾਨੀ ਸ਼ੂਗਰ ਦਾ ਖਤਰਾ।

Disclaimer: ਖਬਰ 'ਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਆਧਾਰਿਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?
Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?
Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Punjab Police: ਮੋਹਾਲੀ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ, ਜ਼ਖ਼ਮੀ ਹਾਲਤ 'ਚ ਕਾਬੂ, ਹਾਈਵੇ 'ਤੇ ਕਰਦੇ ਸੀ ਲੁੱਟਾ ਖੋਹਾਂ
Punjab Police: ਮੋਹਾਲੀ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ, ਜ਼ਖ਼ਮੀ ਹਾਲਤ 'ਚ ਕਾਬੂ, ਹਾਈਵੇ 'ਤੇ ਕਰਦੇ ਸੀ ਲੁੱਟਾ ਖੋਹਾਂ
ਖੁਸ਼ਖਬਰੀ ! ਕੌਢੀਆਂ ਦੇ ਭਾਅ iPhone 15, ਹੁਣ 80000 ਵਾਲਾ ਫੋਨ ਸਿਰਫ 35 ਹਜ਼ਾਰ 'ਚ ਖਰੀਦੋ!
ਖੁਸ਼ਖਬਰੀ ! ਕੌਢੀਆਂ ਦੇ ਭਾਅ iPhone 15, ਹੁਣ 80000 ਵਾਲਾ ਫੋਨ ਸਿਰਫ 35 ਹਜ਼ਾਰ 'ਚ ਖਰੀਦੋ!
Punjabi Singer: ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
Embed widget