Health Tips: ਖੜ੍ਹੇ ਹੋ ਕੇ ਬੋਤਲ 'ਚੋਂ ਪਾਣੀ ਪੀਣਾ ਬਣਾ ਰਿਹਾ ਬੀਮਾਰ , ਸੁਧਾਰ ਲਓ ਇਹ ਆਦਤ

water
Health Tips: ਸਿਹਤਮੰਦ ਰਹਿਣ ਲਈ ਤੁਹਾਨੂੰ ਭਰਪੂਰ ਮਾਤਰਾ 'ਚ ਪਾਣੀ ਪੀਣਾ ਚਾਹੀਦਾ ਹੈ। ਖਾਸ ਕਰਕੇ ਗਰਮੀਆਂ ਵਿੱਚ ਸਰੀਰ ਵਿੱਚ ਪਾਣੀ ਦੀ ਕਮੀ ਨਹੀਂ ਹੋਣੀ ਚਾਹੀਦੀ।
Health Tips: ਸਿਹਤਮੰਦ ਰਹਿਣ ਲਈ ਤੁਹਾਨੂੰ ਭਰਪੂਰ ਮਾਤਰਾ 'ਚ ਪਾਣੀ ਪੀਣਾ ਚਾਹੀਦਾ ਹੈ। ਖਾਸ ਕਰਕੇ ਗਰਮੀਆਂ ਵਿੱਚ ਸਰੀਰ ਵਿੱਚ ਪਾਣੀ ਦੀ ਕਮੀ ਨਹੀਂ ਹੋਣੀ ਚਾਹੀਦੀ। ਸਿਹਤਮੰਦ ਰਹਿਣ ਲਈ ਤੁਹਾਨੂੰ ਦਿਨ ਵਿਚ ਘੱਟੋ-ਘੱਟ 8 ਗਲਾਸ ਪਾਣੀ ਜ਼ਰੂਰ ਪੀਣਾ
Follow ਲਾਈਫਸਟਾਈਲ News on abp LIVE for more latest stories and trending topics. Watch breaking news and top headlines online on abp sanjha LIVE TV


