ਪੜਚੋਲ ਕਰੋ

Health Tips: ਇਸ ਤਰੀਕੇ ਨਾਲ ਖਾਓਗੇ ਖੀਰਾ ਤਾਂ ਤੁਸੀਂ ਵੀ ਘਟਾ ਸਕਦੇ ਹੋ ਭਾਰ, ਜਾਣੋ ਤਰੀਕਾ

ਗਰਮੀਆਂ ਵਿਚ ਖੀਰਾ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। ਫਿਰ ਚਾਹੇ ਖੀਰੇ ਦਾ ਪਾਣੀ, ਖੀਰਾ ਜਾਂ ਖੀਰਾ ਸਮੂਦੀ ਹੋਵੇ। ਖੀਰੇ ਦਾ ਹਰ ਰੂਪ ਵਿਚ ਸੇਵਨ ਕਰਨਾ ਫ਼ਾਇਦੇਮੰਦ ਹੈ।

ਨਵੀਂ ਦਿੱਲੀ: ਖੀਰੇ ਦਾ ਪਾਣੀ ਸਰੀਰ ਨੂੰ ਹਾਈਡ੍ਰੇਟ ਕਰਨ ਅਤੇ ਭਾਰ ਘਟਾਉਣ ਵਿਚ ਮਹੱਤਵਪੂਰਣ ਭੂਮਿਕਾ ਨਿਭਾਉਂਦਾ ਹੈ। ਇਹ ਸਰੀਰ ਨੂੰ ਵੀ ਆਰਾਮ ਦਿੰਦਾ ਹੈ ਅਤੇ ਤੁਹਾਨੂੰ ਜਵਾਨ ਵੀ ਬਣਾਉਂਦਾ ਹੈ। ਪਰ ਕੀ ਤੁਹਾਨੂੰ ਪਤਾ ਹੈ ਕਿ ਖੀਰੇ ਨਾਲ ਭਾਰ ਘਟਾਉਣ ਲਈ ਇਸ ਨੂੰ ਵੱਖ-ਵੱਖ ਤਰੀਕਿਆਂ ਨਾਲ ਖਾਧਾ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਖੀਰਾ ਵਾਟਰ ਰੈਸਪੀ ਬਾਰੇ ਦੱਸਾਂਗੇ ਜੋ ਭਾਰ ਘਟਾਉਣ ਵਿਚ ਮਦਦ ਕਰੇਗਾ।

ਤਰਬੂਜ ਅਤੇ ਖੀਰਾ ਵਾਟਰ ਰੈਸਿਪੀ- ਇੱਕ ਚੌਥਾਈ ਕੱਪ ਤਰਬੂਜ ਦੇ ਛੋਟੇ ਟੁਕੜਿਆਂ ਨੂੰ ਅੱਧੇ ਖੀਰੇ ਵਿਚ ਮਿਲਾਓ ਅਤੇ ਚੰਗੀ ਤਰ੍ਹਾਂ ਪੀਸ ਲਓ। ਇਸ ਵਿਚ ਕਾਲੀ ਮਿਰਚ ਅਤੇ ਨਿੰਬੂ ਮਿਲਾਓ। ਦੁਪਹਿਰ ਦੇ ਖਾਣੇ ਜਾਂ ਰਾਤ ਦੇ ਖਾਣੇ ਤੋਂ ਬਾਅਦ ਤੁਸੀਂ ਇਸ ਸਮੂਦੀ ਨੂੰ ਪੀ ਸਕਦੇ ਹੋ। ਇਨ੍ਹਾਂ ਦੋਵਾਂ ਚੀਜ਼ਾਂ ਵਿਚ ਬਹੁਤ ਸਾਰਾ ਪਾਣੀ ਹੁੰਦਾ ਹੈ ਜੋ ਸਰੀਰ ਨੂੰ ਹਾਈਡ੍ਰੇਟ ਅਤੇ ਠੰਢਾ ਰੱਖਦਾ ਹੈ।

ਨਿੰਬੂ ਅਤੇ ਖੀਰੇ ਦਾ ਪਾਣੀ - ਸਧਾਰਣ ਖੀਰੇ ਦਾ ਜੂਸ ਪੀਣਾ ਕਾਫ਼ੀ ਬੋਰਿੰਗ ਹੋ ਸਕਦਾ ਹੈ, ਤੁਹਾਨੂੰ ਇਸ ਦੇ ਟੈਸਟ ਨੂੰ ਵਧਾਉਣ ਲਈ ਨਿੰਬੂ ਮਿਲਾਉਣਾ ਚਾਹੀਦਾ ਹੈ। ਅੱਧੇ ਖੀਰੇ ਦੇ ਟੁਕੜੇ ਕਰੋ ਅਤੇ ਇਸ ਵਿਚ ਇੱਕ ਨਿੰਬੂ ਮਿਲਾਓ ਅਤੇ ਇਸ ਨੂੰ ਪਾਣੀ ਵਿਚ ਪਾਓ ਅਤੇ ਇਸਨੂੰ ਫ਼ਰੀਜ ਵਿਚ ਰੱਖ ਦਿਓ। ਠੰਢਾ ਹੋਣ 'ਤੇ ਇਸ ਨੂੰ ਪੀਓ।

ਇਹ ਵੀ ਪੜ੍ਹੋ: ਪੁਲਿਸ ਐਨਕਾਉਂਟਰ 'ਚ ਮਾਰਿਆ ਗਿਆ ਇਨਾਮੀ ਬਦਮਾਸ਼ 'ਮੱਛਰ', ਕਤਲ-ਲੁੱਟ ਖੋਹ ਮਾਮਲੇ 'ਚ ਸੀ ਲੋੜੀਂਦਾ

ਤੁਲਸੀ ਅਤੇ ਖੀਰੇ ਦਾ ਪਾਣੀ - ਤੁਲਸੀ ਅਤੇ ਖੀਰੇ ਨੂੰ ਇਕੱਠੇ ਖਾਣਾ ਤੁਹਾਨੂੰ ਬਿਹਤਰ ਮਹਿਸੂਸ ਕਰਵਾ ਸਕਦਾ ਹੈ। ਇੱਕ ਕੱਪ ਚੀਨੀ ਵਿਚ ਨਿੰਬੂ ਮਿਲਾਓ। ਇਸ ਨੂੰ ਕੁਝ ਸਮੇਂ ਲਈ ਪਾਣੀ ਨਾਲ ਗਰਮ ਕਰੋ। ਜਦੋਂ ਚੀਨੀ ਘੁਲ ਜਾਵੇ ਤਾਂ ਗੈਸ ਬੰਦ ਕਰ ਦਿਓ ਅਤੇ ਇਸ ਵਿਚ ਕੁਝ ਤੁਲਸੀ ਦੀਆਂ ਪੱਤੀਆਂ ਪਾਓ। ਇਸ ਦੇ ਠੰਢਾ ਹੋਣ ਤੋਂ ਬਾਅਦ, ਇਸ ਨੂੰ ਇੱਕ ਸ਼ੀਸ਼ੀ ਵਿੱਚ ਪਾ ਲਿਓ ਅਤੇ ਇਸਨੂੰ ਫ੍ਰੀਜ ਵਿੱਚ ਰੱਖੋ। ਠੰਢਾ ਹੋਣ 'ਤੇ ਪੀਓ।

ਪੁਦੀਨੇ ਅਤੇ ਖੀਰੇ ਦਾ ਪਾਣੀ - ਖੀਰੇ ਵਿਟਾਮਿਨ ਅਤੇ ਪ੍ਰੋਟੀਨ ਨਾਲ ਭਰਪੂਰ ਹੁੰਦੇ ਹਨ। ਜਦਕਿ ਪੁਦੀਨਾ ਐਂਟੀ ਓਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਇਹ ਤੁਹਾਡੇ ਸਰੀਰ ਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦਾ ਹੈ। ਇੱਕ ਖੀਰੇ ਵਿੱਚ ਇੱਕ ਚੌਥਾਈ ਚਮਚਾ ਕਾਲੀ ਮਿਰਚ ਪਾਊਡਰ, ਇੱਕ ਚਮਚਾ ਸ਼ਹਿਦ ਅਤੇ 8 ਤੋਂ 10 ਪੱਤੇ ਪੁਦੀਨੇ ਅਤੇ ਨਮਕ ਪਾਓ। ਇਸ ਦੀ ਪਿਊਰੀ ਬਣਾਓ ਅਤੇ ਇਸ 'ਚ ਗੱਠਾਂ ਨਾ ਬਨਣ ਦਿਓ। ਇਸ ਤੋਂ ਬਾਅਦ ਪਾਣੀ ਪਾ ਕੇ ਅਤੇ ਨਿੰਬੂ ਦੀਆਂ ਕੁਝ ਬੂੰਦਾਂ ਪਾਓ, ਇਸ ਨੂੰ ਚੰਗੀ ਤਰ੍ਹਾਂ ਮਿਲਾਓ ਅਤੇ ਇਸ ਨੂੰ ਪੀਓ।

ਗ੍ਰੇਪ ਫਰੂਟ ਅਤੇ ਖੀਰੇ ਦਾ ਪਾਣੀ - ਖੀਰੇ ਅਤੇ ਅੰਗੂਰਾਂ ਮਿਲਾ ਕੇ ਖਾਣਾ ਵਿਸ਼ਵ ਦਾ ਸਭ ਤੋਂ ਸਿਹਤਮੰਦ ਪੀਣ ਵਾਲਾ ਮੰਨਿਆ ਜਾਂਦਾ ਹੈ। ਅੰਗੂਰ ਵਿਚ ਐਂਟੀ ਓਕਸੀਡੈਂਟ ਗੁਣ ਹੁੰਦੇ ਹਨ ਜੋ ਸਿਹਤਮੰਦ ਰਹਿਣ ਵਿਚ ਮਦਦ ਕਰਦੇ ਹਨ। ਇੱਕ ਕੱਪ ਅੰਗੂਰ ਦਾ ਰਸ ਲਓ। ਖੀਰੇ ਦੇ ਕੁਝ ਟੁਕੜੇ ਇਸ 'ਚ ਸ਼ਾਮਲ ਕਰੋ। ਇਸ ਵਿਚ ਸੋਡਾ ਜਾਂ ਠੰਢਾ ਪਾਣੀ ਮਿਲਾਓ ਅਤੇ ਪਰੋਸੋ।

ਸੰਤਰੇ ਅਤੇ ਖੀਰੇ ਦਾ ਪਾਣੀ - ਖੀਰੇ ਦੇ ਨਾਲ ਸੰਤਰੇ ਦਾ ਮਿਸ਼ਰਨ ਬਹੁਤ ਵਧੀਆ ਹੁੰਦਾ ਹੈ। 2 ਸੰਤਰੇ ਲਓ ਅਤੇ ਖੀਰੇ ਦੇ ਕੁਝ ਟੁਕੜੇ ਪਾਓ। ਨਾਲ ਹੀ ਨਿੰਬੂ ਮਿਲਾਓ। ਇਸ ਵਿਚ ਥੋੜ੍ਹਾ ਜਿਹਾ ਪਾਣੀ ਮਿਲਾਓ ਅਤੇ ਗਰਮ ਹੋਣ ਦਿਓ।

(ਇਹ ਖ਼ਬਰ ਖੋਜ ਅਤੇ ਵਿਸ਼ਵਾਸ ਦੇ ਅਧਾਰ 'ਤੇ ਲਿਖੀ ਗਈ ਹੈ। ਕਿਸੇ ਸਿੱਟੇ 'ਤੇ ਪਹੁੰਚਣ ਤੋਂ ਪਹਿਲਾਂ ਕਿਰਪਾ ਕਰਕੇ ਡਾਕਟਰ ਦੀ ਸਲਾਹ ਲਓ।)

ਇਹ ਵੀ ਪੜ੍ਹੋ: ਦੀਪ ਸਿੱਧੂ ਨੂੰ 7 ਦਿਨਾਂ ਪੁਲਿਸ ਹਿਰਾਸਤ 'ਤੇ ਭੇਜਿਆ ਗਿਆ, ਕਈ ਖੁਲਾਸੇ ਹੋਣ ਦੀ ਉਮੀਦ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget