ਪੜਚੋਲ ਕਰੋ

Monsoon Fever: 24 ਘੰਟਿਆਂ ਤੋਂ ਵੱਧ ਬੁਖਾਰ ਖ਼ਤਰਨਾਕ, ਮੀਂਹ ਦੇ ਮੌਸਮ 'ਚ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...

ਬੁਖਾਰ ਕੋਈ ਬਿਮਾਰੀ ਨਹੀਂ ਬਲਕਿ ਇੱਕ ਲੱਛਣ ਹੈ, ਜੋ ਸਰੀਰ ਵਿੱਚ ਹੋਰ ਬਿਮਾਰੀਆਂ ਨੂੰ ਦਰਸਾਉਂਦਾ ਹੈ। ਜੇਕਰ ਬੁਖਾਰ ਇੱਕ ਦਿਨ ਤੋਂ ਵੱਧ ਰਹਿੰਦਾ ਹੈ ਤਾਂ ਬਿਨਾਂ ਦੇਰੀ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਦਵਾਈ ਲੈਣੀ ਚਾਹੀਦੀ ਹੈ, ਨਹੀਂ ਤਾਂ ਹਾਲਤ ਵਿਗੜ ਸਕਦੀ ਹੈ।

Monsoon Fever:  ਮਾਨਸੂਨ ਦੌਰਾਨ ਮੌਸਮ ਲਗਾਤਾਰ ਬਦਲਦਾ ਰਹਿੰਦਾ ਹੈ ਕਿਉਂਕਿ ਕਦੇ ਮੀਂਹ ਪੈਂਦਾ ਹੈ ਤੇ ਕਦੇ ਧੁੱਪ ਰਹਿੰਦੀ ਹੈ, ਜਿਸ ਨਾਲ ਸਿਹਤ ਪ੍ਰਭਾਵਿਤ ਹੋ ਰਹੀ ਹੈ। ਬਹੁਤ ਸਾਰੀਆਂ ਬਿਮਾਰੀਆਂ ਤੇਜ਼ੀ ਨਾਲ ਫੈਲ ਰਹੀਆਂ ਹਨ। ਇਹਨਾਂ ਵਿੱਚੋਂ ਸਭ ਤੋਂ ਆਮ ਬੁਖਾਰ ਹੈ। ਇਸ ਮੌਸਮ ਵਿੱਚ ਬੁਖਾਰ ਕੁਝ ਹੀ ਦਿਨਾਂ ਵਿੱਚ ਆਪਣੇ ਆਪ ਠੀਕ ਹੋ ਜਾਂਦਾ ਹੈ ਪਰ ਇਸ ਨੂੰ ਨਜ਼ਰਅੰਦਾਜ਼ ਕਰਨ ਦੀ ਗਲਤੀ ਨਹੀਂ ਕਰਨੀ ਚਾਹੀਦੀ।

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜੇ ਇਸ ਮੌਸਮ 'ਚ ਬੁਖਾਰ 24 ਘੰਟਿਆਂ ਤੋਂ ਵੱਧ ਰਹਿੰਦਾ ਹੈ ਤਾਂ ਸਾਵਧਾਨ ਰਹਿਣਾ ਚਾਹੀਦਾ ਹੈ ਕਿਉਂਕਿ, ਇਹ ਬੁਖਾਰ ਕਈ ਬਿਮਾਰੀਆਂ ਦਾ ਸੰਕੇਤ ਹੋ ਸਕਦਾ ਹੈ। ਆਓ ਜਾਣਦੇ ਹਾਂ ਬੁਖਾਰ ਤੋਂ ਬਚਣ ਲਈ ਕੀ ਕਰਨਾ ਚਾਹੀਦਾ ਹੈ ਅਤੇ ਕਦੋਂ ਡਾਕਟਰ ਕੋਲ ਜਾਣਾ ਚਾਹੀਦਾ ਹੈ...

24 ਘੰਟਿਆਂ ਤੋਂ ਵੱਧ ਬੁਖਾਰ ਕਿਉਂ ਹੈ ਖ਼ਤਰਨਾਕ ?

ਸਰੀਰ ਬੁਖਾਰ ਦੇ ਜ਼ਰੀਏ ਇਨਫੈਕਸ਼ਨ ਨਾਲ ਲੜਦਾ ਹੈ, ਪਰ ਜੇ ਇਹ ਲੰਬੇ ਸਮੇਂ ਤੱਕ ਬਣਿਆ ਰਹਿੰਦਾ ਹੈ, ਤਾਂ ਇਸਦਾ ਮਤਲਬ ਹੈ ਕਿ ਇਨਫੈਕਸ਼ਨ ਗੰਭੀਰ ਹੋਣ ਲੱਗੀ ਹੈ ਤੇ ਹੋਰ ਸਮੱਸਿਆਵਾਂ ਹੋਣ ਦਾ ਖਤਰਾ ਹੈ। ਕੁਝ ਮਾਮਲਿਆਂ ਵਿੱਚ ਬੁਖਾਰ ਜੋ ਲੰਬੇ ਸਮੇਂ ਤੱਕ ਰਹਿੰਦਾ ਹੈ, ਸਰੀਰ ਦੇ ਕਈ ਅੰਗਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

ਮਾਨਸੂਨ 'ਚ ਬੁਖਾਰ ਤੋਂ ਬਚਣ ਲਈ ਕੀ ਕਰੀਏ?

1. ਨਿਯਮਿਤ ਤੌਰ 'ਤੇ ਹੱਥ ਧੋਵੋ ਅਤੇ ਸਫਾਈ ਬਣਾਈ ਰੱਖੋ।

2. ਸੰਕਰਮਿਤ ਲੋਕਾਂ ਤੋਂ ਆਪਣੇ ਆਪ ਨੂੰ ਬਚਾਓ।

3. ਸਿਰਫ ਪੌਸ਼ਟਿਕ ਭੋਜਨ ਹੀ ਖਾਓ ਅਤੇ ਖੂਬ ਪਾਣੀ ਪੀਓ।

4. ਕਸਰਤ ਅਤੇ ਚੰਗੀ ਨੀਂਦ ਲਓ।

ਜੇਕਰ ਬਰਸਾਤ ਦੇ ਮੌਸਮ ਵਿੱਚ ਬੁਖਾਰ 24 ਘੰਟਿਆਂ ਤੋਂ ਵੱਧ ਰਹਿੰਦਾ ਹੈ ਤਾਂ ਤੁਰੰਤ ਡਾਕਟਰ ਕੋਲ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਜੇ ਬੁਖਾਰ ਦੇ ਨਾਲ ਸਿਰਦਰਦ, ਉਲਟੀਆਂ, ਦਸਤ ਜਾਂ ਸਾਹ ਲੈਣ ਵਿੱਚ ਤਕਲੀਫ਼, ​​ਸਰੀਰ 'ਤੇ ਲਾਲ ਧੱਫੜ, ਬੱਚਿਆਂ ਵਿੱਚ ਕੰਬਣੀ, ਬਜ਼ੁਰਗਾਂ ਵਿੱਚ ਘਬਰਾਹਟ ਜਾਂ ਬੇਹੋਸ਼ੀ ਦੀ ਸਮੱਸਿਆ ਹੋਵੇ ਤਾਂ ਬਿਨਾਂ ਕਿਸੇ ਦੇਰੀ ਦੇ ਹਸਪਤਾਲ ਜਾਣਾ ਚਾਹੀਦਾ ਹੈ ਤਾਂ ਜੋ ਸਹੀ ਸਮੇਂ 'ਤੇ ਬਿਮਾਰੀ ਨੂੰ ਫੜਿਆ ਜਾ ਸਕੇ ਅਤੇ ਇਸ ਦਾ ਇਲਾਜ ਕੀਤਾ ਜਾ ਸਕੇ। ਇਸ ਵਿੱਚ ਥੋੜ੍ਹੀ ਜਿਹੀ ਲਾਪਰਵਾਹੀ ਵੀ ਸਥਿਤੀ ਨੂੰ ਗੰਭੀਰ ਬਣਾ ਸਕਦੀ ਹੈ।

ਹਰ ਸਾਲ ਇਸ ਮੌਸਮ 'ਚ ਡੇਂਗੂ ਕਹਿਰ ਮਚਾਉਂਦਾ ਹੈ ਪਰ ਇਸ ਸਾਲ ਡੇਂਗੂ ਤੋਂ ਇਲਾਵਾ ਹੋਰ ਵੀ ਕਈ ਵਾਇਰਸ ਲੋਕਾਂ 'ਚ ਘੁੰਮ ਰਹੇ ਹਨ। ਨਿਪਾਹ ਵਾਇਰਸ ਹੋਵੇ, ਚਾਂਦੀਪੁਰਾ ਵਾਇਰਸ ਹੋਵੇ, ਜ਼ੀਕਾ ਵਾਇਰਸ ਹੋਵੇ ਜਾਂ ਵਾਇਰਲ ਫਲੂ, ਹਰ ਕਿਸੇ ਵਿਚ ਪਹਿਲਾ ਲੱਛਣ ਬੁਖਾਰ ਹੁੰਦਾ ਹੈ। ਅਜਿਹੇ 'ਚ ਜੇ ਤੇਜ਼ ਬੁਖਾਰ 24 ਘੰਟਿਆਂ ਤੋਂ ਜ਼ਿਆਦਾ ਰਹਿੰਦਾ ਹੈ ਤਾਂ ਇਸ ਨੂੰ ਹਲਕੇ 'ਚ ਲੈਣ ਦੀ ਗਲਤੀ ਨਾ ਕਰੋ। ਇਹ ਕਿਸੇ ਘਾਤਕ ਵਾਇਰਸ ਦੀ ਦਸਤਕ ਵੀ ਹੋ ਸਕਦੀ ਹੈ। ਇਹ ਬਹੁਤ ਜ਼ਰੂਰੀ ਹੈ ਕਿ ਤੁਰੰਤ ਡਾਕਟਰ ਨਾਲ ਸਲਾਹ ਕਰੋ ਅਤੇ ਜਲਦੀ ਤੋਂ ਜਲਦੀ ਬਿਮਾਰੀ ਦਾ ਪਤਾ ਲਗਾਇਆ ਜਾਵੇ ਤਾਂ ਜੋ ਸਮੇਂ ਸਿਰ ਇਲਾਜ ਸ਼ੁਰੂ ਕੀਤਾ ਜਾ ਸਕੇ।

ਬੁਖਾਰ ਦੇ ਨਾਲ ਲਾਗ ਦੇ ਪ੍ਰਭਾਵਾਂ ਨੂੰ ਘਟਾਉਣਾ ਸਭ ਤੋਂ ਮਹੱਤਵਪੂਰਨ ਹੈ। ਇਸ ਸਮੇਂ ਦੌਰਾਨ ਡੀਹਾਈਡ੍ਰੇਸ਼ਨ ਤੋਂ ਬਚਣ ਦੀ ਕੋਸ਼ਿਸ਼ ਕਰੋ ਅਤੇ ਵੱਧ ਤੋਂ ਵੱਧ ਪਾਣੀ ਪੀਓ। ਖਾਸ ਕਰਕੇ ਗਰਮੀ ਅਤੇ ਨਮੀ ਦੇ ਦੌਰਾਨ ਆਪਣੇ ਆਪ ਨੂੰ ਹਾਈਡਰੇਟ ਰੱਖਣਾ ਮਹੱਤਵਪੂਰਨ ਹੈ। ਇਸ ਤੋਂ ਇਲਾਵਾ ਜੇ ਤੁਹਾਨੂੰ ਬੁਖਾਰ, ਉਲਟੀਆਂ, ਦਸਤ ਜਾਂ ਪੇਚਸ਼ ਮਹਿਸੂਸ ਹੁੰਦੀ ਹੈ ਤਾਂ ਵੱਧ ਤੋਂ ਵੱਧ ਆਰਾਮ ਕਰੋ ਕਿਉਂਕਿ ਆਰਾਮ ਸਰੀਰ ਨੂੰ ਇਨਫੈਕਸ਼ਨ ਨਾਲ ਲੜਨ ਵਿਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਜੇਤੁਹਾਨੂੰ ਬਰਸਾਤ ਦੇ ਮੌਸਮ 'ਚ ਭਿੱਜਣ ਜਾਂ ਕਿਸੇ ਹੋਰ ਕਾਰਨ ਕਰਕੇ ਬੁਖਾਰ ਹੋ ਰਿਹਾ ਹੈ ਤਾਂ ਠੰਡੇ ਪਾਣੀ ਨਾਲ ਨਾ ਨਹਾਓ, ਗਰਮ ਪਾਣੀ ਨਾਲ ਹੀ ਨਹਾਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Embed widget