ਪੜਚੋਲ ਕਰੋ

Health Tips: ਮਹਿੰਗੀ ਪੈ ਸਕਦੀ ਵਾਰ-ਵਾਰ FULL BODY CHECKUP ਕਰਵਾਉਣ ਦੀ ਆਦਤ, ਤੁਹਾਨੂੰ ਬਣਾ ਸਕਦੀ ਬਿਮਾਰ

Full Body Checkup : ਹਰ ਵਾਰ ਜਦੋਂ ਤੁਸੀਂ ਪੂਰੇ ਸਰੀਰ ਦੇ ਬਾਡੀ ਚੈਕਅੱਪ ਲਈ ਜਾਂਦੇ ਹੋ, ਤਾਂ ਤੁਹਾਡਾ ਖੂਨ ਕੱਢਿਆ ਜਾਂਦਾ ਹੈ। ਜਦੋਂ ਕੋਈ ਕਮੀ ਦੱਸੀ ਜਾਂਦੀ ਹੈ ਤਾਂ ਲੋਕ ਮਨ ਵਿੱਚ ਵਹਿਮ ਪੈਦਾ ਕਰਕੇ ਇਲਾਜ ਕਰਵਾਉਣਾ ਸ਼ੁਰੂ ਕਰ ਦਿੰਦੇ ਹਨ, ਜਿਸ ਨਾਲ ਭਵਿੱਖ ਵਿੱਚ ਸਮੱਸਿਆ ਵੀ ਪੈਦਾ ਹੋ ਸਕਦੀ ਹੈ।

Full Body Checkup : ਤੇਜ਼ੀ ਨਾਲ ਬਦਲਦੀ ਜੀਵਨ ਸ਼ੈਲੀ ਕਈ ਬਿਮਾਰੀਆਂ ਨੂੰ ਜਨਮ ਦੇ ਰਹੀ ਹੈ। ਲੋਕ ਵੱਖ-ਵੱਖ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਜਿਨ੍ਹਾਂ ਦੀ ਪਛਾਣ ਲਈ ਉਨ੍ਹਾਂ ਨੂੰ ਬਾਡੀ ਚੈਕਅੱਪ ਦੀ ਲੋੜ ਹੈ। ਕੁਝ ਲੋਕ ਤਾਂ ਵਾਰ-ਵਾਰ ਪੂਰੇ ਸਰੀਰ ਦੀ ਜਾਂਚ ਲਈ ਜਾਂਦੇ ਹਨ ਜੇਕਰ ਉਨ੍ਹਾਂ ਦੇ ਸਰੀਰ ਵਿੱਚ ਥੋੜ੍ਹਾ ਜਿਹਾ ਵੀ ਬਦਲਾਅ ਹੁੰਦਾ ਹੈ, ਤਾਂ ਉਹੀ ਵਾਰ-ਵਾਰ ਚੈਕਅੱਪ ਕਰਵਾਉਂਦੇ ਹਨ। ਜੇਕਰ ਤੁਸੀਂ ਵੀ ਅਜਿਹਾ ਕਰ ਰਹੇ ਹੋ ਤਾਂ ਸਾਵਧਾਨ ਹੋ ਜਾਓ, ਕਿਉਂਕਿ ਇਹ ਖਤਰਨਾਕ (Full Body Checkup Side Effects) ਹੋ ਸਕਦਾ ਹੈ। ਸਿਹਤ ਮਾਹਿਰ ਇਸ ਤੋਂ ਬਚਣ ਦੀ ਸਲਾਹ ਦਿੰਦੇ ਹਨ।

ਪੂਰਾ ਬਾਡੀ ਚੈੱਕਅੱਪ ਕਿਉਂ ਖਤਰਨਾਕ

ਜੇਕਰ ਤੁਸੀਂ ਵਾਰ-ਵਾਰ ਡਾਕਟਰ ਕੋਲ ਜਾ ਕੇ ਪੂਰੇ ਸਰੀਰ ਦਾ ਚੈਕਅੱਪ ਕਰਵਾਉਂਦੇ ਹੋ ਤਾਂ ਇਸ ਆਦਤ ਨੂੰ ਬਦਲੋ, ਨਹੀਂ ਤਾਂ ਇਹ ਮਹਿੰਗਾ ਸਾਬਤ ਹੋ ਸਕਦਾ ਹੈ। ਇਹ ਤੁਹਾਨੂੰ ਮਾਨਸਿਕ ਰੋਗੀ ਬਣਾ ਸਕਦਾ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਨਾਲ ਸਰੀਰ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ, ਜਿਸ ਨਾਲ ਭਵਿੱਖ ਵਿੱਚ ਤੁਹਾਡੀ ਸਿਹਤ ਲਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ, ਇਸ ਲਈ ਜ਼ਬਰਦਸਤੀ ਚੈਕਅੱਪ ਕਰਵਾਉਣ ਤੋਂ ਬਚੋ ਅਤੇ ਮਾਮੂਲੀ ਜਿਹੀ ਗੱਲ 'ਤੇ ਹਸਪਤਾਲ ਨਾ ਜਾਓ।

ਇਹ ਵੀ ਪੜ੍ਹੋ: Alcohol And Medicine: ਸ਼ਰਾਬ ਪੀਣ ਤੋਂ ਬਾਅਦ ਕਦੇ ਵੀ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਮੌਤ!

ਪੂਰੇ ਬਾਡੀ ਚੈੱਕਅੱਪ ਦੀ ਆਫਰ ਕਰੋ ਇਗਨੋਰ

ਸਿਹਤ ਮਾਹਿਰਾਂ ਅਨੁਸਾਰ ਕਈ ਵਾਰ ਪੈਥੋਲੋਜੀ ਕੰਪਨੀਆਂ ਗਾਹਕਾਂ ਨੂੰ ਪੂਰੇ ਸਰੀਰ ਦੇ ਚੈੱਕਅਪ ਦਾ ਆਫਰ ਦਿੰਦੀਆਂ ਹਨ। ਘੱਟ ਕੀਮਤ 'ਚ ਪੂਰੇ ਸਰੀਰ ਦੇ ਚੈਕਅੱਪ ਵਰਗੀਆਂ ਸੁਵਿਧਾਵਾਂ ਦੇ ਚੱਕਰ ਵਿੱਚ ਨਾ ਪਓ। ਕਿਉਂਕਿ ਕਈ ਵਾਰ ਕੰਪਿਊਟਰ 'ਤੇ ਚੈਕਅੱਪ ਦੌਰਾਨ ਕੋਈ ਕਮੀ ਹਾਈਲਾਈਟ ਕਰ ਦਿੱਤੀ ਜਾਂਦੀ ਹੈ। ਕਈ ਵਾਰ ਕੈਲਸ਼ੀਅਮ ਜਾਂ ਵਿਟਾਮਿਨ ਡੀ ਦੀ ਕਮੀ ਬਾਰੇ ਕਿਹਾ ਜਾਂਦਾ ਹੈ, ਜਿਸ ਕਾਰਨ ਮਨ ਵਿੱਚ ਡਰ ਪੈਦਾ ਹੋ ਜਾਂਦਾ ਹੈ ਅਤੇ ਫਿਰ ਅਸੀਂ ਵਾਰ-ਵਾਰ ਚੈਕਅੱਪ ਕਰਵਾਉਣਾ ਸ਼ੁਰੂ ਕਰ ਦਿੰਦੇ ਹਾਂ। 

ਕਦੋਂ ਕਰਵਾਉਣਾ ਚਾਹੀਦਾ ਤੁਹਾਨੂੰ ਬਾਡੀ ਚੈੱਕਅੱਪ
ਹਰ ਵਾਰ ਜਦੋਂ ਤੁਸੀਂ ਪੂਰੇ ਸਰੀਰ ਦੀ ਜਾਂਚ ਲਈ ਜਾਂਦੇ ਹੋ, ਤੁਹਾਡਾ ਖੂਨ ਕੱਢਿਆ ਜਾਂਦਾ ਹੈ। ਜਦੋਂ ਕੋਈ ਕਮੀ ਦੱਸੀ ਜਾਂਦੀ ਹੈ ਤਾਂ ਲੋਕ ਮਨ ਵਿੱਚ ਡਰ ਪੈਦਾ ਕਰਕੇ ਇਲਾਜ ਕਰਵਾਉਣਾ ਸ਼ੁਰੂ ਕਰ ਦਿੰਦੇ ਹਨ, ਜਿਸ ਨਾਲ ਭਵਿੱਖ ਵਿੱਚ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਇਸ ਲਈ ਡਾਕਟਰ ਦੀ ਸਲਾਹ ਤੋਂ ਬਿਨਾਂ ਕਦੇ ਵੀ ਪੂਰੇ ਸਰੀਰ ਦਾ ਚੈਕਅੱਪ ਨਾ ਕਰਵਾਓ।

ਇਹ ਵੀ ਪੜ੍ਹੋ: Dry Hair: ਝਾੜੂ ਵਰਗੇ ਸੁੱਕੇ ਵਾਲਾਂ ਤੋਂ ਪ੍ਰੇਸ਼ਾਨ! ਤਾਂ ਅਪਣਾਓ ਇਨ੍ਹਾਂ ਘਰੇਲੂ ਨੁਸਖਿਆਂ ਨੂੰ, 1 ਵਾਰ ਧੋਣ 'ਤੇ ਤੁਹਾਨੂੰ ਮਿਲਣਗੇ ਰੇਸ਼ਮੀ ਅਤੇ ਮੁਲਾਇਮ ਵਾਲ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget