ਪੜਚੋਲ ਕਰੋ

Health Tips- ਇਸ Vitamin ਦੀ ਕਮੀ ਕਾਰਨ ਰੁਕ ਸਕਦੀ ਹੈ ਬੱਚੇ ਦੀ ਗ੍ਰੋਥ, ਜਾਣੋ ਕੀ ਹਨ ਇਸ ਦੇ ਸਰੋਤ...

ਬੱਚੇ ਦੀ ਸਹੀ ਗ੍ਰੋਥ ਨਾ ਹੋਣਾ ਅਤੇ ਉਹ ਵਾਰ-ਵਾਰ ਬੀਮਾਰ ਪੈਣ ਦਾ ਮੁੱਖ ਕਾਰਨ ਭੋਜਨ ਵਿੱਚ ਸਿਹਤਮੰਦ ਪੋਸ਼ਣ ਦੀ ਕਮੀ ਹੈ। ਅਜਿਹਾ ਹੀ ਇਕ ਵਿਟਾਮਿਨ ਹੈ, ਵਿਟਾਮਿਨ ਈ।

Health Tips: ਬੱਚੇ ਦੀ ਸਹੀ ਗ੍ਰੋਥ ਨਾ ਹੋਣਾ ਅਤੇ ਉਹ ਵਾਰ-ਵਾਰ ਬੀਮਾਰ ਪੈਣ ਦਾ ਮੁੱਖ ਕਾਰਨ ਭੋਜਨ ਵਿੱਚ ਸਿਹਤਮੰਦ ਪੋਸ਼ਣ ਦੀ ਕਮੀ ਹੈ। ਅਜਿਹਾ ਹੀ ਇਕ ਵਿਟਾਮਿਨ ਹੈ, ਵਿਟਾਮਿਨ ਈ। ਇਹ ਇੱਕ ਤਰ੍ਹਾਂ ਦਾ ਐਂਟੀਆਕਸੀਡੈਂਟ ਹੈ ਜੋ ਸੈੱਲਾਂ ਨੂੰ ਫ੍ਰੀ ਰੈਡੀਕਲਸ ਦੇ ਨੁਕਸਾਨ ਤੋਂ ਬਚਾਉਂਦਾ ਹੈ ਅਤੇ ਜੇਕਰ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਨੂੰ ਜਲਦੀ ਠੀਕ ਕਰਨ ਵਿੱਚ ਮਦਦ ਕਰਦਾ ਹੈ। 

ਇਹ ਬੱਚਿਆਂ ਦੇ ਵਿਕਾਸ ਲਈ ਬਹੁਤ ਮਹੱਤਵਪੂਰਨ ਵਿਟਾਮਿਨ ਹੈ। ਆਓ ਜਾਣਦੇ ਹਾਂ ਬੱਚਿਆਂ ਲਈ ਵਿਟਾਮਿਨ ਈ ਕਿਉਂ ਜ਼ਰੂਰੀ ਹੈ ਅਤੇ ਇਸ ਦੇ ਸਰੋਤ ਕੀ ਹੋ ਸਕਦੇ ਹਨ। ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਦੇ ਹੋਏ ਫੋਰਟਿਸ ਹਸਪਤਾਲ, ਕਾਂਗੜਾ ਦੇ ਬਾਲ ਰੋਗ ਵਿਗਿਆਨੀ ਅਤੇ ਨਿਓਨਾਟੋਲੋਜਿਸਟ ਡਾ. ਪੁਨੀਤ ਆਨੰਦ ਨੇ ਕਿਹਾ ਕਿ ਵਿਟਾਮਿਨ ਈ ਬੱਚਿਆਂ ਦੀ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਦਾ ਕੰਮ ਕਰਦਾ ਹੈ ਅਤੇ ਸੈੱਲਾਂ ਦੇ ਨੁਕਸਾਨ ਨੂੰ ਠੀਕ ਕਰਕੇ ਸਕਿਨ ਅਤੇ ਵਾਲਾਂ ਨੂੰ ਸਿਹਤਮੰਦ ਬਣਾਉਂਦਾ ਹੈ। ਇੰਨਾ ਹੀ ਨਹੀਂ ਇਹ ਕੈਂਸਰ ਵਰਗੀਆਂ ਖਤਰਨਾਕ ਬੀਮਾਰੀਆਂ ਨੂੰ ਦੂਰ ਰੱਖਣ ਦਾ ਵੀ ਕੰਮ ਕਰਦਾ ਹੈ।

ਵਿਟਾਮਿਨ ਈ ਦੇ ਸਰੋਤ ਕੀ ਕੀ ਹਨ :

ਕੀਵੀ: ਕੀਵੀ ਵਿੱਚ ਵਿਟਾਮਿਨ ਈ ਹੁੰਦਾ ਹੈ। ਇਹ ਸਵਾਦ ‘ਚ ਬਹੁਤ ਹੀ ਮਿੱਠਾ ਅਤੇ ਖੱਟਾ ਫਲ ਹੈ, ਜਿਸ ‘ਚ ਵਿਟਾਮਿਨ ਸੀ ਵੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਇਮਿਊਨਿਟੀ ਵਧਾਉਣ ਦਾ ਕੰਮ ਵੀ ਕਰਦਾ ਹੈ।

ਸ਼ਕਰਕੰਦੀ: ਵਿਟਾਮਿਨ ਈ ਦੇ ਨਾਲ ਸ਼ਕਰਕੰਦੀ ਵਿੱਚ ਵਿਟਾਮਿਨ ਏ, ਵਿਟਾਮਿਨ ਸੀ, ਵਿਟਾਮਿਨ ਬੀ6, ਪੋਟਾਸ਼ੀਅਮ, ਪ੍ਰੋਟੀਨ, ਮੈਗਨੀਸ਼ੀਅਮ ਆਦਿ ਪੌਸ਼ਟਿਕ ਤੱਤ ਵੀ ਹੁੰਦੇ ਹਨ। ਕੈਂਸਰ ਵਰਗੀਆਂ ਬੀਮਾਰੀਆਂ ਤੋਂ ਬਚਾਉਣ ਦੇ ਨਾਲ-ਨਾਲ ਇਹ ਪੇਟ, ਅੱਖਾਂ, ਦਿਮਾਗ ਅਤੇ ਇਮਿਊਨ ਸਿਸਟਮ ਲਈ ਵੀ ਬਹੁਤ ਫਾਇਦੇਮੰਦ ਹੈ।

ਬਦਾਮ: ਬਦਾਮ ਵਿਟਾਮਿਨ ਈ ਨਾਲ ਭਰਪੂਰ ਹੁੰਦਾ ਹੈ। ਇਸ ‘ਚ ਫਾਈਬਰ, ਪ੍ਰੋਟੀਨ, ਚੰਗੀ ਚਰਬੀ ਅਤੇ ਕਈ ਤਰ੍ਹਾਂ ਦੇ ਖਣਿਜ ਵੀ ਪਾਏ ਜਾਂਦੇ ਹਨ, ਜੋ ਬੱਚਿਆਂ ਦੀ ਚਮੜੀ ਦੇ ਸੈੱਲਾਂ ਅਤੇ ਦਿਮਾਗ ਲਈ ਫਾਇਦੇਮੰਦ ਹੁੰਦੇ ਹਨ।

ਐਵੋਕਾਡੋ: ਵਿਟਾਮਿਨ ਈ ਦੀ ਕਮੀ ਨੂੰ ਦੂਰ ਕਰਨ ਲਈ ਬੱਚਿਆਂ ਦੀ ਖੁਰਾਕ ‘ਚ ਐਵੋਕਾਡੋ ਨੂੰ ਸ਼ਾਮਲ ਕਰੋ। ਇਸ ‘ਚ ਵਿਟਾਮਿਨ ਸੀ, ਕੇ, ਬੀ, ਫੋਲੇਟ, ਮੈਗਨੀਸ਼ੀਅਮ, ਪੋਟਾਸ਼ੀਅਮ, ਬੀਟਾ ਕੈਰੋਟੀਨ, ਓਮੇਗਾ 3 ਵੀ ਪਾਇਆ ਜਾਂਦਾ ਹੈ।

ਬਰੋਕਲੀ: ਬੱਚਿਆਂ ਨੂੰ ਨਾਸ਼ਤੇ ਵਿੱਚ ਬਰੋਕਲੀ ਸਲਾਦ ਜਾਂ ਬਰੋਕਲੀ ਦੀ ਸਬਜ਼ੀ ਦਿਓ। ਇਹ ਵਿਟਾਮਿਨ ਈ ਦਾ ਇੱਕ ਵੱਡਾ ਸਰੋਤ ਹੈ। ਇਸ ਤੋਂ ਇਲਾਵਾ ਇਸ ‘ਚ ਕੈਲਸ਼ੀਅਮ, ਆਇਰਨ, ਵਿਟਾਮਿਨ ਕੇ ਵੀ ਹੁੰਦਾ ਹੈ ਜੋ ਬੱਚਿਆਂ ਦੀ ਗ੍ਰੋਥ ਲਈ ਜ਼ਰੂਰੀ ਹਨ।

ਆਂਡੇ: ਆਂਡੇ ਨੂੰ ਸੁਪਰ ਫੂਡ ਸ਼੍ਰੇਣੀ ਵਿੱਚ ਰੱਖਿਆ ਜਾਂਦਾ ਹੈ ਜੋ ਵਿਟਾਮਿਨ ਈ ਦੀ ਕਮੀ ਨੂੰ ਆਸਾਨੀ ਨਾਲ ਦੂਰ ਕਰ ਸਕਦਾ ਹੈ। ਇਸ ਤੋਂ ਇਲਾਵਾ ਇਸ ਵਿਚ ਪ੍ਰੋਟੀਨ, ਵਿਟਾਮਿਨ ਅਤੇ ਕਈ ਤਰ੍ਹਾਂ ਦੇ ਖਣਿਜ ਵੀ ਭਰਪੂਰ ਮਾਤਰਾ ਵਿਚ ਹੁੰਦੇ ਹਨ।

ਮੱਛੀ: ਜੇਕਰ ਬੱਚਿਆਂ ਨੂੰ ਹਫਤੇ ‘ਚ 2 ਦਿਨ ਵੀ ਮੱਛੀ ਖਾਣ ਲਈ ਦਿੱਤੀ ਜਾਵੇ ਤਾਂ ਇਹ ਵਿਟਾਮਿਨ ਈ ਦੀ ਕਮੀ ਨੂੰ ਦੂਰ ਕਰਨ ਦੇ ਨਾਲ-ਨਾਲ ਵਿਟਾਮਿਨ ਡੀ ਅਤੇ ਓਮੇਗਾ 3 ਫੈਟੀ ਐਸਿਡ ਦੀ ਕਮੀ ਨੂੰ ਵੀ ਦੂਰ ਕਰੇਗੀ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget