Uric Acid: ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਨਗੀਆਂ ਆਹ 5 ਚੀਜ਼ਾਂ, 10 ਰੁਪਏ ਤੋਂ ਘੱਟ ਹੋਵੇਗਾ ਖਰਚਾ

Uric Acid: ਯੂਰਿਕ ਐਸਿਡ ਵਧਣ ਨਾਲ ਸਰੀਰ ਵਿੱਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਕਰਕੇ ਉਂਗਲਾਂ ਦੇ ਜੋੜਾਂ ਵਿੱਚ ਦਰਦ ਬਹੁਤ ਵੱਧ ਸਕਦਾ ਹੈ। ਜਿਸ ਕਰਕੇ ਕਿਸੇ ਵੀ ਕੰਮ ਕਰਨ ਵਿੱਚ ਦਿੱਕਤ ਆਉਂਦੀ ਹੈ।

Uric Acid: ਜੇਕਰ ਸਰੀਰ ਵਿੱਚ ਯੂਰਿਕ ਐਸਿਡ ਵੱਧ ਜਾਵੇ ਤਾਂ ਇਮਿਊਨ ਸਿਸਟਮ ਚੰਗੀ ਤਰ੍ਹਾਂ ਕੰਮ ਨਹੀਂ ਕਰਦਾ। ਇਸ ਕਰਕੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ। ਯੂਰਿਕ ਐਸਿਡ ਕ੍ਰਿਸਟਲ ਵਿੱਚ ਬਦਲ ਜਾਂਦਾ ਹੈ ਅਤੇ ਉਂਗਲਾਂ ਦੇ

Related Articles