ਪੜਚੋਲ ਕਰੋ

Health Tips : ਜੇਕਰ ਤੁਸੀਂ ਵੀ ਚਾਹੁੰਦੇ ਹੋ ​​ਗੋਡਿਆਂ ਦੀ ਮਜ਼ਬੂਤ ਤਾਂ ਅੱਜ ਤੋਂ ਹੀ ਕਰਨਾ ਸ਼ੁਰੂ ਕਰ ਦਿਓ ਇਨ੍ਹਾਂ ਚੀਜ਼ਾਂ ਦਾ ਸੇਵਨ, ਜਲਦ ਦੇਖੋਗੇ ਅਸਰ

ਅਕਸਰ ਦੇਖਿਆ ਗਿਆ ਹੈ ਕਿ ਵਧਦੀ ਉਮਰ ਦੇ ਨਾਲ-ਨਾਲ ਪੁਰਾਣੀ ਦਰਦ ਵੀ ਹੋਣ ਲੱਗਦੀ ਹੈ, ਅਜਿਹੇ 'ਚ ਅਸੀਂ ਕਿਤੇ ਵੀ ਜ਼ਿਆਦਾ ਦੇਰ ਤਕ ਬੈਠ ਨਹੀਂ ਸਕਦੇ ਅਤੇ ਨਾ ਹੀ ਜ਼ਿਆਦਾ ਦੇਰ ਤਕ ਚੱਲ ਸਕਦੇ ਹਾਂ।

How To Improve Joint Health Naturally :  ਗੋਡਿਆਂ ਅਤੇ ਜੋੜਾਂ ਦੇ ਦਰਦ ਦੀ ਸਮੱਸਿਆ ਤੋਂ ਲਗਪਗ ਹਰ ਕੋਈ ਪ੍ਰੇਸ਼ਾਨ ਹੈ। ਕਈ ਵਾਰ ਗੋਡਿਆਂ ਵਿੱਚ ਦਰਦ ਸੱਟ ਲੱਗਣ ਕਾਰਨ ਜਾਂ ਗਠੀਆ, ਆਦਿ ਵਰਗੀਆਂ ਕਈ ਬਿਮਾਰੀਆਂ ਕਾਰਨ ਹੋ ਸਕਦਾ ਹੈ। ਅਕਸਰ ਦੇਖਿਆ ਗਿਆ ਹੈ ਕਿ ਵਧਦੀ ਉਮਰ ਦੇ ਨਾਲ-ਨਾਲ ਪੁਰਾਣੀ ਦਰਦ ਵੀ ਹੋਣ ਲੱਗਦੀ ਹੈ, ਅਜਿਹੇ 'ਚ ਅਸੀਂ ਕਿਤੇ ਵੀ ਜ਼ਿਆਦਾ ਦੇਰ ਤਕ ਬੈਠ ਨਹੀਂ ਸਕਦੇ ਅਤੇ ਨਾ ਹੀ ਜ਼ਿਆਦਾ ਦੇਰ ਤਕ ਚੱਲ ਸਕਦੇ ਹਾਂ। ਇਸ ਸਮੱਸਿਆ ਨੂੰ ਘੱਟ ਕਰਨ ਲਈ ਕੈਲਸ਼ੀਅਮ ਯੁਕਤ ਭੋਜਨ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ। ਕੈਲਸ਼ੀਅਮ ਹੱਡੀਆਂ ਲਈ ਬੇਹੱਦ ਫਾਇਦੇਮੰਦ ਮੰਨਿਆ ਜਾਂਦਾ ਹੈ। ਜੇਕਰ ਤੁਹਾਨੂੰ ਕਿਸੇ ਕਾਰਨ ਜੋੜਾਂ ਦਾ ਦਰਦ ਹੈ ਤਾਂ ਤੁਹਾਨੂੰ ਕੁਝ ਉਪਾਅ ਕਰਨ ਦੀ ਲੋੜ ਹੈ।

ਬਰਸਾਤ ਅਤੇ ਸਰਦੀਆਂ ਦੇ ਮੌਸਮ ਵਿੱਚ ਜੋੜਾਂ ਦਾ ਦਰਦ ਕਾਫ਼ੀ ਵੱਧ ਜਾਂਦਾ ਹੈ। ਅਜਿਹੇ 'ਚ ਡਾਈਟ 'ਚ ਬਦਲਾਅ ਕਰਨ ਤੋਂ ਇਲਾਵਾ ਹਲਕਾ ਵਰਕਆਊਟ ਵੀ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਬਚਪਨ ਤੋਂ ਹੀ ਕਾਫੀ ਮਾਤਰਾ 'ਚ ਕੈਲਸ਼ੀਅਮ ਦਾ ਸੇਵਨ ਕਰ ਰਹੇ ਹੋ ਤਾਂ ਇਸ ਨਾਲ ਤੁਹਾਡੀਆਂ ਸਮੱਸਿਆਵਾਂ ਘੱਟ ਹੋ ਸਕਦੀਆਂ ਹਨ। ਆਓ ਜਾਣਦੇ ਹਾਂ ਜੋੜਾਂ ਲਈ ਕਿਹੜੇ ਫਾਇਦੇਮੰਦ ਭੋਜਨ ਹਨ ਜੋ ਦਰਦ ਤੋਂ ਰਾਹਤ ਦਿੰਦੇ ਹਨ।

1- ਦੁੱਧ ਦਾ ਸੇਵਨ- ਜੇਕਰ ਤੁਸੀਂ ਆਪਣੀਆਂ ਹੱਡੀਆਂ ਨੂੰ ਮਜ਼ਬੂਤ ​​ਕਰਨਾ ਅਤੇ ਮਾਸਪੇਸ਼ੀਆਂ ਦਾ ਵਿਕਾਸ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਰੋਜ਼ਾਨਾ ਦੁੱਧ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਦੁੱਧ ਪ੍ਰੋਟੀਨ, ਕੈਲਸ਼ੀਅਮ ਨਾਲ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ, ਇਸ ਵਿੱਚ ਫਾਸਫੋਰਸ, ਮੈਗਨੀਸ਼ੀਅਮ, ਆਇਓਡੀਨ ਅਤੇ ਵਿਟਾਮਿਨ ਏ, ਡੀ, ਕੇ ਅਤੇ ਈ ਸਮੇਤ ਕਈ ਖਣਿਜ, ਚਰਬੀ ਅਤੇ ਊਰਜਾ ਵੀ ਹੁੰਦੀ ਹੈ। ਅਕਸਰ ਸੱਟ ਲੱਗਣ ਤੋਂ ਬਾਅਦ, ਘਰ ਵਿੱਚ ਹਮੇਸ਼ਾ ਦੁੱਧ ਚ ਹਲਦੀ ਮਿਲਾ ਕੇ ਦਿੱਤੀ ਜਾਂਦੀ ਹੈ।

2- ਅਦਰਕ- ਇਸ ਨੂੰ ਜੋੜਾਂ ਦੇ ਦਰਦ ਅਤੇ ਮਾਸਪੇਸ਼ੀਆਂ ਦਾ ਬਹੁਤ ਵਧੀਆ ਇਲਾਜ ਕਿਹਾ ਜਾਂਦਾ ਹੈ, ਇਸ ਵਿਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ ਜੋ ਦਰਦ ਨੂੰ ਘੱਟ ਕਰਨ ਵਿਚ ਬਹੁਤ ਕਾਰਗਰ ਸਾਬਤ ਹੁੰਦੇ ਹਨ, ਇਸ ਦੇ ਲਈ ਇਕ ਕੱਪ ਦੁੱਧ ਵਿਚ ਇਕ ਚਮਚ ਪੀਸੀ ਹੋਈ ਹਲਦੀ, ਅਦਰਕ ਦੇ ਟੁਕੜੇ ਮਿਲਾ ਲਓ। ਇੱਕ ਚੁਟਕੀ ਕਾਲੀ ਮਿਰਚ ਅਤੇ ਇਸ ਨੂੰ ਉਬਾਲ ਲਓ। ਇਸ ਵਿਚ ਸ਼ਹਿਦ ਮਿਲਾ ਕੇ ਪੀਓ, ਤੁਹਾਨੂੰ ਜਲਦੀ ਹੀ ਦਰਦ ਤੋਂ ਰਾਹਤ ਮਿਲੇਗੀ।

3- ਅਖਰੋਟ- ਅਖਰੋਟ ਦੇ ਫਾਇਦਿਆਂ ਬਾਰੇ ਤਾਂ ਹਰ ਕੋਈ ਜਾਣਦਾ ਹੈ, ਜੋ ਲੋਕ ਰੋਜ਼ਾਨਾ ਇਸ ਦਾ ਸੇਵਨ ਕਰਦੇ ਹਨ, ਉਹ ਸਰੀਰਕ ਅਤੇ ਮਾਨਸਿਕ ਤੌਰ 'ਤੇ ਸਿਹਤਮੰਦ ਮਹਿਸੂਸ ਕਰਦੇ ਹਨ, ਵੱਖ-ਵੱਖ ਅਖਰੋਟ ਖਾਣ ਨਾਲ ਤੁਹਾਨੂੰ ਬਹੁਤ ਸਾਰੇ ਪੋਸ਼ਕ ਤੱਤ ਮਿਲਦੇ ਹਨ, ਜੋ ਤੁਹਾਡੇ ਜੋੜਾਂ ਦੇ ਦਰਦ ਵਿਚ ਮਦਦਗਾਰ ਹੁੰਦੇ ਹਨ। ਅਖਰੋਟ ਓਮੇਗਾ 3 ਫੈਟੀ ਐਸਿਡ ਨਾਲ ਭਰਪੂਰ ਹੁੰਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget