ਪੜਚੋਲ ਕਰੋ

Health Tips: ਭਾਰ ਘਟਾਉਣ ਨਾਲੋਂ ਜ਼ਿਆਦਾ ਔਖਾ ਇਸ ਨੂੰ ਬਰਕਰਾਰ ਰੱਖਣਾ, ਜਾਣੋ 5 ਤਰੀਕੇ ਜਿਸ ਨਾਲ ਕਾਬੂ 'ਚ ਰਹੇਗਾ ਭਾਰ

ਜਿੰਮ ਜਾਂ ਵਰਕਆਉਟ ਤੋਂ ਬਾਅਦ ਵਜ਼ਨ ਘੱਟ ਹੋ ਜਾਂਦਾ ਹੈ ਪਰ ਇਸ ਨੂੰ ਲੰਬੇ ਸਮੇਂ ਤੱਕ ਬਰਕਰਾਰ ਰੱਖਣਾ ਇੱਕ ਚੁਣੌਤੀ ਹੈ। ਵਜ਼ਨ ਨਾ ਵਧਣ ਦੇ ਲਈ ਤੁਹਾਨੂੰ ਕੁਝ ਚੀਜ਼ਾਂ ਖਾਸ ਕਰਕੇ ਖਾਣ-ਪੀਣ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ।

Weight Loss Tips : ਭਾਰ ਘਟਾਉਣਾ ਬਹੁਤ ਔਖਾ ਕੰਮ ਹੈ। ਇੱਕ ਖੋਜ ਦਾ ਅੰਦਾਜ਼ਾ ਹੈ ਕਿ ਭਾਰ ਘਟਾਉਣ ਤੋਂ ਬਾਅਦ ਵੀ, ਲਗਭਗ 80% ਲੋਕ ਇੱਕ ਸਾਲ ਦੇ ਅੰਦਰ ਦੁਬਾਰਾ ਭਾਰ ਵਧਾਉਣਾ ਸ਼ੁਰੂ ਕਰ ਦਿੰਦੇ ਹਨ। ਕਈ ਵਾਰ ਤੁਸੀਂ ਇਹ ਵੀ ਮਹਿਸੂਸ ਕੀਤਾ ਹੋਵੇਗਾ ਕਿ ਭਾਰ ਘਟਾਉਣ ਤੋਂ ਬਾਅਦ ਤੁਸੀਂ ਦੁਬਾਰਾ ਮੋਟੇ ਹੋ ਗਏ ਹੋਵੋਗੇ। ਇਸ ਖੋਜ ਵਿੱਚ ਇਹ ਪਾਇਆ ਗਿਆ ਹੈ ਕਿ ਸਿਰਫ 20% ਲੋਕ ਹੀ ਲੰਬੇ ਸਮੇਂ ਤੱਕ ਭਾਰ ਘਟਾਉਣ ਵਿੱਚ ਸਫਲ ਹੁੰਦੇ ਹਨ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਭਾਰ ਘੱਟ ਕਰਨ ਤੋਂ ਬਾਅਦ ਲੋਕ ਇਸ ਨੂੰ ਲੰਬੇ ਸਮੇਂ ਤੱਕ ਕਿਵੇਂ ਬਰਕਰਾਰ ਰੱਖ ਸਕਦੇ ਹਨ। ਜੇਕਰ ਤੁਸੀਂ ਵੀ ਜਿਮ ਜਾਂ ਵਰਕਆਊਟ ਜਾਂ ਡਾਈਟ ਛੱਡ ਦਿੱਤੀ ਹੈ ਅਤੇ ਆਪਣਾ ਵਜ਼ਨ ਬਰਕਰਾਰ ਰੱਖਣਾ ਚਾਹੁੰਦੇ ਹੋ ਤਾਂ ਕੁਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।
 
1. ਸਿਹਤਮੰਦ ਖੁਰਾਕ

ਭਾਰ ਘੱਟ ਕਰਨ ਵਿੱਚ ਡਾਈਟ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਲਈ ਹਮੇਸ਼ਾ ਸਿਹਤਮੰਦ ਖੁਰਾਕ ਦੀ ਪਾਲਣਾ ਕਰੋ। ਇਸ ਨਾਲ ਭਾਰ ਘੱਟ ਕਰਨ 'ਚ ਕਾਫੀ ਮਦਦ ਮਿਲਦੀ ਹੈ। ਕਦੇ ਵੀ ਭੁੱਖੇ ਰਹਿਣ ਦੀ ਕੋਸ਼ਿਸ਼ ਨਾ ਕਰੋ, ਇਹ ਸਰੀਰ ਨੂੰ ਕਮਜ਼ੋਰ ਕਰ ਸਕਦਾ ਹੈ ਅਤੇ ਕਈ ਸਮੱਸਿਆਵਾਂ ਨੂੰ ਵਧਾ ਸਕਦਾ ਹੈ।
 
2. ਦੁਬਾਰਾ ਗ਼ਲਤ ਖਾਣਾ ਸ਼ੁਰੂ ਨਾ ਕਰੋ

ਜਦੋਂ ਤੁਸੀਂ ਜਿੰਮ, ਵਰਕਆਉਟ ਕਰਕੇ ਆਪਣਾ ਭਾਰ ਘਟਾਉਂਦੇ ਹੋ ਤਾਂ ਤੁਹਾਨੂੰ ਪੁਰਾਣੀਆਂ ਆਦਤਾਂ ਨੂੰ ਦੁਬਾਰਾ ਨਹੀਂ ਅਪਣਾਉਣਾ ਚਾਹੀਦਾ ਹੈ। ਗ਼ਲਤ ਖਾਣ-ਪੀਣ ਤੋਂ ਬਚਣ ਦੀ ਕੋਸ਼ਿਸ਼ ਕਰੋ, ਨਹੀਂ ਤਾਂ ਭਾਰ ਫਿਰ ਵਧ ਜਾਵੇਗਾ। ਇਸ ਲਈ ਖੁਰਾਕ ਨੂੰ ਹਮੇਸ਼ਾ ਬਣਾਈ ਰੱਖੋ।
 
3. ਵਜ਼ਨ ਚੈੱਕ ਕਰਦੇ ਰਹੋ

ਹਮੇਸ਼ਾ ਆਪਣੇ ਵਜ਼ਨ 'ਤੇ ਨਜ਼ਰ ਰੱਖਣ ਦੀ ਕੋਸ਼ਿਸ਼ ਕਰੋ। ਆਪਣੇ ਬਾਥਰੂਮ ਵਿੱਚ ਇੱਕ ਸਕੇਲ ਰੱਖੋ ਅਤੇ ਹਫ਼ਤੇ ਵਿੱਚ ਇੱਕ ਵਾਰ ਇਸਦੀ ਵਰਤੋਂ ਕਰੋ। ਡਾਈਟ 'ਤੇ ਨਾ ਹੋਣ 'ਤੇ ਕੁਝ ਵੀ ਸਾਵਧਾਨੀ ਨਾਲ ਖਾਓ। ਸਫ਼ਰ ਦੌਰਾਨ ਜਾਂ ਛੁੱਟੀਆਂ 'ਤੇ ਵੀ ਖਾਣ-ਪੀਣ ਦਾ ਪੂਰਾ ਧਿਆਨ ਰੱਖੋ।
 
4. ਕੁਝ ਵੀ ਖਾਣ ਤੋਂ ਪਰਹੇਜ਼ ਕਰੋ

ਭਾਰ ਘਟਾਉਣ ਤੋਂ ਬਾਅਦ ਇਸ ਨੂੰ ਲੰਬੇ ਸਮੇਂ ਤੱਕ ਬਰਕਰਾਰ ਰੱਖਣ ਲਈ ਕਦੇ ਵੀ ਇਹ ਨਾ ਸੋਚੋ ਕਿ ਹੁਣ ਭਾਰ ਘੱਟ ਹੋ ਗਿਆ ਹੈ, ਇਸ ਲਈ ਤੁਸੀਂ ਕੁਝ ਵੀ ਖਾ ਸਕਦੇ ਹੋ। ਵਜ਼ਨ ਨੂੰ ਬਰਕਰਾਰ ਰੱਖਣਾ ਭਾਰ ਘਟਾਉਣ ਨਾਲੋਂ ਜ਼ਿਆਦਾ ਔਖਾ ਹੈ, ਇਸ ਲਈ ਧਿਆਨ ਰੱਖੋ ਕਿ ਤੁਸੀਂ ਜੋ ਵੀ ਖਾਓ, ਤੁਹਾਡੇ ਭਾਰ 'ਤੇ ਕੋਈ ਅਸਰ ਨਾ ਪਵੇ। ਜ਼ਿਆਦਾ ਖਾਣ ਤੋਂ ਬਚੋ ਅਤੇ ਜੰਕ ਫੂਡ ਤੋਂ ਦੂਰ ਰਹੋ।
 
5. ਜ਼ਿਆਦਾ ਕੈਲੋਰੀ ਵਾਲੇ ਭੋਜਨਾਂ ਤੋਂ ਦੂਰੀ ਬਣਾਉ

ਭੋਜਨ ਵਿੱਚ ਭਾਰੀ ਕੈਲੋਰੀ ਵਾਲੇ ਭੋਜਨ ਸ਼ਾਮਲ ਨਾ ਕਰੋ। ਇਹ ਵੀ ਧਿਆਨ ਵਿੱਚ ਰੱਖੋ ਕਿ ਜ਼ਿਆਦਾਤਰ ਸਮਾਂ ਸਿਰਫ਼ ਸਿਹਤਮੰਦ ਭੋਜਨ ਹੀ ਖਾਓ। ਭੋਜਨ ਨੂੰ ਲੈ ਕੇ ਕਦੇ ਵੀ ਲਾਲਚ ਨਾ ਕਰੋ ਅਤੇ ਬਾਹਰ ਜਾਂਦੇ ਸਮੇਂ ਮਸਾਲੇਦਾਰ ਭੋਜਨ ਖਾਣ ਤੋਂ ਪਰਹੇਜ਼ ਕਰੋ। ਸਿਹਤਮੰਦ ਭੋਜਨ ਤੁਹਾਡੇ ਭਾਰ ਨੂੰ ਲੰਬੇ ਸਮੇਂ ਤੱਕ ਬਰਕਰਾਰ ਰੱਖਣ ਦਾ ਕੰਮ ਕਰਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ
Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ
Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ
ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ
ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ
Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ
Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ
Embed widget