ਪੜਚੋਲ ਕਰੋ

Health Tips: ਭਿੰਡੀ ਨੂੰ ਸਿਰਫ ਸਬਜ਼ੀ ਨਾ ਸਮਝ ਬੈਠਿਓ, ਸਿਹਤ ਲਈ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ

Health Tips: ਉਂਝ ਤਾਂ ਭਿੰਡੀ ਸਾਰਾ ਸਾਲ ਮਿਲ ਜਾਂਦੀ ਹੈ ਪਰ ਗਰਮੀਆਂ ਵਿੱਚ ਇਹ ਖੂਬ ਖਾਧੀ ਜਾਂਦੀ ਹੈ। ਜਿਵੇਂ ਹੀ ਗਰਮੀਆਂ ਆਉਂਦੀਆਂ ਹਨ, ਤਾਜ਼ੀ ਤੇ ਹਰੀ ਭਿੰਡੀ ਬਾਜ਼ਾਰ ਵਿੱਚ ਮਿਲਣੀ ਸ਼ੁਰੂ ਹੋ ਜਾਂਦੀ ਹੈ।

Health Tips: ਉਂਝ ਤਾਂ ਭਿੰਡੀ ਸਾਰਾ ਸਾਲ ਮਿਲ ਜਾਂਦੀ ਹੈ ਪਰ ਗਰਮੀਆਂ ਵਿੱਚ ਇਹ ਖੂਬ ਖਾਧੀ ਜਾਂਦੀ ਹੈ। ਜਿਵੇਂ ਹੀ ਗਰਮੀਆਂ ਆਉਂਦੀਆਂ ਹਨ, ਤਾਜ਼ੀ ਤੇ ਹਰੀ ਭਿੰਡੀ ਬਾਜ਼ਾਰ ਵਿੱਚ ਮਿਲਣੀ ਸ਼ੁਰੂ ਹੋ ਜਾਂਦੀ ਹੈ। ਭਿੰਡੀ ਨਾ ਸਿਰਫ਼ ਇੱਕ ਸਵਾਦਿਸ਼ਟ ਸਬਜ਼ੀ ਹੈ ਬਲਕਿ ਇਹ ਕਈ ਸਿਹਤ ਲਈ ਵੀ ਵਰਦਾਨ ਹੈ। 

ਸਿਹਤ ਲਈ ਵਰਦਾਨ- ਸਿਹਤ ਮਾਹਿਰਾਂ ਮੁਤਾਬਕ ਭਿੰਡੀ ਵਿੱਚ ਵਿਟਾਮਿਨ ਸੀ ਦੀ ਚੰਗੀ ਮਾਤਰਾ ਹੁੰਦੀ ਹੈ। ਭਿੰਡੀ ਵਿੱਚ ਵਿਟਾਮਿਨ ਏ ਵੀ ਪਾਇਆ ਜਾਂਦਾ ਹੈ ਜੋ ਚਮੜੀ ਨੂੰ ਸਿਹਤਮੰਦ ਬਣਾਉਂਦਾ ਹੈ। ਇਸ ਤੋਂ ਇਲਾਵਾ ਭਿੰਡੀ 'ਚ ਮੈਗਨੀਸ਼ੀਅਮ, ਪੋਟਾਸ਼ੀਅਮ, ਕੈਲਸ਼ੀਅਮ, ਕਾਰਬੋਹਾਈਡ੍ਰੇਟਸ, ਫਾਈਬਰ ਤੇ ਲਿਨੋਲੇਨਿਕ ਤੇ ਓਲੀਕ ਜਿਹੇ ਫੈਟੀ ਐਸਿਡ ਪਾਏ ਜਾਂਦੇ ਹਨ। ਭਿੰਡੀ ਖਾਣ ਨਾਲ ਭਾਰ ਘਟਾਉਣ ਵਿੱਚ ਵੀ ਮਦਦ ਮਿਲਦੀ ਹੈ। ਇਹ ਸ਼ੂਗਰ ਰੋਗੀਆਂ ਲਈ ਬਹੁਤ ਹੀ ਫਾਇਦੇਮੰਦ ਸਬਜ਼ੀ ਹੈ। ਜਾਣੋ ਕੀ ਹਨ ਭਿੰਡੀ ਦੇ ਫਾਇਦੇ?

1- ਡਾਇਬਟੀਜ਼ ਕੰਟਰੋਲ ਕਰੇ

ਜਿਨ੍ਹਾਂ ਲੋਕਾਂ ਦਾ ਬਲੱਡ ਸ਼ੂਗਰ ਲੈਵਲ ਜ਼ਿਆਦਾ ਰਹਿੰਦਾ ਹੈ, ਉਨ੍ਹਾਂ ਨੂੰ ਭਿੰਡੀ ਦਾ ਸੇਵਨ ਕਰਨਾ ਚਾਹੀਦਾ ਹੈ। ਭਿੰਡੀ ਵਿੱਚ ਐਂਟੀ-ਹਾਈਪਰਗਲਾਈਸੈਮਿਕ ਤੇ ਐਂਟੀ-ਡਾਇਬੀਟਿਕ ਤੱਤ ਹੁੰਦੇ ਹਨ, ਜੋ ਖੂਨ ਵਿੱਚ ਗਲੂਕੋਜ਼ ਦੇ ਪੱਧਰ ਨੂੰ ਘੱਟ ਕਰਦੇ ਹਨ। ਭਿੰਡੀ 'ਚ ਮੌਜੂਦ ਫਾਈਬਰ ਬਲੱਡ ਗਲੂਕੋਜ਼ ਨੂੰ ਕੰਟਰੋਲ ਕਰਨ 'ਚ ਫਾਇਦੇਮੰਦ ਹੁੰਦਾ ਹੈ।

2- ਦਿਲ ਨੂੰ ਰੱਖੇ ਸਿਹਤਮੰਦ

ਦਿਲ ਦੇ ਰੋਗੀਆਂ ਲਈ ਵੀ ਭਿੰਡੀ ਬਹੁਤ ਹੀ ਫਾਇਦੇਮੰਦ ਸਬਜ਼ੀ ਹੈ। ਭਿੰਡੀ 'ਚ ਪੈਕਟਿਨ ਨਾਂ ਦਾ ਤੱਤ ਹੁੰਦਾ ਹੈ, ਜੋ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਦਾ ਹੈ ਤੇ ਦਿਲ ਨੂੰ ਸਿਹਤਮੰਦ ਬਣਾਉਣ 'ਚ ਮਦਦ ਕਰਦਾ ਹੈ। ਸਰੀਰ ਵਿੱਚ ਬੈਡ ਕੋਲੈਸਟ੍ਰਾਲ ਵਧਣ ਨਾਲ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਜੋ ਲੋਕ ਰੋਜ਼ਾਨਾ ਭਿੰਡੀ ਖਾਂਦੇ ਹਨ, ਉਨ੍ਹਾਂ ਦਾ ਕੋਲੈਸਟ੍ਰਾਲ ਕੰਟਰੋਲ ਰਹਿੰਦਾ ਹੈ।

3- ਇਮਿਊਨਿਟੀ ਨੂੰ ਬਣਾਓ ਮਜ਼ਬੂਤ

 ਜੋ ਲੋਕ ਭਿੰਡੀ ਖਾਂਦੇ ਹਨ, ਉਨ੍ਹਾਂ ਦੀ ਇਮਿਊਨਿਟੀ ਮਜ਼ਬੂਤ ​​ਹੁੰਦੀ ਹੈ। ਭਿੰਡੀ ਵਿੱਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦਾ ਹੈ। ਭਿੰਡੀ ਵਾਇਰਲ ਇਨਫੈਕਸ਼ਨ ਨੂੰ ਰੋਕਣ ਵਿੱਚ ਮਦਦਗਾਰ ਹੈ।

4- ਭਾਰ ਘਟਾਓ

ਭਿੰਡੀ ਖਾਣ ਨਾਲ ਭਾਰ ਵੀ ਕੰਟਰੋਲ 'ਚ ਰਹਿੰਦਾ ਹੈ। ਭਿੰਡੀ ਵਿੱਚ ਪਾਏ ਜਾਣ ਵਾਲੇ ਚੰਗੇ ਕਾਰਬੋਹਾਈਡਰੇਟ ਤੇ ਫੈਟ ਮੋਟਾਪੇ ਨੂੰ ਕੰਟਰੋਲ ਕਰਦੇ ਹਨ। ਭਿੰਡੀ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ ਜੋ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ। ਜੇਕਰ ਤੁਸੀਂ ਵੀ ਪਤਲੇ ਹੋਣਾ ਚਾਹੁੰਦੇ ਹੋ ਤਾਂ ਭਿੰਡੀ ਨੂੰ ਡਾਈਟ 'ਚ ਜ਼ਰੂਰ ਸ਼ਾਮਲ ਕਰੋ।

5- ਪਾਚਨ ਕਿਰਿਆ ਹੁੰਦੀ ਮਜ਼ਬੂਤ

ਜਿਨ੍ਹਾਂ ਲੋਕਾਂ ਨੂੰ ਪਾਚਨ ਨਾਲ ਜੁੜੀ ਸਮੱਸਿਆ ਹੈ, ਉਨ੍ਹਾਂ ਨੂੰ ਭਿੰਡੀ ਜ਼ਰੂਰ ਖਾਣੀ ਚਾਹੀਦੀ ਹੈ। ਭਿੰਡੀ ਵਿੱਚ ਕਈ ਔਸ਼ਧੀ ਗੁਣ ਹੁੰਦੇ ਹਨ ਜੋ ਪਾਚਨ ਤੰਤਰ ਨੂੰ ਸੁਧਾਰਦੇ ਹਨ। ਭਿੰਡੀ ਵਿੱਚ ਪਾਇਆ ਜਾਣ ਵਾਲਾ ਫਾਈਬਰ ਤੁਹਾਡੇ ਪੇਟ ਤੇ ਪਾਚਨ ਤੰਤਰ ਨੂੰ ਸੁਧਾਰਦਾ ਹੈ। ਜੋ ਲੋਕ ਗਰਮੀਆਂ 'ਚ ਪੇਟ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ, ਉਨ੍ਹਾਂ ਨੂੰ ਭਿੰਡੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ
Hair Oiling : ਆਓ ਜਾਣਦੇ ਹਾਂ ਕਿ ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Embed widget