ਪੜਚੋਲ ਕਰੋ

Health Tips: ਬਗੈਰ ਟੈਸਟ ਕੀਤੇ ਇਨ੍ਹਾਂ ਲੱਛਣਾਂ ਤੋਂ ਪਛਾਣੋ ਕਿਤੇ ਸਰੀਰ 'ਚ ਕੋਲੈਸਟ੍ਰੋਲ ਤਾਂ ਨਹੀਂ ਵੱਧ ਰਿਹਾ?

ਕੋਲੈਸਟ੍ਰੋਲ ਲਾਈਫ਼ਸਟਾਈਲ ਨਾਲ ਸਬੰਧਤ ਬਿਮਾਰੀਆਂ 'ਚ ਬਹੁਤ ਖ਼ਤਰਨਾਕ ਹੁੰਦਾ ਹੈ, ਕਿਉਂਕਿ ਕੋਲੈਸਟ੍ਰੋਲ ਵਧਣ ਨਾਲ ਰੁਟੀਨ 'ਚ ਬਹੁਤ ਜ਼ਿਆਦਾ ਸਮੱਸਿਆ ਨਹੀਂ ਹੁੰਦੀ, ਪਰ ਦਿਲ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਇਸ ਕਾਰਨ ਕੋਲੈਸਟ੍ਰੋਲ ਨੂੰ

High Cholesterol Symptoms: ਕੋਲੈਸਟ੍ਰੋਲ ਲਾਈਫ਼ਸਟਾਈਲ ਨਾਲ ਸਬੰਧਤ ਬਿਮਾਰੀਆਂ 'ਚ ਬਹੁਤ ਖ਼ਤਰਨਾਕ ਹੁੰਦਾ ਹੈ, ਕਿਉਂਕਿ ਕੋਲੈਸਟ੍ਰੋਲ ਵਧਣ ਨਾਲ ਰੁਟੀਨ 'ਚ ਬਹੁਤ ਜ਼ਿਆਦਾ ਸਮੱਸਿਆ ਨਹੀਂ ਹੁੰਦੀ, ਪਰ ਦਿਲ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਇਸ ਕਾਰਨ ਕੋਲੈਸਟ੍ਰੋਲ ਨੂੰ ਅਨਵਿਜ਼ੀਬਲ ਕਿੱਲਰ ਮੰਨਿਆ ਜਾਂਦਾ ਹੈ। ਟੈਸਟ ਕਰਵਾਏ ਬਗੈਰ ਤੁਸੀਂ ਇਨ੍ਹਾਂ ਲੱਛਣਾਂ ਤੋਂ ਜਾਣ ਸਕਦੇ ਹੋ ਕਿ ਤੁਹਾਡੇ ਸਰੀਰ 'ਚ ਕੋਲੈਸਟ੍ਰੋਲ ਵੱਧ ਰਿਹਾ ਹੈ ਜਾਂ ਨਹੀਂ।

ਕਿਉਂ ਖ਼ਤਰਨਾਕ ਹੈ ਕੋਲੇਸਟ੍ਰੋਲ ਦਾ ਵਧਣਾ?

ਦਰਅਸਲ, ਸਰੀਰ 'ਚ ਕੋਲੈਸਟ੍ਰੋਲ ਵਧਣ ਨਾਲ ਕੋਈ ਸਿੱਧਾ ਅਸਰ ਨਹੀਂ ਹੁੰਦਾ, ਪਰ ਕਈ ਵਾਰ ਹਾਰਟ ਅਟੈਕ ਵਰਗੀਆਂ ਗੰਭੀਰ ਬੀਮਾਰੀਆਂ ਹੋ ਸਕਦੀਆਂ ਹਨ। ਇਸੇ ਲਈ ਇਸ ਨੂੰ ਸਾਈਲੈਂਟ ਕਿੱਲਰ ਮੰਨਿਆ ਜਾਂਦਾ ਹੈ। ਜੇਕਰ ਤੁਹਾਡੇ ਸਰੀਰ 'ਚ ਕੋਲੈਸਟ੍ਰੋਲ ਵੱਧ ਰਿਹਾ ਹੈ ਤਾਂ ਇਨ੍ਹਾਂ ਏਰੀਆ 'ਚ ਕ੍ਰੈਪਿੰਗ ਇਕ ਸਾਈਨ ਹੋ ਸਕਦਾ ਹੈ। ਇਸ ਬਿਮਾਰੀ ਨੂੰ PAD (Peripheral Artery Diseas) ਕਿਹਾ ਜਾਂਦਾ ਹੈ, ਜੋ ਸਰੀਰ 'ਚ ਕੋਲੈਸਟ੍ਰੋਲ ਦੇ ਵਧਣ ਕਾਰਨ ਹੁੰਦਾ ਹੈ। ਕ੍ਰੈਪਿੰਗ ਅਸਲ 'ਚ ਅਕੜਨ ਵਰਗੀ ਹੈ ਜੋ ਸਰੀਰ ਦੇ ਕਈ ਹਿੱਸਿਆਂ 'ਚ ਹੋ ਸਕਦੀ ਹੈ। ਜੇਕਰ ਤੁਹਾਡੇ ਵੀ ਸਰੀਰ 'ਚ ਕ੍ਰੈਪਿੰਗ ਹੁੰਦੀ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਨਾ ਕਰੋ।

PAD (Peripheral Artery Diseas) ਕੀ ਹੈ?

ਇਸ ਬਿਮਾਰੀ 'ਚ ਸਰੀਰ ਦੇ ਹੋਰ ਹਿੱਸਿਆਂ ਵਾਂਗ ਦਿਮਾਗ, ਧਮਨੀਆਂ 'ਚ ਕੋਲੈਸਟ੍ਰੋਲ ਇਕੱਠਾ ਹੋਣਾ ਸ਼ੁਰੂ ਹੋ ਜਾਂਦਾ ਹੈ। ਇਸ ਕਾਰਨ ਧਮਨੀਆਂ 'ਚ ਖੂਨ ਦਾ ਪ੍ਰਵਾਹ ਘੱਟ ਹੋਣ ਲੱਗਦਾ ਹੈ ਅਤੇ ਇਸ ਨਾਲ ਪੈਰਾਂ ਅਤੇ ਹੱਥਾਂ 'ਚ ਕ੍ਰੈਪਿੰਗ ਹੋਣ ਲੱਗਦੀ ਹੈ।

ਸਰੀਰ 'ਚ ਕੋਲੇਸਟ੍ਰੋਲ ਵਧਣ ਦੇ ਲੱਛਣ

ਕੈਲੀਫੋਰਨੀਆ ਯੂਨੀਵਰਸਿਟੀ ਸੈਨ ਫਰਾਂਸਿਸਕੋ ਦੇ ਸਰਜਰੀ ਵਿਭਾਗ ਦੇ ਅਨੁਸਾਰ ਪੈਰਾਂ, ਪੰਜਿਆਂ, ਕਾਫ ਮਸਲਸ ਅਤੇ ਹਿੱਪ ਏਰੀਆ 'ਚ ਕ੍ਰੈਪਿੰਗ ਮਤਲਬ ਜਕੜਨ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਹਾਲਾਂਕਿ ਆਰਾਮ ਕਰਨ ਤੋਂ ਬਾਅਦ ਇਨ੍ਹਾਂ ਹਿੱਸਿਆਂ 'ਚ ਹੋਣ ਵਾਲੀ ਕ੍ਰੈਪਿੰਗ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਪੈਰਾਂ 'ਚ ਸੋਜ ਜਾਂ ਸੱਟ ਦਾ ਜਲਦੀ ਠੀਕ ਨਾ ਹੋਣਾ ਵੀ ਸਰੀਰ 'ਚ ਵਧੇ ਹੋਏ ਕੋਲੈਸਟ੍ਰੋਲ ਦੇ ਹੋਰ ਲੱਛਣ ਹੋ ਸਕਦੇ ਹਨ। ਕਈ ਵਾਰ ਸਕਿੱਨ ਦਾ ਕਲਰ ਯੈਲੋਇਸ਼ ਹੋਣ ਲੱਗਦਾ ਹੈ ਜਾਂ ਦੋਵੇਂ ਲੱਤਾਂ 'ਚ ਵੱਖ-ਵੱਖ ਤਾਪਮਾਨ ਦਾ ਮਹਿਸੂਸ ਹੋਣਾ ਵੀ ਇੱਕ ਲੱਛਣ ਹੋ ਸਕਦਾ ਹੈ।

ਕੋਲੈਸਟ੍ਰੋਲ ਵਧਣ ਦਾ ਕਾਰਨ

1. ਰੋਜ਼ਾਨਾ ਕਸਰਤ ਨਾ ਕਰਨ ਨਾਲ ਕੋਲੈਸਟ੍ਰੋਲ ਵੱਧ ਸਕਦਾ ਹੈ।
2. ਜ਼ਿਆਦਾ ਫੈਟੀ ਅਤੇ ਆਇਲੀ ਖਾਣਾ ਖਾਣ ਨਾਲ ਵਾਧਾ ਹੋ ਸਕਦਾ ਹੈ।
3. ਜੇਕਰ ਤੁਹਾਡਾ ਭਾਰ ਜ਼ਿਆਦਾ ਹੈ ਤਾਂ ਵੀ ਕੋਲੈਸਟ੍ਰੋਲ ਵੱਧ ਸਕਦਾ ਹੈ
4. ਸਿਗਰਟਨੋਸ਼ੀ ਅਤੇ ਸ਼ਰਾਬ ਪੀਣ ਨਾਲ ਵੀ ਕੋਲੈਸਟ੍ਰੋਲ ਵੱਧ ਸਕਦਾ ਹੈ
5. ਜੈਨੇਟਿਕ ਕਾਰਕ ਵੀ ਕੋਲੈਸਟ੍ਰੋਲ ਹਾਈ ਰਹਿ ਸਕਦਾ ਹੈ।

Disclaimer: ਏਬੀਪੀ ਨਿਊਜ਼ ਇਸ ਲੇਖ ਵਿੱਚ ਦੱਸੇ ਤਰੀਕਿਆਂ ਅਤੇ ਦਾਅਵਿਆਂ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਨੂੰ ਸਿਰਫ਼ ਸੁਝਾਵਾਂ ਵਜੋਂ ਹੀ ਲਓ। ਅਜਿਹੇ ਕਿਸੇ ਵੀ ਇਲਾਜ/ਦਵਾਈ/ਖੁਰਾਕ ਦੀ ਪਾਲਣਾ ਕਰਨ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget