ਪੜਚੋਲ ਕਰੋ

Health Tips: ਸਰੀਰ 'ਚ ਆਕਸੀਜਨ ਵਧਾਉਂਦੀਆਂ ਹਨ ਇਹ ਫਲ ਅਤੇ ਸਬਜ਼ੀਆਂ, ਡਾਈਟ 'ਚ ਕਰੋ ਸ਼ਾਮਲ

ਸਰੀਰ ਲਈ ਆਕਸੀਜਨ ਕਿੰਨਾ ਜ਼ਰੂਰੀ ਹੈ, ਇਹ ਤਾਂ ਅਸੀਂ ਸਾਰੇ ਜਾਣਦੇ ਹਾਂ। ਹਾਲਾਂਕਿ ਕਈ ਵਾਰ ਸਰੀਰ 'ਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ। ਅਜਿਹੀ ਸਥਿਤੀ 'ਚ ਸਾਹ ਚੜ੍ਹਦਾ ਹੈ ਅਤੇ ਘਬਰਾਹਟ ਤੇ ਬੇਚੈਨੀ ਵੱਧ ਜਾਂਦੀ ਹੈ। ਸਰੀਰ 'ਚ ਆਕਸੀਜਨ ਦਾ ਸਹੀ ਪੱਧਰ ਬਣਾਈ ਰੱਖਣ ਲਈ ਤੁਸੀਂ ਡਾਈਟ ਦੀ ਮਦਦ ਵੀ ਲੈ ਸਕਦੇ ਹੋ।

Increase Oxygen Level Naturally:  ਸਰੀਰ ਲਈ ਆਕਸੀਜਨ ਕਿੰਨਾ ਜ਼ਰੂਰੀ ਹੈ, ਇਹ ਤਾਂ ਅਸੀਂ ਸਾਰੇ ਜਾਣਦੇ ਹਾਂ। ਹਾਲਾਂਕਿ ਕਈ ਵਾਰ ਸਰੀਰ 'ਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ। ਅਜਿਹੀ ਸਥਿਤੀ 'ਚ ਸਾਹ ਚੜ੍ਹਦਾ ਹੈ ਅਤੇ ਘਬਰਾਹਟ ਤੇ ਬੇਚੈਨੀ ਵੱਧ ਜਾਂਦੀ ਹੈ। ਸਰੀਰ 'ਚ ਆਕਸੀਜਨ ਦਾ ਸਹੀ ਪੱਧਰ ਬਣਾਈ ਰੱਖਣ ਲਈ ਤੁਸੀਂ ਡਾਈਟ ਦੀ ਮਦਦ ਵੀ ਲੈ ਸਕਦੇ ਹੋ। ਆਓ ਜਾਣਦੇ ਹਾਂ ਆਕਸੀਜਨ ਵਧਾਉਣ ਲਈ ਕਿਹੜੇ ਫਲ ਅਤੇ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ?

ਨਿੰਬੂ - ਨਿੰਬੂ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ ਅਤੇ ਇਸ 'ਚ ਰੋਗਾਂ ਨਾਲ ਲੜਨ ਦੀ ਸਮਰੱਥਾ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ 'ਚ ਆਕਸੀਜਨ ਦਾ ਪੱਧਰ ਵਧਦਾ ਹੈ। ਨਿੰਬੂ ਦੇ ਸੇਵਨ ਨਾਲ ਸਰੀਰ 'ਚ ਆਕਸੀਜਨ ਦੀ ਸਪਲਾਈ ਵਧਦੀ ਹੈ।

ਅੰਗੂਰ - ਅੰਗੂਰ ਖਾਣਾ ਸਾਡੀ ਚਮੜੀ ਲਈ ਚੰਗਾ ਹੁੰਦਾ ਹੈ। ਫਰੀ ਰੈਡੀਕਲਸ ਤੋਂ ਬਚਾਉਂਦਾ ਹੈ ਅਤੇ ਆਕਸੀਜਨ ਦਾ ਪੱਧਰ ਵੀ ਵਧਾਉਂਦਾ ਹੈ।

ਤਰਬੂਜ - ਗਰਮੀਆਂ 'ਚ ਤਰਬੂਜ ਨਾ ਸਿਰਫ਼ ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰਦਾ ਹੈ, ਸਗੋਂ ਤਰਬੂਜ 'ਚ ਲਾਈਕੋਪੀਨ, ਵਿਟਾਮਿਨ-ਸੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਤਰਬੂਜ ਖਾਣ ਨਾਲ ਸਰੀਰ 'ਚ ਆਕਸੀਜਨ ਦੀ ਕਮੀ ਪੂਰੀ ਹੁੰਦੀ ਹੈ।

ਬ੍ਰੋਕਲੀ - ਬ੍ਰੋਕਲੀ ਵਿਟਾਮਿਨ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ। ਤੁਹਾਨੂੰ ਇਸ ਸਬਜ਼ੀ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਬਰੋਕਲੀ ਸਰੀਰ 'ਚ ਆਕਸੀਜਨ ਦੇ ਪੱਧਰ ਨੂੰ ਵਧਾਉਂਦੀ ਹੈ। ਇਸ ਤੋਂ ਇਲਾਵਾ ਇਹ ਭਾਰ ਘਟਾਉਣ 'ਚ ਵੀ ਮਦਦ ਕਰਦੀ ਹੈ।

ਕੀਵੀ - ਕੀਵੀ ਵਿਟਾਮਿਨ ਸੀ ਨਾਲ ਭਰਪੂਰ ਫਲ ਹੈ। ਇਸ ਨੂੰ ਖਾਣ ਨਾਲ ਸਰੀਰ 'ਚ ਆਕਸੀਜਨ ਦੀ ਸਪਲਾਈ ਠੀਕ ਰਹਿੰਦੀ ਹੈ। ਕੀਵੀ ਖਾਣ ਨਾਲ ਇਮਿਊਨਿਟੀ ਵੀ ਮਜ਼ਬੂਤ ​​ਹੁੰਦੀ ਹੈ।
ਹੋਰ ਸਬਜ਼ੀਆਂ - ਸਰੀਰ 'ਚ ਆਕਸੀਜਨ ਦਾ ਪੱਧਰ ਵਧਾਉਣ ਲਈ ਤੁਸੀਂ ਲਸਣ, ਖੀਰਾ, ਬੰਦਗੋਭੀ ਅਤੇ ਪਾਲਕ ਵਰਗੀਆਂ ਸਬਜ਼ੀਆਂ ਦਾ ਸੇਵਨ ਕਰ ਸਕਦੇ ਹੋ।

Disclaimer: ਏਬੀਪੀ ਨਿਊਜ਼ ਇਸ ਲੇਖ 'ਚ ਦੱਸੇ ਤਰੀਕਿਆਂ ਅਤੇ ਦਾਅਵਿਆਂ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਨੂੰ ਸਿਰਫ਼ ਸੁਝਾਵਾਂ ਵਜੋਂ ਹੀ ਲਓ। ਅਜਿਹੇ ਕਿਸੇ ਵੀ ਇਲਾਜ/ਦਵਾਈ/ਖੁਰਾਕ ਦੀ ਪਾਲਣਾ ਕਰਨ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

Embed widget