ਪੜਚੋਲ ਕਰੋ

Health Tips: ਪੇਟ ਸਾਫ ਤੋਂ ਲੈ ਕੇ ਕਈ ਬਿਮਾਰੀਆਂ ਨਾਲ ਟਾਕਰਾ ਕਰਨ ਦੀ ਤਾਕਤ ਰੱਖਦੈ ਹਰ ਘਰ ਦੀ ਰਸੋਈ ‘ਚ ਮਿਲਣ ਵਾਲਾ ਇਹ ਮਸਾਲਾ

ਲੋਕਾਂ ਦੀ ਜੀਵਨ ਸ਼ੈਲੀ ਵਿਚ ਤੇਜ਼ੀ ਨਾਲ ਬਦਲਾਅ ਆਇਆ ਹੈ ਜਿਸ ਦਾ ਅਸਰ ਉਨ੍ਹਾਂ ਦੀ ਸਿਹਤ ਉਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਅੱਜ ਕੱਲ੍ਹ ਹਰ ਤਿੰਨ ਵਿੱਚੋਂ ਇੱਕ ਵਿਅਕਤੀ ਬੀਪੀ, ਸ਼ੂਗਰ ਅਤੇ ਥਾਇਰਾਈਡ ਵਰਗੀਆਂ ਬਿਮਾਰੀਆਂ ਦਾ ਸਾਹਮਣਾ ਕਰ ਰਿਹਾ ਹੈ।

Benefits Of Spices: ਲੋਕਾਂ ਦੀ ਜੀਵਨ ਸ਼ੈਲੀ ਵਿਚ ਤੇਜ਼ੀ ਨਾਲ ਬਦਲਾਅ ਆਇਆ ਹੈ ਜਿਸ ਦਾ ਅਸਰ ਉਨ੍ਹਾਂ ਦੀ ਸਿਹਤ ਉਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਅੱਜ ਕੱਲ੍ਹ ਹਰ ਤਿੰਨ ਵਿੱਚੋਂ ਇੱਕ ਵਿਅਕਤੀ ਬੀਪੀ, ਸ਼ੂਗਰ ਅਤੇ ਥਾਇਰਾਈਡ ਵਰਗੀਆਂ ਬਿਮਾਰੀਆਂ ਦਾ ਸਾਹਮਣਾ ਕਰ ਰਿਹਾ ਹੈ। ਇਸ ਨੂੰ ਰੋਕਣ ਲਈ ਲੋਕ ਕਈ ਤਰ੍ਹਾਂ ਦੇ ਉਪਾਅ ਕਰਦੇ ਹਨ। ਪਰ, ਅੱਜ ਅਸੀਂ ਤੁਹਾਨੂੰ ਰਸੋਈ ਵਿੱਚ ਰੱਖੇ ਇੱਕ ਮਸਾਲੇ ਦੇ ਚਮਤਕਾਰ ਦੱਸਾਂਗੇ। ਇਹ ਮਸਾਲਾ ਕਈ ਬਿਮਾਰੀਆਂ ਦੇ ਇਲਾਜ 'ਚ ਰਾਮਬਾਣ ਦੀ ਤਰ੍ਹਾਂ ਹੈ।

ਧਨੀਏ ਦੇ ਪੱਤੇ ਅਤੇ ਬੀਜ ਸਬਜ਼ੀਆਂ ਵਿੱਚ ਵਰਤੇ ਜਾਂਦੇ ਹਨ। ਧਨੀਏ ਦੇ ਬੀਜ ਸਿਹਤ ਲਈ ਕਈ ਤਰ੍ਹਾਂ ਨਾਲ ਫਾਇਦੇਮੰਦ ਹੁੰਦੇ ਹਨ। ਇਸ ਦੇ ਨਿਯਮਤ ਸੇਵਨ ਨਾਲ ਥਾਇਰਾਇਡ ਵਰਗੀਆਂ ਬੀਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਆਯੁਰਵੇਦ ਦੇ ਮਾਹਿਰ ਪਵਨ ਆਰੀਆ ਦੱਸਿਆ ਕਿ ਧਨੀਆ ਚਿਕਿਤਸਕ ਗੁਣਾਂ ਵਾਲਾ ਮਸਾਲਾ ਹੈ। ਇਸ ਦੀ ਨਿਯਮਤ ਵਰਤੋਂ ਕਰਨ ਨਾਲ ਥਾਇਰਾਇਡ ਨੂੰ ਠੀਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਧਨੀਆ ਦੇ ਬੀਜਾਂ ਨੂੰ ਰਾਤ ਭਰ ਪਾਣੀ ਵਿੱਚ ਭਿਓਂ ਕੇ ਰੱਖੋ। ਇਸ ਤੋਂ ਬਾਅਦ ਤੁਸੀਂ ਅਗਲੀ ਸਵੇਰ ਇਸ ਦਾ ਪਾਣੀ ਪੀ ਸਕਦੇ ਹੋ। ਗਰਮੀ ਦੇ ਮੌਸਮ 'ਚ ਇਸ ਨੂੰ ਪੀਣ ਨਾਲ ਕਈ ਬੀਮਾਰੀਆਂ ਦੂਰ ਹੋ ਸਕਦੀਆਂ ਹਨ। ਇਸ ਦੇ ਨਾਲ ਹੀ ਪਤਝੜ ਵਿਚ ਇਸ ਦੇ ਪਾਣੀ ਨੂੰ ਥੋੜ੍ਹਾ ਜਿਹਾ ਗਰਮ ਕਰਕੇ ਪੀਓ। ਇਹ ਬਹੁਤ ਹੀ ਫਾਇਦੇਮੰਦ ਹੁੰਦਾ ਹੈ, ਜੋ ਪਾਚਨ ਤੰਤਰ ਨੂੰ ਮਜ਼ਬੂਤ ਕਰਦਾ ਹੈ।

ਬੀਪੀ, ਸ਼ੂਗਰ ਨੂੰ ਕੰਟਰੋਲ ਕਰਦਾ ਹੈ:

ਧਨੀਏ ਦੇ ਬੀਜਾਂ ਵਿੱਚ ਵਿਟਾਮਿਨ ਸੀ ਅਤੇ ਵਿਟਾਮਿਨ ਏ ਹੁੰਦਾ ਹੈ। ਪਵਨ ਨੇ ਦੱਸਿਆ ਕਿ ਪਾਣੀ ਨੂੰ ਹੋਰ ਤਰੀਕੇ ਨਾਲ ਤਿਆਰ ਕੀਤਾ ਜਾ ਸਕਦਾ ਹੈ। ਇਸ ਦੇ ਲਈ ਦੋ ਕੱਪ ਪਾਣੀ ਗਰਮ ਕਰੋ ਅਤੇ ਇਕ ਚਮਚ ਧਨੀਆ ਮਿਲਾਓ। ਇਸ ਪਾਣੀ ਦਾ ਰੰਗ 10 ਤੋਂ 15 ਮਿੰਟਾਂ ਵਿੱਚ ਬਦਲਣਾ ਸ਼ੁਰੂ ਹੋ ਜਾਵੇਗਾ। ਇਸ ਤੋਂ ਬਾਅਦ ਇਸ ਨੂੰ ਗੈਸ ਤੋਂ ਉਤਾਰ ਕੇ ਠੰਡਾ ਹੋਣ ਦਿਓ। ਇਸ ਪਾਣੀ ਨੂੰ ਰੋਜ਼ ਸਵੇਰੇ ਖਾਲੀ ਪੇਟ ਪੀਓ।

ਧਨੀਏ ਦੀ ਵਰਤੋਂ ਨਾਲ ਕਿਡਨੀ ਫਿਲਟਰੇਸ਼ਨ 'ਚ ਮਦਦ ਮਿਲਦੀ ਹੈ। ਗੈਸ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕਦਾ ਹੈ। ਧਨੀਏ ਦੇ ਪਾਣੀ ਦਾ ਨਿਯਮਤ ਸੇਵਨ ਬਲੱਡ ਸ਼ੂਗਰ ਨੂੰ ਕੰਟਰੋਲ ਵਿਚ ਰੱਖਦਾ ਹੈ। ਧਨੀਏ ਦੇ ਪਾਣੀ ਵਿੱਚ ਹਰ ਤਰ੍ਹਾਂ ਦੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਸਰੀਰ ਨੂੰ ਸੁੰਦਰ ਬਣਾਉਂਦੇ ਹਨ। ਇਸ ਦਾ ਪਾਣੀ ਪੀਣ ਨਾਲ ਇਨਫੈਕਸ਼ਨ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਹ ਭਾਰ ਘਟਾਉਣ ਵਿੱਚ ਵੀ ਮਦਦ ਕਰਦਾ ਹੈ। ਇੱਕ ਤਰ੍ਹਾਂ ਨਾਲ ਇਹ ਕਿਹਾ ਜਾ ਸਕਦਾ ਹੈ ਕਿ ਧਨੀਏ ਦਾ ਪਾਣੀ ਇੱਕ ਡੀਟੌਕਸ ਡਰਿੰਕ ਹੈ, ਜੋ ਸਰੀਰ ਵਿੱਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਦਾ ਹੈ।

Disclaimer: ਖਬਰ 'ਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਆਧਾਰਿਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget