ਪੜਚੋਲ ਕਰੋ

ਠੰਢ 'ਚ ਖ਼ੁਦ ਨੂੰ ਰੱਖਣਾ ਚਾਹੁੰਦੇ ਹੋ ਬਿਮਾਰੀਆਂ ਤੋਂ ਸੁਰੱਖਿਅਤ ? ਇਨ੍ਹਾਂ ਚੀਜ਼ਾਂ ਦਾ ਭੁੱਲ ਕੇ ਵੀ ਨਾ ਕਰੋ ਸੇਵਨ

ਉੱਤਰੀ ਭਾਰਤ (North India) ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਅਜਿਹੇ 'ਚ ਸਰਦੀਆਂ ਦੇ ਇਸ ਮੌਸਮ (Winter Season) 'ਚ ਆਪਣੀ ਸਿਹਤ ਦਾ ਖ਼ਾਸ ਖਿਆਲ (Health Tips for winter) ਰੱਖਣ ਦੀ ਲੋੜ ਹੈ।

Health Tips for Winter: ਉੱਤਰੀ ਭਾਰਤ (North India) ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਅਜਿਹੇ 'ਚ ਸਰਦੀਆਂ ਦੇ ਇਸ ਮੌਸਮ (Winter Season) 'ਚ ਆਪਣੀ ਸਿਹਤ ਦਾ ਖ਼ਾਸ ਖਿਆਲ (Health Tips for winter) ਰੱਖਣ ਦੀ ਲੋੜ ਹੈ। ਇਸ ਮੌਸਮ ਵਿੱਚ ਹਰ ਤਰ੍ਹਾਂ ਦੀਆਂ ਬਿਮਾਰੀਆਂ (Winter Care Tips) ਦਾ ਖ਼ਤਰਾ ਬਹੁਤ ਵਧ ਜਾਂਦਾ ਹੈ। ਇਸ ਤੋਂ ਇਲਾਵਾ ਸਰੀਰ ਵਿਚ ਬੈਕਟੀਰੀਆ ਦੇ ਵਾਧੇ ਲਈ ਵਾਤਾਵਰਣ ਵੀ ਬਹੁਤ ਵਧੀਆ ਹੁੰਦਾ ਹੈ।

ਠੰਢ ਦੇ ਮੌਸਮ ਵਿਚ ਸਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਵੀ ਥੋੜ੍ਹੀ ਘੱਟ ਜਾਂਦੀ ਹੈ। ਅਜਿਹੇ 'ਚ ਸਾਡੇ ਬੀਮਾਰ ਹੋਣ ਦਾ ਖ਼ਤਰਾ ਕਈ ਗੁਣਾ ਵੱਧ ਜਾਂਦਾ ਹੈ। ਇਸ ਕਾਰਨ ਕਈ ਡਾਕਟਰਾਂ ਦਾ ਮੰਨਣਾ ਹੈ ਕਿ ਸਰਦੀ ਦੇ ਇਸ ਮੌਸਮ 'ਚ ਸਾਨੂੰ ਆਪਣੀ ਸਿਹਤ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਸਰਦੀ ਦੇ ਮੌਸਮ 'ਚ ਆਪਣੇ ਆਪ ਨੂੰ ਸਿਹਤਮੰਦ ਰੱਖਣ (Winter Health Tips) ਲਈ ਸਾਨੂੰ ਕਿਹੜੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕਰਨਾ ਚਾਹੀਦਾ ਹੈ।

ਠੰਢੀ ਤਾਸੀਰ ਦੀਆਂ ਚੀਜ਼ਾਂ ਤੋਂ ਬਣਾਓ ਦੂਰੀ
ਤੁਹਾਨੂੰ ਦੱਸ ਦੇਈਏ ਕਿ ਇਸ ਠੰਡ ਦੇ ਮੌਸਮ 'ਚ ਠੰਢੀ ਤਾਸੀਰ ਵਾਲੀਆਂ ਚੀਜ਼ਾਂ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਸਰਦੀਆਂ 'ਚ ਠੰਡੀ ਤਾਸੀਰ ਵਾਲੀਆਂ ਚੀਜ਼ਾਂ ਦਾ ਸੇਵਨ ਕਰਨ ਨਾਲ ਤੁਸੀਂ ਇਸ ਤਰ੍ਹਾਂ ਦੀਆਂ ਬੀਮਾਰੀਆਂ ਦਾ ਸ਼ਿਕਾਰ ਹੋ ਸਕਦੇ ਹੋ। ਨਾਰੀਅਲ ਪਾਣੀ, ਮੱਖਣ, ਦਹੀਂ ਆਦਿ ਚੀਜ਼ਾਂ ਨੂੰ ਠੰਡੀ ਤਾਸੀਰ ਮੰਨਿਆ ਜਾਂਦਾ ਹੈ।

ਜਿਹੜੇ ਲੋਕ ਪਹਿਲਾਂ ਹੀ ਕਮਜ਼ੋਰ (Immunity) ਪ੍ਰਤੀਰੋਧਕ ਸ਼ਕਤੀ ਰੱਖਦੇ ਹਨ। ਉਨ੍ਹਾਂ ਨੂੰ ਜ਼ੁਕਾਮ, ਖਾਂਸੀ, ਬੁਖਾਰ ਆਦਿ ਮੌਸਮੀ ਬੀਮਾਰੀਆਂ ਦਾ ਜ਼ਿਆਦਾ ਖ਼ਤਰਾ ਰਹਿੰਦਾ ਹੈ। ਇਸ ਲਈ ਠੰਡ ਵਿੱਚ ਠੰਡੀਆਂ ਚੀਜ਼ਾਂ ਤੋਂ ਥੋੜ੍ਹੀ ਦੂਰੀ ਬਣਾ ਕੇ ਰੱਖੋ ਅਤੇ ਸਰੀਰ ਨੂੰ ਗਰਮ ਕਰਨ ਵਾਲੀਆਂ ਚੀਜ਼ਾਂ ਦਾ ਵੱਧ ਤੋਂ ਵੱਧ ਸੇਵਨ ਕਰੋ।


ਪ੍ਰੋਸੈਸਡ ਭੋਜਨ (Processed Food) ਤੋਂ ਬਣਾਓ ਦੂਰੀ
ਤੁਹਾਨੂੰ ਦੱਸ ਦੇਈਏ ਕਿ ਠੰਡ ਦੇ ਇਸ ਮੌਸਮ ਵਿੱਚ ਪ੍ਰੋਸੈਸਡ ਫੂਡ ਦਾ ਸੇਵਨ ਬਿਲਕੁਲ ਵੀ ਨਾ ਕਰੋ। ਬਹੁਤ ਸਾਰੇ ਸਿਹਤ ਮਾਹਰ ਮੰਨਦੇ ਹਨ ਕਿ ਪ੍ਰੋਸੈਸਡ ਭੋਜਨ (Processed Food) ਨੂੰ ਹਜ਼ਮ ਕਰਨ ਲਈ ਸਰੀਰ ਨੂੰ ਵਧੇਰੇ ਮਿਹਨਤ ਅਤੇ ਸਮਾਂ ਲੱਗਦਾ ਹੈ। ਇਸ ਕਾਰਨ ਤੁਹਾਨੂੰ ਪਾਚਨ ਅਤੇ ਭਾਰ ਵਧਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਇਸ ਨਾਲ ਚਮੜੀ ਦੀ ਐਲਰਜੀ ਵੀ ਹੋ ਸਕਦੀ ਹੈ।

ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਸਰਦੀਆਂ ਵਿੱਚ ਸਲਾਦ ਅਤੇ ਕੱਚੀਆਂ ਸਬਜ਼ੀਆਂ ਦੇ ਸੇਵਨ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਇਹ ਸਰੀਰ ਵਿੱਚ ਐਸੀਡਿਟੀ ਵਧਾਉਂਦਾ ਹੈ। ਇਸ ਨਾਲ ਜ਼ੁਕਾਮ, ਖੰਘ, ਬੁਖਾਰ ਵਰਗੀਆਂ ਮੌਸਮੀ ਬੀਮਾਰੀਆਂ ਹੋ ਸਕਦੀਆਂ ਹਨ। ਇਸ ਦੇ ਨਾਲ ਹੀ ਸ਼ੂਗਰ ਦੇ ਮਰੀਜ਼ ਨੂੰ ਮਿੱਠੀਆਂ ਚੀਜ਼ਾਂ ਤੋਂ ਵੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਸਰਦੀਆਂ ਵਿੱਚ ਬਹੁਤ ਸਾਰੇ ਲੋਕ ਤਲਿਆ -ਭੁੰਨਿਆ ਬਹੁਤ ਜ਼ਿਆਦਾ ਖਾਂਦੇ ਹਨ। ਅਜਿਹਾ ਕਰਨ ਤੋਂ ਬਚੋ ਕਿਉਂਕਿ ਸਰਦੀਆਂ ਵਿੱਚ ਭੋਜਨ ਦਾ ਪਾਚਨ ਥੋੜਾ ਹੌਲੀ ਹੋ ਜਾਂਦਾ ਹੈ।

 

 

 

ਇਹ ਵੀ ਪੜ੍ਹੋ : Ludhiana bomb blast Update : ਲੁਧਿਆਣਾ ਬੰਬ ਧਮਾਕੇ ਬਾਰੇ ਨਵਾਂ ਖੁਲਾਸਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Punjab Weather: ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Punjab Weather: ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Embed widget