ਪੜਚੋਲ ਕਰੋ

ਹੈਲਦੀ ਤੇ ਸੁਪਰ ਟੈਸਟੀ ਸਟੀਮ ਬ੍ਰੋਕਲੀ, ਇਸ ਤਰ੍ਹਾਂ ਬਣਾਓਗੇ ਬ੍ਰੋਕਲੀ ਤਾਂ ਹਰ ਕੋਈ....

Tasty Steam Broccoli : ਸਰਦੀਆਂ ਵਿੱਚ ਬਰੋਕਲੀ ਦਾ ਮੌਸਮ ਹੁੰਦਾ ਹੈ, ਹਾਲਾਂਕਿ ਬਰੋਕਲੀ ਸਾਰਾ ਸਾਲ ਬਾਜ਼ਾਰ ਵਿੱਚ ਉਪਲਬਧ ਹੁੰਦੀ ਹੈ। ਕਈ ਵਾਰ ਬੱਚਿਆਂ ਨੂੰ ਬਰੋਕਲੀ ਦਾ ਸਵਾਦ ਪਸੰਦ ਨਹੀਂ ਹੁੰਦਾ।

Tasty Steam Broccoli : ਭਾਰ ਘਟਾਉਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ। ਜੇਕਰ ਤੁਸੀਂ ਡਾਈਟ 'ਤੇ ਹੋ ਜਾਂ ਕੁਝ ਅਜਿਹਾ ਖਾਣਾ ਚਾਹੁੰਦੇ ਹੋ ਜਿਸ ਨਾਲ ਭਾਰ ਘੱਟ ਹੋ ਸਕੇ ਤਾਂ ਤੁਸੀਂ ਡਾਈਟ 'ਚ ਬਰੋਕਲੀ ਨੂੰ ਸ਼ਾਮਲ ਕਰ ਸਕਦੇ ਹੋ। ਬਰੋਕਲੀ ਹਰੀ ਗੋਭੀ ਵਰਗੀ ਹੈ। ਇਹ ਖਾਣ 'ਚ ਬਹੁਤ ਹੀ ਸਵਾਦਿਸ਼ਟ ਅਤੇ ਸਿਹਤਮੰਦ ਹੈ।

ਸਰਦੀਆਂ ਵਿੱਚ ਬਰੋਕਲੀ ਦਾ ਮੌਸਮ ਹੁੰਦਾ ਹੈ, ਹਾਲਾਂਕਿ ਬਰੋਕਲੀ ਸਾਰਾ ਸਾਲ ਬਾਜ਼ਾਰ ਵਿੱਚ ਉਪਲਬਧ ਹੁੰਦੀ ਹੈ। ਕਈ ਵਾਰ ਬੱਚਿਆਂ ਨੂੰ ਬਰੋਕਲੀ ਦਾ ਸਵਾਦ ਪਸੰਦ ਨਹੀਂ ਹੁੰਦਾ, ਇਸ ਲਈ ਅੱਜ ਅਸੀਂ ਤੁਹਾਨੂੰ ਤਾਜ਼ੀ ਬਰੋਕਲੀ ਨਾਲ ਸਲਾਦ ਬਣਾਉਣ ਬਾਰੇ ਦੱਸ ਰਹੇ ਹਾਂ। ਤੁਸੀਂ ਆਸਾਨੀ ਨਾਲ ਘਰ 'ਤੇ ਸਟੀਮ ਬਰੋਕਲੀ ਬਣਾ ਸਕਦੇ ਹੋ। ਇਹ ਖਾਣ 'ਚ ਬਹੁਤ ਸਵਾਦ ਲੱਗਦਾ ਹੈ।

ਸਟੀਮ ਬਰੋਕਲੀ ਕਿਵੇਂ ਬਣਾਈਏ

1- ਸਟੀਮ ਬਰੋਕਲੀ ਬਣਾਉਣ ਲਈ ਆਪਣੇ ਹਿਸਾਬ ਨਾਲ ਤਾਜ਼ੀ ਬਰੋਕਲੀ ਲਓ।

2- ਹੁਣ ਇਸ ਨੂੰ ਪਾਣੀ ਨਾਲ ਚੰਗੀ ਤਰ੍ਹਾਂ ਧੋ ਲਓ ਅਤੇ ਇਸ ਦੇ ਫੁੱਲਾਂ ਨੂੰ ਕਿਸੇ ਭਾਂਡੇ 'ਚ ਕੱਟ ਕੇ ਰੱਖੋ।

3- ਜੇਕਰ ਤੁਸੀਂ ਚਾਹੋ ਤਾਂ ਬ੍ਰੋਕਲੀ ਨੂੰ ਕੱਟਣ ਤੋਂ ਬਾਅਦ ਵੀ ਸਿੱਧੇ ਧੋ ਸਕਦੇ ਹੋ। ਕੱਟਣ ਵੇਲੇ, ਮੋਟੇ ਡੰਡਿਆਂ ਨੂੰ ਹਟਾ ਦਿਓ।

4- ਹੁਣ ਇਕ ਨਾਨ ਸਟਿਕ ਪੈਨ 'ਚ 1 ਚਮਚ ਜੈਤੂਨ ਦਾ ਤੇਲ ਲਓ ਅਤੇ ਉਸ 'ਚ ਥੋੜ੍ਹਾ ਜਿਹਾ ਜੀਰਾ ਅਤੇ ਹੀਂਗ ਪਾਓ।

5- ਹੁਣ ਇਸ 'ਚ ਬਰੋਕਲੀ ਪਾਓ ਅਤੇ ਹਾਈ ਫਲੇਮ 'ਤੇ ਲਗਪਗ 2-3 ਮਿੰਟ ਲਈ ਚਲਾਉਂਦੇ ਰਹੋ।

6- ਹੁਣ ਬਰੋਕਲੀ 'ਚ ਨਮਕ ਅਤੇ ਪੀਸੀ ਹੋਈ ਕਾਲੀ ਮਿਰਚ ਮਿਲਾ ਕੇ 5 ਮਿੰਟ ਲਈ ਹੌਲੀ ਗੈਸ 'ਤੇ ਰੱਖੋ।

7- ਹੁਣ ਬਰੋਕਲੀ ਨੂੰ ਸਟੀਮ ਗਰਮ ਕਰਕੇ ਖਾਓ। ਤੁਹਾਨੂੰ ਸ਼ਾਨਦਾਰ ਸੁਆਦ ਮਿਲੇਗਾ।

ਇਹ ਵੀ ਪੜ੍ਹੋ

ਭੁੰਨ੍ਹੇ ਛੋਲਿਆਂ 'ਚ ਲੁਕਿਆ ਚੰਗੀ ਸਿਹਤ ਦਾ ਰਾਜ਼! ਰੋਜ਼ਾਨਾ ਇਕ ਮੁੱਠੀ ਖਾ ਕੇ ਵੇਖੋ ਕਮਾਲ

ਅੱਜ ਦੀ ਰੁਝੇਵਿਆਂ ਭਰੀ ਜੀਵਨ-ਸ਼ੈਲੀ ਵਿੱਚ ਆਪਣੇ-ਆਪ ਨੂੰ ਸਿਹਤਮੰਦ ਰੱਖਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ ਅਤੇ ਜਦੋਂ ਮਰਦਾਂ ਦੀ ਸਿਹਤ ਦੀ ਗੱਲ ਆਉਂਦੀ ਹੈ। ਇਸ ਲਈ ਜ਼ਿਆਦਾਤਰ ਬੈਚਲਰ ਬਾਹਰੀ ਭੋਜਨ 'ਤੇ ਨਿਰਭਰ ਕਰਦੇ ਹਨ। ਇਸ ਨਾਲ ਉਨ੍ਹਾਂ ਦੀ ਸਿਹਤ ਪ੍ਰਭਾਵਿਤ ਹੁੰਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਥਕਾਵਟ, ਕਮਜ਼ੋਰੀ ਸਮੇਤ ਹੋਰ ਸਮੱਸਿਆਵਾਂ ਹੋ ਸਕਦੀਆਂ ਹਨ।

ਇਨ੍ਹਾਂ ਪ੍ਰੇਸ਼ਾਨੀਆਂ ਤੋਂ ਬਚਣ ਲਈ ਭੁੰਨੇ ਹੋਏ ਛੋਲੇ ਇੱਕ ਬਿਹਤਰ ਵਿਕਲਪ ਹਨ। ਇਸ ਨੂੰ ਸਿਹਤ ਦਾ ਖਜ਼ਾਨਾ ਮੰਨਿਆ ਜਾਂਦਾ ਹੈ। ਇੱਕ ਮੁੱਠੀ ਭੁੰਨੇ ਹੋਏ ਛੋਲਿਆਂ ਨੂੰ ਨਿਯਮਿਤ ਰੂਪ ’ਚ ਖਾਣ ਨਾਲ, ਕਈ ਸਰੀਰਕ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਇਹ ਪੁਰਸ਼ਾਂ ਦੀ ਸਰੀਰਕ ਸ਼ਕਤੀ ਨੂੰ ਵਧਾਉਣ ਵਿੱਚ ਸਹਾਇਤਾ ਕਰਦੇ ਹਨ। ਹੋਰ ਲੋਕ ਵੀ ਇਸ ਦਾ ਸੇਵਨ ਕਰ ਸਕਦੇ ਹਨ। ਇਸ ਲਈ ਇਸ ਦੇ ਕੀ ਲਾਭ ਹਨ, ਜਾਣੋ ਪੂਰੇ ਵੇਰਵੇ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਦਿਲਜੀਤ ਨੇ ਦਾਰੂ ਦੀ ਥਾਂ ਪੱਟੇ Coke ਦੇ ਡੱਟ, ਹੁਣ Coke ਨੇ ਦਿੱਤਾ ਜਵਾਬਨਾ ਅਭਿਸ਼ੇਕ ਆਏ ਨਾ ਅਮਿਤਾਭ , ਸਿਰਫ ਮਾਂ ਐਸ਼ਵਰਿਆ ਨਾਲ ਅਰਾਧਿਆ ਨੇ ਮਨਾਇਆ ਜਨਮਦਿਨਧੀ ਦਾ ਲੜ ਫੜਾਉਂਦੇ ਭਾਵੁਕ ਰਵਿੰਦਰ ਗਰੇਵਾਲ , ਪੰਜਾਬੀ Singer ਨਾਲ ਹੋਇਆ ਵਿਆਹਸ਼ਹਿਨਾਜ਼ ਗਿੱਲ ਬਣੀ ਪ੍ਰੋਡਿਉਸਰ , ਪਹਿਲੀ ਫਿਲਮ ਲਈ ਕੀਤੀ ਅਰਦਾਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget