ਪੜਚੋਲ ਕਰੋ

Healthy Lifestyle And Peanuts : ਟਾਈਮਪਾਸ ਲਈ ਨਹੀਂ ਕੀਤਾ ਜਾਂਦਾ ਮੂੰਗਫਲੀ ਦਾ ਸੇਵਨ, ਮਿਲਦੇ ਨੇ ਕਈ ਫਾਇਦੇ, ਜਾਣੋ

ਸਰਦੀਆਂ ਦਾ ਮੌਸਮ ਆਉਂਦੇ ਹੀ ਮੰਡੀ ਵਿੱਚ ਮੂੰਗਫਲੀ ਭਰਪੂਰ ਵਿਕਣ ਲੱਗ ਜਾਂਦੀ ਹੈ। ਚਾਹੇ ਤੁਸੀਂ ਕੰਮ 'ਤੇ ਜਾਣ ਵੇਲੇ ਬੱਸ 'ਚ ਸਫਰ ਕਰ ਰਹੇ ਹੋਵੋ ਜਾਂ ਰੇਲ ਗੱਡੀ ਰਾਹੀਂ ਆਪਣੇ ਜੱਦੀ ਪਿੰਡ ਜਾ ਰਹੇ ਹੋਵੋ, ਤੁਹਾਨੂੰ ਕੋਈ ਨਾ ਕੋਈ ਅਜਿਹਾ ਵਿਅਕਤੀ

Peanuts Benefits : ਸਰਦੀਆਂ ਦਾ ਮੌਸਮ ਆਉਂਦੇ ਹੀ ਮੰਡੀ ਵਿੱਚ ਮੂੰਗਫਲੀ ਭਰਪੂਰ ਵਿਕਣ ਲੱਗ ਜਾਂਦੀ ਹੈ। ਚਾਹੇ ਤੁਸੀਂ ਕੰਮ 'ਤੇ ਜਾਣ ਵੇਲੇ ਬੱਸ 'ਚ ਸਫਰ ਕਰ ਰਹੇ ਹੋਵੋ ਜਾਂ ਰੇਲ ਗੱਡੀ ਰਾਹੀਂ ਆਪਣੇ ਜੱਦੀ ਪਿੰਡ ਜਾ ਰਹੇ ਹੋਵੋ, ਤੁਹਾਨੂੰ ਕੋਈ ਨਾ ਕੋਈ ਅਜਿਹਾ ਵਿਅਕਤੀ ਜ਼ਰੂਰ ਮਿਲੇਗਾ ਜੋ ਤੁਹਾਡੇ ਅੱਗੇ ਮੂੰਗਫਲੀ ਖਾ ਰਿਹਾ ਹੋਵੇ ਜਾਂ ਫਿਰ ਸਫਰ ਕੱਟਣ ਲਈ ਖਾਧਾ ਜਾਂਦਾ ਹੋਵੇ, ਹਾਲਾਂਕਿ ਸੱਚ ਕੁਝ ਹੋਰ ਹੈ। ਅਸਲ 'ਚ ਮੂੰਗਫਲੀ 'ਚ ਭਰਪੂਰ ਮਾਤਰਾ 'ਚ ਪ੍ਰੋਟੀਨ ਅਤੇ ਵਿਟਾਮਿਨ ਪਾਏ ਜਾਂਦੇ ਹਨ, ਜੋ ਸਾਡੇ ਸਰੀਰ ਨੂੰ ਕਈ ਫਾਇਦੇ ਪਹੁੰਚਾਉਂਦੇ ਹਨ। ਮੂੰਗਫਲੀ 'ਚ ਪੌਲੀਫੇਨੋਲ ਨਾਂ ਦਾ ਐਂਟੀਆਕਸੀਡੈਂਟ ਹੁੰਦਾ ਹੈ ਜੋ ਭਾਰ ਘਟਾਉਣ 'ਚ ਵੀ ਮਦਦਗਾਰ ਹੁੰਦਾ ਹੈ।

ਇੱਕ ਦਿਨ ਵਿੱਚ ਕਿੰਨੀ ਮੂੰਗਫਲੀ ਖਾਣੀ ਠੀਕ ਹੈ ?

ਸਰਦੀਆਂ ਵਿੱਚ ਮੂੰਗਫਲੀ ਕਿਸੇ ਦਵਾਈ ਤੋਂ ਘੱਟ ਨਹੀਂ ਹੈ। ਬਹੁਤ ਸਾਰੇ ਲੋਕ ਮੂੰਗਫਲੀ ਨੂੰ ਸਸਤੇ ਬਦਾਮ ਵੀ ਕਹਿੰਦੇ ਹਨ ਕਿਉਂਕਿ ਇਸ ਵਿੱਚ ਬਦਾਮ ਜਿੰਨੇ ਪੌਸ਼ਟਿਕ ਤੱਤ ਹੁੰਦੇ ਹਨ। ਇੱਕ ਸਿਹਤਮੰਦ ਵਿਅਕਤੀ ਇੱਕ ਦਿਨ ਵਿੱਚ 40 ਗ੍ਰਾਮ ਭਾਵ ਲਗਭਗ ਇੱਕ ਮੁੱਠੀ ਮੂੰਗਫਲੀ ਖਾ ਸਕਦਾ ਹੈ। ਇਹ ਚਰਬੀ ਅਤੇ ਕੋਲੇਸਟ੍ਰੋਲ ਦੋਵਾਂ ਦੇ ਲੇਬਲ ਨੂੰ ਘਟਾ ਸਕਦਾ ਹੈ। ਆਓ ਜਾਣਦੇ ਹਾਂ ਸਰਦੀ ਦੇ ਮੌਸਮ 'ਚ ਮੂੰਗਫਲੀ ਖਾਣ ਦੇ ਕੀ-ਕੀ ਫਾਇਦੇ ਹੁੰਦੇ ਹਨ।

ਲਾਭ

1. ਮੂੰਗਫਲੀ ਵਿੱਚ ਵਿਟਾਮਿਨ ਅਤੇ ਪ੍ਰੋਟੀਨ ਭਰਪੂਰ ਮਾਤਰਾ ਵਿੱਚ ਹੁੰਦੇ ਹਨ, ਜਿਨ੍ਹਾਂ ਵਿੱਚੋਂ ਇੱਕ ਵਿਟਾਮਿਨ ਈ ਹੈ। ਵਿਟਾਮਿਨ ਈ ਸਰੀਰ ਦੇ ਤਾਪਮਾਨ ਨੂੰ ਕੰਟਰੋਲ ਕਰਦਾ ਹੈ ਅਤੇ ਸਾਨੂੰ ਅੰਦਰੋਂ ਗਰਮ ਰੱਖਦਾ ਹੈ।

2- ਸਰਦੀਆਂ 'ਚ ਬੇ-ਟਾਈਮ ਖਾਣਾ ਖਾਣ ਨਾਲ ਐਸੀਡਿਟੀ ਸ਼ੁਰੂ ਹੋ ਜਾਂਦੀ ਹੈ। ਅਜਿਹੇ 'ਚ ਰੋਜ਼ ਰਾਤ ਨੂੰ ਇਕ ਮੁੱਠੀ ਮੂੰਗਫਲੀ ਨੂੰ ਭਿਓ ਦਿਓ ਅਤੇ ਸਵੇਰੇ ਉੱਠਣ ਤੋਂ ਬਾਅਦ ਖਾਓ। ਇਹ ਐਸੀਡਿਟੀ ਦੀ ਸਮੱਸਿਆ ਨੂੰ ਘੱਟ ਕਰਦਾ ਹੈ

3-ਟਾਈਪ ਟੂ ਡਾਇਬਟੀਜ਼ ਤੋਂ ਪੀੜਤ ਲੋਕ ਮੂੰਗਫਲੀ ਦਾ ਸੇਵਨ ਕਰ ਸਕਦੇ ਹਨ। ਮੂੰਗਫਲੀ ਡਾਇਬਟੀਜ਼ ਦੇ ਖਤਰੇ ਨੂੰ ਘੱਟ ਕਰਦੀ ਹੈ

4- ਸਰਦੀਆਂ ਵਿੱਚ ਖੁਸ਼ਕ ਹਵਾ ਦੇ ਕਾਰਨ ਸਾਡੀ ਚਮੜੀ ਖੁਸ਼ਕ ਹੋਣ ਲੱਗਦੀ ਹੈ। ਅਜਿਹੇ 'ਚ ਮੂੰਗਫਲੀ ਦਾ ਸੇਵਨ ਕਰਨ ਨਾਲ ਚਮੜੀ ਨੂੰ ਖੁਸ਼ਕੀ ਤੋਂ ਬਚਾਇਆ ਜਾ ਸਕਦਾ ਹੈ।

ਹੱਡੀਆਂ ਮਜ਼ਬੂਤ ​​ਹੁੰਦੀਆਂ ਹਨ

ਮੂੰਗਫਲੀ 'ਚ ਮੈਗਨੀਸ਼ੀਅਮ, ਵਿਟਾਮਿਨ ਈ ਅਤੇ ਫਾਈਬਰ ਪਾਏ ਜਾਂਦੇ ਹਨ ਜੋ ਠੰਢ 'ਚ ਹੱਡੀਆਂ ਨੂੰ ਮਜ਼ਬੂਤ ​​ਕਰਦੇ ਹਨ। ਇਸ ਵਿੱਚ ਪਾਈ ਜਾਣ ਵਾਲੀ ਕੁਦਰਤੀ ਚਰਬੀ ਸਿਹਤ, ਚਮੜੀ ਅਤੇ ਵਾਲਾਂ ਲਈ ਵੀ ਚੰਗੀ ਮੰਨੀ ਜਾਂਦੀ ਹੈ।

ਇਸ ਨੂੰ ਧਿਆਨ ਵਿੱਚ ਰੱਖੋ

ਮੂੰਗਫਲੀ ਦਾ ਸੇਵਨ ਕਰਨ ਤੋਂ ਬਾਅਦ ਕਦੇ ਵੀ ਪਾਣੀ ਨਾ ਪੀਓ। ਨਾਲ ਹੀ ਇਸ ਨੂੰ ਖਾਣ ਤੋਂ ਬਾਅਦ ਦੁੱਧ, ਆਈਸਕ੍ਰੀਮ ਅਤੇ ਖੱਟੇ ਫਲਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਜੇਕਰ ਤੁਹਾਨੂੰ ਸਿਹਤ ਸੰਬੰਧੀ ਕੋਈ ਸਮੱਸਿਆ ਹੈ ਤਾਂ ਮੂੰਗਫਲੀ ਦਾ ਸੇਵਨ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Embed widget