ਪੜਚੋਲ ਕਰੋ

ਠੰਢ ‘ਚ ਜ਼ਿਆਦਾ ਹੁੰਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਬਚਾਅ ਦੇ ਤਰੀਕੇ

ਨਵੀਂ ਦਿੱਲੀ: ਸਰਦੀਆਂ ਦੇ ਮੌਸਮ ‘ਚ ਹਸਪਤਾਲ ‘ਚ ਭਰਤੀ ਹੋਣਾ ਅਤੇ ਦਿਲ ਦਾ ਦੌਰਾ ਪੈਣ ਕਾਰਨ ਮੌਤਾਂ ਦੀ ਗਿਣਤੀ ਕਾਫੀ ਜ਼ਿਆਦਾ ਹੁੰਦੀ ਹੈ। ਇਨ੍ਹਾਂ ਦਿਨਾਂ ਆਪਣੇ ਦਿਲ ਦਾ ਖਾਸ ਧਿਆਨ ਰੱਖਣਾ ਚਾਹਿਦਾ ਹੈ। ਜਿਸ ਦੇ ਲਈ ਦਿਲ ਦੇ ਡਾਕਟਰਾਂ ਵੱਲੋਂ ਕੁਝ ਖਾਸ ਉਪਾਅ ਦੱਸੇ ਗਏ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਆਪਣੇ ਦਿਲ ਦੀ ਦੇਖਭਾਲ ਲਈ ਆਪਣੀ ਜੀਵਨਸ਼ੈਲੀ ‘ਚ ਵੀ ਬਦਲਾਅ ਕਰਨੇ ਚਾਹਿਦੇ ਹਨ। ਐਕਸਰਸਾਈਜ ਨਾਲ ਬਚਾਅ: ਦਿਲ ਦੇ ਮਾਹਰ ਡਾਕਟਰ ਦੇਵਕਿਸ਼ਨ ਪਹਲਜਾਨੀ ਨੇ ਕਿਹਾ-ਘਰ ‘ਚ ਦਿਲ ਨੂੰ ਸਹਿਤਮੰਦ ਰਖਣ ਵਾਲੀ ਐਕਸਰਸਾਈਜ਼ ਕਰੋ। ਬੱਲਡ ਪ੍ਰੈਸ਼ਰ ਦੀ ਜਾਂਚ ਕਰਦੇ ਰਹਿਣਾ ਚਾਹਿਦਾ ਹੈ ਅਤੇ ਠੰਢ ‘ਚ ਹੋਣ ਵਾਲੀ ਕੱਫ, ਕੋਲਡ ਅੇਤ ਫਲੂ ਤੋਂ ਖੁਦ ਨੂੰ ਬਚਾ ਕੇ ਰੱਖਣਾ ਚਾਹਿਦਾ ਹੈ। ਨਾਲ ਹੀ ਧੂਪ ਨਾਲ ਵੀ ਖੁਦ ਨੂੰ ਗਰਮ ਰੱਖਣ ਦੀ ਕੋਸ਼ਿਸ਼ ਕਰਨੀ ਚਾਹਿਦੀ ਹੈ। ਹੁਣ ਜਾਣੋਂ ਠੰਢ ‘ਚ ਹਾਰਟ ਫੇਲ੍ਹ ਹੋਣ ਦੇ ਵੱਡੇ ਕਾਰਨਾਂ ਬਾਰੇ: 1.ਠੰਢ ਦੇ ਨਾਲ ਸਰੀਰਕ ਕਾਰਜਪ੍ਰਣਾਲੀ ‘ਤੇ ਅਸਰ ਪੈਂਦਾ ਹੈ। ਸਰੀਰ ‘ਚ ਖੂਨ ਦਾ ਪ੍ਰਵਾਹ ਘੱਟ ਜਾਂਦਾ ਹੈ ਜਿਸ ਨਾਲ ਹਾਈ ਬੱਲਡ ਪ੍ਰੈਸ਼ਰ ਦੀ ਸ਼ਿਕਾਈਤ ਹੋ ਜਾਂਦੀ ਹੈ ਅਤੇ ਇਸ ਕਰਕੇ ਦਿਲ ਨੂੰ ਜ਼ਿਆਦਾ ਕੰਮ ਕਰਨਾ ਪੈਂਦਾ ਹੈ। ਇਸ ਕਾਰਨ ਲੋਕਾਂ ‘ਚ ਹਾਰਟ ਫੇਲੀਅਰ ਦੇ ਚਾਂਸ ਵੱਧ ਜਾਂਦੇ ਹਨ। 2. ਇਸ ਮੌਸਮ ‘ਚ ਠੰਢਾ ਮੌਸਮ ਅਤੇ ਧੁੰਦ ਕਾਰਨ ਪੋਲਟੈਂਟ ਜ਼ਮੀਨ ਨੇੜੇ ਆ ਜਾਂਦੇ ਹਨ ਜਿਸ ਕਾਰਨ ਛਾਤੀ ‘ਚ ਇੰਫੈਕਸ਼ਨ ਦਾ ਖ਼ਤਰਾ ਵੱਧ ਜਾਂਦਾ ਹੈ ਅਤੇ ਸਾਹ ਲੈਂਣ ‘ਚ ਦਿੱਕਤ ਹੁੰਦੀ ਹੈ। ਪੋਲਟੈਂਟ ਸਾਹ ਦੀ ਪ੍ਰੋਬਲਮ ਨੂੰ ਹੋਰ ਵਧਾ ਸਕਦੇ ਹਨ ਅਤੇ ਇਨ੍ਹਾਂ ਕਾਰਨਾਂ ਕਰਕੇ ਹਸਪਤਾਲ ‘ਚ ਭਰਤੀ ਹੋਣਾ ਪੈ ਸਕਦਾ ਹੈ। 3. ਘੱਟ ਤਾਪਮਾਨ ਕਰਕੇ ਪਸੀਨਾ ਨਿਕਲਣਾ ਬੰਦ ਹੋ ਜਾਂਦਾ ਹੈ ਅਤੇ ਸਰੀਰ ਪਾਣੀ ਨੂੰ ਕੱਢ੍ਹ ਨਹੀ ਪਾਉਂਦਾ ਜਿਦ ਨਾਲ ਫੇਫੜਿਆਂ ‘ਚ ਪਾਣੀ ਜਮਾ ਹੋ ਜਾਂਦਾ ਹੈ ਅਤੇ ਦਿਲ ਦੇ ਮਰੀਜਾਂ ਦੀ ਸਹਿਤ ‘ਤੇ ਇਸ ਦਾ ਅਸਰ ਪੈਂਦਾ ਹੈ। ਸੂਰਜ ਦੀ ਰੋਸ਼ਨੀ ਤੋਂ ਮਿਲਣ ਵਾਲਾ ਵਿਟਾਮਿਨ-ਡੀ ਦਿਲ ‘ਚ ਟਿਸ਼ੂਜ਼ ਨੂੰ ਬਣਨ ਤੋਂ ਰੋਕਦਾ ਹੈ ਜਿਸ ਨਾਲ ਹਾਰਟ ਅਟੈਕ ਤੋਂ ਬਾਅਦ ਹਾਰਟ ਫੇਲ੍ਹ ‘ਚ ਬਚਾਅ ਹੁੰਦਾ ਹੈ। ਠੰਢ ‘ਚ ਵਿਟਾਮਿਨ-ਡੀ ਦੀ ਕਮੀ ਨਾਲ ਹਾਰਟ-ਫੇਲ੍ਹ ਦਾ ਖ਼ਤਰਾ ਵਧ ਜਾਂਦਾ ਹੈ। ਇਸ ਲਈ ਠੰਢ ‘ਚ ਆਪਣੇ ਦਿਲ ਦਾ ਅਤੇ ਆਪਣੀ ਸਹਿਤ ਦਾ ਖਾਸ ਧਿਆਨ ਰੱਖਣਾ ਚਾਹਿਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 
Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Embed widget