ਪੜਚੋਲ ਕਰੋ

ਔਰਤਾਂ ਨਾਲੋਂ ਪੁਰਸ਼ ਕਿਉਂ ਹੁੰਦੇ ਵਧੇਰੇ ਹਿਰਦੇ ਰੋਗੀ ਜਾਣੋ ਇਸ ਖੋਜ ਤੋਂ

ਰਿਪੋਰਟ ਅਨੁਸਾਰ ਔਰਤਾਂ ਦੇ ਮੁਕਾਬਲੇ ਪੁਰਸ਼ਾਂ ਨੂੰ ਦਿਲ ਦੇ ਦੌਰੇ ਵੱਧ ਪੈ ਰਹੇ ਹਨ। ਇਹ ਅਨੁਪਾਤ 57:43 ਦਾ ਦੱਸਿਆ ਗਿਆ। ਪੁਰਸ਼ਾਂ ਨੂੰ ਵਧੇਰੇ ਹਾਰਟ ਅਟੈਕ ਦੀ ਵਜ੍ਹਾ ਵਧੇਰੇ ਸ਼ਰਾਬ ਅਤੇ ਨਸ਼ੇ ਦੀ ਆਦਤ ਦੱਸੀ ਗਈ ਹੈ।

ਚੰਡੀਗੜ੍ਹ: ਪੀਜੀਆਈ ਦੇ ਇਕ ਖੋਜ ਅਧਿਐਨ ਤੋਂ ਸਾਹਮਣੇ ਆਇਆ ਹੈ ਕਿ 50 ਸਾਲ ਤੋਂ ਘੱਟ ਉਮਰ ਦੇ 25 ਫੀਸਦੀ ਲੋਕਾਂ ਨੂੰ ਹਾਰਟ ਅਟੈਕ ਹੋਣ ਲੱਗਾ ਹੈ। ਅਧਿਐਨ ਅਨੁਸਾਰ ਸ਼ੱਕਰ ਰੋਗ, ਜਿਗਰ, ਨਸ਼ੇ ਅਤੇ ਤਣਾਅ ਇਸ ਦੀ ਮੁੱਖ ਵਜ੍ਹਾ ਬਣ ਰਹੇ ਹਨ। ਦਿਲ ਦੇ ਰੋਗ ਵਿਭਾਗ ਦੇ ਪ੍ਰੋਫੈਸਰ ਯਸ਼ਪਾਲ ਨੇ  ਕਿਹਾ ਕਿ ਅਧਿਐਨ ਵਿੱਚ 127 ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ।

ਰਿਪੋਰਟ ਅਨੁਸਾਰ ਔਰਤਾਂ ਦੇ ਮੁਕਾਬਲੇ ਪੁਰਸ਼ਾਂ ਨੂੰ ਦਿਲ ਦੇ ਦੌਰੇ ਵੱਧ ਪੈ ਰਹੇ ਹਨ। ਇਹ ਅਨੁਪਾਤ 57:43 ਦਾ ਦੱਸਿਆ ਗਿਆ। ਪੁਰਸ਼ਾਂ ਨੂੰ ਵਧੇਰੇ ਹਾਰਟ ਅਟੈਕ ਦੀ ਵਜ੍ਹਾ ਵਧੇਰੇ ਸ਼ਰਾਬ ਅਤੇ ਨਸ਼ੇ ਦੀ ਆਦਤ ਦੱਸੀ ਗਈ ਹੈ। ਰਿਪੋਰਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਦਿਲ ਦੇ ਦੌਰੇ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਪਹਿਲਾਂ ਤੋਂ ਲਗਾਤਾਰ ਘਟ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ 80 ਤੋਂ ਘਟ ਕੇ 54 ਪ੍ਰਤੀਸ਼ਤ ਰਹਿ ਗਈ ਹੈ।

ਡਾ. ਯਸ਼ਪਾਲ ਸ਼ਰਮਾ ਨੇ ਦੱਸਿਆ ਕਿ 20 ਸਾਲਾ ਯੁਵਕ ਨੂੰ ਦਿਲ ਦਾ ਦੌਰਾ ਪੈਣ ਦੇ ਕਾਰਨਾਂ ਦੀ ਜਾਂਚ ਕਰਨ ਤੋਂ ਬਾਅਦ ਇਹ ਸਾਹਮਣੇ ਆਇਆ ਹੈ ਕਿ ਉਹ ਸ਼ਰਾਬ ਪੀਣ ਦਾ ਆਦੀ ਸੀ ਅਤੇ ਤਣਾਅ ’ਚ ਸੀ। ਉਨ੍ਹਾਂ ਨੇ ਦੱਸਿਆ ਕਿ ਦਿਲ ਦੀ ਤਕਲੀਫ਼ ਹੋਣ ਦੇ ਮੁੱਖ ਕਾਰਨ ਨਸ਼ੇ ਅਤੇ ਸ਼ਰਾਬ ਦੀ ਵਰਤੋਂ, ਬਲੱਡ ਪ੍ਰੈਸ਼ਰ, ਜ਼ਿਆਦਾ ਕੈਲਰੀ ਵਾਲਾ ਖਾਣਾ ਅਤੇ ਛਾਤੀ ਦੇ ਦਰਦ ਵਧਣਾ ਹੈ। ਉਨ੍ਹਾਂ ਰੁਟੀਨ ਵਿੱਚ ਡਾਕਟਰੀ ਜਾਂਚ ਦੀ ਸਲਾਹ ਦਿੱਤੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
Embed widget