Heart Attack Risk: ਤੁਸੀਂ ਵੀ ਕਰਦੇ ਹੋ ਛੋਟੀਆਂ-ਛੋਟੀਆਂ ਗੱਲਾਂ 'ਤੇ ਗੁੱਸਾ ਤਾਂ ਹੋ ਜਾਵੋ ਸਾਵਧਾਨ! ਰਿਸਰਚ 'ਚ ਵੱਡਾ ਖੁਲਾਸਾ

ਅਕਸਰ ਲੋਕ ਛੋਟੀਆਂ-ਛੋਟੀਆਂ ਗੱਲਾਂ ਉਤੇ ਗੁੱਸੇ ਹੋ ਜਾਂਦੇ ਹਨ, ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਗੁੱਸਾ ਤੁਹਾਡੀ ਸਿਹਤ ਨੂੰ ਕਿੰਨਾ ਨੁਕਸਾਨ ਪਹੁੰਚਾ ਸਕਦਾ ਹੈ

Anger Links Heart Attack Risk: ਅਕਸਰ ਲੋਕ ਛੋਟੀਆਂ-ਛੋਟੀਆਂ ਗੱਲਾਂ ਉਤੇ ਗੁੱਸੇ ਹੋ ਜਾਂਦੇ ਹਨ, ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਗੁੱਸਾ ਤੁਹਾਡੀ ਸਿਹਤ ਨੂੰ ਕਿੰਨਾ ਨੁਕਸਾਨ ਪਹੁੰਚਾ ਸਕਦਾ ਹੈ? ਇਕ ਖੋਜ ਵਿਚ ਸਾਹਮਣੇ ਆਇਆ ਹੈ ਕਿ ਗੁੱਸਾ ਕਰਨ ਨਾਲ ਤੁਹਾਡੇ ਦਿਲ

Related Articles