ਪੜਚੋਲ ਕਰੋ

Heat Stroke: ਬੱਚਿਆਂ ਨੂੰ ਇਹ ਖਾਣ-ਪੀਣ ਵਾਲੀਆਂ ਚੀਜ਼ਾਂ ਖਿਲਾਓ... ਨਹੀਂ ਹੋਵੇਗਾ ਹੀਟ ਸਟ੍ਰੋਕ ਦਾ ਕੋਈ ਖਤਰਾ

ਗਰਮੀਆਂ ਵਿੱਚ ਬੱਚਿਆਂ ਨੂੰ ਹੀਟ ਸਟ੍ਰੋਕ ਦਾ ਜ਼ਿਆਦਾ ਖ਼ਤਰਾ ਹੁੰਦਾ ਹੈ। ਬੱਚਿਆਂ ਦੀ ਖੁਰਾਕ ਵਿੱਚ ਖੀਰਾ, ਤਰ, ਤਰਬੂਜ ਵਰਗੀਆਂ ਵਸਤੂਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਨੂੰ ਹੀਟ ਸਟ੍ਰੋਕ ਤੋਂ ਬਚਾਇਆ ਜਾ ਸਕਦਾ ਹੈ।

Summer Diet Plan For Kids: ਗਰਮੀ ਨੇ ਦਸਤਕ ਦੇ ਦਿੱਤੀ ਹੈ। ਲੋਕਾਂ ਨੂੰ ਪੱਖੇ ਵਿੱਚ ਵੀ ਗਰਮੀ ਮਹਿਸੂਸ ਹੋਣ ਲੱਗੀ ਹੈ। ਕੁਝ ਥਾਵਾਂ 'ਤੇ ਤਾਂ ਹੁਣ ਲੋਕਾਂ ਨੇ ਕੂਲਰਾਂ ਅਤੇ ਏ.ਸੀ. ਦਾ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਹੁਣ ਤੋਂ ਲੋਕ ਕੂਲਰ, ਏ.ਸੀ. ਕਾਰਨ ਮੌਸਮੀ ਵਾਇਰਲ ਦਾ ਸ਼ਿਕਾਰ ਹੋ ਸਕਦੇ ਹਨ। ਲੋਕ ਸਾਵਧਾਨ ਰਹਿਣ। ਆਉਣ ਵਾਲੇ ਕੁਝ ਦਿਨਾਂ 'ਚ ਭਿਆਨਕ ਗਰਮੀ ਪੈਣ ਵਾਲੀ ਹੈ। ਲੂ ਦਾ ਕਹਿਰ ਵੀ ਰਹੇਗਾ, ਗਰਮੀ 'ਚ ਲੋਕਾਂ ਦਾ ਘਰੋਂ ਨਿਕਲਣਾ ਹੋਵੇਗਾ ਮੁਸ਼ਕਿਲ। ਨਾ ਸਿਰਫ਼ ਵੱਡਿਆਂ ਨੂੰ ਸਗੋਂ ਬੱਚਿਆਂ ਨੂੰ ਵੀ ਗਰਮੀਆਂ ਵਿੱਚ ਹੀਟ ਸਟ੍ਰੋਕ ਤੋਂ ਬਚਾਉਣ ਦੀ ਲੋੜ ਹੁੰਦੀ ਹੈ। ਅਜਿਹੀਆਂ ਖਾਣ-ਪੀਣ ਵਾਲੀਆਂ ਵਸਤੂਆਂ ਬਾਰੇ ਜਾਣਨ ਦੀ ਕੋਸ਼ਿਸ਼ ਕਰਨਗੇ, ਜਿਨ੍ਹਾਂ ਨੂੰ ਖਿਲਾ ਕੇ ਬੱਚਿਆਂ ਨੂੰ ਹੀਟ ਸਟ੍ਰੋਕ ਤੋਂ ਬਚਾਇਆ ਜਾ ਸਕਦਾ ਹੈ।

ਖੀਰਾ ਅਤੇ ਤਰ ਖਾਓ
ਗਰਮੀਆਂ ਵਿੱਚ ਖੀਰੇ ਅਤੇ ਤਰ ਬਹੁਤ ਮਾਤਰਾ ਵਿੱਚ ਬਾਜ਼ਾਰ ਵਿੱਚ ਆਉਂਦੀਆਂ ਨੇ। ਲੋਕ ਇਸਨੂੰ ਖਾਣਾ ਪਸੰਦ ਕਰਦੇ ਹਨ। ਇਸ ਦੇ ਨਾਲ ਹੀ ਖੀਰਾ ਵਿਟਾਮਿਨ ਕੇ, ਵਿਟਾਮਿਨ ਡੀ ਵਰਗੇ ਸਰੋਤਾਂ ਨਾਲ ਵੀ ਭਰਪੂਰ ਹੁੰਦਾ ਹੈ। ਇਹ ਸਭ ਸਰੀਰ ਵਿੱਚ ਪਾਣੀ ਦੀ ਕਮੀ ਨਹੀਂ ਹੋਣ ਦਿੰਦੇ। ਬੱਚੇ ਖੀਰੇ ਨੂੰ ਚਾਟ ਦੇ ਰੂਪ 'ਚ ਵੀ ਖਾ ਸਕਦੇ ਹਨ।

ਮੱਖਣ ਅਤੇ ਦਹੀਂ
ਦਹੀਂ ਅਤੇ ਮੱਖਣ ਦੁੱਧ ਤੋਂ ਬਣਾਏ ਜਾਂਦੇ ਹਨ। ਬੱਚੇ ਬਾਹਰੋਂ ਜੰਕ ਫੂਡ ਅਤੇ ਪੀਣ ਵਾਲੇ ਪਦਾਰਥ ਪੀਂਦੇ ਹਨ। ਉਹ ਫਾਇਦੇ ਨਾਲੋਂ ਜ਼ਿਆਦਾ ਨੁਕਸਾਨ ਕਰਦੇ ਹਨ। ਇਸ ਤੋਂ ਇਲਾਵਾ ਦਹੀਂ, ਮੱਖਣ, ਰਾਇਤਾ ਬਣਾ ਕੇ ਬੱਚਿਆਂ ਨੂੰ ਖੁਆਇਆ ਜਾ ਸਕਦਾ ਹੈ। ਇਹ ਪੇਟ ਨੂੰ ਠੰਡਾ ਕਰਨ ਦਾ ਕੰਮ ਕਰਦੇ ਹਨ, ਨਾਲ ਹੀ ਦਹੀਂ ਅ ਮੱਖਣ ਵੀ ਊਰਜਾ ਦਿੰਦੇ ਹਨ।

ਨਾਰੀਅਲ ਪਾਣੀ
ਸਰੀਰ ਵਿੱਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਨਾਰੀਅਲ ਪਾਣੀ ਇੱਕ ਵਧੀਆ ਸਰੋਤ ਹੈ। ਬੱਚੇ ਪਾਣੀ ਘੱਟ ਪੀਂਦੇ ਹਨ, ਪਰ ਨਾਰੀਅਲ ਪਾਣੀ ਪੀਣ ਨੂੰ ਤਰਜੀਹ ਦਿੰਦੇ ਹਨ। ਨਾਰੀਅਲ ਪਾਣੀ 'ਚ ਵਿਟਾਮਿਨ-ਸੀ, ਕੈਲਸ਼ੀਅਮ, ਮੈਂਗਨੀਜ਼ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਇਮਿਊਨ ਸਿਸਟਮ ਨੂੰ ਵਧਾਉਣ ਦਾ ਕੰਮ ਕਰਦਾ ਹੈ।

ਹਰੀਆਂ ਸਬਜ਼ੀਆਂ ਵੀ ਫਾਇਦੇਮੰਦ ਹੁੰਦੀਆਂ ਹਨ
ਗਰਮੀਆਂ ਵਿੱਚ ਹੀਟ ਸਟ੍ਰੋਕ ਤੋਂ ਬਚਾਉਣ ਲਈ ਹਰੀਆਂ ਸਬਜ਼ੀਆਂ ਫਾਇਦੇਮੰਦ ਹੁੰਦੀਆਂ ਹਨ। ਇਸ ਵਿੱਚ ਆਇਰਨ, ਵਿਟਾਮਿਨ ਸੀ, ਵਿਟਾਮਿਨ ਏ, ਕੈਲਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਬੱਚੇ ਸਬਜ਼ੀਆਂ ਵੀ ਨਹੀਂ ਖਾਂਦੇ। ਪਰ ਸਬਜ਼ੀਆਂ ਸਵਾਦ ਹੁੰਦੀਆਂ ਹਨ ਅਤੇ ਇਨ੍ਹਾਂ ਨੂੰ ਸਲਾਦ ਦੇ ਰੂਪ ਵਿੱਚ ਖੁਆਇਆ ਜਾ ਸਕਦਾ ਹੈ।

 

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget